Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:29:46 PM

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਦੀ ਸਾਈਕਲ ਇੰਡਸਟਰੀ ਲਈ ਖ਼ੁਸ਼ਖ਼ਬਰੀ, ਲੱਖਾਂ ਦੀ ਗਿਣਤੀ 'ਚ ਧੜਾਧੜ ਆ ਰਹੇ ਆਰਡਰ

PUNJAB News Punjabi(ਪੰਜਾਬ)

ਪੰਜਾਬ ਦੀ ਸਾਈਕਲ ਇੰਡਸਟਰੀ ਲਈ ਖ਼ੁਸ਼ਖ਼ਬਰੀ, ਲੱਖਾਂ ਦੀ ਗਿਣਤੀ 'ਚ ਧੜਾਧੜ ਆ ਰਹੇ ਆਰਡਰ

  • Edited By Babita,
  • Updated: 27 Sep, 2023 11:42 AM
Ludhiana-Khanna
good news for cycle industry of punjab
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਧੀਮਾਨ) : ਕੋਵਿਡ ਤੋਂ ਬਾਅਦ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸਾਈਕਲ ਇੰਡਸਟਰੀ ਨੂੰ ਲੱਖਾਂ ਦੀ ਗਿਣਤੀ ’ਚ ਵੱਖ-ਵੱਖ ਸੂਬਿਆਂ ਤੋਂ ਆਉਣ ਵਾਲੇ ਸਰਕਾਰੀ ਟੈਂਡਰਾਂ ਨੇ ਇਸ ’ਚ ਨਵੀਂ ਜਾਨ ਪਾ ਦਿੱਤੀ ਹੈ। ਹਾਲ ਦੀ ਘੜੀ ਜਿਨ੍ਹਾਂ ਸੂਬਿਆਂ ਤੋਂ ਟੈਂਡਰ ਆ ਚੁੱਕੇ ਹਨ, ਉਨ੍ਹਾਂ ’ਚ ਤਾਮਿਲਨਾਡੂ ਅਤੇ ਅਸਾਮ ਹਨ। ਇਨ੍ਹਾਂ ’ਚ ਤਾਮਿਲਨਾਡੂ ਤੋਂ 10 ਲੱਖ ਅਤੇ ਅਸਾਮ ਤੋਂ 3.70 ਲੱਖ ਸਾਈਕਲਾਂ ਦੇ ਆਰਡਰ ਆਏ ਹਨ। ਉਨ੍ਹਾਂ ’ਚੋਂ 5 ਲੱਖ ਸਾਈਕਲਾਂ ਦੀ ਪਹਿਲੀ ਖ਼ੇਪ ਏਵਨ ਸਾਈਕਲ ਲਿਮ. ਵੱਲੋਂ ਤਿਆਰ ਕਰ ਕੇ ਤਾਮਿਲਨਾਡੂ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜਲਦ ਹੀ ਵੈਸਟ ਬੰਗਾਲ ਤੋਂ 15 ਲੱਖ, ਰਾਜਸਥਾਨ ਤੋਂ 7 ਲੱਖ ਅਤੇ ਗੁਜਰਾਤ ਤੋਂ 2 ਲੱਖ ਸਾਈਕਲਾਂ ਦੇ ਟੈਂਡਰ ਨਿਕਲਣ ਵਾਲੇ ਹਨ। ਇਹ ਸਾਰੇ ਆਰਡਰ ਲੁਧਿਆਣਾ ਦੀ ਸਾਈਕਲ ਅਤੇ ਸਾਈਕਲ ਪਾਰਟਸ ਬਣਾਉਣ ਵਾਲੀ ਇੰਡਸਟਰੀ ਦੇ ਹਿੱਸੇ ਹੀ ਆਉਣਗੇ। ਕਾਰਨ, ਦੇਸ਼ ’ਚ ਬਣਨ ਵਾਲੇ ਕੁੱਲ ਸਾਈਕਲ ਅਤੇ ਸਾਈਕਲ ਪਾਰਟਸ ਦਾ 90 ਫ਼ੀਸਦੀ ਹਿੱਸਾ ਲੁਧਿਆਣਾ ’ਚ ਸਾਈਕਲ ਬਣਾਉਣ ਵਾਲੀਆਂ ਵੱਡੀਆਂ ਕੰਪਨੀਆਂ ਨੂੰ ਮਿਲਦਾ ਹੈ ਪਰ ਕੰਮ ਸਾਰੀ ਇੰਡਸਟਰੀ ਦੇ ਹਿੱਸੇ ਆਉਂਦਾ ਹੈ ਕਿਉਂਕਿ ਸਾਈਕਲ ਬਣਾਉਣ ਵਾਲੀਆਂ ਕੰਪਨੀਆਂ ਜ਼ਿਆਦਾਤਰ ਮਾਲ ਆਪਣੇ ਵੈਂਡਰਾਂ ਤੋਂ ਤਿਆਰ ਕਰਵਾਉਂਦੀਆਂ ਹਨ। ਇਸ ਤੋਂ ਬਾਅਦ ਵੀ ਕੁੱਝ ਹੋਰਨਾਂ ਸੂਬਿਆਂ ਨੇ ਟੈਂਡਰ ਕੱਢਣੇ ਹਨ। ਇੱਥੇ ਦੱਸ ਦੇਈਏ ਕਿ ਕੋਵਿਡ ਤੋਂ ਬਾਅਦ ਸਰਕਾਰੀ ਟੈਂਡਰਾਂ ਦਾ ਸਿਲਸਿਲਾ ਸੂਬਾ ਸਰਕਾਰਾਂ ਨੇ ਰੋਕ ਦਿੱਤਾ ਸੀ ਪਰ ਹੁਣ ਫਿਰ ਜ਼ੋਰ-ਸ਼ੋਰ ਨਾਲ ਇਸ ਨੂੰ ਲਾਂਚ ਕਰ ਦਿੱਤਾ ਹੈ। ਇਸ ਕਾਰਨ ਆਗਾਮੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਵੀ ਮੰਨਿਆ ਜਾ ਰਿਹਾ ਹੈ। ਦੱਸ ਦੇਈਏ ਕਿ ਸੂਬਾ ਸਰਕਾਰਾਂ 9ਵੀਂ ਅਤੇ 10ਵੀਂ ਕਲਾਸ ਦੇ ਵਿਦਿਆਰਥੀ-ਵਿਦਿਆਰਥਣਾਂ ਨੂੰ ਸਰਵ ਸਿੱਖਿਆ ਮੁਹਿੰਮ ਤਹਿਤ ਮੁਫ਼ਤ ਸਾਈਕਲ ਵੰਡਦੀਆਂ ਹਨ। 

ਇਹ ਵੀ ਪੜ੍ਹੋ : ਮੋਗਾ ਦੇ ਪਿੰਡ 'ਚ ਸ਼ਰਾਬ ਠੇਕੇਦਾਰ ਦੇ ਘਰ NIA ਦੀ ਛਾਪੇਮਾਰੀ, ਗੈਂਗਸਟਰ ਅਰਸ਼ ਡਾਲਾ ਨੇ ਮੰਗੀ ਸੀ ਫਿਰੌਤੀ
ਸਾਈਕਲ ਕੰਪਨੀ ਲਈ ਸਾਰੇ ਪਾਰਟਸ ਖ਼ੁਦ ਬਣਾਉਣਾ ਮੁਮਕਿਨ ਨਹੀਂ : ਪਾਹਵਾ
ਏਵਨ ਸਾਈਕਲ ਲਿਮ. ਦੇ ਸੀ. ਐੱਮ. ਡੀ. ਓਂਕਾਰ ਸਿੰਘ ਪਾਹਵਾ ਕਹਿੰਦੇ ਹਨ ਕਿ ਟੈਂਡਰ ਚਾਹੇ ਕਿਸੇ ਵੀ ਕੰਪਨੀ ਨੂੰ ਮਿਲੇ ਪਰ ਉਸ ਦਾ ਫ਼ਾਇਦਾ ਸਾਰੀ ਇੰਡਸਟਰੀ ਨੂੰ ਪੁੱਜਦਾ ਹੈ। ਕਿਸੇ ਵੀ ਵੰਡੀ ਕੰਪਨੀ ਲਈ ਸਾਈਕਲ ਦੇ 250 ਤੋਂ ਵੱਧ ਪਾਰਟਸ ਖ਼ੁਦ ਤਿਆਰ ਕਰ ਸਕਣਾ ਮੁਸ਼ਕਲ ਹੁੰਦਾ ਹੈ। ਇਸ ਲਈ ਪਾਰਟਸ ਨੂੰ ਆਪਣੇ ਵੈਂਡਰਾਂ ਤੋਂ ਤਿਆਰ ਕਰਵਾਇਆ ਜਾਂਦਾ ਹੈ। ਉਨ੍ਹਾਂ ਨੂੰ ਸਰਕਾਰੀ ਸਾਈਕਲਾਂ ਦੀਆਂ ਤਕਨੀਕੀ ਲੋੜਾਂ ਨੂੰ ਧਿਆਨ ’ਚ ਰੱਖਦੇ ਹੋਏ ਹਰ ਪਾਰਟਸ ਦਾ ਸਾਈਜ਼ ਦਿੱਤਾ ਜਾਂਦਾ ਹੈ ਅਤੇ ਟੈਂਡਰ ਲੈਣ ਵਾਲੀ ਕੰਪਨੀ ਖ਼ੁਦ ਆਪਣੀ ਜ਼ਿੰਮੇਵਾਰੀ ’ਤੇ ਇਹ ਪਾਰਟਸ ਆਪਣੀ ਨਿਗਰਾਨੀ ’ਚ ਤਿਆਰ ਕਰਵਾਉਂਦੀ ਹੈ। ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਸਰਕਾਰੀ ਟੈਂਡਰ ਸਾਰੀ ਇੰਡਸਟਰੀ ਦੀ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ : ਬੰਦੇ ਦੇ ਢਿੱਡ 'ਚ ਹੋਇਆ ਦਰਦ, ਆਪਰੇਸ਼ਨ ਮਗਰੋਂ ਜੋ-ਜੋ ਢਿੱਡ 'ਚੋਂ ਨਿਕਲਿਆ, ਦੇਖ ਰਹਿ ਜਾਵੋਗੇ ਦੰਗ (ਵੀਡੀਓ)
ਟੈਂਡਰ ਹੀ ਬਚਾਉਂਦੇ ਹਨ ਸਾਈਕਲ ਇੰਡਸਟਰੀ ਦੀ ਸ਼ਾਖ : ਵਿਸ਼ਵਕਰਮਾ
ਵਿਸ਼ਵਕਰਮਾ ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਵਿਸ਼ਵਕਰਮਾ ਕਹਿੰਦੇ ਹਨ ਕਿ ਸਾਈਕਲ ਅਤੇ ਸਾਈਕਲ ਪਾਰਟਸ ਉਦਯੋਗ ਦੀ ਸ਼ਾਖ ਬਚਾਉਣ ਲਈ ਸਰਕਾਰੀ ਟੈਂਡਰਾਂ ਦਾ ਵੱਡਾ ਯੋਗਦਾਨ ਹੈ। ਹੁਣ ਤੱਕ ਕਰੀਬ 37 ਲੱਖ ਤੋਂ ਜ਼ਿਆਦਾ ਸਾਈਕਲਾਂ ਦੇ ਆਰਡਰ ਆ ਚੁੱਕੇ ਹਨ ਅਤੇ ਕੁਝ ਆਉਣ ਵਾਲੇ ਹਨ। ਇਸ ਨਾਲ ਛੋਟੇ ਕਾਰੋਬਾਰੀਆਂ ਨੂੰ ਸਭ ਤੋਂ ਜ਼ਿਆਦਾ ਫ਼ਾਇਦਾ ਹੁੰਦਾ ਹੈ। ਓਪਨ ਬਾਜ਼ਾਰ ’ਚ ਜਿੱਥੇ ਇਕ-ਇਕ ਸਾਈਕਲ ਲਈ ਪਾਰਟਸ ਬਣਾਉਣ ਅਤੇ ਵੇਚਣ ਜਾਣਾ ਪੈਂਦਾ ਹੈ, ਉੱਥੇ ਹੋਲਸੇਲ ’ਚ ਮਿਲਣ ਵਾਲੇ ਸਾਈਕਲਾਂ ਲਈ ਬਣਨ ਵਾਲੇ ਪਾਰਟਸ ਖ਼ੁਦ ਘਰ ਬੈਠੇ ਹੀ ਵਿਕ ਜਾਂਦੇ ਹਨ। ਕੁਲਾ ਮਿਲਾ ਕੇ ਦੇਖਿਆ ਜਾਵੇ ਤਾਂ ਜੇਕਰ ਕੋਵਿਡ ਨਾ ਆਉਂਦਾ ਤਾਂ ਸਾਈਕਲ ਦਾ ਟੈਂਡਰ ਇਕ ਕਰੋੜ ਦਾ ਅੰਕੜਾ ਪਾਰ ਕਰ ਜਾਂਦਾ। ਅਜੇ ਹਾਲ ਦੀ ਘੜੀ ਹਰ ਸਾਲ 80 ਲੱਖ ਸਾਈਕਲ ਟੈਂਡਰਾਂ ਦੇ ਜ਼ਰੀਏ ਵੇਚੇ ਜਾਂਦੇ ਹਨ। ਬਾਕੀ ਦੇ ਸਾਈਕਲ ਖੁੱਲ੍ਹੇ ਬਾਜ਼ਾਰ ’ਚ ਵਿਕਦੇ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • Punjab
  • Cycle Industry
  • Orders
  • Tenders
  • ਪੰਜਾਬ
  • ਸਾਈਕਲ ਇੰਡਸਟਰੀ
  • ਆਰਡਰ
  • ਟੈਂਡਰ

ਐੱਨ. ਆਈ. ਏ. ਵੱਲੋਂ ਵੱਡੇ ਪੱਧਰ ’ਤੇ ਪੰਜਾਬ ਭਰ ਵਿਚ ਛਾਪੇਮਾਰੀ

NEXT STORY

Stories You May Like

  • gujjar family held hostage  robbed of lakhs ruppes
    ਮਿਆਣੀ ’ਚ ਨਕਾਬਪੋਸ਼ ਲੁਟੇਰਿਆਂ ਦਾ ਕਹਿਰ, ਗੁੱਜਰ ਪਰਿਵਾਰ ਨੂੰ ਬੰਧਕ ਬਣਾ ਕੇ ਕੀਤੀ ਲੱਖਾਂ ਦੀ ਲੁੱਟ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ
  • ebola virus
    ਕਾਂਗੋ 'ਚ ਇਬੋਲਾ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ
  • dusu elections  vote counting
    DUSU ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਲਈ ਤਾਇਨਾਤ ਕੀਤੇ 2000 ਤੋਂ ਵੱਧ ਪੁਲਸ ਮੁਲਾਜ਼ਮ
  • hegseth announcement
    ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • up  needed to save punjab  s youth from drugs  brajesh pathak
    ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼ ਪਾਠਕ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • satnam singh sandhu honored
      'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ...
    • sir work 100  complete in gurdaspur district
      ਜ਼ਿਲ੍ਹਾ ਗੁਰਦਾਸਪੁਰ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +