ਇੰਟਰਨੈਸ਼ਨਲ ਡੈਸਕ- ਯੂਕੇ ਵਿਚ ਕੰਮ ਕਰਨ ਅਤੇ ਸੈਟਲ ਹੋਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਯੂਕੇ ਸਰਕਾਰ ਨੇ ਵੀਜ਼ਾ ਜਾਰੀ ਕਰਨ ਸਬੰਧੀ ਕੁਝ ਸ਼ਰਤਾਂ ਨਿਰਧਾਰਤ ਕੀਤੀਆਂ ਹਨ। ਇਹਨਾਂ ਸ਼ਰਤਾਂ ਮੁਤਾਬਕ ਬਿਨੈਕਾਰ ਲਈ GNM/ANM/B.SC ਨਰਸਿੰਗ ਕੀਤੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਕਿਸੇ ਵੀ ਖੇਤਰ ਵਿਚ ਕੰਮ ਕਰਨ ਦਾ 2 ਸਾਲ ਦਾ ਤਜਰਬਾ ਵੀ ਹੋਣਾ ਚਾਹੀਦਾ ਹੈ। ਜਿਹੜੇ ਵਿਦਿਆਰਥੀਆਂ ਨੇ IELTS ਅਕੈਡਮਿਕ ਵਿਚ 5.5 ਬੈਂਡ ਹਾਸਲ ਕੀਤੇ ਹਨ, ਉਹ ਵੀ ਅਪਲਾਈ ਕਰ ਸਕਦੇ ਹਨ।
ਇਸ ਦੇ ਨਾਲ ਹੀ UKIV ਵਿਚ 5.5 ਬੈਂਡ ਹਾਸਲ ਕਰਨ ਵਾਲੇ ਵੀ ਅਪਲਾਈ ਕਰ ਸਕਦੇ ਹਨ। ਚੰਗੀ ਗੱਲ ਇਹ ਹੈ ਕਿ ਸਪਾਊਸ ਅਤੇ ਬੱਚੇ ਵੀ ਨਾਲ ਜਾ ਸਕਦੇ ਹਨ। ਇਸ ਦੇ ਨਾਲ ਹੀ ਤੁਸੀਂ ਯੂਕੇ ਵਿਚ ਕੰਮ ਕਰ ਕੇ 14 ਹਜ਼ਾਰ ਪੌਂਡ ਤੱਕ ਕਮਾ ਸਕਦੇ ਹੋ। ਇਸ ਲਈ ਜੇਕਰ ਤੁਸੀਂ ਯੂਕੇ ਜਾਣ ਦਾ ਆਪਣਾ ਸੁਫ਼ਨਾ ਪੂਰਾ ਕਰਨਾ ਚਾਹੁੰਦੇ ਹੋ ਤਾਂ ਤੁਰੰਤ ਅਪਲਾਈ ਕਰੋ। ਅਪਲਾਈ ਕਰਨ ਲਈ ਤੁਹਾਨੂੰ ਕਿਸੇ ਚੰਗੇ ਕੰਸਲਟੈਂਟ ਦੀ ਲੋੜ ਪਵੇਗੀ, ਜੋ ਤੁਹਾਡੀ ਫਾਈਲ ਨੂੰ ਸਹੀ ਢੰਗ ਨਾਲ ਤਿਆਰ ਕਰ ਕੇ ਅੱਗੇ ਭੇਜੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ ਹੈਲਪਲਾਈਨ ਨੰਬਰ 90565-99943 'ਤੇ ਸੰਪਰਕ ਕਰ ਸਕਦੇ ਹੋ।
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ, ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਵਿਰੋਧੀ ਧਿਰ
NEXT STORY