Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    7:42:51 PM

  • mother dairy again increases milk prices

    ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ...

  • reliance jio s ipo 20 times bigger than expected set to raise 64 35 billion

    ਜਲਦ ਆਉਣ ਵਾਲਾ ਹੈ Reliance Jio ਤੋਂ 20 ਗੁਣਾ...

  • cabinet approves 5 major decisions from businesses to farmers will benefi

    ਮੰਤਰੀ ਮੰਡਲ ਨੇ 5 ਵੱਡੇ ਫੈਸਲਿਆਂ ਨੂੰ ਦਿੱਤੀ...

  • akal takht sahib  guru granth sahib

    ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ 'ਚ ਖ਼ਤਰਨਾਕ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

MAJHA News Punjabi(ਮਾਝਾ)

ਅੰਮ੍ਰਿਤਸਰ 'ਚ ਖ਼ਤਰਨਾਕ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

  • Edited By Shivani Bassan,
  • Updated: 05 Sep, 2024 03:11 PM
Amritsar
goldie brar arrested two gurges with weapons
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਪੰਜਾਬ 'ਚ ਲਗਾਤਾਰ ਹੀ ਵਪਾਰੀਆਂ ਨਾਲ ਫਿਰੌਤੀ ਮੰਗਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਅਤੇ ਵਪਾਰੀ ਇਸ ਸਮੇਂ ਡਰ ਦੇ ਮਾਹੌਲ 'ਚ ਹਨ। ਦੂਜੇ ਪਾਸੇ ਪੰਜਾਬ ਪੁਲਸ ਵੱਲੋਂ ਲਗਾਤਾਰ ਹੀ ਫਿਰੋਤੀ ਮੰਗਣ ਵਾਲੇ ਆਰੋਪੀਆਂ ਨੂੰ ਟਰੇਸ ਕਰਕੇ ਕਾਬੂ ਕਰਨ ਦੇ ਵਿੱਚ ਸਫ਼ਲਤਾਵਾਂ ਹਾਸਲ ਕੀਤੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਕਿ ਅੰਮ੍ਰਿਤਸਰ ਪੁਲਸ ਨੇ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਬੂ ਕੀਤੇ ਗਏ ਦੋ ਵਿਅਕਤੀ ਗੋਲਡੀ ਬਰਾੜ ਦੇ ਗੁਰਗੇ ਹਨ ਅਤੇ ਇਹ ਗੋਲਡੀ ਬਰਾੜ ਦੇ ਇਸ਼ਾਰਿਆਂ 'ਤੇ ਹੀ ਕੰਮ ਕਰਦੇ ਸਨ।

ਇਹ ਵੀ ਪੜ੍ਹੋ- ਮੂਰਤੀ ਵਿਸਰਜਨ ਕਰਦੇ ਸਮੇਂ ਦਰਿਆ ਬਿਆਸ ’ਚ ਰੁੜ੍ਹੇ 4 ਨੌਜਵਾਨਾਂ ’ਚੋਂ 2 ਦੀਆਂ ਲਾਸ਼ਾਂ ਬਰਾਮਦ

ਪੁਲਸ ਨੇ ਦੱਸਿਆ ਕਿ ਪਿਛਲੇ ਕੁਝ ਦਿਨ ਪਹਿਲਾਂ ਚੰਡੀਗੜ੍ਹ ਦੇ ਮੋਹਾਲੀ ਨਜ਼ਦੀਕ ਇੱਕ ਸਿਕਿਉਰਟੀ ਫਾਰਮ ਦੇ ਮਾਲਕ ਦੀ ਫੋਰਚੂਨਰ ਕਾਰ 'ਤੇ ਕਰੀਬ ਅੱਠ ਰਾਊਂਡ ਫਾਇਰ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ 'ਚ ਪੁਲਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਤੇ ਦੋਵੇਂ ਵਿਅਕਤੀ ਗੋਲਡੀ ਬਰਾੜ ਦੇ ਇਸ਼ਾਰਿਆਂ 'ਤੇ ਕੰਮ ਕਰਦੇ ਹਨ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਦੀ ਪਹਿਚਾਣ ਹਰਸ਼ਦੀਪ ਸਿੰਘ ਅਤੇ ਗੁਰਸ਼ਰਨਪ੍ਰੀਤ ਸਿੰਘ ਦੇ ਰੂਪ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਮੁਹਾਲੀ ਵਿਖੇ ਵਾਰਤਾਤ ਨੂੰ ਅੰਜਾਮ ਦੇ ਕੇ ਪਟਿਆਲਾ ਦੇ ਰਸਤੇ ਫਰੀਦਕੋਟ ਹੁੰਦੇ ਹੋਏ ਇਹ ਅੰਮ੍ਰਿਤਸਰ ਪਹੁੰਚੇ ਸਨ ਅਤੇ ਇੱਥੋਂ ਇਹਨਾਂ ਨੇ ਮੁੰਬਈ ਵੱਲ ਟਰੇਨ ਦੇ ਰਸਤੇ ਜਾਣਾ ਸੀ। ਪਰ ਪੁਲਸ ਨੇ ਟਰੈਪ ਲਾ ਕੇ ਇਹਨਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। 

ਇਹ ਵੀ ਪੜ੍ਹੋ- ਦੋ-ਪਹੀਆ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਏ ਸਖ਼ਤ ਹੁਕਮ

ਪੁਲਸ ਨੇ ਦੱਸਿਆ ਕਿ ਜਿਸ ਟੈਕਸੀ ਵਿੱਚ ਬੈਠ ਕੇ ਇਹਨਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਉਸ ਵਿਅਕਤੀ ਨੂੰ ਵੀ ਕਾਬੂ ਕਰ ਲਿਆ ਤੇ ਉਸ ਦੀ ਪਹਿਚਾਣ ਗੁਰਵਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਜਿਸ ਨੂੰ ਕਿ ਅੰਮ੍ਰਿਤਸਰ ਪੁਲਸ ਨੇ ਚੰਡੀਗੜ੍ਹ ਪੁਲਸ ਦੇ ਹਵਾਲੇ ਕਰ ਦਿੱਤਾ ਹੈ ਅਤੇ ਬਾਅਦ ਵਿੱਚ ਉਸਨੂੰ ਪ੍ਰੋਟੈਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ। ਪੁਲਸ ਨੇ ਦੱਸਿਆ ਕਿ ਇਹਨਾਂ ਦੋਵਾਂ ਵਿਅਕਤੀਆਂ ਦੇ ਗੋਲਡੀ ਬਰਾੜ ਨਾਲ ਸਿੱਧੇ ਲਿੰਕ ਸੀ ਅਤੇ ਗੋਲਡੀ ਬਰਾੜ ਨੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ 3 ਲੱਖ ਰੁਪਏ ਵੀ ਭੇਜੇ ਸੀ। 

PunjabKesari

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਉਹਨਾਂ ਕਿਹਾ ਕਿ ਫਿਲਹਾਲ ਅੰਮ੍ਰਿਤਸਰ ਪੁਲਸ ਨੇ ਸਤਿੰਦਰਜੀਤ ਸਿੰਘ ਉਰਫ ਗੈਂਗਸਟਰ ਗੋਲਡੀ ਬਰਾੜ ਸਮੇਤ ਪੰਜ ਲੋਕਾਂ ਤੇ ਮਾਮਲਾ ਦਰਜ ਕੀਤਾ ਹੈ ਜਿਨਾਂ 'ਚੋਂ ਦੋ ਲੋਕਾਂ ਦੀ ਗ੍ਰਿਫ਼ਤਾਰੀ ਅੰਮ੍ਰਿਤਸਰ ਪੁਲਸ ਨੇ ਕਰ ਦਿੱਤੀ ਹੈ ਤੇ ਇਹਨਾਂ ਦੇ ਕੋਲੋਂ ਪੁਲਸ ਨੇ ਇੱਕ ਪਿਸਤੋਲ 30 ਬੋਰ, ਇੱਕ ਸਟਰੋਂਗ ਪਿਸਤੌਲ,  ਇੱਕ ਨੌ ਐੱਮ. ਐੱਮ ਦੇਸੀ ਪਿਸਤੌਲ, ਇੱਕ ਦੇਸੀ 32 ਬੋਰ ਪਿਸਤੌਲ ਵੀ ਕਾਬੂ ਕੀਤੀ ਹੈ। ਫਿਲਹਾਲ ਪੁਲਸ ਨੇ ਇਹਨਾਂ 'ਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਨਾਲ ਹੀ ਪੁਲਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਵਿਦੇਸ਼ੀ ਨੰਬਰ ਤੋਂ ਅਣਪਛਾਤਾ ਕੋਈ ਫੋਨ ਆਉਂਦਾ ਹੈ ਤੇ ਉਸਨੂੰ ਨਾ ਚੁੱਕਣ ਅਤੇ ਜਲਦ ਤੋਂ ਜਲਦ ਪੁਲਸ ਨੂੰ ਸੂਚਿਤ ਕਰਨ ਤਾਂ ਜੋ ਕਿ ਪੁਲਸ ਸਭ ਦੀ ਸੁਰੱਖਿਆ ਕਰ ਸਕੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amritsar police
  • Goldie Brar
  • arrested
  • two Gurges
  • weapons
  • ਅੰਮ੍ਰਿਤਸਰ ਪੁਲਸ
  • ਗੋਲਡੀ ਬਰਾੜ
  • ਗ੍ਰਿਫਤਾਰ
  • ਦੋ ਗੁਰਗੇ ਹਥਿਆਰ

ਐਡਵੋਕੇਟ ਧਾਮੀ ਵਲੋਂ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਪੰਡਾਲ ਬਣਾਉਣ ਦਾ ਸਖ਼ਤ ਨੋਟਿਸ

NEXT STORY

Stories You May Like

  • 3 smugglers arrested in amritsar with heroin worth crores
    ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ
  • dangerous gangster from punjab deported from ethiopia
    ਪੰਜਾਬ ਦਾ ਖ਼ਤਰਨਾਕ ਗੈਂਗਸਟਰ ਇਥੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਲੋੜੀਂਦਾ
  • boy arrested with heroin
    ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
  • 4 suspects arrested with heroin in ferozepur
    ਫਿਰੋਜ਼ਪੁਰ 'ਚ ਹੈਰੋਇਨ ਸਮੇਤ 4 ਦੋਸ਼ੀ ਗ੍ਰਿਫ਼ਤਾਰ
  • two person arrested with heroin
    ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • man arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • amritsar police solve 3 shooting incidents
    ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ 16 ਮੁਲਜ਼ਮ ਗ੍ਰਿਫਤਾਰ
  • two people arrested with heroin
    ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • newborn baby girl in the cradle
      ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੇ ਭੰਗੂੜੇ ’ਚ ਮੁੜ ਗੂੰਜੀਆਂ ਨਵਜਾਤ ਬੱਚੀ ਦੀਆਂ...
    • gurdaspur police arrest 8 youths for consuming heroin
      ਗੁਰਦਾਸਪੁਰ ਪੁਲਸ ਵੱਲੋਂ ਹੈਰੋਇਨ ਦਾ ਨਸ਼ਾ ਕਰਨ ਵਾਲੇ 8 ਨੌਜਵਾਨ ਗ੍ਰਿਫਤਾਰ
    • video of minors party on diwali night goes viral
      ਦੀਵਾਲੀ ਵਾਲੀ ਰਾਤ ਨਾਬਾਲਗਾਂ ਦੀ ਪਾਰਟੀ ਦੀ ਵੀਡੀਓ ਵਾਇਰਲ, ਨਸ਼ੇ 'ਚ ਝੁਮਦੇ ਆਏ ਨਜ਼ਰ
    • heroin and weapons consignment recovered from fields
      ਸਰਹੱਦੀ ਪਿੰਡ ਤਲਵੰਡੀ ਗੁਰਾਇਆ ਦੇ ਖੇਤਾਂ ’ਚੋਂ ਹੈਰੋਇਨ ਤੇ ਹਥਿਆਰਾਂ ਦੀ ਖੇਪ ਬਰਾਮਦ
    • sarpanch and his associates beat up the family
      ਪਾਰਟੀ ਬਦਲੀ ਤਾਂ ਵਧੀ ਰੰਜਿਸ਼! ਸਰਪੰਚ ਤੇ ਸਾਥੀਆਂ ਨੇ ਘਰ ਵੜ ਕੇ ਪਰਿਵਾਰ ਨੂੰ...
    • nylon kite string
      ਆਖਰ ਕਦੋਂ ਬੰਦ ਹੋਵੇਗੀ ਚਾਈਨਾ ਡੋਰ, ਹਰ ਸਾਲ ਕਈ ਮਨੁੱਖੀ ਜਾਨਾਂ ਨਾਲ ਪੰਛੀ ਤੇ...
    • thieves target a house in broad daylight in dorangla
      ਦੌਰਾਂਗਲਾ 'ਚ ਦਿਨ-ਦਿਹਾੜੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ...
    • first level checking of evms and vvpat machines to begin on november 12
      ਪੰਜਾਬ ਵਿਧਾਨ ਸਭਾ ਚੋਣਾਂ 2027: ਭਲਕੇ ਤੋਂ ਸ਼ੁਰੂ ਹੋਵੇਗੀ EVM ਤੇ VVPAT ਮਸ਼ੀਨਾਂ...
    • batala gutka sahib sacrilege
      ਬਟਾਲਾ 'ਚ ਪਿੰਡ ਪਾਰੋਵਾਲ ’ਚ ਹੋਈ ਬੇਅਦਬੀ, ਅੱਧ-ਸੜੇ ਮਿਲੇ ਗੁਟਕਾ ਸਾਹਿਬ ਦੇ ਅੰਗ
    • laljit bhullar assembly election former minister
      ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +