Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    6:26:04 PM

  • amritsar  bandh  punjab police

    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ

  • halwara delhi flight cancelled

    ਤਿੰਨ ਦਿਨਾਂ ’ਚ ਦੂਜੀ ਵਾਰ ਰੱਦ ਹੋਈ ਹਲਵਾਰਾ-ਦਿੱਲੀ...

  • anurag verma appears at the ed office in jalandhar

    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ...

  • dri action

    ਵੱਡੀ ਖ਼ਬਰ: 2 ਟਰੱਕ ਭਰ ਕੇ ਨਸ਼ਾ ਲਿਆਂਦੇ ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਦੀਆਂ ਲੱਗੀਆਂ ਮੌਜਾਂ, ਪੜ੍ਹੋ ਕੀ ਹੈ ਪੂਰੀ ਖ਼ਬਰ

PUNJAB News Punjabi(ਪੰਜਾਬ)

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਦੀਆਂ ਲੱਗੀਆਂ ਮੌਜਾਂ, ਪੜ੍ਹੋ ਕੀ ਹੈ ਪੂਰੀ ਖ਼ਬਰ

  • Edited By Babita,
  • Updated: 19 Nov, 2024 10:40 AM
Ludhiana-Khanna
good news for those applying for driving license
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਮ) : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਬਿਨੈਕਾਰਾਂ ਲਈ ਚੰਗੀ ਖ਼ਬਰ ਹੈ। ਜੇਕਰ ਤੁਸੀਂ ਕਿਸੇ ਦੂਜੇ ਜ਼ਿਲ੍ਹੇ ਤੋਂ ਆ ਕੇ ਲੁਧਿਆਣਾ ’ਚ ਰਹਿ ਰਹੇ ਹੋ ਅਤੇ ਤੁਸੀਂ ਡਰਾਈਵਿੰਗ ਲਾਇਸੈਂਸ ਬਣਵਾਉਣਾ ਹੈ ਤਾਂ ਹੁਣ ਤੁਹਾਨੂੰ ਆਪਣੇ ਸਬੰਧਿਤ ਜ਼ਿਲ੍ਹੇ ’ਚ ਜਾਣ ਦੀ ਲੋੜ ਨਹੀਂ ਹੈ। ਤੁਸੀਂ ਲੁਧਿਆਣਾ ਆਰ. ਟੀ. ਓ. ਤੋਂ ਡਰਾਈਵਿੰਗ ਲਾਇਸੈਂਸ ਬਣਵਾ ਸਕਦੇ ਹੋ। ਇਹ ਜਵਾਬ ਖ਼ੁਦ ਮੁੱਖ ਮੰਤਰੀ ਦੇ ਆਨਲਾਈਨ ਪੋਰਟਲ ’ਤੇ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਧੜ ਨਾਲੋਂ ਵੱਖ ਹੋ ਜ਼ਮੀਨ 'ਤੇ ਡਿੱਗੀ ਧੌਣ, ਪੰਜਾਬ 'ਚ ਵਿਆਹ ਵਾਲੇ ਘਰ ਰੂਹ ਕੰਬਾਊ ਮੌਤ

ਦੱਸਣਯੋਗ ਹੈ ਕਿ ਕੁੱਝ ਸਾਲ ਪਹਿਲਾਂ ਮੋਟਰ ਵ੍ਹੀਕਲ ਐਕਟ ’ਚ ਸੋਧ ਵੀ ਹੋਈ ਸੀ ਅਤੇ ਕੇਂਦਰ ਸਰਕਾਰ ਨੇ ਪੱਤਰ ਵੀ ਜਾਰੀ ਕੀਤਾ ਸੀ, ਜਿਸ ਨੂੰ ਕਿਸੇ ਵੀ ਟਰਾਂਸਪੋਰਟ ਅਧਿਕਾਰੀ ਨੇ ਨਹੀਂ ਮੰਨਿਆ ਸੀ ਪਰ ਹੁਣ ਕੁੱਝ ਸਮਾਂ ਪਹਿਲਾਂ ਕਾਰਜਭਾਰ ਸੰਭਾਲਣ ਵਾਲੇ ਆਰ. ਟੀ. ਏ. ਕੁਲਦੀਪ ਬਾਵਾ ਨੇ ਇਸ ਗੱਲ ਨੂੰ ਮੰਨਿਆ ਕਿ ਮੁੱਖ ਮੰਤਰੀ ਦੇ ਪੋਰਟਲ ’ਤੇ ਜਵਾਬ ਦਿੱਤਾ ਗਿਆ ਹੈ ਕਿ ਲਰਨਿੰਗ ਤੋਂ ਲੈ ਕੇ ਪੱਕੇ ਡਰਾਈਵਿੰਗ ਲਾਇਸੈਂਸ ਬਣਵਾਉਣ ’ਚ ਇਹ ਸਹੂਲਤ ਮਿਲੇਗੀ। ਹਾਲਾਂਕਿ ਤੁਹਾਡਾ ਡਰਾਈਵਿੰਗ ਲਾਇਸੈਂਸ ਤੁਹਾਡੇ ਉਸੇ ਪਤੇ ’ਤੇ ਬਣੇਗਾ, ਜੋ ਤੁਹਾਡੇ ਆਧਾਰ ਕਾਰਡ ਜਾਂ ਹੋਰ ਦਸਤਾਵੇਜ਼ ਜੋ ਤੁਸੀਂ ਐਡਰੈੱਸ ਪਰੂਫ ਵਜੋਂ ਦੇਵੋਗੇ। ਖ਼ਾਸ ਗੱਲ ਇਹ ਹੈ ਕਿ ਇਸ ਦੇ ਲਈ ਕੋਈ ਵਾਧੂ ਫ਼ੀਸ ਨਹੀਂ ਦੇਣੀ ਪਵੇਗੀ। ਤੁਹਾਡੇ ਤੋਂ ਉਹੀ ਸਰਕਾਰੀ ਫ਼ੀਸ ਲਈ ਜਾਵੇਗੀ, ਜੋ ਹੋਰਨਾਂ ਤੋਂ ਲਈ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਆਹਾਂ ਦੇ ਸੀਜ਼ਨ ਦੌਰਾਨ ਆ ਗਈ ਵੱਡੀ ਖ਼ਬਰ, ਬੇਹੱਦ Alert ਰਹਿਣ ਦੀ ਲੋੜ
ਕਿਵੇਂ ਮਿਲ ਸਕਦੀ ਹੈ ਸਹੂਲਤ, ਇਸ ਤਰ੍ਹਾਂ ਸਮਝੋ
ਤੁਸੀਂ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਦੇ ਮੂਲ ਨਿਵਾਸੀ ਹੋ ਅਤੇ ਲੁਧਿਆਣਾ ’ਚ ਰਹਿ ਰਹੇ ਹੋ ਜਾਂ ਨੌਕਰੀ ਕਰ ਰਹੇ ਹੋ। ਤੁਹਾਡੇ ਪਤੇ ਦੇ ਸਾਰੇ ਸਬੂਤ ਵੀ ਸਬੰਧਿਤ ਜ਼ਿਲ੍ਹੇ ਦੇ ਹਨ। ਪਹਿਲਾਂ ਤੁਹਾਨੂੰ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਵਾਪਸ ਉਸ ਜ਼ਿਲ੍ਹੇ ਵਿਚ ਹੀ ਜਾਣਾ ਪੈਂਦਾ ਸੀ ਪਰ ਹੁਣ ਤੁਸੀਂ ਉਸੇ ਪਤੇ ’ਤੇ ਸਬੂਤ ਲਗਾ ਕੇ ਆਰ. ਟੀ. ਓ. ਦਫ਼ਤਰ ਲੁਧਿਆਣਾ ਵਿਚ ਅਪਲਾਈ ਕਰ ਸਕਦੇ ਹੋ। ਤੁਹਾਨੂੰ ਆਨਲਾਈਨ ਫਾਰਮ ਭਰ ਕੇ ਅਪੁਆਇੰਟਮੈਂਟ ਲੈਣੀ ਹੋਵੇਗੀ। ਫਿਰ ਟਰੈਕ ’ਤੇ ਲਰਨਿੰਗ ਜਾਂ ਪੱਕੇ ਲਾਇਸੈਂਸ ਲਈ ਟੈਸਟ ਦੇਣਾ ਪਵੇਗਾ। ਟੈਸਟ ਪਾਸ ਕਰਨ ਤੋਂ ਬਾਅਦ ਤੁਹਾਨੂੰ ਡਰਾਈਵਿੰਗ ਲਾਇਸੈਂਸ ਮਿਲ ਜਾਵੇਗਾ। ਸਾਰੀ ਪ੍ਰਕਿਰਿਆ ਇੱਥੇ ਹੀ ਪੂਰੀ ਹੋਣ ਤੋਂ ਬਾਅਦ ਤੁਹਾਨੂੰ ਲੁਧਿਆਣਾ ਆਰ. ਟੀ. ਏ. ਦੇ ਦਸਤਖ਼ਤ ਵਾਲਾ ਹੀ ਡਰਾਈਵਿੰਗ ਲਾਇਸੈਂਸ ਮਿਲੇਗਾ, ਹਾਲਾਂਕਿ ਉਸ ’ਚ ਪਤਾ ਸਬੰਧਿਤ ਜ਼ਿਲ੍ਹੇ ਦਾ ਹੀ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8




 

  • ਡਰਾਈਵਿੰਗ ਲਾਇਸੈਂਸ
  • ਵੱਡੀ ਖ਼ਬਰ
  • ਲੁਧਿਆਣਾ
  • ਲੋਕ

ਪੈਣ ਵਾਲੀ ਹੈ ਕੜਾਕੇ ਦੀ ਠੰਡ, ਇਸ ਤਾਰੀਖ਼ ਤੱਕ ਜਾਰੀ ਹੋਇਆ Alert

NEXT STORY

Stories You May Like

  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • tension among teachers of punjab
    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ
  • highcourt strict on da of employees in punjab
    ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
  • trucks carrying relief material sent to nepal stuck in chandigarh
    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • punjab  ban on new recruitment of employees
    ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ ਹੈ ਪੂਰਾ ਮਾਮਲਾ
  • phone with 8000mah battery is available at a discount of rs 3000
    8000mAh ਦੀ ਬੈਟਰੀ ਆਲਾ ਫੋਨ ਮਿਲ ਰਿਹਾ 3000 ਰੁਪਏ ਸਸਤਾ ! ਜਾਣੋ ਕੀ ਹੈ ਪੂਰੀ ਡੀਲ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central jail  mobile  jail prisoner
      ਕੇਂਦਰੀ ਜੇਲ੍ਹ ’ਚੋਂ 3 ਮੋਬਾਈਲ ਤੇ ਚਾਰਜਰ ਬਰਾਮਦ, 8 ਹਵਾਲਾਤੀਆਂ ਖ਼ਿਲਾਫ਼...
    • sachin pilot s arrival will give new hope to punjab congress charanjit channi
      ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ
    • valmiki community announced jalandhar bandh on thursday tomorrow
      ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
    • heroin  police  smuggler arrested
      ਹੈਰੋਇਨ, ਡੋਡੇ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ 13 ਨੂੰ ਕੀਤਾ ਕਾਬੂ
    • major encounter in saneta village of mohali
      ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ...
    • fir case
      ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ
    • drug smuglers arrested
      ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ
    • two boys injured on road accident
      ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਦੋ ਨੌਜਵਾਨ ਗੰਭੀਰ ਜ਼ਖ਼ਮੀ, ਇਕ ਦੀ ਕੱਟਣੀ ਪਈ ਲੱਤ
    • jalandhar cp satinder singh s strictness regarding schools security increased
      ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
    • beaten case
      ਡੇਰਾਬੱਸੀ 'ਚ ਮਾਂ-ਧੀ ਦੀ ਕੁੱਟਮਾਰ, ਸਾਰੀ ਘਟਨਾ CCTV 'ਚ ਕੈਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +