Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    12:44:27 PM

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • important announcement regarding parvinder jhota  s post mortem and cremation

    ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ...

  • 160 000 australian dollars raised in the name of parvinder jhota

    ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੋਰਡ Exams ਦੇਣ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਵਿਭਾਗ ਨੇ ਦਿੱਤੀ ਵੱਡੀ ਸਹੂਲਤ

PUNJAB News Punjabi(ਪੰਜਾਬ)

ਬੋਰਡ Exams ਦੇਣ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਵਿਭਾਗ ਨੇ ਦਿੱਤੀ ਵੱਡੀ ਸਹੂਲਤ

  • Edited By Babita,
  • Updated: 30 Jan, 2025 10:37 AM
Chandigarh
good news for students appearing for board exams
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਆਸ਼ੀਸ਼) : ਹੁਣ ਬੋਰਡ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀ 18 ਵਿਸ਼ਿਆਂ ਦੇ ਮਾਹਿਰਾਂ ਤੋਂ ਮਦਦ ਲੈ ਸਕਣਗੇ। ਇਸ ਨੂੰ ਲੈ ਕੇ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਮਦਦ ਅਤੇ ਕੌਂਸਲਿੰਗ ਲਈ ਵਿਸ਼ਾ ਮਾਹਰਾਂ ਦੀ ਹੈਲਪਲਾਈਨ ਸੇਵਾ ਸ਼ੁਰੂ ਕੀਤੀ ਹੈ, ਜਦਕਿ ਸੀ. ਬੀ. ਐੱਸ. ਈ. ਵੱਲੋਂ ਹੈਲਪਲਾਈਨ ਸੇਵਾ ਸ਼ੁਰੂ ਨਹੀਂ ਹੋਈ ਹੈ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਕੋਈ ਵੀ ਵਿਦਿਆਰਥੀ ਪ੍ਰੀਖਿਆ ਦੀ ਤਿਆਰੀ ਸਬੰਧੀ ਕੌਂਸਲਿੰਗ ਜਾਂ ਵਿਸ਼ੇ ਨਾਲ ਸਬੰਧਿਤ ਪ੍ਰਸ਼ਨਾਂ ਲਈ ਕਿਸੇ ਮਾਹਰ ਤੋਂ ਮਦਦ ਲੈ ਸਕਦਾ ਹੈ। ਇੰਨਾ ਹੀ ਨਹੀਂ, ਮਾਪੇ ਬੱਚਿਆਂ ਨਾਲ ਪ੍ਰੀਖਿਆ ਦੇ ਦਿਨਾਂ ਦੌਰਾਨ ਤਣਾਅ ਅਤੇ ਹੋਰ ਸਲਾਹ-ਮਸ਼ਵਰੇ ਸਬੰਧੀ ਮਾਹਰਾਂ ਨਾਲ ਵੀ ਗੱਲ ਕਰ ਸਕਦੇ ਹਨ। 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀ ਦੁਪਹਿਰ 3 ਵਜੇ ਤੋਂ ਸ਼ਾਮ 7.30 ਵਜੇ ਤੱਕ ਹੈਲਪਲਾਈਨ ਨੰਬਰਾਂ ’ਤੇ ਕਾਲ ਕਰ ਕੇ ਮਦਦ ਲੈ ਸਕਦੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਨੂੰ ਅੱਜ ਮਿਲੇਗਾ ਨਵਾਂ ਮੇਅਰ, ਸਵੇਰੇ 11 ਵਜੇ ਸ਼ੁਰੂ ਹੋਵੇਗੀ ਵੋਟਿੰਗ
ਮਾਹਰਿਾਂ ਦੀ ਸੂਚੀ ਇਸ ਤਰ੍ਹਾਂ ਹੈ-
ਗੁਰਪ੍ਰੀਤ ਕੌਰ (ਪੰਜਾਬੀ) : 9501557733
ਅਨੁਪਮਾ ਭਾਰਦਵਾਜ (ਅੰਗਰੇਜ਼ੀ) : 9872977151
ਨੀਰਜ ਸ਼ਰਮਾ (ਅੰਗਰੇਜ਼ੀ) : 8360058356
ਸਤਵਿੰਦਰ ਕੌਰ (ਕੈਮਿਸਟਰੀ) : 9814856981
ਸੋਨੀਆ ਗਗਨੇਜਾ (ਅਰਥ ਸ਼ਾਸਤਰ) : 9501004383
ਸੋਹਨ ਲਾਲ (ਹਿੰਦੀ) : 9416289061
ਅੰਜੂ (ਕਾਮਰਸ) : 9501034553
ਜਸਪਾਲ ਕੌਰ (ਭੂਗੋਲ) : 9872341016
ਕੁਲਦੀਪ ਸਿੰਘ (ਫੀਜ਼ਿਕਸ) (ਭੌਤਿਕ ਵਿਗਿਆਨ) : 9814183216

ਇਹ ਵੀ ਪੜ੍ਹੋ : ਘਰਵਾਲੀ ਨੂੰ 14 ਵਾਰ IELTS ਕਰਵਾ ਭੇਜਿਆ UK, ਫਿਰ ਜੋ ਹੋਇਆ, ਸੁਣ ਕੰਬ ਜਾਵੇਗੀ ਰੂਹ (ਵੀਡੀਓ)
ਰਜਨੀ (ਗਣਿਤ) : 8968377696
ਜਸਜੀਤ ਕੌਰ (ਸਾਇੰਸ) : 9417513655
ਈਸ਼ੂ ਗੁਪਤਾ (ਸਾਇੰਸ) : 9463586943
ਯੋਗਿਤਾ ਖੰਨਾ (ਅੰਗਰੇਜ਼ੀ) :9780438475
ਹੇਮਲਤਾ (ਗਣਿਤ) : 9041878325
ਆਭਾ (ਗਣਿਤ) : 8427101238
ਹਰਜੀਤ ਕੌਰ (ਸਮਾਜ ਸ਼ਾਸਤਰ) : 9815317700
ਮੋਨਿਕਾ ਸੰਧੂ ਕੌਂਸਲਰ 7696423864
ਲਵਲੀ ਕੌਂਸਲਰ 7837670381
ਹਰਸੁਹਿੰਦਰ ਪਾਲ ਸਿੰਘ ਬਰਾੜ, ਡਾਇਰੈਕਟਰ ਸਕੂਲ ਐਜੂਕੇਸ਼ਨ ਦਾ ਕਹਿਣਾ ਹੈ ਕਿ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਹੈਲਪਲਾਈਨ ਸੇਵਾ ’ਚ ਵਿਸ਼ਾ ਮਾਹਰਾਂ ਨਾਲ ਕੌਂਸਲਰ ਦੇ ਨੰਬਰ ਵੀ ਹਨ। ਮਾਪੇ ਤੇ ਬੱਚੇ ਦੋਵੇਂ ਸਮੇਂ ਅਨੁਸਾਰ ਫ਼ੋਨ ਕਰ ਸਕਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

  • Board Exams
  • Students
  • Education Department
  • Helpline
  • ਬੋਰਡ ਪ੍ਰੀਖਿਆਵਾਂ
  • ਵਿਦਿਆਰਥੀ
  • ਸਿੱਖਿਆ ਵਿਭਾਗ
  • ਹੈਲਪਲਾਈਨ

ਕੱਲ੍ਹ ਪੰਜਾਬ 'ਚ ਦਸਤਕ ਦੇਵੇਗੀ ਬਰਸਾਤ! 4 ਫ਼ਰਵਰੀ ਤਕ ਦਿਸੇਗਾ ਅਸਰ

NEXT STORY

Stories You May Like

  • pseb new portal
    ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
  • rail passengers good news
    ਤਿਉਹਾਰਾਂ ਮੌਕੇ ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਕੀਤਾ ਜਾਵੇਗਾ ਨਵੀਆਂ ਰੇਲਗੱਡੀਆਂ ਦਾ ਸੰਚਾਲਨ
  • nta  exam day  district administration  rallies
    ਸੰਸਦੀ ਕਮੇਟੀ ਨੇ NTA ’ਚ ਸੁਧਾਰਾਂ ਦੀ ਕੀਤੀ ਸਿਫ਼ਾਰਸ਼, ਪ੍ਰੀਖਿਆ ਵਾਲੇ ਦਿਨ ਨਾ ਦੇਣ ਰੈਲੀਆਂ ਤੇ ਜਲੂਸਾਂ ਦੀ ਆਗਿਆ
  • singapore travellers india 13 countries visa free transit
    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ ਨਾਗਰਿਕਾਂ ਨੂੰ ਸਿੰਗਾਪੁਰ 'ਚ ਮਿਲੇਗੀ 96 ਘੰਟੇ ਦੀ ਫ੍ਰੀ ਟਰਾਂਜ਼ਿਟ ਸਹੂਲਤ
  • punjab board releases new schedule for 10th and 12th grade exams
    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ, ਇਨ੍ਹਾਂ ਤਾਰੀਖ਼ਾਂ ਦਾ ਕੀਤਾ ਐਲਾਨ
  • 11 lakh railway employees  union cabinet approves bonus
    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ ਨੂੰ ਦਿੱਤੀ ਮਨਜ਼ੂਰੀ
  • up board releases date sheet for class 10 and 12 exams
    UP ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਦੇਖੋ ਕਦੋਂ ਤੋਂ ਸ਼ੁਰੂ ਹੋਣਗੇ Exam
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major reshuffle in the gst department
      GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
    • dengue outbreak in gurdaspur  5 members of the same family affected
      ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ...
    • death case
      ਰੈਣ ਬਸੇਰੇ ਦੇ ਸਾਹਮਣੇ ਅਣਪਛਾਤੇ ਸਾਧੂ ਦੀ ਮੌਤ
    • ban on pregabalin capsules and tablets above 75 mg
      ਪ੍ਰੈਗਾਬਾਲਿਨ 75 ਐੱਮ. ਜੀ. ਤੋਂ ਉੱਪਰ ਵਾਲੇ ਕੈਪਸੂਲ ਅਤੇ ਗੋਲੀਆਂ ’ਤੇ ਪਾਬੰਦੀ
    • big news from across punjab regarding aadhaar cards
      ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ...
    • stalls will be set up at 17 places for firecrackers on diwali
      ਦੀਵਾਲੀ 'ਤੇ ਪਟਾਕਿਆਂ ਲਈ 17 ਥਾਵਾਂ 'ਤੇ ਲੱਗਣਗੀਆਂ ਸਟਾਲਾਂ, ਮੋਹਾਲੀ ਪ੍ਰਸ਼ਾਸਨ...
    • new revelation regarding phone calls in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ ਨਵਾਂ ਖ਼ੁਲਾਸਾ, DSP ਦੇ ਬਿਆਨ...
    • pm modi punjab cm bhagwant mann birthday
      PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
    • easy registration    becomes a headache for the public
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
    • beware of online fraud during the festive season
      ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +