ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਰਜਿੰਦਰ ਕੁਮਾਰ ਕੰਬੋਜ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ’ਚ ਹੁਣ ਤੱਕ 60 ਹਜ਼ਾਰ ਹੈਕਟੇਅਰ ’ਚ ਨਰਮੇ ਦੀ ਬਿਜਾਈ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ 'ਤੇ 33 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਰਦੇਸ ਤੋਂ ਆਈ ਬੁਰੀ ਖ਼ਬਰ ਨੇ ਪੁਆਏ ਵੈਣ, ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ੍ਹਿਆ
ਇਸ ਲਈ ਅਪਲਾਈ ਕਰਨ ਦੀ ਮਿਤੀ ’ਚ ਵਾਧਾ ਕਰਦੇ ਹੋਏ ਕਿਸਾਨ 15 ਜੂਨ ਤੋਂ ਪਹਿਲਾਂ ਪਹਿਲਾਂ ਵਿਭਾਗ ਦੇ ਪੋਰਟਲ https://agrimachinerypb.com/ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਿਨਾਂ ਦੇਰੀ ਬੀਜ 'ਤੇ ਸਬਸਿਡੀ ਲੈਣ ਲਈ ਅਪਲਾਈ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ TRANSFER ਨੂੰ ਲੈ ਕੇ ਅਧਿਆਪਕਾਂ ਤੇ ਮੁਲਾਜ਼ਮਾਂ ਲਈ ਵੱਡੀ ਰਾਹਤ ਦਾ ਐਲਾਨ, ਹੁਕਮ ਜਾਰੀ
ਇਹ ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਤੋਂ ਮਾਨਤਾ ਪ੍ਰਾਪਤ ਬੀਟੀ ਕਿਸਮਾਂ ਦੇ ਬੀਜ 'ਤੇ ਮਿਲ ਰਹੀ ਹੈ। ਇੱਕ ਕਿਸਾਨ ਨੂੰ ਵੱਧ ਤੋਂ ਵੱਧ 10 ਪੈਕਟਾਂ ਤੱਕ ਲਈ ਇਹ ਸਬਸਿਡੀ ਮਿਲ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਦੀ ਦਰਦਨਾਕ ਮੌਤ
NEXT STORY