helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, MAR 03, 2025
13 ਮਾਰਚ ਤੱਕ ਰੱਦ ਹੋਈਆਂ ਕਈ ਟ੍ਰੇਨਾਂ, ਘਰੋਂ ਨਿਕਲਣ...
ਪੰਜਾਬ 'ਚ ਚੱਲ ਰਿਹਾ ਵੱਡਾ Fraud, ਕਿਤੇ ਤੁਸੀਂ ਤਾਂ...
ਪੰਜਾਬ ਪੁਲਸ ਦਾ ASI ਤੇ ਹੌਲਦਾਰ ਗ੍ਰਿਫ਼ਤਾਰ, ਜਾਣੋ...
ਰਾਜਸਥਾਨ ਪੁਲਸ ਨੇ ਗ੍ਰਿਫ਼ਤਾਰ ਕੀਤੇ ਪੰਜਾਬ ਦੇ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ : ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਲਾਗੂ ਹੋਏ ਲਾਕ ਡਾਊਨ ਤੋਂ ਦੇ ਕਾਰਨ ਸ੍ਰੀ ਹਜੂਰ ਸਾਹਿਬ, ਨਾਂਦੇੜ ਸਾਹਿਬ 'ਚ ਫਸੀਆਂ ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਫੋਨ ਕਰਕੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਹਜੂਰ ਸਾਹਿਬ ਵਿਖੇ ਫਸੇ ਹੋਏ ਸਿੱਖ ਸ਼ਰਧਾਲੂਆਂ ਨੂੰ ਨਾਂਦੇੜ ਸਾਹਿਬ ਤੋਂ ਪੰਜਾਬ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਦੇ ਲਈ ਮੁੱਖ ਸਕੱਤਰ ਨੂੰ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਯਾਤਰੀਆਂ ਦੀ ਵਾਪਸੀ ਸਬੰਧੀ ਟਰਾਂਸਪੋਰਟੇਸ਼ਨ ਦਾ ਖਰਚਾ ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇਗਾ। ਇਸ 'ਤੇ ਕੈਪਟਨ ਨੇ ਗ੍ਰਹਿ ਮੰਤਰੀ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੋਰੋਨਾ ਦਾ ਕਹਿਰ, 6 ਮਹੀਨੇ ਦੀ ਬੱਚੀ ਦੀ ਰਿਪੋਰਟ ਪਾਜ਼ੇਟਿਵ
ਕੈਪਟਨ ਨੇ ਬੀਤੇ ਦਿਨ ਕੀਤੀ ਸੀ ਅਮਿਤ ਸ਼ਾਹ ਨੂੰ ਅਪੀਲ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਸੀ ਕਿ ਉਹ ਹਜ਼ੂਰ ਸਾਹਿਬ (ਨਾਂਦੇੜ) 'ਚ ਫਸੇ ਪੰਜਾਬੀ ਸ਼ਰਧਾਲੂਆਂ ਨੂੰ ਵਾਪਸ ਆਉਣ ਦੀ ਪ੍ਰਵਾਨਗੀ ਦੇਣ ਕਿਉਂਕਿ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਨੇ ਇਸ ਲਈ ਕੇਂਦਰ ਦੀ ਆਗਿਆ ਨੂੰ ਲੋੜੀਂਦਾ ਦੱਸਿਆ ਸੀ। ਇਹ ਵੀ ਪੜ੍ਹੋ : ਕੈਪਟਨ ਨੇ ਨਾਂਦੇੜ ਸਾਹਿਬ 'ਚ ਫਸੇ ਸ਼ਰਧਾਲੂਆਂ ਦੀ ਵਾਪਸੀ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ ਇਹ ਵੀ ਪੜ੍ਹੋ : ਹਜ਼ੂਰ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਦੀ ਤੁਰੰਤ ਕਰਵਾਈ ਜਾਵੇ ਪੰਜਾਬ ਵਾਪਸੀ : ਹਰਪਾਲ ਚੀਮਾ
ਭਾਰੀ ਮੀਂਹ : 'ਕੋਰੋਨਾ' ਅਤੇ ਰੱਬ ਦੋਵਾਂ ਨੇ ਝੰਬਿਆਂ ਕਿਸਾਨ
Stories You May Like
ਲੈਬ ਟੈਕਨੀਸ਼ੀਅਨ ਦਾ ਕਾਰਾ ਕਰੇਗਾ ਹੈਰਾਨ, ਮੁਲਜ਼ਮ ਨੂੰ ਬਣਾ 'ਤਾ HIV ਪਾਜ਼ੇਟਿਵ,...
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਧੜੱਲੇ ਨਾਲ ਚੱਲ ਰਿਹੈ ਇਹ ਗੰਦਾ ਧੰਦਾ, ਬਣ ਚੁੱਕੇ...
ਫਿਰ ਬਦਲੇਗਾ ਪੰਜਾਬ ਦਾ ਮੌਸਮ, ਜਾਰੀ ਹੋ ਗਿਆ Alert, ਇਸ ਦਿਨ ਪਵੇਗਾ ਭਾਰੀ ਮੀਂਹ...
ਧਾਮੀ ਨੂੰ ਮਨਾਉਣ ਪਹੁੰਚੇ ਕਮੇਟੀ ਦੇ 5 ਮੈਂਬਰ, ਮੀਟਿੰਗ ਮਗਰੋਂ ਬਲਦੇਵ ਸਿੰਘ ਕਲਿਆਣ...
ਪੁਲਸ 'ਚ ਨੌਕਰੀਆਂ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, ਮੁੱਖ ਮੰਤਰੀ ਭਗਵੰਤ ਮਾਨ ਨੇ...
ਨੇਪਾਲ ਪੁਲਸ ਦੀ ਕਾਰਵਾਈ, ਦੋ ਭਾਰਤੀਆਂ ਨੂੰ ਕੀਤਾ ਗ੍ਰਿਫ਼ਤਾਰ
ਕਿਤੇ ਤੁਸੀਂ ਤਾਂ ਨਹੀਂ ਦੇ ਰਹੇ ਆਪਣੇ ਬੱਚਿਆਂ ਨੂੰ ਐਕਸਪਾਇਰੀ ਉਤਪਾਦ? ਜਾਣੋ ਕੀ...
ਅਮਰੀਕੀ ਜਹਾਜ਼ ਵਾਹਕ ਪਹੁੰਚਿਆ ਦੱਖਣੀ ਕੋਰੀਆ
ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਵਿਦੇਸ਼ੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੇ ਨਹੀਂ ਛੱਡੀ ਹਿੰਮਤ, ਆਪਣਾ ਕੰਮ ਖੋਲ੍ਹ ਕੇ...
ਵਿਆਹ ਸਮਾਗਮ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ, ਲੱਗ ਗਈ ਪਾਬੰਦੀ
ਖੰਡੀ ਚੱਕਰਵਾਤ ਦੀ ਆਸਟ੍ਰੇਲੀਆ 'ਚ ਦਸਤਕ, ਨਾਗਰਿਕਾਂ ਲਈ ਚਿਤਾਵਨੀ ਜਾਰੀ
ਟਰੂਡੋ ਸਰਕਾਰ ਦਾ ਅਹਿਮ ਫ਼ੈਸਲਾ, ਵਧਾਈ ਕਾਮਿਆਂ ਦੀ ਤਨਖਾਹ
ਇਜ਼ਰਾਈਲ ਨੇ 432 ਗੈਰ-ਕਾਨੂੰਨੀ ਫਲਸਤੀਨੀ ਕੀਤੇ ਗ੍ਰਿਫ਼ਤਾਰ
ਬ੍ਰਿਟੇਨ, ਫਰਾਂਸ ਅਤੇ ਯੂਕ੍ਰੇਨ ਜੰਗਬੰਦੀ ਯੋਜਨਾ 'ਤੇ ਸਹਿਮਤ
ਜ਼ੇਲੇਂਸਕੀ ਤੋਂ ਜਨਤਕ ਮੁਆਫ਼ੀ ਚਾਹੁੰਦਾ ਹੈ ਟਰੰਪ ਪ੍ਰਸ਼ਾਸਨ
ਚੰਦਰਮਾ 'ਤੇ ਸਫਲਤਾਪੂਰਵਕ ਉਤਰਿਆ ਲੈਂਡਰ 'ਬਲੂ ਗੋਸਟ' (ਤਸਵੀਰਾਂ)
ਪੋਪ ਫ੍ਰਾਂਸਿਸ ਦੀ ਸਿਹਤ ਸਬੰਧੀ ਅਪਡੇਟ ਆਈ ਸਾਹਮਣੇ
Subscribe Now!