ਚੰਡੀਗੜ੍ਹ : ਪੰਜਾਬ ਅਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਦਰਅਸਲ ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ। ਇਸ ਬਾਰੇ ਮੁੱਖ ਮੰਤਰੀ ਮਾਨ ਨੇ ਖ਼ੁਦ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫਲਾਈਟ ਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ।
ਇਹ ਵੀ ਪੜ੍ਹੋ : 40 ਲੱਖ ਲਾ ਕੈਨੇਡਾ ਭੇਜੀ ਨੂੰਹ ਨੇ ਸਭ ਕੁੱਝ ਭੁਲਾ ਕਰਤਾ ਵੱਡਾ ਕਾਰਾ, ਅਸਲੀਅਤ 'ਤੇ ਯਕੀਨ ਨਾ ਕਰ ਸਕੇ ਸਹੁਰੇ
ਇਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲ੍ਹਣਗੇ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ। ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ। ਰੰਗਲੇ ਪੰਜਾਬ ਵੱਲ ਵੱਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਹਨ।
ਇਹ ਵੀ ਪੜ੍ਹੋ : ਫਰੂਟ ਖ਼ਰੀਦ ਰਹੇ ਰਿਟਾਇਰਡ ਅਧਿਕਾਰੀ ਨਾਲ ਭਰੇ ਬਾਜ਼ਾਰ ਹੋ ਗਿਆ ਵੱਡਾ ਕਾਂਡ, ਕੁੱਝ ਪਤਾ ਹੀ ਨਾ ਲੱਗਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਖਦਾਈ ਖ਼ਬਰ : ਸਿਲੰਡਰ ਫਟਣ ਕਾਰਨ 3 ਬੱਚਿਆਂ ਸਣੇ 5 ਲੋਕਾਂ ਦੀ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
NEXT STORY