Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    1:59:02 PM

  • bjp made preparations for 2027 punjab assembly elections made this strategy

    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ...

  • traffic challan  vehicle challan  traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ',...

  • sri akal takht sahib canada gurdwara sahib

    ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ...

  • father of 2 daughters in canada

    ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬ ਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਵੱਡੀ ਰਾਹਤ, ਕਰ ਲਓ ਜਲਦੀ ਨਹੀਂ ਤਾਂ...

PUNJAB News Punjabi(ਪੰਜਾਬ)

ਪੰਜਾਬ ਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਵੱਡੀ ਰਾਹਤ, ਕਰ ਲਓ ਜਲਦੀ ਨਹੀਂ ਤਾਂ...

  • Edited By Babita,
  • Updated: 18 Jan, 2025 11:56 AM
Firozpur-Fazilka
good news for arms license holders of punjab
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਰਾਜੇਸ਼ ਢੰਡ) : ਪੰਜਾਬ 'ਚ ਅਸਲਾ ਧਾਰਕਾਂ ਨੂੰ ਸਰਕਾਰ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਹੁਣ ਅਸਲਾ ਲਾਇਸੈਂਸ ਧਾਰਕ 31 ਜਨਵਰੀ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸਲਾ ਲਾਇਸੈਂਸ ਨਾਲ ਸਬੰਧਿਤ ਸੇਵਾਵਾਂ ਸਤੰਬਰ 2019 ਤੋਂ ਈ-ਸੇਵਾ ਪੋਰਟਲ ਰਾਹੀਂ ਸ਼ੁਰੂ ਕੀਤੀਆਂ ਗਈਆਂ ਸਨ। ਉਸ ਤੋਂ ਪਹਿਲਾਂ ਇਹ ਸੇਵਾਵਾਂ ਈ-ਡਿਸਟ੍ਰਿਕ ਪੋਰਟਲ ’ਤੇ ਮੌਜੂਦ ਸਨ, ਜੋ ਕਿ ਸਤੰਬਰ 2019 ਵਿੱਚ ਬੰਦ ਹੋ ਚੁੱਕਾ ਹੈ। ਸਾਲ 2019 'ਚ ਈ-ਸੇਵਾ ਪੋਰਟਲ ਸ਼ੁਰੂ ਹੋਣ ਤੋਂ ਹੁਣ ਤੱਕ ਜ਼ਿਲ੍ਹਾ ਫਿਰੋਜ਼ਪੁਰ ਦੇ ਕਰੀਬ 3784 ਲਾਇਸੈਂਸੀਆਂ ਵੱਲੋਂ ਅਸਲਾ ਲਾਇਸੈਂਸ ਨਾਲ ਸਬੰਧਿਤ ਕੋਈ ਵੀ ਸੇਵਾ ਈ-ਸੇਵਾ ਪੋਰਟਲ ਰਾਹੀਂ ਅਪਲਾਈ ਨਹੀਂ ਕੀਤੀ ਗਈ ਹੈ। ਜਿਸ ਕਰਕੇ ਉਨ੍ਹਾਂ ਦਾ ਡਾਟਾ ਈ-ਸੇਵਾ ਪੋਰਟਲ ’ਤੇ ਅਪਡੇਟ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ NOC ਤੇ ਡੋਪ ਟੈਸਟ ਦੇ ਇਨ੍ਹਾਂ ਕੇਸਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਬਚਣਾ ਹੋਵੇਗਾ ਬੇਹੱਦ ਔਖਾ

ਉਕਤ ਲਾਇਸੈਂਸੀਆਂ, ਜਿਨ੍ਹਾਂ ਨੇ ਈ-ਸੇਵਾ ਪੋਰਟਲ ਸਤੰਬਰ 2019 ਤੋਂ ਹੁਣ ਤੱਕ ਕੋਈ ਵੀ ਸੇਵਾ ਅਪਲਾਈ ਨਹੀਂ ਕੀਤੀ ਹੈ, ਨੂੰ ਮਿਤੀ 17 ਦਸੰਬਰ 2024 ਨੂੰ ਸੂਚਿਤ ਕੀਤਾ ਗਿਆ ਸੀ ਕਿ ਮਿਤੀ 1 ਜਨਵਰੀ 2025 ਤੋਂ ਪਹਿਲਾਂ-ਪਹਿਲਾਂ ਅਸਲਾ ਲਾਇਸੈਂਸ ਨਾਲ ਸਬੰਧਿਤ ਲੋੜੀਂਦੀ ਸਰਵਿਸ ਲਈ ਨਜ਼ਦੀਕੀ ਸੇਵਾ ਕੇਂਦਰ ਰਾਹੀਂ ਅਪਲਾਈ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਜਾਣੋ ਕਿਉਂ ਜਾਰੀ ਹੋਏ ਹੁਕਮ

ਉਨ੍ਹਾਂ ਦੱਸਿਆ ਕਿ ਉਕਤ ਸਮਾਂ ਸੀਮਾਂ ਵਿੱਚ ਪੰਜਾਬ ਸਰਕਾਰ ਵੱਲੋਂ ਮਿਤੀ 31 ਜਨਵਰੀ 2025 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਲਈ ਹੁਣ ਉਕਤ ਲਾਇਸੈਂਸੀ ਈ-ਸੇਵਾ ਪੋਰਟਲ ਵਿੱਚ ਮਿਤੀ 31 ਜਨਵਰੀ 2025 ਤੱਕ ਅਪਲਾਈ ਕਰ ਸਕਦੇ ਹਨ। 31 ਜਨਵਰੀ ਤੋਂ ਬਾਅਦ ਅਸਲਾ ਲਾਇਸੈਂਸ ਸਬੰਧੀ ਈ-ਸੇਵਾ 'ਚ ਕੋਈ ਸਰਵਿਸ ਨਹੀਂ ਦਿੱਤੀ ਜਾਵੇਗੀ। ਇਸ ਲਈ ਤੁਰੰਤ ਸੇਵਾ ਕੇਂਦਰ ਰਾਹੀਂ ਧਾਰਕ ਆਪਣਾ ਲਾਇਸੈਂਸ ਰਿਨਿਊ ਕਰਵਾ ਲੈਣ। ਸਬੰਧਿਤ ਦਸਤਾਵੇਜ਼ ਜਮ੍ਹਾਂ ਨਾ ਕਰਵਾਉਣ ਦੀ ਸੂਰਤ 'ਚ ਤੁਹਾਡਾ ਅਸਲਾ ਲਾਇਸੈਂਸ ਰੱਦ ਸਮਝਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8




 

  • Punjab
  • Arms License Holders
  • Good News
  • ਪੰਜਾਬ
  • ਅਸਲਾ ਲਾਇਸੈਂਸ ਧਾਰਕ
  • ਚੰਗੀ ਖ਼ਬਰ

ਪੰਜਾਬ 'ਚ NOC ਤੇ ਡੋਪ ਟੈਸਟ ਦੇ ਇਨ੍ਹਾਂ ਕੇਸਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਬਚਣਾ ਹੋਵੇਗਾ ਬੇਹੱਦ ਔਖਾ

NEXT STORY

Stories You May Like

  • university licenses revoked
    ਵੱਡੀ ਖ਼ਬਰ : 9 ਯੂਨੀਵਰਸਿਟੀਆਂ ਦੇ ਲਾਇਸੈਂਸ ਹੋਏ ਰੱਦ; ਤਾਲਿਬਾਨ ਦਾ ਵੱਡਾ ਐਕਸ਼ਨ
  • bhupesh baghel  supreme court  no relief
    ਪਾਟਨ ਵਿਧਾਨ ਸਭਾ ਸੀਟ ਚੋਣ ਮਾਮਲਾ : ਭੂਪੇਸ਼ ਬਘੇਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
  • fda takes major action against famous restaurant punjab grill
    ਮਸ਼ਹੂਰ ਰੈਸਟੋਰੈਂਟ 'ਪੰਜਾਬ ਗ੍ਰਿਲ' 'ਤੇ FDA ਦੀ ਵੱਡੀ ਕਾਰਵਾਈ ! ਲਾਇਸੈਂਸ ਕੀਤਾ ਸਸਪੈਂਡ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ ਦੀ ਵੱਡੀ ਭਵਿੱਖਬਾਣੀ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • petrol  diesel price reduced
    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ ਕੀਮਤ ! ਗੁਆਂਢੀ ਮੁਲਕ ਦੇ ਲੋਕਾਂ ਨੂੰ ਵੱਡੀ ਰਾਹਤ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
Trending
Ek Nazar
bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft case
      ਜ਼ੀਰਕਪੁਰ ਦੇ ਲਗਜ਼ਰੀ ਸਟੋਰ ’ਚ ਡੇਢ ਕਰੋੜ ਦੀ ਚੋਰੀ, ਮੈਨੇਜਰ ਦੀ ਭੂਮਿਕਾ ਜਾਂਚ ਹੇਠ
    • major robbery on highway
      ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...
    • two punjabi boy smugglers in thailand
      ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
    • chandigarh will experience rain with thunderstorm on 22nd 23rd
      ਚੰਡੀਗੜ੍ਹ 'ਚ 22-23 ਤਾਰੀਖ਼ ਨੂੰ ਗਰਜ-ਤੂਫ਼ਾਨ ਨਾਲ ਪਵੇਗਾ ਮੀਂਹ, ਪੜ੍ਹੋ ਮੌਸਮ...
    • fir case
      ਉਸਾਰੀ ਅਧੀਨ ਬੇਸਮੈਂਟ ਢਹਿਣ ਦੇ ਮਾਮਲੇ ’ਚ ਪੁਲਸ ਵੱਲੋਂ ਠੇਕੇਦਾਰ ਤੇ ਉਸਾਰੀ ਕੰਪਨੀ...
    • fir case
      ਇਕ ਵਿਅਕਤੀ ਦੇ ਖ਼ੁਦਕੁਸ਼ੀ ਮਾਮਲੇ ’ਚ ਸਾਲੀ ਸਮੇਤ 4 ਨਾਮਜ਼ਦ
    • today and august 29th holiday canceled
      ਸ਼ਨੀਵਾਰ ਦੀਆਂ ਛੁੱਟੀਆਂ ਰੱਦ! ਅੱਜ ਵੀ ਖੁੱਲ੍ਹਣਗੇ ਦਫ਼ਤਰ, ਪੜ੍ਹੋ PU ਨੇ ਕਿਉਂ...
    • fraud case
      ਰਸ਼ੀਆ ਦਾ ਵੀਜ਼ਾ ਲਵਾਉਣ ਦਾ ਝਾਂਸਾ ਦੇ ਕੇ 7 ਲੱਖ ਦੀ ਠੱਗੀ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • sbi job recruitment apply
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਜਾਣੋ ਕਿੰਨੀ ਮਿਲੇਗੀ ਤਨਖ਼ਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +