Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    5:59:15 PM

  • indiscriminate firing during religious function in punjab

    ਪੰਜਾਬ 'ਚ ਧਾਰਮਿਕ ਸਮਾਗਮ ਦੌਰਾਨ ਚੱਲੀਆਂ...

  • devotees forgot their bags containing jewellery and cash in sri harmandir sahib

    ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ...

  • punjab sir data

    ਵੱਡੀ ਖ਼ਬਰ: ਪੰਜਾਬ ਦੇ 4 ਲੱਖ ਤੋਂ ਵੱਧ ਵੋਟਰ...

  • immigrants left america

    30 ਲੱਖ ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡ'ਤਾ ਅਮਰੀਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ

PUNJAB News Punjabi(ਪੰਜਾਬ)

ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ

  • Edited By Shivani Attri,
  • Updated: 13 Mar, 2026 01:02 PM
Jalandhar
good news for rail passengers new facility mobile charging kiosk available
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)-ਰੇਲ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਰੇਲਵੇ ਵੱਲੋਂ ਜਲੰਧਰ ਸਿਟੀ ਅਤੇ ਜਲੰਧਰ ਕੈਂਟ ਸਮੇਤ ਕਈ ਪ੍ਰਮੁੱਖ ਸਟੇਸ਼ਨਾਂ ’ਤੇ ਮੋਬਾਇਲ ਚਾਰਜਿੰਗ ਕਿਓਸਕ ਸਥਾਪਤ ਕੀਤੇ ਜਾਣਗੇ। ਇਹ ਸਹੂਲਤ ਸ਼ੁਰੂ ਹੋਣ ਨਾਲ ਯਾਤਰੀਆਂ ਨੂੰ ਆਪਣੇ ਮੋਬਾਇਲ ਫੋਨ ਚਾਰਜ ਕਰਨ ਲਈ ਇੱਧਰ-ਉਧਰ ਭਟਕਣਾ ਨਹੀਂ ਪਵੇਗਾ ਅਤੇ ਉਹ ਸਟੇਸ਼ਨ ਕੰਪਲੈਕਸ ਤੇ ਪਲੇਟਫਾਰਮ ’ਤੇ ਹੀ ਆਸਾਨੀ ਨਾਲ ਆਪਣੇ ਫੋਨ ਚਾਰਜ ਕਰ ਸਕਣਗੇ। ਮੌਜੂਦਾ ਸਮੇਂ ਰੇਲ ਯਾਤਰੀਆਂ ਲਈ ਮੋਬਾਇਲ ਫੋਨ ਯਾਤਰਾ ਦਾ ਇਕ ਮਹੱਤਵਪੂਰਨ ਸਾਧਨ ਬਣ ਚੁੱਕਾ ਹੈ। ਟਿਕਟ, ਮੈਸੇਜ, ਕਾਲ, ਡਿਜੀਟਲ ਭੁਗਤਾਨ ਅਤੇ ਆਨਲਾਈਨ ਜਾਣਕਾਰੀ ਵਰਗੀਆਂ ਕਈ ਜ਼ਰੂਰੀ ਸੇਵਾਵਾਂ ਮੋਬਾਇਲ ਰਾਹੀਂ ਹੀ ਉਪਲੱਬਧ ਹੁੰਦੀਆਂ ਹਨ। ਅਜਿਹੇ ਵਿਚ ਯਾਤਰਾ ਦੌਰਾਨ ਮੋਬਾਇਲ ਦਾ ਡਿਸਚਾਰਜ ਹੋਣਾ ਯਾਤਰੀਆਂ ਲਈ ਵੱਡੀ ਪ੍ਰੇਸ਼ਾਨੀ ਬਣ ਜਾਂਦਾ ਹੈ।

ਇਹ ਵੀ ਪੜ੍ਹੋ: ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ ਲਈ ਹੁਕਮ ਜਾਰੀ

ਉੱਥੇ ਹੀ ਅਜਿਹੀਆਂ ਗੱਲਾਂ ਵੀ ਸਾਹਮਣੇ ਆਈਆਂ ਹਨ, ਜਿਸ ਵਿਚ ਯਾਤਰੀਆਂ ਵੱਲੋਂ ਮੋਬਾਇਲ ਬੈਟਰੀ ਖ਼ਤਮ ਹੋਣ ਨਾਲ ਭੁਗਤਾਨ ਕਰਨ 'ਚ ਪ੍ਰੇਸ਼ਾਨੀ ਅਤੇ ਟਿਕਟ ਵਿਖਾਉਣ ਵਿਚ ਦਿੱਕਤ ਸਬੰਧੀ ਦੱਸਿਆ ਗਿਆ। ਇਸੇ ਤਰ੍ਹਾਂ ਦੇ ਕਾਰਨਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਸਹੂਲਤ ਸਟੇਸ਼ਨਾਂ ’ਤੇ ਉਪਲੱਬਧ ਕਰਵਾਈ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਡਿਵੀਜ਼ਨ ਵੱਲੋਂ ਇਸ ਸਹੂਲਤ ਨੂੰ ਸ਼ੁਰੂ ਕਰਨ ਲਈ ਈ-ਨੀਲਾਮੀ ਪ੍ਰਕਿਰਿਆ ਜ਼ਰੀਏ ਮੋਬਾਇਲ ਚਾਰਜਿੰਗ ਕਿਓਸਕ ਦੇ ਠੇਕੇ ਅਲਾਟ ਕੀਤੇ ਗਏ ਹਨ। ਰੇਲਵੇ ਅਧਿਕਾਰੀਆਂ ਅਨੁਸਾਰ ਕਿਓਸਕ ਸ਼ੁਰੂ ਹੋਣ ਨਾਲ ਯਾਤਰੀਆਂ ਨੂੰ ਆਧੁਨਿਕ ਸਹੂਲਤ ਮਿਲਣ ਦੇ ਨਾਲ-ਨਾਲ ਰੇਲਵੇ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ। 

ਇਹ ਵੀ ਪੜ੍ਹੋ: ਪੰਜਾਬ 'ਚ ਬੇਅਦਬੀ ਦੀ ਘਟਨਾ! ਖਾਲੀ ਪਲਾਟ 'ਚੋਂ ਕਰੇਟ 'ਚ ਪਏ ਮਿਲੇ ਗੁਟਕਾ ਸਾਹਿਬ ਦੇ ਸਰੂਪ

ਜਲੰਧਰ ਦੇ ਦੋਵਾਂ ਪ੍ਰਮੁੱਖ ਸਟੇਸ਼ਨਾਂ ’ਤੇ ਯਾਤਰੀਆਂ ਦੀ ਭਾਰੀ ਆਵਾਜਾਈ ਨੂੰ ਵੇਖਦੇ ਹੋਏ ਇਸ ਸਹੂਲਤ ਨੂੰ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਰੋਜ਼ਾਨਾ ਹਜ਼ਾਰਾਂ ਯਾਤਰੀ ਇਨ੍ਹਾਂ ਸਟੇਸ਼ਨਾਂ ਤੋਂ ਯਾਤਰਾ ਕਰਦੇ ਹਨ ਅਤੇ ਮੋਬਾਈਲ ਚਾਰਜਿੰਗ ਦੀ ਸਮੱਸਿਆ ਦਾ ਸਾਹਮਣਾ ਕਰਦੇ ਹਨ। ਡਿਵੀਜ਼ਨ ਅਧੀਨ ਅੰਮ੍ਰਿਤਸਰ, ਜਲੰਧਰ ਸਿਟੀ, ਕੈਂਟ, ਲੁਧਿਆਣਾ, ਬਿਆਸ, ਫਗਵਾੜਾ ਆਦਿ ਰੇਲਵੇ ਸਟੇਸ਼ਨਾਂ ’ਤੇ ਪਹਿਲੀ ਵਾਰ ਮੋਬਾਇਲ ਚਾਰਜਿੰਗ ਕਿਓਸਕ ਸਥਾਪਤ ਕੀਤੇ ਜਾਣਗੇ। ਇਨ੍ਹਾਂ ਸਾਰੇ ਸਟੇਸ਼ਨਾਂ ’ਤੇ ਸ਼ੁਰੂਆਤ ਵਿਚ ਕੁੱਲ੍ਹ 86 ਕਿਓਸਕ ਲਾਏ ਜਾਣ ਦੀ ਯੋਜਨਾ ਹੈ। ਇਸ ਤੋਂ ਬਾਅਦ ਡਿਮਾਂਡ ਦੇ ਮੁਤਾਬਕ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਸਟੇਸ਼ਨ ਕੰਪਲੈਕਸ ਅਤੇ ਪਲੇਟਫਾਰਮ ਦੇ ਪ੍ਰਮੁੱਖ ਸਥਾਨਾਂ ’ਤੇ ਇਨ੍ਹਾਂ ਕਿਓਸਕ ਨੂੰ ਸਥਾਪਤ ਕੀਤਾ ਜਾਵੇਗਾ ਤਾਂ ਜੋ ਯਾਤਰੀਆਂ ਨੂੰ ਆਸਾਨੀ ਨਾਲ ਇਹ ਸਹੂਲਤ ਮਿਲ ਸਕੇ। ਰੇਲਵੇ ਦਾ ਮੰਨਣਾ ਹੈ ਕਿ ਡਿਜੀਟਲ ਯੁੱਗ ਵਿਚ ਇਹ ਸਹੂਲਤ ਯਾਤਰੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ।

ਚਾਰਜਿੰਗ ਦੀ ਸਹੂਲਤ ਯਾਤਰੀਆਂ ਦੀ ਡਿਮਾਂਡ : ਡੀ. ਆਰ. ਐੱਮ. ਸੰਜੀਵ ਕੁਮਾਰ
ਡਿਵੀਜ਼ਨਲ ਰੇਲਵੇ ਮੈਨੇਜਰ (ਡੀ. ਆਰ. ਐੱਮ.) ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਪਹਿਲ ਨਾਲ ਯਾਤਰੀਆਂ ਨੂੰ ਸਟੇਸ਼ਨ ਕੰਪਲੈਕਸ ਵਿਚ ਬਿਹਤਰ ਅਤੇ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਲਗਾਤਾਰ ਡਿਮਾਂਡ ਸਾਹਮਣੇ ਆ ਰਹੀ ਸੀ, ਜਿਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰੇਲ ਯਾਤਰਾ ਦੌਰਾਨ ਅਕਸਰ ਯਾਤਰੀਆਂ ਦਾ ਮੋਬਾਈਲ ਫੋਨ ਡਿਸਚਾਰਜ ਹੋ ਜਾਂਦਾ ਹੈ, ਜਿਸ ਨਾਲ ਉਨ੍ਹਾਂ ਨੂੰ ਸੰਪਰਕ ਕਰਨ ਜਾਂ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਵਿਚ ਪ੍ਰੇਸ਼ਾਨੀ ਹੁੰਦੀ ਹੈ। ਚਾਰਜਿੰਗ ਕਿਓਸਕ ਦੀ ਮਦਦ ਨਾਲ ਯਾਤਰੀ ਆਸਾਨੀ ਨਾਲ ਆਪਣਾ ਮੋਬਾਇਲ ਚਾਰਜ ਕਰ ਸਕਣਗੇ ਅਤੇ ਯਾਤਰਾ ਦੌਰਾਨ ਆਪਣੇ ਪਰਿਵਾਰ ਅਤੇ ਜਾਣਕਾਰਾਂ ਦੇ ਸੰਪਰਕ ਵਿਚ ਬਣੇ ਰਹਿਣਗੇ।

ਇਹ ਵੀ ਪੜ੍ਹੋ: ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Mobile Charging Kiosk
  • Good news
  • rail passengers
  • New facility
  • ਰੇਲ ਯਾਤਰੀ
  • ਖ਼ੁਸ਼ਖਬਰੀ
  • ਵੱਡੀ ਸਹੂਲਤ
  • ਮੋਬਾਈਲ ਚਾਰਜਿੰਗ ਕਿਓਸਕ

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ ਫਸਲਾਂ ਲਈ...

NEXT STORY

Stories You May Like

  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ ਵੱਡਾ ਫ਼ੈਸਲਾ
  • good news bank has made home loans cheaper
    Good News ! ਇਸ ਬੈਂਕ ਨੇ ਸਸਤਾ ਕੀਤਾ Home Loan, ਨਹੀਂ ਲਈ ਜਾਵੇਗੀ ਪ੍ਰੋਸੈਸਿੰਗ ਤੇ ਡਾਕੂਮੈਂਟੇਸ਼ਨ ਫੀਸ
  • good news for women rs 2500 will be deposited in accounts every month
    ਔਰਤਾਂ ਲਈ Good News ! ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ, ਦਿੱਲੀ ਸਰਕਾਰ ਨੇ ਕੀਤਾ ਐਲਾਨ
  • good news for iphone users
    iPhone ਯੂਜ਼ਰਸ ਲਈ Good News ! ਬਦਲ ਜਾਵੇਗਾ Whatsapp ਚਲਾਉਣ ਦਾ Experience
  • five additional trips of amritsar katihar amritsar special train
    ਰੇਲ ਯਾਤਰੀਆਂ ਦੀ ਸਹੂਲਤ ਲਈ ਅੰਮ੍ਰਿਤਸਰ-ਕਟਿਹਾਰ-ਅੰਮ੍ਰਿਤਸਰ ਸਪੈਸ਼ਲ ਰੇਲਗੱਡੀ ਦੇ ਪੰਜ ਵਾਧੂ ਫੇਰੇ
  • good news for passengers going to canada
    ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ ਸਹੂਲਤਾਂ ਸ਼ਾਮਲ
  • these 4 zodiac signs will start having good days
    ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਕਰੀਅਰ ਤੇ ਧਨ 'ਚ ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦੇ ਵਰ੍ਹੇਗਾ ਮੀਂਹ
  • railway passengers luggage booking rules changed from today
    ਰੇਲਵੇ ਯਾਤਰੀਆਂ ਲਈ ਵੱਡੀ ਰਾਹਤ, ਅੱਜ ਤੋਂ ਬਦਲ ਗਏ luggage booking ਦੇ ਨਿਯਮ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • several restrictions imposed in gurdaspur district
      ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • additional district magistrate cancels licenses of various firms
      ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ
    • ed raid in punjab
      BIG BREAKING: ਪੰਜਾਬ 'ਚ ED ਦੀ RAID
    • police officer beats up 2 sisters who run a hotel
      ਪੁਲਸ ਮੁਲਾਜ਼ਮ ਨੇ ਹੋਟਲ ਚਲਾਉਣ ਵਾਲੀਆਂ 2 ਭੈਣਾਂ ਨਾਲ ਕੀਤੀ ਕੁੱਟਮਾਰ, ਵਾਇਰਲ ਹੋਈ...
    • sanitation workers  strike ends
      ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ...
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • entry of heavy vehicles banned on sutlej bridge
      ਸਤਲੁਜ ਪੁਲ 'ਤੇ ਭਾਰੀ ਵਾਹਨਾਂ ਦੀ ਐਂਟਰੀ ਬੰਦ! ਦਿੱਤਾ 10 ਦਿਨਾਂ ਦਾ ਅਲਟੀਮੇਟਮ,...
    • bhupesh baghel on punjab congress
      ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +