Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    4:09:43 AM

  • power supply to remain suspended in many areas of doraha area

    ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ...

  • gt vs rr ipl 2026

    ਗਿੱਲ ਦੇ ਸ਼ਾਨਦਾਰ ਸੈਂਕੜੇ ਨਾਲ ਗੁਜਰਾਤ IPL ਦੇ...

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੋਇੰਦਵਾਲ ਜੇਲ੍ਹ ’ਚ ਹੋਈ ਗੈਂਗਵਾਰ ਦੀ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ, ਵਿਰੋਧੀਆਂ ਨੂੰ ਦਿੱਤੀ ਧਮਕੀ

PUNJAB News Punjabi(ਪੰਜਾਬ)

ਗੋਇੰਦਵਾਲ ਜੇਲ੍ਹ ’ਚ ਹੋਈ ਗੈਂਗਵਾਰ ਦੀ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ, ਵਿਰੋਧੀਆਂ ਨੂੰ ਦਿੱਤੀ ਧਮਕੀ

  • Updated: 27 Feb, 2023 02:28 AM
Chandigarh
goldy brar took responsibility gangwar in goindwal jail
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਕੈਨੇਡਾ ਦੇ ਗੈਂਗਸਟਰ ਗੋਲਡੀ ਬਰਾੜ ਨੇ ਗੋਇੰਦਵਾਲ ਜੇਲ੍ਹ ’ਚ ਹੋਈ ਗੈਂਗਵਾਰ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ’ਤੇ ਗੋਲਡੀ ਬਰਾੜ ਦੇ ਨਾਂ ’ਤੇ ਚੱਲ ਰਹੇ ਅਕਾਊਂਟ ਤੋਂ ਇਕ ਪੋਸਟ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਪੋਸਟ ’ਚ ਗੋਲਡੀ ਬਰਾੜ ਨੇ ਕਿਹਾ ਕਿ ਗੋਇੰਦਵਾਲ ਜੇਲ੍ਹ ਦੀ ਬੈਰਕ ’ਚ ਮੋਹਨਾ ਮਾਨਸਾ ਤੇ ਮਨਦੀਪ ਤੂਫ਼ਾਨ ਦੇ ਕਤਲ ਦੀ ਜ਼ਿੰਮੇਵਾਰੀ ਅਸੀਂ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦੇ ਹਾਂ। ਉਸ ਨੇ ਕਿਹਾ ਕਿ ਇਨ੍ਹਾਂ ਦੋਵਾਂ ਨੂੰ ਸਾਡੇ ਭਰਾ ਸਚਿਨ ਭਿਵਾਨੀ, ਅੰਕਿਤ ਸਿਰਸਾ, ਦੀਪਕ ਮੁੰਡੀ, ਮਨਪ੍ਰੀਤ ਭਾਊ, ਕਸ਼ਿਸ਼, ਅਰਸ਼ਦ ਬੀਕਾਨੇਰ, ਮਾਮਾ ਕੀਤਾ ਨੇ ਮਾਰਿਆ ਹੈ।

ਵੱਡੀ ਖ਼ਬਰ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ CBI ਨੇ ਕੀਤਾ ਗ੍ਰਿਫ਼ਤਾਰ

PunjabKesari

ਇਹ ਵੀ ਪੜ੍ਹੋ : ਡਿਊਟੀ ’ਤੇ ਜਾ ਰਹੇ ਪੁਲਸ ਮੁਲਾਜ਼ਮ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ

ਇਹ ਦੋਵੇਂ ਜੱਗੂ ਦੇ ਬੰਦੇ ਸੀ। ਅਸੀਂ ਇਨ੍ਹਾਂ ਨਾਲ ਕੋਈ ਵੀ ਵੱਧ-ਘੱਟ ਗੱਲ ਨਹੀਂ ਕੀਤੀ ਸੀ ਕਿਉਂਕਿ ਹੁਣ ਤਕ ਅਸੀਂ ਇਕੱਠੇ ਰਹੇ ਆ ਪਰ ਇਨ੍ਹਾਂ ਨੇ ਜੱਗੂ ਦੇ ਕਹਿਣ ’ਤੇ ਦੋ ਦਿਨ ਪਹਿਲਾਂ ਬੈਰਕ ’ਚ ਸਾਡੇ ਭਰਾ ਮਨਪ੍ਰੀਤ ਭਾਊ ਦੀ ਕੁੱਟਮਾਰ ਕੀਤੀ ਸੀ ਤੇ ਅੱਜ ਸਾਡੇ ਭਰਾਵਾਂ ਨੇ ਇਕ ਪਾਸੇ ਹੋ ਕੇ ਇਨ੍ਹਾਂ ਨੂੰ ਮਾਰ ਦਿੱਤਾ। ਗੋਲਡੀ ਨੇ ਅੱਗੇ ਕਿਹਾ ਕਿ ਜੱਗੂ ਨੇ ਸਾਡੇ ਭਰਾਵਾਂ ਮਨੂ ਤੇ ਰੂਪੇ ਦਾ ਆਪ ਟ੍ਰੈਪ ਲਵਾ ਕੇ ਐਨਕਾਊਂਟਰ ਕਰਵਾਇਆ ਤੇ ਸਾਡੀ ਵਿਰੋਧੀ ਪਾਰਟੀ ਨਾਲ ਮਿਲਿਆ ਹੋਇਆ ਸੀ। ਜੱਗੂ ਸਾਡੇ ਗਰੁੱਪ ਦੇ ਅੰਦਰਲੀਆਂ ਗੱਲਾਂ ਲੀਕ ਕਰਦਾ ਸੀ। ਇਨ੍ਹਾਂ ਨੇ ਸੰਦੀਪ ਨੰਗਲ ਅੰਬੀਆਂ ਵਾਲੇ ਕੇਸ ’ਚ ਵੀ ਉਨ੍ਹਾਂ ਨੂੰ ਅਸਲਾ ਦਿੱਤਾ ਤੇ ਹੁਣ ਸਾਡੀ ਵਿਰੋਧੀ ਪਾਰਟੀ ਦਾ ਬਾਏ ਬੁੱਕਸ ਕੇਸਵਾਰ ਆ, ਦਿੱਲੀ UAPA ਕੇਸ ’ਚ ਕਿਉਂਕਿ ਉਨ੍ਹਾਂ ਨੇ ਬਿਆਨਾਂ ’ਚ ਕਿਹਾ ਕਿ ਜੱਗੂ ਉਨ੍ਹਾਂ ਨਾਲ ਗੱਲਾਂ ਕਰਦਾ ਸੀ। ਜੱਗੂ ਦੋਗਲਾ ਹੋ ਕੇ ਚੱਲ ਰਿਹਾ ਸੀ ਤੇ ਨਾਲ ਪੁਲਸ ਨੂੰ ਸਾਰੇ ਗਰੁੱਪ ਦੀਆਂ ਮੁਖ਼ਬਰੀਆਂ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ : ਰਾਜਪਾਲ ਬਨਵਾਰੀਲਾਲ ਪੁਰੋਹਿਤ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ ‘ਆਪ’ ਸਰਕਾਰ

ਗੋਲਡੀ ਨੇ ਕਿਹਾ ਕਿ ਜਿਹੜਾ ਜੱਗੂ ਦਾ ਸਾਥ ਦੇਵੇਗਾ, ਉਹ ਸਾਡਾ ਵਿਰੋਧੀ ਆ ਤੇ ਨਾਲੇ ਕੋਈ ਲਾਰੈਂਸ ਬਿਸ਼ਨੋਈ ਗਰੁੱਪ, ਕਾਲਾ ਜਠੇੜੀ ਗਰੁੱਪ ਦੇ ਕਿਸੇ ਬੰਦੇ ’ਤੇ ਹੱਥ ਵੀ ਚੁੱਕੇਗਾ, ਉਹ ਕੋਈ ਵੀ ਹੋਵੇ, ਉਸ ਦਾ ਇਹੀ ਹਾਲ ਹੋਵੇਗਾ। ਇਨ੍ਹਾਂ ਨੇ ਪਹਿਲ ਕੀਤੀ ਸੀ ਤਾਂ ਜਵਾਬ ਮਿਲ ਗਿਆ। ਅਸੀਂ ਕਿਸੇ ਵੀ ਗ਼ਲਤ ਬੰਦੇ ਨੂੰ ਆਪਣੇ ਗਰੁੱਪ ’ਚ ਨਹੀਂ ਰੱਖਾਂਗੇ ਤੇ ਜੋ ਗ਼ਲਤੀ ਕਰੇਗਾ, ਉਸ ਨੂੰ ਭੁਗਤਣਾ ਪਵੇਗਾ। ਉਸ ਨੇ ਕਿਹਾ ਕਿ ਭਾਈਚਾਰੇ ’ਚ ਧੋਖਾ ਬਿਲਕੁਲ ਮੁਆਫ਼ੀ ਦੇ ਲਾਇਕ ਨਹੀਂ ਹੈ ਤੇ ਜੱਗੂ ਦੇ ਜਿਹੜੇ ਬੰਦੇ ਚਿੱਟਾ ਵੇਚਦੇ ਆ ਉਹ ਵੀ ਆਪਣੀ ਤਿਆਰੀ ਰੱਖਣ, ਹੁਣ ਸਭ ਦੀ ਵਾਰੀ ਆਏਗੀ। ਹੁਣ ਤਕ ਤਾਂ ਚੁੱਪ ਰਹੇ ਆ ਕਿ ਚਲੋ ਕੋਈ ਨਾ ਪਰ ਹੁਣ ਸਾਡੇ ਗਰੁੱਪ ਨੇ ਨਾ ਨਸ਼ਾ ਵੇਚਣਾ ਤੇ ਨਾ ਕਿਸੇ ਨੂੰ ਵੇਚਣ ਦੇਣਾ ਹੈ। ਜੋ ਵੀ ਕਿਸੇ ਦਾ ਚਿੱਟਾ ਵੇਚੇਗਾ, ਅਸੀਂ ਉਸ ਨੂੰ ਮਾਰਾਂਗੇ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ..ਜੈ ਬਜਰੰਗ ਬਲੀ। ‘ਜਗ ਬਾਣੀ’ ਇਸ ਸੋਸ਼ਲ ਮੀਡੀਆ ਪੋਸਟ ਦੀ ਪੁਸ਼ਟੀ ਨਹੀਂ ਕਰਦਾ। ਜ਼ਿਕਰਯੋਗ ਹੈ ਕਿ ਗੋਇੰਦਵਾਲ ਸਾਹਿਬ ਦੀ ਸੈਂਟਰਲ ਜੇਲ੍ਹ ’ਚ ਹੋਈ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦਾ ਕਤਲ ਕਰ ਦਿੱਤਾ ਗਿਆ। ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੈਂਗਸਟਰ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦੀ ਮੌਤ ਹੋ ਗਈ, ਜਦਕਿ ਇਕ ਹੋਰ ਕੇਸ਼ਵ ਨਾਂ ਦਾ ਗੈਂਗਸਟਰ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ।

  • Goindwal Jail
  • Gangwar
  • Goldi Brar
  • Responsibility
  • ਗੋਇੰਦਵਾਲ ਜੇਲ੍ਹ
  • ਗੈਂਗਵਾਰ
  • ਗੋਲਡੀ ਬਰਾੜ
  • ਜ਼ਿੰਮੇਵਾਰੀ

ਪ੍ਰੋ. ਸਰਚਾਂਦ ਸਿੰਘ ਖਿਆਲਾ ਦਾ ਵੱਡਾ ਬਿਆਨ, ‘ਅੰਮ੍ਰਿਤਪਾਲ ਭਾਰਤੀ ਨਾਗਰਿਕ ਨਹੀਂ ਤਾਂ ਪਾਸਪੋਰਟ ਕਰੇ ਵਾਪਸ’

NEXT STORY

Stories You May Like

  • terrorist organization tth claims responsibility for asi s murder in amritsar
    ਅੰਮ੍ਰਿਤਸਰ 'ਚ ASI ਦੇ ਕਤਲ ਦੀ ਅੱਤਵਾਦੀ ਸੰਗਠਨ TTH ਨੇ ਲਈ ਜ਼ਿੰਮੇਵਾਰੀ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • it is the major responsibility of the preachers
    ਸਰਕਾਰ ਵਲੋਂ ਪਾਸ ਕਾਨੂੰਨਾਂ ਦੀਆਂ ਊਣਤਾਈਆਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਜ਼ਿੰਮੇਵਾਰੀ: ਐਡਵੋਕੇਟ ਧਾਮੀ
  • bla claims responsibility for suicide attack on military train in quetta
    ਪਾਕਿਸਤਾਨ: ਕੁਇਟਾ 'ਚ ਮਿਲਟਰੀ ਟ੍ਰੇਨ 'ਤੇ ਆਤਮਘਾਤੀ ਹਮਲੇ ਦੀ BLA ਨੇ ਲਈ ਜ਼ਿੰਮੇਵਾਰੀ
  • girl who shot father sent to jail for 14 days
    ਪਿਓ ਨੂੰ ਗੋਲੀ ਮਾਰਨ ਵਾਲੀ ਕੁੜੀ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ
  • my boyfriend will also stay in this house
    "ਮੇਰਾ ਬੁਆਏਫ੍ਰੈਂਡ ਵੀ ਇਸੇ ਘਰ 'ਚ ਰਹੇਗਾ", ਪਤੀ ਨੇ ਕੀਤਾ ਵਿਰੋਧ ਤਾਂ ਪਤਨੀ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
  • robbers   rampage in rama mandi market
    ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
Trending
Ek Nazar
long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • powercom  s divisional accountant caught red handed while taking 15 000 bribe
      15,000 ਰਿਸ਼ਵਤ ਲੈਂਦਿਆਂ ਪਾਵਰਕਾਮ ਦਾ ਡਿਵੀਜ਼ਨਲ ਅਕਾਊਂਟੈਂਟ ਰੰਗੇ ਹੱਥੀਂ ਕਾਬੂ
    • majitha municipal council election results
      ਮਜੀਠਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ: 'ਆਪ' ਨੇ 7 ਤੇ SAD ਨੇ 6 ਸੀਟਾਂ...
    • sujanpur municipal council
      ਸੁਜਾਨਪੁਰ ਨਗਰ ਕੌਂਸਲ 'ਚ ਤਿਕੋਣੀ ਟੱਕਰ, 'ਆਪ', ਕਾਂਗਰਸ ਤੇ ਭਾਜਪਾ ਨੇ...
    • nurmahal municipal council election results
      ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
    • doraha nagar council elections
      ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਏ ਸਾਹਮਣੇ
    • new orders in ludhiana
      ਪੰਜਾਬ 'ਚ ਤਪਦੀ ਗਰਮੀ ਵਿਚਾਲੇ ਨਵੇਂ ਹੁਕਮ ਜਾਰੀ! ਲੱਗੇਗਾ ਮੋਟਾ ਜੁਰਮਾਨਾ
    • rajpura municipal council  punjab elections
      ਰਾਜਪੁਰਾ ਨਗਰ ਕੌਂਸਲ ਦੀਆਂ ਵੱਕਾਰੀ ਚੋਣਾਂ 'ਚ 'ਆਪ' ਦੀ ਹਾਰ, ਸਭ ਤੋਂ ਵੱਧ 9...
    • amargarh election results
      ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਛਾੜ ਗਏ ਆਜ਼ਾਦ ਉਮੀਦਵਾਰ! ਅਮਰਗੜ੍ਹ 'ਚ ਹੋ ਗਿਆ...
    • bhikhiwind nagar panchayat election results
      ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ...
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +