Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    10:46:42 AM

  • weather update  storm  imd alert  rain alert

    ਪੰਜਾਬ ਸਣੇ 15 ਸੂਬਿਆਂ 'ਚ ਆਵੇਗਾ ਤੂਫ਼ਾਨ !...

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪਰੀਤ ਕੌਰ ਨੂੰ ਪੁਲਸ ਨੇ...

  • petrol diesel price cut

    5 ਰੁਪਏ ਸਸਤਾ ਹੋ ਗਿਆ ਪੈਟਰੋਲ ! ਡੀਜ਼ਲ ਦੀਆਂ...

  • another explosion in punjab

    ਪੰਜਾਬ 'ਚ ਫਿਰ ਹੋ ਗਿਆ ਧਮਾਕਾ! ਮੌਕੇ 'ਤੇ ਪੁੱਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ' ਤੇ ਜੰਕ ਫੂਡ ਤੋਂ ਰਹਿਣਗੇ ਦੂਰ

PUNJAB News Punjabi(ਪੰਜਾਬ)

ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ' ਤੇ ਜੰਕ ਫੂਡ ਤੋਂ ਰਹਿਣਗੇ ਦੂਰ

  • Edited By Shivani Attri,
  • Updated: 19 Apr, 2026 06:06 PM
Jalandhar
good health song for kids pinkoo tv video
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਬੱਚਿਆਂ ਦੇ ਮਨੋਰੰਜਨ ਅਤੇ ਸਿੱਖਿਆ ਲਈ ਜਾਣੇ ਜਾਂਦੇ ਯੂ-ਟਿਊਬ ਚੈਨਲ ‘ਪਿੰਕੂ ਟੀ. ਵੀ’ ਵੱਲੋਂ ਇਕ ਨਵੀਂ ਵੀਡੀਓ ‘ਸਿਹਤ ਬਣਾਓ’ ਜਾਰੀ ਕੀਤੀ ਗਈ ਹੈ। ਇਸ ਵੀਡੀਓ ਰਾਹੀਂ ਬੱਚਿਆਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਪੌਸ਼ਟਿਕ ਖੁਰਾਕ ਅਪਣਾਉਣ ਦਾ ਸੁਨੇਹਾ ਦਿੱਤਾ ਗਿਆ ਹੈ। ਵੀਡੀਓ 'ਚ ਬੱਚਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਰੋਜ਼ਾਨਾ ਦੀ ਖੁਰਾਕ 'ਚ ਤਾਜ਼ੀਆਂ ਸਬਜ਼ੀਆਂ ਅਤੇ ਫਲ ਸ਼ਾਮਲ ਕਰਨ। ਸਰੀਰਕ ਮਜ਼ਬੂਤੀ ਲਈ ਦੁੱਧ, ਪਨੀਰ ਅਤੇ ਮੱਖਣ ਖਾਣ ਦੀ ਸਲਾਹ ਦਿੱਤੀ ਗਈ ਹੈ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਹੈ ਕਿ ਰੋਟੀ ਹਮੇਸ਼ਾ ਸਮੇਂ 'ਤੇ ਖਾਣੀ ਚਾਹੀਦੀ ਹੈ।

 

ਇਸ ਦੇ ਨਾਲ ਹੀ ਵੀਡੀਓ ਰਾਹੀਂ ਬੱਚਿਆਂ ਨੂੰ ਅਜੋਕੇ ਸਮੇਂ ਦੇ ਜੰਕ ਫੂਡ ਤੋਂ ਬਚਣ ਦੀ ਚਿਤਾਵਨੀ ਦਿੱਤੀ ਗਈ ਹੈ। ਬੱਚਿਆਂ ਨੂੰ ਬਰਗਰ, ਨੂਡਲਜ਼, ਡੋਨਟ ਅਤੇ ਚਿਪਸ ਵਰਗੀਆਂ ਚੀਜ਼ਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਸਿਹਤ ਦੇ ਮਾਹਿਰਾਂ ਦੇ ਹਵਾਲੇ ਨਾਲ ਵੀਡੀਓ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਚਾਕਲੇਟ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ।
ਵੀਡੀਓ ਦਾ ਇਕ ਮੁੱਖ ਸੁਨੇਹਾ ਇਹ ਹੈ ਕਿ ਬੱਚਿਆਂ ਨੂੰ ਹੋਟਲਾਂ ਦੇ ਖਾਣੇ ਤੋਂ ਬਚਣਾ ਚਾਹੀਦਾ ਹੈ ਅਤੇ ਮਾਂ ਦੇ ਹੱਥਾਂ ਨਾਲ ਬਣੇ ਸਾਫ਼-ਸੁਥਰੇ ਅਤੇ ਵਧੀਆ ਖਾਣੇ ਨੂੰ ਹੀ ਤਰਜੀਹ ਦੇਣੀ ਚਾਹੀਦੀ ਹੈ। ਇਸ ਮੁਹਿੰਮ ਦਾ ਮਕਸਦ ਬੱਚਿਆਂ ਨੂੰ ਬੀਮਾਰੀਆਂ ਤੋਂ ਬਚਾ ਕੇ ਉਨ੍ਹਾਂ ਨੂੰ ਤੰਦਰੁਸਤ ਬਣਾਉਣਾ ਹੈ।

PunjabKesari

ਜ਼ਿਕਰਯੋਗ ਹੈ ਕਿ 'ਪਿੰਕੂ-ਟੀ. ਵੀ' ਇਕ ਪੰਜਾਬੀ-ਭਾਸ਼ਾ ਵਾਲਾ ਬੱਚਿਆਂ ਲਈ ਸਮਰਪਿਤ ਪਹਿਲਾ 3-ਡੀ ਐਨੀਮੇਸ਼ਨ ਯੂ-ਟਿਊਬ ਚੈਨਲ ਹੈ, ਜੋਕਿ ਰੰਗ-ਬਿਰੰਗੇ ਐਨੀਮੇਟਿਡ ਵੀਡੀਓਜ਼, ਦਿਲਚਸਪ ਕਹਾਣੀਆਂ, ਰਾਈਮਸ ਅਤੇ ਨੈਤਿਕ ਸਿੱਖਿਆ ਵਾਲੀ ਸਮੱਗਰੀਆਂ ਰਾਹੀਂ ਬੱਚਿਆਂ ਨੂੰ ਮਨੋਰੰਜਨ ਅਤੇ ਸਿੱਖਿਆ ਦੋਹਾਂ ਦਾ ਪ੍ਰਦਾਨ ਕਰਦਾ ਹੈ। ਇਸ ਦੀਆਂ ਵੀਡੀਓਜ਼ 'ਚ ਅਕਸਰ ਪੰਜਾਬੀ ਲੋਕ-ਕਹਾਣੀਆਂ, ਨੈਤਿਕ ਪਾਠ ਅਤੇ ਦਿਲਚਸਪ ਗੱਲਾਂ ਵੇਖਣ ਨੂੰ ਮਿਲਦੀਆਂ ਹਨ, ਜੋ ਬੱਚਿਆਂ ਦੀ ਸੋਚ ਨੂੰ ਉਤਸ਼ਾਹਤ ਕਰਦੀਆਂ ਹਨ। ਚੈਨਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨਾ, ਉਨ੍ਹਾਂ ਨੂੰ ਚੰਗੀਆਂ ਆਦਤਾਂ ਅਤੇ ਨੈਤਿਕ ਮੁੱਲਾਂ ਦੀ ਸਿੱਖਿਆ ਦੇਣਾ ਅਤੇ ਉਨ੍ਹਾਂ ਦੀ ਕਲਪਨਾ-ਸ਼ਕਤੀ ਨੂੰ ਵਧਾ ਦੇਣਾ ਸ਼ਾਮਲ ਹੈ। ਇਸ ਦੀ ਸਮੱਗਰੀ ਵੇਖ ਕੇ ਬੱਚੇ, ਦੋਸਤੀ, ਸੱਚਾਈ, ਸਹਿਯੋਗ ਵਰਗੇ ਗੁਣਾਂ ਨੂੰ ਅਪਣਾ ਸਕਦੇ ਹਨ ਅਤੇ ਚੰਗੀ ਸੋਚ ਵਾਲੀਆਂ ਕਈ ਤਰ੍ਹਾਂ ਦੀਆਂ ਨਵੀਆਂ ਗੱਲਾਂ ਨੂੰ ਸਿੱਖ ਸਕਦੇ ਹਨ। 

ਇਹ ਵੀ ਪੜ੍ਹੋ: ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ

PunjabKesari

 

ਇਹ ਵੀ ਪੜ੍ਹੋ: 25 ਲੱਖ ਲਾ ਕੇ ਅਮਰੀਕਾ ਗਿਆ ਸੀ ਪੰਜਾਬੀ, ਪਿੰਡ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Good Health Song for Kids
  • pinkoo tv video
  • ਪਿੰਕੂ ਟੀਵੀ
  • ਸਿਹਤ ਬਣਾਓ ਵੀਡੀਓ
  • ਪੌਸ਼ਟਿਕ ਖੁਰਾਕ

ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ ਪੁੱਤ ਦੀ ਮੌਤ

NEXT STORY

Stories You May Like

  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ
  • your smart tv is spying on you
    ਸਾਵਧਾਨ! ਤੁਹਾਡਾ Smart TV ਕਰ ਰਿਹਾ ਹੈ ਤੁਹਾਡੀ ਜਾਸੂਸੀ ; ਤੁਰੰਤ ਕਰੋ ਇਹ ਕੰਮ ਨਹੀਂ ਤਾਂ...
  • tv actress  mother  son born  instagram post
    40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਮਸ਼ਹੂਰ TV ਅਦਾਕਾਰਾ, ਅਚਾਨਕ ਛੱਡੀ ਸੀ ਐਕਟਿੰਗ
  • rohit sharma is going to make his debut on tv
    TV 'ਤੇ ਡੈਬਿਊ ਕਰਨ ਜਾ ਰਹੇ ਨੇ ਰੋਹਿਤ ਸ਼ਰਮਾ! ਸ਼ੋਅ ਦੇ ਟੀਜ਼ਰ ਨੇ ਮਚਾਈ ਇੰਟਰਨੈਟ 'ਤੇ ਧੂਮ
  • khichdi is a boon for health
    'ਬਿਮਾਰਾਂ' ਦਾ ਖਾਣਾ ਨਹੀਂ, ਸਿਹਤ ਲਈ 'ਵਰਦਾਨ' ਹੈ ਖਿਚੜੀ ! ਫ਼ਾਇਦੇ ਇੰਨੇ ਕਿ ਡਾਕਟਰ ਰਹਿਣਗੇ 'ਦੂਰ'
  • the food safety department of the health department collected milk samples
    ਸਿਹਤ ਵਿਭਾਗ ਦੇ ਫੂਡ ਸੇਫਟੀ ਵਿਭਾਗ ਨੇ ਦੁੱਧ ਦੇ ਸੈਂਪਲ ਭਰੇ
  • do these 5 yoga asanas to increase the height of children
    ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
Trending
Ek Nazar
school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • puda  s big action in amritsar
      ਅੰਮ੍ਰਿਤਸਰ 'ਚ ਪੁੱਡਾ ਦਾ ਵੱਡਾ ਐਕਸ਼ਨ: 3 ਗੈਰ-ਕਾਨੂੰਨੀ ਕਾਲੋਨੀਆਂ 'ਤੇ ਚੱਲਿਆ...
    • criminals planning a major incident were arrested with weapons
      ਵੱਡੀ ਵਾਰਦਾਤ ਦੀ ਫਿਰਾਕ 'ਚ ਬੈਠੇ 6 ਅਪਰਾਧੀ ਹਥਿਆਰਾਂ ਸਣੇ ਕਾਬੂ, ਗੁਰਦਾਸਪੁਰ...
    • innocent boy rescued from deep borewell
      ਰੱਬ ਦੀ ਮਿਹਰ! 300 ਫੁੱਟ ਡੂੰਘੇ ਬੋਰਵੈੱਲ 'ਚੋਂ ਸਹੀ ਸਲਾਮਤ ਨਿਕਲਿਆ ਜਵਾਕ
    • maqsudan mandi firing
      ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
    • terrible road accident near mukerian
      ਮੁਕੇਰੀਆਂ ਨੇੜੇ ਭਿਆਨਕ ਸੜਕ ਹਾਦਸਾ: ਬੇਕਾਬੂ ਕਾਰ ਡਿਵਾਈਡਰ ਨਾਲ ਟਕਰਾਈ, 27 ਸਾਲਾ...
    • firing on cia staff s vehicle
      ਬੇਗੋਵਾਲ 'ਚ ਦਹਿਸ਼ਤ: CIA ਸਟਾਫ ਦੀ ਗੱਡੀ 'ਤੇ ਤਾਬੜਤੋੜ ਫਾਇਰਿੰਗ, ਸਬਜ਼ੀ ਖ਼ਰੀਦ...
    • major operation by anti narcotics task force in ludhiana
      ਲੁਧਿਆਣਾ 'ਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ...
    • long power cut on saturday in punjab
      ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • punjab weather changes raining
      ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • foreign cigarettes worth rs 2 11 00 000 crore seized at amritsar airport
      ਅੰਮ੍ਰਿਤਸਰ ਹਵਾਈ ਅੱਡੇ 'ਤੇ 2,11,00,000 ਕਰੋੜ ਦੀਆਂ ਸਿਗਰਟਾਂ ਬਰਾਮਦ, ਵੱਖ-ਵੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +