Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    1:08:56 PM

  • amarinder singh raja warring  rahul gandhi  resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

  • putin praised narendra modi ideas

    ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ...

  • narendra modi samit machchhar video call

    PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ,...

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: ਫਿਰੋਜ਼ਪੁਰ ਕੈਂਟ ਤੋਂ ਝੰਝਾਰਪੁਰ ਲਈ ਚੱਲੇਗੀ ਹਫ਼ਤਾਵਾਰੀ ਸਮਰ ਸਪੈਸ਼ਲ ਰੇਲ

PUNJAB News Punjabi(ਪੰਜਾਬ)

ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: ਫਿਰੋਜ਼ਪੁਰ ਕੈਂਟ ਤੋਂ ਝੰਝਾਰਪੁਰ ਲਈ ਚੱਲੇਗੀ ਹਫ਼ਤਾਵਾਰੀ ਸਮਰ ਸਪੈਸ਼ਲ ਰੇਲ

  • Edited By Sandeep Kumar,
  • Updated: 13 Apr, 2026 09:16 AM
Ludhiana-Khanna
good news for rail passengers
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ) : ਭਿਆਨਕ ਗਰਮੀ ਦੇ ਮੌਸਮ ਅਤੇ ਛੁੱਟੀਆਂ ਦੌਰਾਨ ਟਰੇਨਾਂ ’ਚ ਹੋਣ ਵਾਲੀ ਭੀੜ ਨੂੰ ਦੇਖਦੇ ਹੋਏ ਰੇਲਵੇ ਪ੍ਰਸ਼ਾਸਨ ਨੇ ਯਾਤਰੀਆਂ ਨੂੰ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਰੇਲ ਯਾਤਰੀਆਂ ਦੀ ਸਹੂਲਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਰੇਲਵੇ ਵਲੋਂ ਫਿਰੋਜ਼ਪੁਰ ਕੈਂਟ ਤੋਂ ਝੰਝਾਰਪੁਰ ਵਿਚਕਾਰ ਵਿਸ਼ੇਸ਼ ਹਫ਼ਤਾਵਾਰੀ ਸਮਰ ਸਪੈਸ਼ਲ ਰੇਲਗੱਡੀ ਚਲਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਨਵੀਂ ਵਿਵਸਥਾ ਨਾਲ ਬਿਹਾਰ ਵੱਲ ਜਾਣ ਵਾਲੇ ਯਾਤਰੀਆਂ ਨੂੰ ਕਨਫਰਮ ਸੀਟ ਮਿਲਣ ਵਿਚ ਆਸਾਨੀ ਹੋਵੇਗੀ ਅਤੇ ਉਨ੍ਹਾਂ ਦਾ ਸਫ਼ਰ ਆਰਾਮਦਾਇਕ ਬਣ ਸਕੇਗਾ। ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ, ਗੱਡੀ ਨੰ. 04620 ਫਿਰੋਜ਼ਪੁਰ ਕੈਂਟ-ਝੰਝਾਰਪੁਰ ਹਫ਼ਤਾਵਾਰੀ ਸਮਰ ਸਪੈਸ਼ਲ ਟਰੇਨ ਆਗਾਮੀ 18 ਅਪ੍ਰੈਲ ਤੋਂ 23 ਮਈ 2026 ਤੱਕ ਕੁੱਲ 6 ਫੇਰੇ ਲਗਾਏਗੀ। ਇਹ ਰੇਲ ਹਰ ਸ਼ਨੀਵਾਰ ਨੂੰ ਫਿਰੋਜ਼ਪੁਰ ਕੈਂਟ ਤੋਂ ਦੁਪਹਿਰ 2.30 ਵਜੇ ਰਵਾਨਾ ਹੋਵੇਗੀ ਅਤੇ ਲਗਭਗ 33 ਘੰਟਿਆਂ ਦਾ ਲੰਬਾ ਸਫ਼ਰ ਤੈਅ ਕਰ ਕੇ ਅਗਲੇ ਦਿਨ ਰਾਤ 11.30 ਵਜੇ ਝੰਝਾਰਪੁਰ ਪਹੁੰਚੇਗੀ।

ਇਹ ਵੀ ਪੜ੍ਹੋ : ਲੁਧਿਆਣਾ : ਤੇਜ਼ਧਾਰ ਹਥਿਆਰਾਂ ਨਾਲ ਲੈਸ ਨਕਾਬਪੋਸ਼ਾਂ ਨੇ ਅੱਧੀ ਰਾਤ ਨੂੰ ਮਚਾਇਆ ਤਾਂਡਵ

ਇਸੇ ਤਰ੍ਹਾਂ ਵਾਪਸੀ ਦਿਸ਼ਾ ਵਿਚ ਗੱਡੀ ਨੰ. 04619 ਝੰਝਾਰਪੁਰ ਤੋਂ ਫਿਰੋਜ਼ਪੁਰ ਕੈਂਟ ਲਈ 20 ਅਪ੍ਰੈਲ ਤੋਂ 25 ਮਈ ਦਰਮਿਆਨ ਹਰ ਸੋਮਵਾਰ ਨੂੰ ਚੱਲੇਗੀ। ਇਹ ਰੇਲ ਝੰਝਾਰਪੁਰ ਤੋਂ ਰਾਤ 1 ਵਜੇ ਰਵਾਨਾ ਹੋਵੇਗੀ ਅਤੇ 33 ਘੰਟਿਆਂ ਬਾਅਦ ਸਵੇਰੇ 10.40 ਵਜੇ ਫਿਰੋਜ਼ਪੁਰ ਕੈਂਟ ਸਟੇਸ਼ਨ ’ਤੇ ਆਪਣਾ ਸਫ਼ਰ ਸਮਾਪਤ ਕਰੇਗੀ। ਇਹ ਸਮਰ ਸਪੈਸ਼ਲ ਰੇਲ ਉੱਤਰੀ ਭਾਰਤ ਤੋਂ ਲੈ ਕੇ ਬਿਹਾਰ ਤੱਕ ਦੇ ਕਈ ਮਹੱਤਵਪੂਰਨ ਸ਼ਹਿਰਾਂ ਨੂੰ ਆਪਸ ਵਿਚ ਜੋੜੇਗੀ। ਆਪਣੀ ਯਾਤਰਾ ਦੌਰਾਨ ਇਹ ਗੱਡੀ ਦੋਵਾਂ ਦਿਸ਼ਾਵਾਂ ਵਿਚ ਲੋਹੀਆਂ ਖਾਸ, ਜਲੰਧਰ ਸਿਟੀ, ਫਗਵਾੜਾ, ਢੰਡਾਰੀ ਕਲਾਂ, ਸਰਹਿੰਦ, ਰਾਜਪੁਰਾ ਅਤੇ ਅੰਬਾਲਾ ਛਾਉਣੀ ਵਰਗੇ ਪ੍ਰਮੁੱਖ ਸਟੇਸ਼ਨਾਂ ’ਤੇ ਰੁਕੇਗੀ। ਇਸ ਤੋਂ ਇਲਾਵਾ ਟ੍ਰੇਨ ਦਾ ਠਹਿਰਾਅ ਯਮੁਨਾਨਗਰ ਜਗਾਧਰੀ, ਸਹਾਰਨਪੁਰ, ਰੁੜਕੀ, ਮੁਰਾਦਾਬਾਦ, ਬਰੇਲੀ, ਸੀਤਾਪੁਰ, ਗੋਰਖਪੁਰ, ਨਰਕਟਿਆਗੰਜ, ਰਕਸੌਲ ਅਤੇ ਸੀਤਾਮੜੀ ਵਰਗੇ ਸਟੇਸ਼ਨਾਂ ’ਤੇ ਵੀ ਤੈਅ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਅਤੇ ਹਰਿਆਣਾ ਵਿਚ ਰਹਿਣ ਵਾਲੇ ਪ੍ਰਵਾਸੀਆਂ ਨੂੰ ਆਪਣੇ ਘਰ ਜਾਣ ਵਿਚ ਕਾਫ਼ੀ ਸਹੂਲਤ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Rail passengers
  • Good news
  • Ferozepur Cantt
  • Jhanjharpur
  • Weekly summer special train
  • ਰੇਲ ਯਾਤਰੀ
  • ਖ਼ੁਸ਼ਖਬਰੀ
  • ਫਿਰੋਜ਼ਪੁਰ ਕੈਂਟ
  • ਝੰਝਾਰਪੁਰ
  • ਹਫ਼ਤਾਵਾਰੀ ਸਮਰ ਸਪੈਸ਼ਲ ਰੇਲ

ਰੇਲਵੇ ਦੀ ਸੁਸਤ ਰਫ਼ਤਾਰ: ਅੰਮ੍ਰਿਤਸਰ ਮੇਲ ਸਾਢੇ 8 ਘੰਟੇ ਲੇਟ, ਵੀ.ਆਈ.ਪੀ. ਟ੍ਰੇਨਾਂ ਨੇ ਵੀ ਮੁਸਾਫ਼ਰਾਂ ਨੂੰ ਰੁਆਇਆ

NEXT STORY

Stories You May Like

  • rail roko protest in punjab
    ਪੰਜਾਬ 'ਚ ਰੇਲ ਰੋਕੋ ਅੰਦੋਲਨ, ਜੰਡਿਆਲਾ ਗੁਰੂ ਸਣੇ ਇਨ੍ਹਾਂ 5 ਥਾਵਾਂ 'ਤੇ  'ਚ ਰੇਲ ਆਵਾਜਾਈ ਠੱਪ
  • railway passengers take note
    ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ
  • dabur india gets nclt approval for merger with sesa care
    Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
  • farmers blocked the railway track in ferozepur
    ਫਿਰੋਜ਼ਪੁਰ 'ਚ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ, ਅਣਮਿੱਥੇ ਸਮੇਂ ਲਈ ਲਾਇਆ ਧਰਨਾ
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ ਸ਼ਾਨ-ਏ-ਪੰਜਾਬ, ਕਈ ਟ੍ਰੇਨਾਂ ਹੋਈਆਂ ਰੱਦ
  • major orders imposed in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਵੱਡੇ ਹੁਕਮ ਲਾਗੂ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਇਸ ਕੰਮ 'ਤੇ ਮੁਕੰਮਲ ਪਾਬੰਦੀ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
Trending
Ek Nazar
punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah  s vision of a   drug free punjab   has become a ray of hope
      ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ...
    • punjab police sho
      ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ ਪੂਰਾ ਮਾਮਲਾ
    • isi  s new ploy after operation sindhur
      'ਆਪ੍ਰੇਸ਼ਨ ਸਿੰਧੂਰ' ਤੋਂ ਬਾਅਦ ISI ਦੀ ਨਵੀਂ ਚਾਲ, ਅੱਤਵਾਦੀ ਸੰਗਠਨਾਂ ’ਚ...
    • aap government has withheld traders refunds
      ‘ਆਪ’ ਸਰਕਾਰ ਨੇ 6 ਮਹੀਨਿਆਂ ਤੋਂ ਕਾਰੋਬਾਰੀਆਂ ਦਾ 1200 ਕਰੋੜ ਰੁਪਏ ਦਾ ਰਿਫੰਡ...
    • kewal singh dhillon welcomes the hike in msp for rabi crops
      ਹਾੜ੍ਹੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ
    • there should be an impartial probe into the pm awas yojana scam
      ਪੰਜਾਬ ’ਚ ਪੀਐੱਮ ਆਵਾਸ ਯੋਜਨਾ ਘੁਟਾਲੇ ਦੀ ਨਿਰਪੱਖ ਜਾਂਚ ਹੋਵੇ : ਅਸ਼ਵਨੀ ਸ਼ਰਮਾ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +