Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:48:01 PM

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

  • nia raid in jalandhar interrogated for three hours in two houses

    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਵਿਦੇਸ਼ ਵੱਸਣ ਵਾਲੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਮੰਤਰੀ ਮੰਡਲ ਨੇ ਵੱਡੇ ਫ਼ੈਸਲੇ 'ਤੇ ਲਾਈ ਮੋਹਰ

CHANDIGARH News Punjabi(ਚੰਡੀਗੜ੍ਹ)

ਵਿਦੇਸ਼ ਵੱਸਣ ਵਾਲੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਮੰਤਰੀ ਮੰਡਲ ਨੇ ਵੱਡੇ ਫ਼ੈਸਲੇ 'ਤੇ ਲਾਈ ਮੋਹਰ

  • Updated: 11 Aug, 2023 10:04 PM
Chandigarh
good news for punjabis living abroad
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿੱਚ ਐਨ. ਆਰ. ਆਈਜ਼ ਦੀ ਸਹੂਲਤ ਲਈ ਵੱਡੇ ਫ਼ੈਸਲੇ 'ਤੇ ਮੋਹਰ ਲੱਗ ਗਈ ਹੈ। ਨਵੀਂ ਦਿੱਲੀ ਵਿਖੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਵਿਖੇ ਐਨ.ਆਰ.ਆਈਜ਼ ਦੀ ਸਹੂਲਤ ਲਈ ਵੱਡਾ ਉਪਰਾਲਾ ਕਰਦਿਆਂ ਮੰਤਰੀ ਮੰਡਲ ਨੇ ਇੰਟਰਨੈਸ਼ਨਲ ਟਰਮੀਨਲ ਦੇ ਅਰਾਈਵਲ ਹਾਲ (ਪਹੁੰਚ ਹਾਲ) ਵਿਖੇ ਸਹੂਲਤ ਪ੍ਰਦਾਨ ਕਰਨ ਵਾਲਾ ਕੇਂਦਰ (ਫੈਸਿਲੀਟੇਸ਼ਨ ਸੈਂਟਰ) ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਕੇਂਦਰ 24 ਘੰਟੇ ਖੁੱਲ੍ਹਾ ਰਹੇਗਾ ਅਤੇ ਟਰਮੀਨਲ ਵਿਖੇ ਪਹੁੰਚਣ ਵਾਲੇ ਸਾਰੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫ਼ਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਇਸ ਵਿਸ਼ੇਸ਼ ਕੇਂਦਰ ਵਿਚ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਬੈਠਣ ਲਈ ਢੁਕਵੀਂ ਵਿਵਸਥਾ ਕਰਨ ਦੇ ਯਤਨ ਕੀਤੇ ਜਾਣਗੇ। 

ਇਹ ਵੀ ਪੜ੍ਹੋ : ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕਰ ਨਵਜੋਤ ਸਿੱਧੂ ਨੇ ਲਿਖੀ ਭਾਵੁਕ ਪੋਸਟ

ਮੁਸਾਫ਼ਰਾਂ/ਰਿਸ਼ਤੇਦਾਰਾਂ ਨੂੰ ਫਲਾਈਟਾਂ ਸਬੰਧੀ, ਟੈਕਸੀ ਸੇਵਾਵਾਂ, ਸਮਾਨ ਗੁਆਚਣ ਬਾਰੇ ਮਦਦ ਲਈ ਸਹੂਲਤਾਂ ਸਮੇਤ ਹੋਰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਮੁਸਾਫ਼ਰ ਦੀ ਇੱਛਾ ਦੇ ਮੁਤਾਬਕ ਇਹ ਕੇਂਦਰ ਵਾਜਬ ਕੀਮਤਾਂ ਉਤੇ ਟੈਕਸੀ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਕਰੇਗਾ। ਇਸ ਤੋਂ ਇਲਾਵਾ ਇਸ ਕੇਂਦਰ ਕੋਲ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਨੇੜੇ ਦੀਆਂ ਥਾਵਾਂ ਉਤੇ ਲਿਜਾਣ ਵਿਚ ਮਦਦ ਲਈ ਵਾਹਨ ਵੀ ਹੋਣਗੇ।

ਇਹ ਵੀ ਪੜ੍ਹੋ :  ਪੰਜਾਬ ’ਚ ਸੀਟਾਂ ਦੇ ਤਾਲਮੇਲ 'ਚ 'ਆਪ' ਮੰਗ ਰਹੀ 8 ਸੀਟਾਂ, ਜਲੰਧਰ ਸਣੇ ਇਹ ਹਲਕੇ ਨੇ ਸ਼ਾਮਲ

ਇਸ ਤੋਂ ਇਲਾਵਾ ਮੀਟਿੰਗ ਦੌਰਾਨ ਸੂਬੇ ਦੀਆਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਲਈ 'ਸੜਕ ਸੁਰੱਖਿਆ ਫੋਰਸ' ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਸ ਫੋਰਸ ਦੀ ਸ਼ੁਰੂਆਤ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਅਤੇ ਇਹ ਫੋਰਸ 5500 ਕਿਲੋਮੀਟਰ ਰਾਜ ਤੇ ਕੌਮੀ ਸ਼ਾਹਰਾਹ ਦੀਆਂ ਸੜਕਾਂ ਦੀ ਸੁਰੱਖਿਆ ਕਰੇਗੀ। ਇਸ ਤੋਂ ਇਲਾਵਾ ਸ਼ਹੀਦ ਸਮਾਰਕ ਹਰ ਜ਼ਿਲ੍ਹੇ ਦੇ ਵੱਡੇ ਪਾਰਕ 'ਚ ਬਣਾਉਣ ਬਾਰੇ ਫ਼ੈਸਲਾ ਲਿਆ ਗਿਆ ਹੈ। ਆਜ਼ਾਦੀ ਦੇ ਸੰਘਰਸ਼ ਦੌਰਾਨ ਮਾਤ ਭੂਮੀ ਦੀ ਰਾਖੀ ਕਰਦੇ ਹੋਏ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਮੰਤਰੀ ਮੰਡਲ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਹਿੰਦੂ ਮੰਦਰਾਂ ਦੀ ਸਰਕਾਰੀ ਕੰਟਰੋਲ ਤੋਂ ਮੁਕਤੀ ਲਈ ਸ਼੍ਰੀ ਹਿੰਦੂ ਤਖ਼ਤ ਦਾ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Punjabi
  • Punjab Cabinet
  • Delhi Airport
  • Office
  • ਪੰਜਾਬੀ
  • ਪੰਜਾਬ ਮੰਤਰੀ ਮੰਡਲ
  • ਦਿੱਲੀ ਹਵਾਈ ਅੱਡਾ
  • ਦਫ਼ਤਰ
  • ਐਨ.ਆਰ.ਆਈਜ਼

ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਜਾਣੋ ਕਿਨ੍ਹਾਂ ਫ਼ੈਸਲਿਆਂ 'ਤੇ ਲੱਗੀ ਮੋਹਰ

NEXT STORY

Stories You May Like

  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • bilateral investment agreement may soon get cabinet approval
    ਦੁਵੱਲੇ ਨਿਵੇਸ਼ ਸਮਝੌਤੇ ਦੇ ਨਵੇਂ ਢਾਂਚੇ ਨੂੰ ਜਲਦ ਮਿਲ ਸਕਦੀ ਹੈ ਮੰਤਰੀ ਮੰਡਲ ਦੀ ਮਨਜ਼ੂਰੀ : ਸੀਤਾਰਾਮਨ
  • grandfather job grandson rights supreme court
    ਦਾਦੇ ਦੀ ਨੌਕਰੀ 'ਤੇ ਪੋਤੇ ਦਾ ਵੀ ਹੱਕ; ਸੁਪਰੀਮ ਕੋਰਟ ਨੇ ਹਾਈਕੋਰਟ ਦੇ ਫੈਸਲੇ 'ਤੇ ਲਾਈ ਮੋਹਰ
  • india  usa  trade agreement  external affairs minister  jaishankar
    ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼ ਮੰਤਰੀ ਜੈਸ਼ੰਕਰ
  • gst council s big decisions fine amount reduced rules changed
    GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ ਘਟਾਈ, ਨੋਟਿਸ ਤੇ ਗ਼੍ਰਿਫਤਾਰੀ ਸਮੇਤ ਬਦਲੇ ਇਹ ਨਿਯਮ
  • iran us escalation
    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ ਨੇ ਅਮਰੀਕਾ ਨਾਲ ਜੰਗ ਖ਼ਤਮ ਕਰਨ 'ਤੇ ਦਿੱਤਾ ਵੱਡਾ ਬਿਆਨ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • live telecast of death penalty to take place in the us
    ਅਮਰੀਕਾ 'ਚ ਸਜ਼ਾ-ਏ-ਮੌਤ ਦਾ ਹੋਵੇਗਾ ਲਾਈਵ ਟੈਲੀਕਾਸਟ, ਫ਼ੈਸਲੇ 'ਤੇ ਭੜਕਿਆ ਜ਼ਬਰਦਸਤ ਗੁੱਸਾ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • congress appoints 6 new observers in punjab
      ਕਾਂਗਰਸ ਨੇ ਪੰਜਾਬ ’ਚ ਨਿਯੁਕਤ ਕੀਤੇ 6 ਨਵੇਂ ਆਬਜ਼ਰਵਰ
    • shwet malik to pargat singh
      ਹਿਮਾਚਲ ਦੀਆਂ ਕੈਮੀਕਲ ਨਸ਼ਾ ਬਣਾਉਣ ਵਾਲੀਆਂ ਫੈਕਟਰੀਆਂ ਨੂੰ ਬੰਦ ਕਰਾਉਣ ਪਰਗਟ ਸਿੰਘ...
    • shiromani akali dal yatra
      10 ਨਵੰਬਰ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ ਅਕਾਲੀ ਦਲ, ਤਖ਼ਤ ਸ੍ਰੀ ਦਮਦਮਾ...
    • punjab bjp women wing
      ਪੰਜਾਬ ਭਾਜਪਾ ਮਹਿਲਾ ਮੋਰਚੇ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ...
    • jagmohan garg ed
      ED ਨੂੰ ਮਿਲਿਆ ਜਗਮੋਹਨ ਗਰਗ ਦਾ 7 ਦਿਨਾਂ ਦਾ ਰਿਮਾਂਡ
    • assembly elections bjp punjab
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • tiger tv launched in chandigarh  punjabi and hindi entertainment platform
      ਚੰਡੀਗੜ੍ਹ 'ਚ ਲਾਂਚ ਹੋਇਆ Tiger TV, ਪੰਜਾਬੀ ਅਤੇ ਹਿੰਦੀ ਮਨੋਰੰਜਨ ਨੂੰ ਮਿਲੇਗਾ...
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +