Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    6:24:21 PM

  • big administrative reshuffle in punjab 11 ias officers transferred

    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • summer vacation  guru nagari

    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ...

  • punjab weather raining imd yellow alert

    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ

  • Edited By Shivani Attri,
  • Updated: 04 Apr, 2026 11:48 AM
Jalandhar
good news for liquor contractors in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ)-ਪੰਜਾਬ ਵਿਚ ਆਬਕਾਰੀ ਵਿਭਾਗ ਵੱਲੋਂ ਗਰੁੱਪਾਂ ਦੀ ਨਿਲਾਮੀ ਪ੍ਰਕਿਰਿਆ ਦੇ ਬਾਵਜੂਦ ਅਜੇ ਵੀ 10 ਐਕਸਾਈਜ਼ (ਆਬਕਾਰੀ) ਗਰੁੱਪ ਅਲਾਟ ਹੋਣ ਤੋਂ ਰਹਿ ਗਏ ਹਨ। ਮਹਿੰਗੇ ਰੇਟ ਅਤੇ ਘੱਟ ਮੁਨਾਫ਼ੇ ਕਾਰਨ ਠੇਕੇਦਾਰ ਇਨ੍ਹਾਂ ਗਰੁੱਪਾਂ ਨੂੰ ਖ਼ਰੀਦਣ ਵਿਚ ਦਿਲਚਸਪੀ ਨਹੀਂ ਵਿਖਾ ਰਹੇ ਹਨ।
ਇਸ ਸਥਿਤੀ ਨੂੰ ਵੇਖਦੇ ਹੋਏ ਆਬਕਾਰੀ ਵਿਭਾਗ ਨੇ ਠੇਕੇਦਾਰਾਂ ਨੂੰ ਆਕਰਸ਼ਿਤ ਕਰਨ ਲਈ ਲਾਇਸੈਂਸ ਫ਼ੀਸ ਵਿਚ ਕੁੱਲ੍ਹ 15 ਫ਼ੀਸਦੀ ਤੱਕ ਦੀ ਕਟੌਤੀ ਕਰ ਦਿੱਤੀ ਹੈ, ਤਾਂ ਜੋ ਪੈਂਡਿੰਗ ਗਰੁੱਪਾਂ ਨੂੰ ਜਲਦ ਤੋਂ ਜਲਦ ਅਲਾਟ ਕੀਤਾ ਜਾ ਸਕੇ। ਠੇਕੇਦਾਰਾਂ ਨੇ ਦੱਸਿਆ ਕਿ ਵਿਭਾਗ ਨੇ ਹੁਣ 4 ਅਪ੍ਰੈਲ ਨੂੰ ਦੁਪਹਿਰ 4 ਵਜੇ ਤੱਕ ਈ-ਟੈਂਡਰ ਦੇ ਮਾਧਿਅਮ ਰਾਹੀਂ ਅਪਲਾਈ ਕਰਨ ਦੀ ਅੰਤਿਮ ਸਮਾਂ-ਹੱਦ ਤੈਅ ਕੀਤੀ ਹੈ।

ਇਹ ਵੀ ਪੜ੍ਹੋ: ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ

ਇਸ ਤਹਿਤ ਨਿਊ ਚੰਡੀਗੜ੍ਹ, ਭਾਰਤਗੜ੍ਹ (ਰੋਪੜ), ਅੰਮ੍ਰਿਤਸਰ ਸਿਟੀ ਸੈਂਟਰ, ਟਾਂਡਾ (ਹੁਸ਼ਿਆਰਪੁਰ-2), ਦਸੂਹਾ (ਹੁਸ਼ਿਆਰਪੁਰ-2), ਬੀ. ਐੱਮ. ਸੀ. ਚੌਕ (ਜਲੰਧਰ ਈਸਟ), ਫਗਵਾੜਾ-2, ਬੱਸ ਸਟੈਂਡ (ਪਠਾਨਕੋਟ) ਅਤੇ ਫਿਰੋਜ਼ਪੁਰ ਕੈਂਟ ਸਮੇਤ ਕਈ ਪ੍ਰਮੁੱਖ ਖੇਤਰ ਅਜੇ ਵੀ ਪੈਂਡਿੰਗ ਗਰੁੱਪਾਂ ਵਿਚ ਸ਼ਾਮਲ ਹਨ, ਜਿਨ੍ਹਾਂ ਨੂੰ ਵਿਭਾਗ ਜਲਦ ਅਲਾਟ ਕਰਨਾ ਚਾਹੁੰਦਾ ਹੈ। ਠੇਕੇਦਾਰਾਂ ਦਾ ਕਹਿਣਾ ਹੈ ਕਿ ਮੌਜੂਦਾ ਵਿੱਤੀ ਸਾਲ ਵਿਚ ਉਨ੍ਹਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਕਾਰਨ ਉਹ ਨਵੇਂ ਗਰੁੱਪ ਲੈਣ ਤੋਂ ਹਿਚਕਿਚਾ ਰਹੇ ਹਨ।

ਉਨ੍ਹਾਂ ਦਾ ਇਹ ਵੀ ਮੰਨਣਾ ਹੈ ਕਿ ਜੇਕਰ ਅੰਗਰੇਜ਼ੀ ਸ਼ਰਾਬ ਦੀ ਵਿਕਰੀ ਅਤੇ ਵੰਡ ’ਤੇ ਸਰਕਾਰ ਦਾ ਕੰਟਰੋਲ ਵਧਾਇਆ ਜਾਵੇ, ਤਾਂ ਬਾਜ਼ਾਰ ਵਿਚ ਚੱਲ ਰਹੀ ਢਿੱਲੀ-ਮੱਠੀ ਮੁਕਾਬਲੇਬਾਜ਼ੀ ਨੂੰ ਖ਼ਤਮ ਕੀਤਾ ਜਾ ਸਕਦਾ ਹੈ ਅਤੇ ਕਾਰੋਬਾਰ ਵਿਚ ਸਥਿਰਤਾ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੀਤੀਆਂ ਵਿਚ ਹੋਰ ਸੁਧਾਰ ਕੀਤੇ ਜਾਣ ਤਾਂ ਜੋ ਠੇਕੇਦਾਰਾਂ ਦਾ ਭਰੋਸਾ ਬਹਾਲ ਹੋ ਸਕੇ ਅਤੇ ਆਬਕਾਰੀ ਵਿਭਾਗ ਨੂੰ ਵੀ ਮਾਲੀਏ ਦਾ ਨੁਕਸਾਨ ਨਾ ਉਠਾਉਣਾ ਪਵੇ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ ਪੜ੍ਹਾਈ ਬੀ. ਏ. ਤੱਕ ਹੋਵੇਗੀ ਮੁਫ਼ਤ

ਫਿਲਹਾਲ ਵਿਭਾਗ ਵੱਲੋਂ ਦਿੱਤੀਆਂ ਗਈਆਂ ਰਿਆਇਤਾਂ ਦੇ ਬਾਵਜੂਦ ਇਹ ਦੇਖਣਾ ਬਾਕੀ ਹੈ ਕਿ 4 ਅਪ੍ਰੈਲ ਤੱਕ ਇਨ੍ਹਾਂ ਪੈਂਡਿੰਗ ਗਰੁੱਪਾਂ ਲਈ ਕਿੰਨੇ ਅਪਲਾਈ ਆਉਂਦੇ ਹਨ ਅਤੇ ਸਥਿਤੀ ਕਿੰਨੀ ਸੁਧਰਦੀ ਹੈ। ਇਸ ਤੋਂ ਇਲਾਵਾ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਲਾਇਸੈਂਸ ਫ਼ੀਸ ਵਿਚ ਕੀਤੀ ਗਈ 15 ਫ਼ੀਸਦੀ ਦੀ ਕਟੌਤੀ ਨਾਲ ਠੇਕੇਦਾਰਾਂ ਨੂੰ ਕੁਝ ਰਾਹਤ ਮਿਲੇਗੀ ਅਤੇ ਈ-ਟੈਂਡਰ ਪ੍ਰਕਿਰਿਆ ਵਿਚ ਭਾਗੀਦਾਰੀ ਵਧਣ ਦੀ ਉਮੀਦ ਹੈ। ਆਉਣ ਵਾਲੇ ਦਿਨਾਂ ਵਿਚ 4 ਅਪ੍ਰੈਲ ਦੀ ਡੈੱਡਲਾਈਨ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਵਿਭਾਗ ਦੀ ਇਹ ਰਣਨੀਤੀ ਕਿੰਨੀ ਸਫ਼ਲ ਰਹਿੰਦੀ ਹੈ ਅਤੇ ਪੈਂਡਿੰਗ ਗਰੁੱਪਾਂ ਦੀ ਅਲਾਟਮੈਂਟ ਕਿਸ ਹੱਦ ਤੱਕ ਪੂਰੀ ਹੋ ਪਾਉਂਦੀ ਹੈ।

ਇਹ ਵੀ ਪੜ੍ਹੋ: ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Good news
  • liquor contractors Punjab
  • ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ
  • ਵੱਡਾ ਫ਼ੈਸਲਾ 
  • ਆਬਕਾਰੀ ਵਿਭਾਗ
  • ਲਾਇਸੈਂਸ ਫ਼ੀਸ ਚ ਕਟੌਤੀ

ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ ਵੱਧ IED, ਹੋ ਜਾਣੀ ਸੀ ਵੱਡੀ ਵਾਰਦਾਤ

NEXT STORY

Stories You May Like

  • high court  s big decision regarding da of employees
    ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • summer vacation  guru nagari
    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ ਫ਼ੈਸਲਾ
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • punjab  big news regarding employees   salaries
    ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ ਮਗਰੋਂ ਹੁਣ...
  • punjab  big controversy over teachers   salaries
    ਪੰਜਾਬ : ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆਇਆ ਸਖ਼ਤ ਫ਼ੈਸਲਾ, ਪੜ੍ਹੋ ਆਖ਼ਰ ਅਜਿਹਾ ਕਿਉਂ ਕੀਤਾ ਗਿਆ
  • punjab surprising news regarding the allotment of liquor vends
    ਪੰਜਾਬ : ਸ਼ਰਾਬ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ
  • important news regarding government bus travel in punjab
    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • akali dal revived core committee member resigns
      ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • fire in samana
      ਹੋਜ਼ਰੀ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਬਾਜ਼ਾਰ 'ਚ ਪਈਆਂ ਭਾਜੜਾਂ
    • notices issued to 82 teachers in jalandhar
      ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
    • jalandhar court complex receives bomb threat panic ensues
      ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +