Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    1:38:38 PM

  • sajjan kumar  passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

  • distressed couple places this demand before dc

    ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ,...

  • sant harchand singh longowal

    ਬਰਸੀ 'ਤੇ ਵਿਸ਼ੇਸ਼: ਜਾਣੋ ਕੌਣ ਸਨ ਸੰਤ ਹਰਚੰਦ ਸਿੰਘ...

  • holiday in schools  holiday on friday

    ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਕੀ ਖੁੱਲ੍ਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੋਲਡੀ ਬਰਾੜ ਦੇ ਭਰਾ ਨੂੰ ਕਤਲ ਕਰਨ ਦੇ ਮਾਮਲੇ ’ਚ ਬੰਬੀਹਾ ਗੈਂਗ ਦੇ ਗੈਂਗਸਟਰ ’ਤੇ ਦੋਸ਼ ਤੈਅ

PUNJAB News Punjabi(ਪੰਜਾਬ)

ਗੋਲਡੀ ਬਰਾੜ ਦੇ ਭਰਾ ਨੂੰ ਕਤਲ ਕਰਨ ਦੇ ਮਾਮਲੇ ’ਚ ਬੰਬੀਹਾ ਗੈਂਗ ਦੇ ਗੈਂਗਸਟਰ ’ਤੇ ਦੋਸ਼ ਤੈਅ

  • Edited By Gurminder Singh,
  • Updated: 24 Mar, 2023 05:46 PM
Chandigarh
goldy brar bambiha gang brother murder
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਇੰਡਸਟ੍ਰੀਅਲ ਏਰੀਆ ਵਿਚ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਦਵਿੰਦਰ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ’ਤੇ ਕਤਲ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ। ਸ਼ੂਟਰ ਨੀਰਜ ਖ਼ਿਲਾਫ ਹੁਣ ਜ਼ਿਲ੍ਹਾ ਅਦਾਲਤ ਵਿਚ ਟ੍ਰਾਇਲ ਚੱਲੇਗਾ। ਗੁਰਲਾਲ ਦਾ 10 ਅਕਤੂਬਰ 2020 ਨੂੰ ਇੰਡਸਟ੍ਰੀਅਲ ਏਰੀਆ ਫੇਜ਼-1 ਵਿਚ ਦੇਰ ਸ਼ਾਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰ ਮੋਟਰਸਾਈਕਲ ’ਤੇ ਸਨ। ਪੁਲਸ ਕੇਸ ਮੁਤਾਬਕ ਬੰਬੀਹਾ ਗੈਂਗ ਦੇ ਮੈਂਬਰਾਂ ਨੇ ਇਹ ਕਤਲ ਕੀਤਾ ਸੀ। ਸਿਟੀ ਇੰਪੋਰੀਅਮ ਮਾਲ ਦੇ ਸਾਹਮਣੇ ਇਹ ਕਤਲ ਹੋਇਆ ਸੀ। ਪੁਲਸ ਨੇ ਚਸਕਾ ਖ਼ਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਰਜ ਕੀਤੀ ਸੀ। ਉਸ ਖ਼ਿਲਾਫ ਕਤਲ, ਅਪਰਾਧਿਕ ਸਾਜਿਸ਼ ਰਚਨ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਲਾਈਆਂ ਸਨ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀ ਦੇ ਫੋਨ ’ਚ ਬਰਾਮਦ ਹੋਈ ਸਨਸਨੀਖੇਜ਼ ਵੀਡੀਓ

ਇਸ ਕਤਲਕਾਂਡ ਵਿਚ ਪਹਿਲਾਂ ਪੁਲਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਵਿਚ ਗੁਰਵਿੰਦਰ ਸਿੰਘ ਉਰਫ ਢਾਡੀ, ਗੁਰਮੀਤ ਸਿੰਘ ਉਰਫ ਗੀਤਾ, ਦਿਲਪ੍ਰੀਤ ਸਿੰਘ ਉਰਫ ਬਾਬਾ ਅਤੇ ਚਮਕੌਰ ਸਿੰਘ ਬੈਂਤ ਸ਼ਾਮਲ ਹਨ। ਇਨ੍ਹਾਂ ਖਿਲਾਫ ਪਹਿਲਾਂ ਹੀ ਚਾਰਜਸ਼ੀਟ ਸੌਂਪੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਅੰਮ੍ਰਿਤਪਾਲ ਦੇ ਸਾਥੀਆਂ ਬਾਰੇ ਵੱਡਾ ਖੁਲਾਸਾ

ਗਵਾਹ ਮੁੱਕਰ ਚੁੱਕਿਆ

ਸਿਟੀ ਐਂਪੋਰੀਅਮ ਵਿਚ ਪਲੇਬੁਆਏ ਕਲੱਬ ਵਿਚ ਵੈਲੇਟ ਪਾਰਕਿੰਗ ਲਈ ਤਾਇਨਾਤ ਡਰਾਈਵਰ ਵਿਕਾਸ ਤਿਵਾੜੀ ਦੇ ਬਿਆਨ ’ਤੇ ਇਹ ਕੇਸ ਦਰਜ ਹੋਇਆ ਸੀ। ਉਸਨੇ ਪੁਲਸ ਨੂੰ ਦੱਸਿਆ ਸੀ ਕਿ ਘਟਨਾ ਸਮੇਂ ਪਿਸਤੌਲ ਲੈ ਕੇ ਦੋ ਹਮਲਾਵਰ ਸੈਂਟਰਾ ਮਾਲ ਵਲੋਂ ਪੈਦਲ ਆਏ ਅਤੇ ਫਾਰਚੂਨਰ ਕਾਰ ਵਿਚ ਬੈਠੇ ਵਿਅਕਤੀ ’ਤੇ ਗੋਲੀਆਂ ਚਲਾਈਆਂ ਸਨ। ਨੇੜੇ ਤੋਂ 6-7 ਗੋਲੀਆਂ ਚਲਾ ਕੇ ਮੋਟਰਸਾਈਕਲ ’ਤੇ ਆਏ ਹੋਰ ਵਿਅਕਤੀ ਨਾਲ ਬੈਠ ਕੇ ਉਹ ਫਰਾਰ ਹੋ ਗਏ ਸਨ। ਹਾਲਾਂਕਿ ਕੇਸ ਵਿਚ ਤਿਵਾੜੀ ਆਪਣੇ ਪਹਿਲਾਂ ਵਾਲੇ ਬਿਆਨਾਂ ਤੋਂ ਮੁੱਕਰ ਗਿਆ ਸੀ। ਉਹ ਕਥਿਤ ਸ਼ੂਟਰ ਚਮਕੌਰ ਸਿੰਘ ਨੂੰ ਨਹੀਂ ਪਛਾਣ ਸਕਿਆ ਸੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਲੈ ਕੇ ਹੋਇਆ ਇਕ ਹੋਰ ਵੱਡਾ ਖ਼ੁਲਾਸਾ, ਜਾਂਚ ਦੌਰਾਨ ਸਾਹਮਣੇ ਆਈਆਂ ਹੈਰਾਨ ਕਰਨ ਵਾਲੀਆਂ ਗੱਲਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Goldy Brar
  • Bambiha Gang
  • Brother
  • Murder
  • ਗੋਲਡੀ ਬਰਾੜ
  • ਬੰਬੀਹਾ ਗੈਂਗ
  • ਭਰਾ
  • ਕਤਲ

ਅੰਮ੍ਰਿਤਪਾਲ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀ ਦੇ ਫੋਨ ’ਚ ਬਰਾਮਦ ਹੋਈ ਸਨਸਨੀਖੇਜ਼ ਵੀਡੀਓ

NEXT STORY

Stories You May Like

  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • increasing cases of fraud in the name of providing jobs
    ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
  • accused arrested in firing case during road rage
    ਰੋਡ ਰੇਜ ਦੌਰਾਨ ਫਾਇਰਿੰਗ ਕਰਨ ਦੇ ਮਾਮਲੇ ’ਚ ਦੋਸ਼ੀ ਗ੍ਰਿਫ਼ਤਾਰ, ਹਥਿਆਰ ਤੇ ਥਾਰ ਗੱਡੀ ਬਰਾਮਦ
  • supreme court  neet exam  petitioner  central government
    NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ ਕਰਨ : ਸੁਪਰੀਮ ਕੋਰਟ
  • pak foreign minister s grandson arrested case of foreign women
    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ ਦੇ ਮਾਮਲੇ 'ਚ ਪਾਕਿ ਵਿਦੇਸ਼ ਮੰਤਰੀ ਦਾ ਪੋਤਾ ਗ੍ਰਿਫ਼ਤਾਰ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • naib singh saini  akali dal punar surjit
      ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ...
    • charanjit channi arrives at panjab university to give papers
      ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ...
    • police officer wife lottery
      ਪੰਜਾਬ ਪੁਲਸ ਦੇ ਮੁਲਾਜ਼ਮ ਦੀ ਪਤਨੀ ਦੀ ਚਮਕੀ ਕਿਸਮਤ, 'ਵਰ੍ਹਿਆ ਨੋਟਾਂ ਦਾ ਮੀਂਹ'
    • youth shot on birthday
      ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ, ਦੋਸਤਾਂ ਨੂੰ ਦੇਣ ਚੱਲਾ ਸੀ...
    • health inspector dies tragically in punjab
      ਪੰਜਾਬ ’ਚ ਹੈਲਥ ਇੰਸਪੈਕਟਰ ਦੀ ਦਰਦਨਾਕ ਮੌਤ
    • man died case
      ਜ਼ਹਿਰੀਲੀ ਚੀਜ਼ ਨਿਗਲਣ ਨਾਲ ਵਿਅਕਤੀ ਦੀ ਮੌਤ
    • swift car fire in jalandhar
      ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
    • former vigilance dgp  s reader rana not granted bail
      ਰਿਸ਼ਵਤ ਮਾਮਲਾ: ਸਾਬਕਾ ਵਿਜੀਲੈਂਸ DGP ਦੇ ਰੀਡਰ ਰਾਣਾ ਨੂੰ ਨਹੀਂ ਮਿਲੀ ਜ਼ਮਾਨਤ
    • big revelation in the case of looting rs 72 lakh from a businessman in jalandhar
      ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
    • punjab be careful before booking gas cylinders
      ਪੰਜਾਬ : ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਸਾਵਧਾਨ! ਹਜ਼ਾਰਾਂ ਖ਼ਪਤਕਾਰਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +