Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    2:29:20 PM

  • ship targe in hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ...

  • holy scriptures of sri guru granth sahib ji to canada kahlwan

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ...

  • sleeping woman was bitten by a snake then dead

    ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6...

  • death of a young man who went to america

    ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਬਾਦਲ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

PUNJAB News Punjabi(ਪੰਜਾਬ)

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਬਾਦਲ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

  • Edited By Rajwinder Kaur,
  • Updated: 23 Jun, 2022 11:22 AM
Amritsar
golden temple harsimrat badal elections appeal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ, ਸਾਗਰ) - ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਥੇ ਉਨ੍ਹਾਂ ਨੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਅਤੇ ਗੁਰਬਾਣੀ ਕੀਰਤਨ ਸਰਵਣ ਕਰ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਬਾਦਲ ਨੇ ਕਿਹਾ ਕਿ ਅੱਜ ਸੰਗਰੂਰ ਹਲਕੇ ’ਚ ਚੋਣ ਹੋਣ ਜਾ ਰਹੀ ਹੈ। ਇਸ ਸਬੰਧ ’ਚ ਉਨ੍ਹਾਂ ਨੇ ਵਾਹਿਗੁਰੂ ਦੇ ਚਰਨਾਂ ’ਚ ਅਰਦਾਸ ਕੀਤੀ ਹੈ ਕਿ ਬੀਬੀ ਕਮਲਦੀਪ ਕੌਰ ਦੀ ਜਿੱਤ ਹੋਵੇ। 

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

PunjabKesari

ਇਸ ਮੌਕੇ ਹਰਸਿਮਰਤ ਨੇ ਸੰਗਰੂਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀਬੀ ਕਮਲਦੀਪ ਕੌਰ ਦਾ ਸਾਥ ਦੇਣ। ਇਸ ਸੂਬੇ ਨੇ ਹਮੇਸ਼ਾ ਹੀ ਸ਼ਹੀਦਾਂ ਦਾ ਸਤਿਕਾਰ ਕੀਤਾ ਹੈ। ਸਾਡੀ ਸ਼ਾਨ ਸਾਡੇ ਸ਼ਹੀਦ ਹਨ। ਬੀਬੀ ਬਾਦਲ ਨੇ ਕਿਹਾ ਕਿ ਬਹੁਤ ਸਾਰੇ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲੈਣ ਦੇ ਬਾਵਜੂਦ ਜੇਲ੍ਹ ਦੀਆਂ ਕਾਲ ਕੋਠੜੀਆਂ ’ਚ ਸੜ ਰਹੇ ਹਨ। ਬੀਬੀ ਕਮਲਜੀਤ ਕੌਰ ਰਾਜੋਆਣਾ ਉਨ੍ਹਾਂ ਸਿੰਘਾਂ ਦੀ ਲੜਾਈ ਲੜ ਰਹੇ ਹਨ, ਜੋ ਜੇਲ੍ਹਾਂ ਵਿੱਚ ਨਰਕ ਭਰੀ ਜ਼ਿੰਦਗੀ ਜੀਅ ਰਹੇ ਹਨ।  

ਪੜ੍ਹੋ ਇਹ ਵੀ ਖ਼ਬਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਤੋਂ ਗੈਂਗਸਟਰਾਂ ਨੇ ਮੰਗੀ ਲੱਖਾਂ ਦੀ ਫਿਰੌਤੀ

PunjabKesari

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਆਪਣੇ ਸੁਫ਼ਨੇ ਤਿਆਗ ਕੇ ਸਿੱਖ ਕੌਮ ਵਾਸਤੇ ਲੜਾਈ ਲੜੀ ਹੈ। ਬੀਬੀ ਕਮਲਦੀਪ ਕੌਰ ਰਾਜੋਆਣਾ ਸਿਰਫ਼ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਚੋਣ ਮੈਦਾਨ ’ਚ ਉਤਰੇ ਹਨ। ਬੀਬੀ ਬਾਦਲ ਨੇ ਅੱਗੇ ਕਿਹਾ ਕਿ ਦਿੱਲੀ ਨੇ ਕਦੇ ਪੰਜਾਬ ਅਤੇ ਪੰਜਾਬੀਆਂ ਦਾ ਭਲਾ ਨਹੀਂ ਕੀਤਾ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਸਾਬਕਾ ਉੱਪ ਮੁੱਖ ਮੰਤਰੀ OP ਸੋਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ (ਵੀਡੀਓ)

PunjabKesari

ਉਨ੍ਹਾਂ ਕਿਹਾ ਕਿ ਅੱਜ ਸੰਗਰੂਰ ਵਾਸੀਆਂ ਨੇ ਫ਼ੈਸਲਾ ਕਰਨਾ ਹੈ ਕਿ ਉਨ੍ਹਾਂ ਨੇ ਇਨਸਾਫ ਦੇ ਨਾਲ ਖੜ੍ਹਨਾ ਹੈ ਜਾਂ ਜਿਨ੍ਹਾਂ ਨੇ ਬੇਇਨਸਾਫੀ ਕੀਤੀ, ਉਨ੍ਹਾਂ ਨਾਲ ਖੜਨਾ ਹੈ। ਇਸ ਮੌਕੇ ਜਦੋਂ ਪੱਤਰਕਾਰਾਂ ਵੱਲੋਂ ਪੰਜਾਬ ਦੇ ਹੋਰ ਕਈ ਅਹਿਮ ਭਖਦੇ ਮੁੱਦਿਆਂ ’ਤੇ ਹਰਸਿਮਰਤ ਬਾਦਲ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਬਗੈਰ ਚਲੀ ਗਈ।

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ

PunjabKesari

  • Golden Temple
  • Harsimrat Badal
  • Elections
  • Appeal
  • ਸ੍ਰੀ ਹਰਿਮੰਦਰ ਸਾਹਿਬ
  • ਹਰਸਿਮਰਤ ਬਾਦਲ
  • ਚੋਣਾਂ
  • ਅਪੀਲ

ਅਫਗਾਨੀ ਸਿੱਖਾਂ ਨੂੰ ਸ਼ਰਣ ਦੇਣ ਲਈ ਵਚਨਬੱਧ ਭਾਰਤ ਸਰਕਾਰ: ਇਕਬਾਲ ਸਿੰਘ ਲਾਲਪੁਰਾ

NEXT STORY

Stories You May Like

  • bjp president dhillon bows down at takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਪ੍ਰਧਾਨ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • sgpc organizes event commemorate the attack on sri harmandir sahib on july 4
    4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
  • people will not forgive cm who violates akal takht sahib  s order
    ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਕਰਨ ਵਾਲੇ CM ਨੂੰ ਲੋਕ ਨਹੀਂ ਕਰਨਗੇ ਮੁਆਫ਼: ਹਰਸਿਮਰਤ ਕੌਰ ਬਾਦਲ
  • sikh man stopped a foreign couple who came pay obeisance at sri harmandir sahib
    ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਵਿਦੇਸ਼ੀ ਜੋੜੀ ਨੂੰ ਸਿੱਖ ਵਿਅਕਤੀ ਨੇ ਰੋਕਿਆ, ਕਿਹਾ- ਪੂਰੇ ਕੱਪੜੇ ਪਹਿਣ ਕੇ ਆਓ
  • birth anniversary of sri guru hargobind sahib ji
    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
  • nikke ghuman  final ardas ceremony  kewal singh dhillon
    ਨਿੱਕੇ ਘੁੰਮਣ ਵਿਖੇ ਸੰਤ ਬਾਬਾ ਅਮਰੀਕ ਸਿੰਘ ਦੀ ਅੰਤਿਮ ਅਰਦਾਸ ਸਮਾਗਮ 'ਚ ਹੋਏ ਸ਼ਾਮਲ ਕੇਵਲ ਢਿੱਲੋਂ
  • desecration of sri sukhmani sahib  s gutka sahib in verka  amritsar
    ਅੰਮ੍ਰਿਤਸਰ ਦੇ ਵੇਰਕਾ 'ਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ!
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
Trending
Ek Nazar
indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 members of gang that snatched women  s earrings arrested
      ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ...
    • accident case
      ਤੇਜ਼ ਰਫ਼ਤਾਰ ਕਾਰ ਨੇ ਮਾਂ-ਧੀਆਂ ਨੂੰ ਮਾਰੀ ਟੱਕਰ, ਮਾਂ ਦੀ ਮੌਤ
    • jalandhar police commissioner satinder singh issues strict orders on action
      ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
    • protest march taken out in jalandhar against ban on   sutlej   movie
      ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
    • fan falls on sleeping child
      ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ
    • warning of heavy rain in punjab
      ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
    • painful accident in punjab
      ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
    • murder case
      ਬੁਰਜ ਮਹਿਮਾ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • fir case
      ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 8 ਖ਼ਿਲਾਫ਼ ਮਾਮਲਾ ਦਰਜ
    • friends who went fishing in the ghaggar river got drowned
      ਘੱਗਰ ਦਰਿਆ 'ਚ ਮੱਛੀਆਂ ਫੜ੍ਹਨ ਗਏ 2 ਦੋਸਤਾਂ 'ਤੇ ਵਰ੍ਹਿਆ ਕਹਿਰ, ਪਾਣੀ ਦੇ ਤੇਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +