Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 30, 2025

    12:20:48 PM

  • five cities will get 11 thousand e buses under pm e   drive scheme

    ਦੇਸ਼ ਦੇ ਇਨ੍ਹਾਂ 5 ਸ਼ਹਿਰਾਂ ਲਈ ਹੋਇਆ ਵੱਡਾ ਐਲਾਨ,...

  • the story of the punjabi boy trapped near the docks will make you shiver

    ਡੌਂਕਰਾਂ ਕੋਲ ਫਸੇ ਪੰਜਾਬੀ ਮੁੰਡੇ ਦੀ ਹੱਡ ਬੀਤੀ ਸੁਣ...

  • you will get a direct benefit of rs 5 lakh

    5 ਲੱਖ ਰੁਪਏ ਦਾ ਮਿਲੇਗਾ ਸਿੱਧਾ ਲਾਭ! ਜਾਣੋਂ Post...

  • traffic route diversion

    ਪੰਜਾਬ: ਅੱਜ ਇਨ੍ਹਾਂ ਸੜਕਾਂ 'ਤੇ ਜਾਣ ਤੋਂ ਕਰੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਡਰਾਇਵਿੰਗ ਲਾਇਸੈਂਸ ਨੂੰ ਲੈ ਕੇ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਡਰਾਇਵਿੰਗ ਲਾਇਸੈਂਸ ਨੂੰ ਲੈ ਕੇ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

  • Edited By Gurminder Singh,
  • Updated: 29 May, 2025 01:03 PM
Faridkot-Muktsar
good news about driving license
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਇਕ ਹੋਰ ਵੱਡਾ ਕਦਮ ਚੁੱਕਦਿਆਂ ਹੁਣ ਜ਼ਿਲੇ ਦੇ ਨਾਗਰਿਕ ਟਰਾਂਸਪੋਰਟ ਵਿਭਾਗ ਨਾਲ ਸਬੰਧਤ 29 ਤਰ੍ਹਾਂ ਦੀਆਂ ਸੇਵਾਵਾਂ ਸਿੱਧੇ ਤੌਰ ’ਤੇ ਆਪਣੇ ਨੇੜਲੇ ਸੇਵਾ ਕੇਂਦਰਾਂ ਤੋਂ ਹਾਸਲ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੀਜਨਲ ਟਰਾਂਸਪੋਰਟ ਅਫਸਰ (ਆਰ.ਟੀ. ਓ) ਮੈਡਮ ਬਲਜੀਤ ਕੌਰ ਨੇ ਦੱਸਿਆ ਕਿ ਇਹ ਕਦਮ ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਹੋਰ ਵਧੀਆ ਬਣਾਉਣ ਅਤੇ ਆਮ ਲੋਕਾਂ ਨੂੰ ਘਰ ਦੇ ਨੇੜੇ ਹੀ ਸਰਲ ਢੰਗ ਨਾਲ ਸਰਕਾਰੀ ਸੇਵਾਵਾਂ ਉਪਲੱਬਧ ਕਰਵਾਉਣ ਦੇ ਉਦੇਸ਼ ਹੇਠ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਅਤੇ ਸੇਵਾ ਸਹਾਇਕਾਂ ਨੂੰ ਟਰਾਂਸਪੋਰਟ ਵਿਭਾਗ ਨਾਲ ਸਬੰਧਤ 29 ਸੇਵਾਵਾਂ ਬਾਰੇ ਵਿਸਥਾਰਪੂਰਕ ਟਰੇਨਿੰਗ ਦਿੱਤੀ ਗਈ ਹੈ ਤਾਂ ਜੋ ਉਹ ਨਾਗਰਿਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਇਹ ਸੇਵਾਵਾਂ ਦੇ ਸਕਣ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਬਿਜਲੀ ਵਿਭਾਗ ਨੇ ਕੀਤਾ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਨਾਗਰਿਕ ਆਪਣੇ ਡਰਾਇਵਿੰਗ ਲਾਇਸੈਂਸ ਜਾਂ ਵਹੀਕਲ ਦੀ ਰਜਿਸਟਰੇਸ਼ਨ ਸਬੰਧੀ ਸੇਵਾਵਾਂ ਲਈ ਜ਼ਰੂਰੀ ਦਸਤਾਵੇਜ਼ ਲੈ ਕੇ ਆਪਣੇ ਨੇੜਲੇ ਸੇਵਾ ਕੇਂਦਰ ਰਾਹੀਂ ਅਸਾਨੀ ਨਾਲ ਅਰਜ਼ੀ ਦੇ ਸਕੇਗਾ। ਇਹ ਨਿੱਜੀ ਤੌਰ 'ਤੇ ਦਫ਼ਤਰ ਰੀਜਨਲ ਟਰਾਂਸਪੋਰਟ ਅਫਸਰ ਜਾਣ ਦੀ ਲੋੜ ਨੂੰ ਘਟਾਏਗਾ ਅਤੇ ਸਮੇਂ ਦੀ ਵੀ ਬਚਤ ਹੋਵੇਗੀ। ਇਨ੍ਹਾਂ 29 ਸੇਵਾਵਾਂ ਵਿਚ ਡਰਾਇਵਿੰਗ ਲਾਇਸੈਂਸ ਜਾਰੀ ਕਰਵਾਉਣਾ, ਨਵੀਨੀਕਰਨ, ਡੁਪਲੀਕੇਟ ਲਾਇਸੈਂਸ, ਲਾਇਸੈਂਸ ਵਿਚ ਸ਼੍ਰੇਣੀ ਜੁੜਵਾਉਣੀ, ਵਹੀਕਲ ਦੀ ਰਜਿਸਟਰੇਸ਼ਨ, ਰਜਿਸਟਰੇਸ਼ਨ ਸਰਟੀਫਿਕੇਟ ਵਿਚ ਪਤਾ ਬਦਲ, ਡੁਪਲੀਕੇਟ, ਫਾਈਨੈਂਸ ਹਟਾਉਣਾ ਜਾਂ ਜੁੜਵਾਉਣਾ, ਨਾਂ ਤਬਦੀਲੀ ਅਤੇ ਹੋਰ ਕਈ ਜ਼ਰੂਰੀ ਸੇਵਾਵਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਨਵੇਂ ਹੁਕਮ

ਆਰ. ਟੀ. ਓ. ਬਲਜੀਤ ਕੌਰ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਨਾਗਰਿਕਾਂ ਨੂੰ ਟੈਕਨੋਲੋਜੀ ਰਾਹੀਂ ਤੇਜ਼, ਪਾਰਦਰਸ਼ੀ ਅਤੇ ਲਾਭਕਾਰੀ ਸੇਵਾਵਾਂ ਉਪਲੱਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਨੂੰ ਸਮਰਥ ਬਣਾਇਆ ਗਿਆ ਹੈ ਅਤੇ ਮੁਲਾਜ਼ਮਾਂ ਨੂੰ ਆਧੁਨਿਕ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਨਾਗਰਿਕ ਲੰਬੀ ਉਡੀਕ ਜਾਂ ਝੰਜਟ ਤੋਂ ਬਿਨਾਂ ਆਪਣੀ ਸੇਵਾ ਲੈ ਸਕੇ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸੇਵਾ ਕੇਂਦਰ ਜਾਂ ਪੰਜਾਬ ਸਰਕਾਰ ਦੀ ਸਰਕਾਰੀ ਵੈੱਬਸਾਈਟ ਰਾਹੀਂ ਜਾਣਕਾਰੀ ਲੈ ਕੇ ਇਹ ਸੇਵਾਵਾਂ ਲੈਣ ਦੀ ਪ੍ਰਕਿਰਿਆ ਨੂੰ ਅਪਣਾਉਣ। ਇਹ ਯਤਨ ਪੰਜਾਬ ਸਰਕਾਰ ਦੇ ਆਮ ਲੋਕਾਂ ਦੀ ਜੀਵਨ ਰੀਤ ਨੂੰ ਹੋਰ ਸੁਵਿਧਾਜਨਕ ਅਤੇ ਆਸਾਨ ਬਣਾਉਣ ਵੱਲ ਵਧ ਰਹੀ ਹੈ। ਇਸ ਮੌਕੇ ਸਹਾਇਕ ਟਰਾਂਸਪੋਰਟ ਅਫਸਰ ਸ਼ਲਿੰਦਰ ਗੋਇਲ, ਸਹਾਇਕ ਜ਼ਿਲਾ ਆਈ.ਟੀ ਮੈਨੇਜਰ . ਤਲਵਿੰਦਰ ਸਿੰਘ ਆਈ ਟੀ ਸ਼ਾਖਾ, ਸੇਵਾ ਕੇਂਦਰ ਜ਼ਿਲਾ ਮੈਨੇਜਰ ਜਤਿੰਦਰ ਸਿੰਘ. ਸਹਾਇਕ ਜ਼ਿਲਾ ਮੈਨੇਜਰ ਸੇਵਾ ਕੇਂਦਰ ਸੁਖਵੀਰਪਾਲ ਸਿੰਘ, ਸੇਵਾ ਕੇਂਦਰ ਮਾਸਟਰ ਟ੍ਰੇਨਰ ਸਤਨਾਮ ਸਿੰਘ, ਬਰਜਿੰਦਰ ਸਿੰਘ ਸੋਥਾ ਅਤੇ ਨੀਰਜ ਕੁਮਾਰ ਕਲਰਕ ਆਰ. ਟੀ. ਓ. ਦਫਤਰ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਆਏ ਤੂਫਾਨ ਨੇ ਮਚਾ ਦਿੱਤੀ ਤਬਾਹੀ, ਮਾਚਿਸ ਦੀਆਂ ਦੇ ਤੀਲੀਆਂ ਵਾਂਗ ਟੁੱਟ ਗਏ 700 ਖੰਭੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Driving License
  • Punjab Government
  • Transport Department
  • ਡਰਾਇਵਿੰਗ ਲਾਇਸੈਂਸ
  • ਪੰਜਾਬ ਸਰਕਾਰ
  • ਟਰਾਂਸਪੋਰਟ ਵਿਭਾਗ

ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

NEXT STORY

Stories You May Like

  • punjab government  buses  fees
    ਬੱਸਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ ਲਿਆ, ਆਖਿਰ ਚੁੱਕਿਆ ਗਿਆ ਇਹ ਵੱਡਾ ਕਦਮ
  • punjab government  s big decision regarding pension
    ਪੁਰਾਣੀ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ
  • punjab government buses
    ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਨਵੇਂ ਹੁਕਮ ਜਾਰੀ
  • driving license  test track  security guard
    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ
  • big decision of mann government in favor of the people of punjab
    ਪੰਜਾਬ ਵਾਸੀਆਂ ਦੇ ਹੱਕ 'ਚ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਵੱਡੀ ਸਕੀਮ ਨੂੰ ਦਿੱਤੀ ਮਨਜ਼ੂਰੀ
  • employee  punjab government  sub committee
    ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਹੁਕਮ
  • driving license punjab
    ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਪ੍ਰੇਸ਼ਾਨੀ!
  • epfo  interest on pf will be given at this rate
    ਸਰਕਾਰ ਦਾ EPFO ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੀਐਫ 'ਤੇ ਮਿਲੇਗਾ ਇੰਨੇ ਫ਼ੀਸਦੀ ਵਿਆਜ
  • danger bells will ring mock drill in punjab tomorrow
    ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ ਵੱਡੀ...
  • air compressor explodes at bicycle puncture shop near sodhal temple
    ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ
  • fir registered against mla raman arora s son rajan raju madan mahesh makhija
    MLA ਰਮਨ ਅਰੋੜਾ ਦਾ ਬੇਟਾ ਰਾਜਨ, ਕੁੜਮ ਰਾਜੂ ਮਦਾਨ, ਮਹੇਸ਼ ਮਖੀਜਾ ’ਤੇ FIR ਦਰਜ,...
  • punjab government s big decision for laborers working in markets
    ਮੰਡੀਆਂ 'ਚ ਕੰਮ ਕਰਦੇ ਮਜ਼ਦੂਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਦਿੱਤੀ ਰਾਹਤ
  • punjab ndma alert
    ਸਵੇਰੇ-ਸਵੇਰੇ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
  • raman arora and building inspector harpreet kaur
    ਰਮਨ ਅਰੋੜਾ ਤੇ ਹਰਪ੍ਰੀਤ ਕੌਰ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ ਸਿਵਲ ਹਸਪਤਾਲ
  • renowned salon owner commits jalandhar
    ਜਲੰਧਰ 'ਚ ਨਾਮੀ ਸੈਲੂਨ ਮਾਲਕ ਨੇ ਕੀਤੀ ਖੁਦਕੁਸ਼ੀ
  • murder of a young man returning from work
    ਕੰਮ ਤੋਂ ਵਾਪਸ ਆ ਰਹੇ ਨੌਜਵਾਨ ਦਾ ਕਤਲ, ਇਲਾਕੇ 'ਚ ਦਹਿਸ਼ਤ
Trending
Ek Nazar
pictures of sri harmandir sahib removed from the wall of a saudi arabian hotel

ਵੱਡੀ ਖ਼ਬਰ: ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਹਟਾਈਆਂ ਗਈਆਂ ਸ੍ਰੀ ਹਰਿਮੰਦਰ...

alert regarding storm and rain in punjab

ਪੰਜਾਬ 'ਚ ਤੂਫ਼ਾਨ ਤੇ ਮੀਂਹ ਨੂੰ ਲੈ ਕੇ ਅਲਰਟ, ਫੋਨ 'ਤੇ ਵੱਜਣ ਲੱਗੀਆਂ ਘੰਟੀਆਂ

the path of gurdaspur mukerian railway link project is clear

ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

navy patrol plane crashes south korea

ਜਲ ਸੈਨਾ ਦਾ ਗਸ਼ਤੀ ਜਹਾਜ਼ ਹਾਦਸਾਗ੍ਰਸਤ, ਚਾਰ ਦੀ ਮੌਤ

fight between indian farm workers  italy

ਇਟਲੀ : ਭਾਰਤੀ ਖੇਤ ਮਜ਼ਦੂਰਾਂ ਵਿਚਾਲੇ ਵੱਡਾ ਝਗੜਾ; ਤਿੰਨ ਜ਼ਖਮੀ ਅਤੇ ਇੱਕ ਗੰਭੀਰ

hrtc bus going to vrindavan attacked in punjab

ਵ੍ਰਿੰਦਾਵਨ ਜਾ ਰਹੀ HRTC ਦੀ ਬੱਸ 'ਤੇ ਪੰਜਾਬ 'ਚ ਹਮਲਾ, ਪਿਆ ਚੀਕ-ਚਿਹਾੜਾ

two former ministers sentenced to jail

ਸ਼੍ਰੀਲੰਕਾ: ਭ੍ਰਿਸ਼ਟਾਚਾਰ ਮਾਮਲੇ 'ਚ ਦੋ ਸਾਬਕਾ ਮੰਤਰੀਆਂ ਨੂੰ ਕੈਦ ਦੀ ਸਜ਼ਾ

cricket tournament at veronanova concluded

ਵੇਰੋਲਾਨੋਵਾ ਵਿਖੇ ਕ੍ਰਿਕਟ ਟੂਰਨਾਮੈਂਟ ਸਫ਼ਲਤਾ ਪੂਰਵਕ ਸੰਪੰਨ

congress councilor under vigilance watch in mla raman arora corruption case

MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ...

indo pak ceasefire trump

Trump ਦੇ ਦਖਲ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਹੋਈ 'ਜੰਗਬੰਦੀ'

jalandhar s famous businessman nitin kohli joins aap gets big responsibility

ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ 'ਆਪ' 'ਚ ਸ਼ਾਮਲ, ਮਿਲੀ ਵੱਡੀ...

india digital moment

ਭਾਰਤ ਦੀ ਵੱਡੀ ਉਪਲਬਧੀ, AI ਅਤੇ ਸੈਮੀਕੰਡਕਟਰ ਭਵਿੱਖ ਨੂੰ ਕੀਤਾ ਹਾਸਲ

jnu student is deleting social media posts

ਅਮਰੀਕਾ ਦੀ ਕਾਰਵਾਈ ਤੋਂ ਨਿਰਾਸ਼ JNU ਵਿਦਿਆਰਥੀ ਨੇ ਡਿਲੀਟ ਕੀਤੀਆਂ ਸੋਸ਼ਲ ਮੀਡੀਆ...

wildfires in canada

ਕੈਨੇਡੀਅਨ ਸੂਬੇ 'ਚ ਜੰਗਲ ਦੀ ਅੱਗ ਕਾਰਨ ਐਲਾਨੀ ਗਈ ਐਮਰਜੈਂਸੀ, ਹਜ਼ਾਰਾਂ ਲੋਕਾਂ ਨੇ...

walsall asian sports association organizes tournament

ਵਾਲਸਾਲ ਏਸ਼ੀਅਨ ਸਪੋਰਟਸ ਐਸੋ: ਵੈਸਟ ਮਿਡਲੈਂਡਜ ਵੱਲੋਂ ਫੁੱਟਬਾਲ, ਹਾਕੀ ਅਤੇ...

sukhdev singh dhindsa s political journey

ਪਦਮ ਭੂਸ਼ਣ ਨਾਲ ਨਿਵਾਜ਼ੇ ਗਏ ਸਨ ਢੀਂਡਸਾ, 2020 'ਚ ਅਕਾਲੀ ਦਲ ਤੋਂ ਹੋਏ ਵੱਖ,...

national highway no 205 in rupnagar closed next three month

ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! 3 ਮਹੀਨਿਆਂ ਲਈ ਬੰਦ ਹੋਇਆ ਇਸ...

thunderstorm and heavy rain will again hit punjab

ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਭਾਰੀ ਮੀਂਹ! 1 ਜੂਨ ਤੱਕ ਇਹ ਜ਼ਿਲ੍ਹੇ ਰਹਿਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for farmers cabinet increases msp on 14 kharif crops
      ਲੱਖਾਂ ਕਿਸਾਨਾਂ ਲਈ ਖੁਸ਼ਖਬਰੀ! ਕੈਬਨਿਟ ਨੇ ਸਾਉਣੀ ਦੀਆਂ 14 ਫਸਲਾਂ 'ਤੇ MSP ਵਧਾਇਆ
    • 3 government holidays in punjab from tomorrow
      ਪੰਜਾਬ 'ਚ ਭਲਕੇ ਤੋਂ 3 ਸਰਕਾਰੀ ਛੁੱਟੀਆਂ, WEEKEND 'ਤੇ ਲੱਗ ਗਈਆਂ ਮੌਜਾਂ
    • walsall asian sports association organizes tournament
      ਵਾਲਸਾਲ ਏਸ਼ੀਅਨ ਸਪੋਰਟਸ ਐਸੋ: ਵੈਸਟ ਮਿਡਲੈਂਡਜ ਵੱਲੋਂ ਫੁੱਟਬਾਲ, ਹਾਕੀ ਅਤੇ...
    • supernatural miracle in hanuman ji  s temple
      ਹਨੂੰਮਾਨ ਜੀ ਦੇ ਮੰਦਰ 'ਚ ਅਲੌਕਿਕ ਚਮਤਕਾਰ..., ਦਰਸ਼ਨਾਂ ਲਈ ਸ਼ਰਧਾਲੂਆਂ ਦੀ ਲੱਗੀ...
    • punjab aap leader
      ਪੰਜਾਬ 'ਚ ਵੱਡੀ ਵਾਰਦਾਤ! 'ਆਪ' ਆਗੂ ਤੇ ਸਾਥੀ 'ਤੇ ਫ਼ਾਇਰਿੰਗ, ਇਕ ਦੀ ਗਈ ਜਾਨ
    • the threat of a major disaster looms from space  millions of people may die
      ਪੁਲਾੜ ਤੋਂ ਮੰਡਰਾ ਰਿਹੈ ਵੱਡੀ ਤਬਾਹੀ ਦਾ ਖ਼ਤਰਾ, ਲੱਖਾਂ ਲੋਕਾਂ ਦੀ ਹੋ ਸਕਦੀ ਹੈ...
    • big blow to pbks
      Playoffs ਵਾਲੇ ਦਿਨ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ! ਕਈ ਮੈਚ ਜਿਤਾ ਚੁੱਕਾ ਧਾਕੜ...
    • kool the gang s michael sumler dies in car crash
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਸੋਗ, ਮਸ਼ਹੂਰ ਗਾਇਕ ਦੀ ਹੋਈ ਸੜਕ ਹਾਦਸੇ 'ਚ ਮੌਤ
    • thunderstorm and heavy rain warning in punjab
      ਪੰਜਾਬ 'ਚ ਫਿਰ ਤੂਫ਼ਾਨ ਤੇ ਭਾਰੀ ਮੀਂਹ ਦੀ ਚਿਤਾਵਨੀ! ਇਨ੍ਹਾਂ ਤਾਰੀਖ਼ਾਂ ਨੂੰ ਘਰੋਂ...
    • stock market gains  sensex rises 150 points  nifty at 24 796
      ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 150 ਅੰਕ ਚੜ੍ਹਿਆ ਤੇ ਨਿਫਟੀ 24,796 ਦੇ ਪੱਧਰ...
    • storm toll plaza blown away
      ਤੇਜ਼ ਤੂਫ਼ਾਨ ਨੇ ਮਚਾਈ ਤਬਾਹੀ, ਉੱਡ ਗਿਆ ਟੋਲ ਪਲਾਜ਼ਾ, ਮੱਚੀ ਹਫ਼ੜਾ-ਦਫ਼ੜੀ...
    • ਪੰਜਾਬ ਦੀਆਂ ਖਬਰਾਂ
    • fir registered against mla raman arora s son rajan raju madan mahesh makhija
      MLA ਰਮਨ ਅਰੋੜਾ ਦਾ ਬੇਟਾ ਰਾਜਨ, ਕੁੜਮ ਰਾਜੂ ਮਦਾਨ, ਮਹੇਸ਼ ਮਖੀਜਾ ’ਤੇ FIR ਦਰਜ,...
    • pakistani man enters border village
      ਸਰਹੱਦੀ  ਪਿੰਡ 'ਚ ਦਾਖ਼ਲ ਹੋਇਆ ਪਾਕਿਸਤਾਨੀ ਵਿਅਕਤੀ, BSF ਨੇ ਕਾਬੂ ਕਰ ਕੀਤਾ...
    • punjab holidays canceled
      ਪੰਜਾਬ: ਰੱਦ ਹੋ ਗਈਆਂ ਛੁੱਟੀਆਂ! ਜਾਣੋ ਕਿਉਂ ਲਿਆ ਗਿਆ ਫ਼ੈਸਲਾ
    • man arrested for misbehaving with employee who went to serve summons
      ਸੰਮਨ ਦੇਣ ਗਏ ਮੁਲਾਜ਼ਮ ਨਾਲ ਦੁਰਵਿਵਹਾਰ ਕਰਨ ਵਾਲਾ ਗ੍ਰਿਫ਼ਤਾਰ
    • the woman jumped into the canal
      ਔਰਤ ਨੇ ਨਹਿਰ 'ਚ ਮਾਰੀ ਛਾਲ, ਸੜਕ ਸੁਰੱਖਿਆ ਫੋਰਸ ਨੇ ਬਚਾਈ ਜਾਨ
    • monsoon will soon enter punjab
      ਪੰਜਾਬ 'ਚ ਜਲਦ ਹੋਵੇਗੀ ਮਾਨਸੂਨ ਦੀ ENTRY! ਮੌਸਮ ਵਿਭਾਗ ਦੀ ਆ ਗਈ ਵੱਡੀ ਅਪਡੇਟ
    • punjab government s big decision for laborers working in markets
      ਮੰਡੀਆਂ 'ਚ ਕੰਮ ਕਰਦੇ ਮਜ਼ਦੂਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਦਿੱਤੀ ਰਾਹਤ
    • punjab government action
      ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਅੱਜ 10 ਵਜੇ ਹੋਣਗੇ ਖ਼ੁਲਾਸੇ
    • punjab big incident
      ਪੰਜਾਬ 'ਚ ਜ਼ੋਰਦਾਰ ਧਮਾਕਾ! 4 ਲੋਕਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ; ਦਹਿਲ ਗਏ ਲੋਕ
    • punjab ndma alert
      ਸਵੇਰੇ-ਸਵੇਰੇ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +