Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    7:00:01 PM

  • lpg gas is over government will release 50 lakh new connections

    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ...

  • punjab police employee found drunk video goes viral

    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ...

  • punjab police police checkpoints officers

    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

  • amarinder singh raja warring rahul gandhi resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST

PUNJAB News Punjabi(ਪੰਜਾਬ)

ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST

  • Edited By Babita,
  • Updated: 04 Sep, 2026 04:14 PM
Chandigarh
good news before teachers day
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆ) : ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ ਵੱਲੋਂ 55 ਅਧਿਆਪਕਾਂ ਨੂੰ ਅਧਿਆਪਕ ਰਾਜ ਪੁਰਸਕਾਰ, 10 ਅਧਿਆਪਕਾਂ ਨੂੰ ਯੁਵਾ ਅਧਿਆਪਕ ਪੁਰਸਕਾਰ, 4 ਅਧਿਆਪਕਾਂ ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਵਿਭਾਗ ਦੇ 6 ਅਧਿਕਾਰੀਆਂ ਨੂੰ ਪ੍ਰਬੰਧਕੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਪੁਰਸਕਾਰਾਂ ਲਈ ਚੁਣੇ ਗਏ ਅਧਿਆਪਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਹਾਲੀ ਦੇ ਫ਼ੇਜ਼-8 ਵਿਖੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਹੋਣ ਵਾਲੇ ਵਿਸ਼ੇਸ਼ ਸਮਾਗਮ 'ਚ ਸਨਮਾਨਿਤ ਕਰਨਗੇ। ਸਕੂਲ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਦੇ ਡਾਇਰੈਕਟਰ ਵੱਲੋਂ ਜਾਰੀ ਕੀਤੀ ਗਈ ਸੂਚੀ 'ਚ ਸਨਮਾਨਿਤ ਹੋਣ ਵਾਲੇ 55 ਅਧਿਆਪਕਾਂ 'ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਜ਼ਿਲ੍ਹੇ ਰੂਪਨਗਰ ਨਾਲ ਸਬੰਧਿਤ ਅਧਿਆਪਕਾਂ ਦੀ ਗਿਣਤੀ ਸਭ ਤੋਂ ਵੱਧ ਹੈ। ਇਸ ਜ਼ਿਲ੍ਹੇ ਦੇ ਸਭ ਤੋਂ ਵੱਧ 9 ਅਧਿਆਪਕਾਂ ਦੀ ਅਧਿਆਪਕ ਰਾਜ ਪੁਰਸਕਾਰ ਲਈ ਚੋਣ ਹੋਈ ਹੈ। 

ਇਹ ਵੀ ਪੜ੍ਹੋ : ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ, ਹੁਣ ਪ੍ਰੀਖਿਆ ਹਾਲ 'ਚ ਘੁਸਰ-ਮੁਸਰ ਵੀ ਹੋਵੇਗੀ ਰਿਕਾਰਡ, ਤੁਰੰਤ...

ਜਿਨ੍ਹਾਂ 55 ਅਧਿਆਪਕਾਂ ਨੂੰ ਅਧਿਆਪਕ ਰਾਜ ਪੁਰਸਕਾਰ ਮਿਲੇਗਾ, ਉਨ੍ਹਾਂ 'ਚ ਸਮਿਤਾ ਸ਼ਰਮਾ, ਸਰਕਾਰੀ ਹਾਈ ਸਕੂਲ ਸਹਾਹੂਰਾ (ਅੰਮ੍ਰਿਤਸਰ); ਲੈਕਚਰਾਰ ਪਰਮਿੰਦਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਹਿਣਾ (ਬਰਨਾਲਾ); ਨਰਿੰਦਰ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਦਰਾਜ (ਬਰਨਾਲਾ); ਡਾ. ਗੁਰਦੀਪ ਸਿੰਘ ਸਿੱਧੂ, ਪ੍ਰਿੰਸੀਪਲ, ਰੈਜ਼ੀਡੈਂਸ਼ੀਅਲ ਸਕੂਲ ਫ਼ਾਰ ਮੈਰੀਟੋਰੀਅਸ ਬਠਿੰਡਾ; ਗੁਰਪ੍ਰੀਤ ਕੌਰ, ਸਰਕਾਰੀ ਹਾਈ ਸਕੂਲ ਭੁੱਚੋ ਮੰਡੀ (ਬਠਿੰਡਾ), ਗੁਰਵੀਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਬਲਾਹਰ ਵਿੰਝ (ਬਠਿੰਡਾ), ਲੈਕਚਰਾਰ ਸਤਿੰਦਰਵੀਰ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ (ਫ਼ਤਹਿਗੜ੍ਹ ਸਾਹਿਬ), ਅਮਨਦੀਪ ਸਿੰਘ, ਸਰਕਾਰੀ ਹਾਈ ਸਕੂਲ ਬੁੱਗਾ ਕਲਾਂ (ਫ਼ਤਹਿਗੜ੍ਹ ਸਾਹਿਬ); ਮੋਨਿਕਾ, ਸਰਕਾਰੀ ਪ੍ਰਾਇਮਰੀ ਸਕੂਲ ਨਸਰਾਲੀ (ਫ਼ਤਹਿਗੜ੍ਹ ਸਾਹਿਬ), ਗੁਰਭੇਜ ਸਿੰਘ, ਸਰਕਾਰੀ ਹਾਈ ਸਕੂਲ ਕੋਹਾਲਾ (ਫ਼ਿਰੋਜ਼ਪੁਰ), ਰਿੰਕਲ, ਸਰਕਾਰੀ ਹਾਈ ਸਕੂਲ ਸਰੀਵਾਲਾ ਬਰਾਜ (ਫ਼ਿਰੋਜ਼ਪੁਰ), ਪੂਜਾ ਅਰੋੜਾ, ਸਰਕਾਰੀ ਪ੍ਰਾਇਮਰੀ ਸਕੂਲ ਝੋਨੇ ਹਰੀ ਹਰ (ਫ਼ਿਰੋਜ਼ਪੁਰ), ਰਾਜਦੀਪ ਸਿੰਘ ਸੋਢੀ, ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋੜੀਆਂ (ਫ਼ਿਰੋਜ਼ਪੁਰ), ਸਤਨਾਮ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਪੁਰ (ਗੁਰਦਾਸਪੁਰ), ਅਨੂ ਬਾਲਾ (ਲੈਕਚਰਾਰ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌਰੀ (ਹੁਸ਼ਿਆਰਪੁਰ), ਅਸ਼ੋਕ ਕੁਮਾਰ ਰਾਜਪੂਤ, ਸਰਕਾਰੀ ਪ੍ਰਾਇਮਰੀ ਸਕੂਲ ਰਾਮਨਗਰ (ਹੁਸ਼ਿਆਰਪੁਰ), ਕੁਮੇਦ ਕੁਮਾਰੀ (ਪ੍ਰਿੰਸੀਪਲ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਂਧੀ ਕੈਂਪ (ਜਲੰਧਰ), ਗੁਰਪ੍ਰੀਤ ਕੌਰ, ਸਰਕਾਰੀ ਪ੍ਰਾਇਮਰੀ ਸਕੂਲ ਬਿੰਪਾਲਕੇ (ਜਲੰਧਰ), ਵਰਿੰਦਰਵੀਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਬਜੂਆ ਖੁਰਦ (ਜਲੰਧਰ), ਲੈਕਚਰਾਰ ਦਲਜੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ (ਕਪੂਰਥਲਾ), ਸੰਤੋਖ ਸਿੰਘ ਮੱਲੀ, ਸਰਕਾਰੀ ਪ੍ਰਾਇਮਰੀ ਸਕੂਲ ਭਾਨੋ ਲੰਗਾ (ਕਪੂਰਥਲਾ), ਡਾ. ਸੁਖਪਾਲ ਕੌਰ (ਲੈਕਚਰਾਰ), ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੁਧਿਆਣਾ), ਸੁਖਧੀਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ (ਲੁਧਿਆਣਾ), ਲੈਕਚਰਾਰ ਸਰਬਜੀਤ ਸਿੰਘ, ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੁਧਿਆਣਾ); ਰਾਜਵੀਰ ਕੌਰ, ਸਰਕਾਰੀ ਹਾਈ ਸਕੂਲ ਭੂਦਨ (ਮਲੇਰਕੋਟਲਾ); ਮੁਹੰਮਦ ਰਮਜ਼ਾਨ, ਸਰਕਾਰੀ ਪ੍ਰਾਇਮਰੀ ਸਕੂਲ ਹੈਦਰ ਨਗਰ (ਮਲੇਰਕੋਟਲਾ), ਨੀਨਾ ਬਾਤਿਸ਼, ਸਰਕਾਰੀ ਪ੍ਰਾਇਮਰੀ ਸਕੂਲ ਫੁੱਲਵਾਲਾ ਡੋਗਰਾ (ਮਾਨਸਾ), ਰਿਸ਼ੀ ਮਨਚੰਦਾ, ਸਰਕਾਰੀ ਹਾਈ ਸਕੂਲ ਤਖਾਣਬੱਧ (ਮੋਗਾ), ਬਲਦੇਵ ਰਾਮ, ਸਰਕਾਰੀ ਪ੍ਰਾਇਮਰੀ ਸਕੂਲ ਖੋਸਾ ਰਣਧੀਰ (ਮੋਗਾ), ਕੰਵਲਪ੍ਰੀਤ ਕੌਰ ਸਿੱਧੂ (ਪ੍ਰਿੰਸੀਪਲ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਿਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), ਹਰਪ੍ਰੀਤ ਕੁਮਾਰੀ, ਸਰਕਾਰੀ ਪ੍ਰਾਇਮਰੀ ਸਕੂਲ ਸਰਨਾ (ਪਠਾਨਕੋਟ), ਪ੍ਰਿੰਸੀਪਲ ਵਿਜੇ ਕਪੂਰ, ਪੀ.ਐੱਮ. ਸ਼੍ਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਪਟਿਆਲਾ, ਗਗਨਦੀਪ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ (ਪਟਿਆਲਾ), ਰਜਿੰਦਰ ਸੈਣੀ, ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਪਟਿਆਲਾ), ਲਲਿਤਾ ਬੰਗਾ, ਸਰਕਾਰੀ ਪ੍ਰਾਇਮਰੀ ਸਕੂਲ ਮਾੜੂ (ਪਟਿਆਲਾ), ਪ੍ਰਿੰਸੀਪਲ ਜਗਤਾਰ ਸਿੰਘ, ਸਕੂਲ ਆਫ਼ ਐਮੀਨੈਂਸ ਸ੍ਰੀ ਚਮਕੌਰ ਸਾਹਿਬ (ਰੂਪਨਗਰ), ਪ੍ਰਵੀਨ ਲਤਾ, ਸਰਕਾਰੀ ਹਾਈ ਸਕੂਲ ਕੁਲਗਰਾਂ (ਰੂਪਨਗਰ), ਪ੍ਰਭਜੀਤ ਸਿੰਘ, ਸਰਕਾਰੀ ਮਿਡਲ ਸਕੂਲ ਭੋਜੇ ਮਾਜਰਾ (ਰੂਪਨਗਰ), ਅਮਨਪ੍ਰੀਤ ਕੌਰ, ਸਰਕਾਰੀ ਪ੍ਰਾਇਮਰੀ ਸਕੂਲ ਗੰਭੀਰਪੁਰ (ਰੂਪਨਗਰ), ਪਵਨ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਖੰਗੇੜਾ (ਰੂਪਨਗਰ), ਪ੍ਰਿੰਸੀਪਲ ਵਿਜੇ ਬੰਗਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੰਗਲ (ਰੂਪਨਗਰ), ਪ੍ਰਿੰਸੀਪਲ ਅਨਿਲ ਕੁਮਾਰ ਜੋਸ਼ੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ (ਰੂਪਨਗਰ), ਰਾਜੇਸ਼ ਧਰਮਾਨੀ, ਸਰਕਾਰੀ ਮਿਡਲ ਸਕੂਲ ਸੇਖਪੁਰ (ਰੂਪਨਗਰ), ਅਮਰਜੀਤ, ਸਰਕਾਰੀ ਪ੍ਰਾਇਮਰੀ ਸਕੂਲ ਸੁਖਸਲ (ਰੂਪਨਗਰ), ਲੈਕਚਰਾਰ ਅੰਮ੍ਰਿਤਪਾਲ ਸਿੰਘ, ਸਕੂਲ ਆਫ਼ ਐਮੀਨੈਂਸ ਬੰਗਾ (ਸ਼ਹੀਦ ਭਗਤ ਸਿੰਘ ਨਗਰ), ਵਿਪਨ ਕੁਮਾਰ ਗਰਗ, ਸਰਕਾਰੀ ਹਾਈ ਸਕੂਲ ਰਾਜੋਮਾਜਰਾ (ਸੰਗਰੂਰ), ਰੁਪਿੰਦਰ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਸੁਨਾਮ (ਸੰਗਰੂਰ), ਅੰਮਿਤਿੰਦਰ ਬੱਤਰਾ, ਸਰਕਾਰੀ ਪ੍ਰਾਇਮਰੀ ਸਕੂਲ ਚਾਹੜ (ਸੰਗਰੂਰ), ਲੈਕਚਰਾਰ ਰਮਿਤ ਵਾਸੂਦੇਵਾ, ਸਕੂਲ ਆਫ਼ ਐਮੀਨੈਂਸ ਫ਼ੇਜ਼ 3 (ਮੋਹਾਲੀ), ਕ੍ਰਿਸ਼ਨ ਗੋਪਾਲ ਮਹਿਤਾ, ਸਰਕਾਰੀ ਹਾਈ ਸਕੂਲ ਫ਼ੇਜ਼ 5 (ਮੋਹਾਲੀ), ਜਗਤਾਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਲਬਾਣਗੜ੍ਹ (ਮੋਹਾਲੀ), ਸੁਖਜਿੰਦਰ ਪਾਲ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਖੀਰਾ (ਤਰਨ ਤਾਰਨ), ਸੁਖਜੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਤਰਨ ਤਾਰਨ), ਅਰੁਣ ਕੁਮਾਰ ਸ਼ਰਮਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਪੱਟੀ (ਤਰਨਤਾਰਨ) ਅਤੇ ਨੀਰਜ ਸੇਠੀ, ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਗੋਲਾ (ਤਰਨ ਤਾਰਨ) ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ ਪੁੱਜੇ 3 ਮੁੰਡੇ, ਫਿਰ ਪਲਾਂ 'ਚ ਜੋ ਹੋਇਆ, ਕਿਸੇ ਨੇ ਸੋਚਿਆ ਨਾ ਸੀ

ਜਿਨ੍ਹਾਂ ਦਸ ਅਧਿਆਪਕਾਂ ਨੂੰ ਯੰਗ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ, ਉਨ੍ਹਾਂ ਵਿੱਚ ਸੁਮਨ ਲਤਾ (ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰ ਸਿੰਘ, ਬਠਿੰਡਾ), ਗੁਰਸ਼ਰਨਜੀਤ ਸਿੰਘ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂਵਾਲਾ ਕਲਾ, ਫ਼ਰੀਦਕੋਟ), ਵਿਪਨ ਕੁਮਾਰ (ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਅਜੈਬ ਸਿੰਘ, ਫ਼ਿਰੋਜ਼ਪੁਰ), ਸ਼ਨੀ ਛਾਬੜਾ (ਸਰਕਾਰੀ ਮਿਡਲ ਸਕੂਲ ਆਲੋਵਾਲ, ਜਲੰਧਰ), ਜਸਮੇਲ ਸਿੰਘ (ਸ਼ਹੀਦ ਹਵਾਲਦਾਰ ਸੁਖਵਿੰਦਰ ਸਿੰਘ ਮਿਡਲ ਸਕੂਲ ਚੱਕ ਭਾਈ ਕੇ, ਮਾਨਸਾ), ਇੰਦਰਜੀਤ ਸਿੰਘ (ਸਰਕਾਰੀ ਹਾਈ ਸਕੂਲ ਅਮੀਨਵਾਲਾ, ਮੋਗਾ), ਜਗਪ੍ਰੀਤ ਸਿੰਘ (ਸਰਕਾਰੀ ਪ੍ਰਾਇਮਰੀ ਸਕੂਲ ਧਰਮਕੋਟ ਅਕਬਰ ਕਲੂਆ, ਮੋਗਾ), ਰਾਜਦੀਪ ਕੌਰ (ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਪਟਿਆਲਾ), ਅਤੁਲ ਗੁਪਤਾ (ਸਰਕਾਰੀ ਮਿਡਲ ਸਕੂਲ ਆਲੋਅਰਖ, ਸੰਗਰੂਰ) ਅਤੇ ਤੇਜਿੰਦਰ ਸਿੰਘ (ਸਰਕਾਰੀ ਪ੍ਰਾਇਮਰੀ ਸਕੂਲ ਬੈਹਣੀਵਾਲ, ਮਾਨਸਾ) ਸ਼ਾਮਲ ਹਨ।

ਇਸੇ ਤਰ੍ਹਾਂ ਚਾਰ ਅਧਿਆਪਕਾਂ ਦੀ ਸਪੈਸ਼ਲ ਟੀਚਰ ਪੁਰਸਕਾਰ ਵਜੋਂ ਚੋਣ ਕੀਤੀ ਗਈ ਹੈ ਅਤੇ ਇਹ ਸਾਰੇ ਅਧਿਆਪਕ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਐਸੋਸੀਏਟ ਅਧਿਆਪਕ ਹਨ। ਇਨ੍ਹਾਂ ਵਿੱਚ ਸੁਮਨ (ਸਰਕਾਰੀ ਪ੍ਰਾਇਮਰੀ ਸਕੂਲ ਕੁੱਤਹਰ, ਪਠਾਨਕੋਟ), ਗੁਰਦੀਪ ਸਿੰਘ (ਸਰਕਾਰੀ ਪ੍ਰਾਇਮਰੀ ਸਕੂਲ ਨਾਰੰਗਵਾਲ, ਪਟਿਆਲਾ), ਸ਼ਿਲਪੀ ਗਰਗ (ਸਰਕਾਰੀ ਪ੍ਰਾਇਮਰੀ ਸਕੂਲ ਡੰਗਰੋਲੀ, ਪਟਿਆਲਾ) ਅਤੇ ਜਗਰਾਜ ਸਿੰਘ (ਸਰਕਾਰੀ ਪ੍ਰਾਇਮਰੀ ਸਕੂਲ ਘਾਸੀਵਾਲਾ, ਸੰਗਰੂਰ) ਸ਼ਾਮਲ ਹਨ। ਇਸੇ ਤਰ੍ਹਾਂ ਸਿੱਖਿਆ ਵਿਭਾਗ ਦੇ ਜਿਨ੍ਹਾਂ 6 ਅਧਿਕਾਰੀਆਂ ਨੂੰ ਪ੍ਰਬੰਧਕੀ ਪੁਰਸਕਾਰ ਦੇਣ ਲਈ ਚੁਣਿਆ ਗਿਆ ਹੈ, ਉਨ੍ਹਾਂ ਵਿੱਚ ਡਾ. ਮੁਨੀਸ਼ ਮੋਹਨ ਸ਼ਰਮਾ (ਪ੍ਰਿੰਸੀਪਲ, ਡਾਈਟ ਬਰਨਾਲਾ), ਲਖਵਿੰਦਰ ਸਿੰਘ (ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਬਠਿੰਡਾ), ਕਮਲਜੀਤ ਕੌਰ (ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਫ਼ਤਹਿਗੜ੍ਹ ਸਾਹਿਬ), ਸੁਮਨਦੀਪ ਕੌਰ (ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਫ਼ਿਰੋਜ਼ਪੁਰ-1), ਜਗਦੀਪ ਸਿੰਘ (ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਮੁਕਤਸਰ-1) ਅਤੇ ਵਿਜੇ ਕੁਮਾਰ ਸ਼ਰਮਾ (ਸਹਾਇਕ ਡਾਇਰੈਕਟਰ ਸਕੂਲ ਐਜੂਕੇਸ਼ਨ ਸੈਕੰਡਰੀ ਸਿੱਖਿਆ, ਮੁੱਖ ਦਫ਼ਤਰ ਮੋਹਾਲੀ) ਸ਼ਾਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 

  • Teachers Day
  • Teachers
  • Big Honor
  • Education Department
  • ਟੀਚਰਜ਼ ਡੇਅ
  • ਅਧਿਆਪਕ
  • ਵੱਡਾ ਸਨਮਾਨ
  • ਸਿੱਖਿਆ ਵਿਭਾਗ

ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ

NEXT STORY

Stories You May Like

  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • draft voter list  bombay high court
    ਡਰਾਫਟ ਵੋਟਰ ਸੂਚੀ ਸੁਣਵਾਈ ਤੋਂ ਬਿਨਾਂ ਨਾਵਾਂ ਨੂੰ ਹਟਾਉਣ ਦਾ ਆਧਾਰ ਨਹੀਂ ਹੋ ਸਕਦੀ: ਅਦਾਲਤ
  • teachers notice teachers of punjab
    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
  • mid day meal  teacher  warning
    ਮਿਡ-ਡੇਅ ਮੀਲ ਨੂੰ ਲੈ ਕੇ ਅਧਿਆਪਕਾਂ ਨੇ ਜਾਰੀ ਕੀਤੀ ਚਿਤਾਵਨੀ
  • a major blow for punjab  s electricity consumers
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਕਾਰਨ
  • threat to blow up three schools in amritsar with a bomb
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • rcb and mumbai indians released key players
    RCB ਤੇ ਮੁੰਬਈ ਇੰਡੀਅਨਜ਼ ਨੇ ਧਾਕੜ ਕ੍ਰਿਕਟਰਾਂ ਨੂੰ ਕੀਤਾ ਰਿਲੀਜ਼, ਪੜ੍ਹੋ ਸਾਰੀਆਂ ਟੀਮਾਂ ਦੀ LIST
  • bjp new appointments
    ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gherao of sdm office by bharatiya kisan union
      5 ਅਕਤੂਬਰ ਤੋਂ ਡੀ. ਸੀ ਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ
    • power of attorney  land  owner
      ਜਾਅਲੀ ਪਾਵਰ ਆਫ਼ ਅਟਾਰਨੀ ਬਣਾ ਕੇ ਕਰੋੜਾਂ ਦੀ ਜ਼ਮੀਨ ਖਰੀਦਣ ਦੇ ਮਾਮਲੇ ’ਚ 3 'ਤੇ...
    • doctor arrested with drugs
      ਵੱਡੀ ਗਿਣਤੀ 'ਚ ਨਸ਼ੇ ਵਾਲੀਆਂ ਗੋਲੀਆਂ ਸਣੇ ਫੜਿਆ ਗਿਆ ਡਾਕਟਰ
    • shocking incident in amritsar
      ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • deadbody of migrant worker who attended rally found in fields
      ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
    • shameful incident in ludhiana
      ਆਰਮੀ ਕੈਂਪ ਵਿਚ ਫ਼ੌਜੀ ਦੀ ਪਤਨੀ ਨਾਲ ਦਰਿੰਦਗੀ! ਹੈਰਾਨ ਕਰੇਗਾ ਪੂਰਾ ਮਾਮਲਾ
    • central jail  mobile phone  narcotic pills
      ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 20 ਮੋਬਾਈਲ ਤੇ ਨਸ਼ੀਲੀਆਂ ਗੋਲੀਆਂ ਬਰਾਮਦ
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +