Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    10:37:30 PM

  • jitendra singh resigns from congress general secretary post

    ਅਸਾਮ ਚੋਣਾਂ 'ਚ ਹਾਰ ਮਗਰੋਂ ਜਤਿੰਦਰ ਸਿੰਘ ਨੇ...

  • lucknow set a target of 229 runs for mumbai

    MI vs LSG: ਵਾਨਖੇੜੇ 'ਚ ਪੂਰਨ ਦੀ ਤੂਫਾਨੀ ਪਾਰੀ,...

  • cm mamata could not even save her assembly seat in west bengal

    ਪੱਛਮੀ ਬੰਗਾਲ 'ਚ ਆਪਣੀ ਵਿਧਾਨ ਸਭਾ ਸੀਟ ਵੀ ਨਾ ਬਚਾ...

  • thalapathy vijays political tsunami in tamil nadu

    ਵਿਧਾਨ ਸਭਾ ਚੋਣਾਂ : ਤਮਿਲਨਾਡੂ 'ਚ 'ਥਲਪਤੀ' ਵਿਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਾਕਿਸਤਾਨ ਬਾਰਡਰ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਨੂੰ ਮਿਲਣਗੇ ਰਾਜਪਾਲ, ਇਸ ਦਿਨ ਤੋਂ ਸ਼ੁਰੂ ਹੋਵੇਗਾ ਦੌਰਾ

PUNJAB News Punjabi(ਪੰਜਾਬ)

ਪਾਕਿਸਤਾਨ ਬਾਰਡਰ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਨੂੰ ਮਿਲਣਗੇ ਰਾਜਪਾਲ, ਇਸ ਦਿਨ ਤੋਂ ਸ਼ੁਰੂ ਹੋਵੇਗਾ ਦੌਰਾ

  • Edited By Babita,
  • Updated: 25 Jan, 2023 01:20 PM
Chandigarh
governer meeting with village sarpanches
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਛੇਤੀ ਹੀ ਪਾਕਿਸਤਾਨ ਬਾਰਡਰ ਦੇ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨਾਲ ਮੁਲਾਕਾਤ ਕਰਨਗੇ। ਪਾਕਿਸਤਾਨ ਵਲੋਂ ਡਰੋਨ ਅਤੇ ਨਸ਼ਾ ਭੇਜਣ ਦੀਆਂ ਵੱਧਦੀਆਂ ਗਤੀਵਿਧੀਆਂ ਵਿਚਕਾਰ ਰਾਜਪਾਲ ਦੇ ਇਸ ਦੌਰੇ ਨੂੰ ਸੁਰੱਖਿਆ ਦੇ ਲਿਹਾਜ਼ ਨਾਲ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਰਾਜਪਾਲ ਦੇ ਇਸ 2 ਦਿਨਾ ਦੌਰੇ ਨੂੰ ਲੈ ਕੇ ਪੰਜਾਬ ਰਾਜ ਭਵਨ ਨੇ ਸੂਬਾ ਸਰਕਾਰ ਨੂੰ ਪੂਰਾ ਬਿਓਰਾ ਭੇਜ ਦਿੱਤਾ ਹੈ। ਇਸ ਦੌਰੇ ਦਾ ਆਗਾਜ਼ 1 ਫਰਵਰੀ ਤੋਂ ਹੋਵੇਗਾ। ਇਸ ਦੌਰਾਨ ਰਾਜਪਾਲ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਦੇ ਸਰਪੰਚਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨਾਲ ਮੁਲਾਕਾਤ ਕਰਨਗੇ। 2 ਫਰਵਰੀ ਨੂੰ ਰਾਜਪਾਲ ਫਿਰੋਜ਼ਪੁਰ ਵਿਚ ਕੇਂਦਰੀ ਸੁਰੱਖਿਆ ਏਜੰਸੀਆਂ ਅਤੇ ਸੂਬਾ ਸਰਕਾਰ ਦੇ ਪੁਲਸ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਦੇ 'ਆਪ' ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ, ਪੜ੍ਹੋ ਪੂਰੀ ਖ਼ਬਰ

ਇਹ ਬੈਠਕ ਕਰੀਬ ਇੱਕ ਘੰਟੇ ਤੱਕ ਚੱਲੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਪਾਕਿਸਤਾਨ ਵਲੋਂ ਡਰੋਨ, ਨਸ਼ਾ ਅਤੇ ਆਰਮਜ਼ ਸਪਲਾਈ ਦੀਆਂ ਵੱਧਦੀਆਂ ਘਟਨਾਵਾਂ ’ਤੇ ਚਰਚਾ ਹੋਵੇਗੀ। ਪਾਕਿਸਤਾਨ ਵਲੋਂ ਡਰੋਨ ਦਾ ਦਾਖ਼ਲਾ ਲਗਾਤਾਰ ਵੱਧਦਾ ਜਾ ਰਿਹਾ ਹੈ, ਜੋ ਕੇਂਦਰ ਸਰਕਾਰ ਲਈ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਕੇਂਦਰੀ ਗ੍ਰਹਿ ਮੰਤਰਾਲਾ ਅਤੇ ਰੱਖਿਆ ਮੰਤਰਾਲਾ ਨੇ ਵੀ ਇਸ ਵੱਧਦੇ ਦਾਖ਼ਲੇ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਬਾਰਡਰ ’ਤੇ ਐਂਟੀ ਡਰੋਨ ਸਿਸਟਮ ਮਤਲਬ ਡਰੋਨ ਮਾਰ ਡੇਗਣ ਦੀ ਵਿਵਸਥਾ ਨੂੰ ਪੁਖ਼ਤਾ ਕਰਨ ਦੇ ਸੰਕੇਤ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਸਰਪੰਚਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨਾਲ ਮੁਲਾਕਾਤ ਕਰ ਕੇ ਜ਼ਮੀਨੀ ਹਕੀਕਤ ਜਾਣਨਗੇ ਤਾਂ ਕਿ ਪਾਕਿਸਤਾਨ ਵਲੋਂ ਹੋਣ ਵਾਲੀਆਂ ਗਤੀਵਿਧੀਆਂ ’ਤੇ ਨਕੇਲ ਕੱਸੀ ਜਾ ਸਕੇ।

ਇਹ ਵੀ ਪੜ੍ਹੋ : ਖੰਨਾ 'ਚ ਸਾਬਕਾ ਸਰਪੰਚ ਤੇ ਮੌਜੂਦਾ ਪੰਚਾਇਤ ਸਕੱਤਰ ਨੂੰ ਅਦਾਲਤ ਨੇ ਸੁਣਾਈ ਸਖ਼ਤ ਸਜ਼ਾ, ਜਾਣੋ ਪੂਰਾ ਮਾਮਲਾ
1 ਫਰਵਰੀ ਨੂੰ ਰਾਜਪਾਲ ਪਹੁੰਚਣਗੇ ਪਠਾਨਕੋਟ, ਕਰਨਗੇ ਸਰਪੰਚਾਂ ਨਾਲ ਪਹਿਲੀ ਮੁਲਾਕਾਤ
1 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਦੌਰੇ ਦੌਰਾਨ ਰਾਜਪਾਲ ਸਵੇਰੇ ਕਰੀਬ 10.25 ਮਿੰਟ ’ਤੇ ਚੰਡੀਗੜ੍ਹ ਦੇ ਰਜਿੰਦਰਾ ਪਾਰਕ ਤੋਂ ਹੈਲੀਕਾਪਟਰ ਦੇ ਜ਼ਰੀਏ ਪਠਾਨਕੋਟ ਦੇ ਏ. ਬੀ. ਕਾਲਜ ਪਹੁੰਚਣਗੇ। ਇੱਥੋਂ ਪਠਾਨਕੋਟ ਦੇ ਇੰਪਰੂਵਮੈਂਟ ਟਰੱਸਟ ਆਡੀਟੋਰੀਅਮ ਵਿਚ ਰਾਜਪਾਲ ਸਰਪੰਚਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਮਿਲਣਗੇ। ਇਸ ਤੋਂ ਬਾਅਦ ਗੁਰਦਾਸਪੁਰ ਵਿਚ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ, ਅੰਮ੍ਰਿਤਸਰ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੀਨੇਟ ਹਾਲ ਵਿਚ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸਰਪੰਚਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨਾਲ ਮੁਲਾਕਾਤ ਹੋਵੇਗੀ। ਇਸਦੀ ਅਗਲੀ ਕੜੀ ਵਿਚ ਫਾਜ਼ਿਲਕਾ ਵਿਚ ਐੱਮ. ਆਰ. ਕਾਲਜ ਵਿਚ ਅਤੇ ਫਿਰੋਜ਼ਪੁਰ ਵਿਚ ਜੇਨੇਸਿਸ ਡੈਂਟਲ ਕਾਲਜ ਵਿਚ ਸਰਪੰਚਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨਾਲ ਮੁਲਾਕਾਤ ਦਾ ਪ੍ਰਸਤਾਵ ਹੈ।
1 ਫਰਵਰੀ ਨੂੰ ਦੁਪਹਿਰ ਅਤੇ ਰਾਤ ਦਾ ਖਾਣਾ ਯੂਨੀਵਰਸਿਟੀ ਵਿਚ
1 ਫਰਵਰੀ ਨੂੰ ਆਪਣੇ ਦੌਰੇ ਦੌਰਾਨ ਰਾਜਪਾਲ ਦੁਪਹਿਰ ਅਤੇ ਰਾਤ ਦਾ ਭੋਜਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਹੀ ਕਰਨਗੇ। ਯੂਨੀਵਰਸਿਟੀ ਦੇ ਗੈਸਟ ਹਾਊਸ ਵਿਚ ਹੀ ਰਾਤ ਨੂੰ ਆਰਾਮ ਹੋਵੇਗਾ, ਜਿਸ ਤੋਂ ਬਾਅਦ ਉਹ ਅਗਲੇ ਦਿਨ ਫਾਜ਼ਿਲਕਾ ਲਈ ਰਵਾਨਾ ਹੋਣਗੇ। ਹਾਲਾਂਕਿ 2 ਫਰਵਰੀ ਨੂੰ ਰਾਜਪਾਲ ਦੁਪਹਿਰ ਦਾ ਭੋਜਨ ਫਿਰੋਜ਼ਪੁਰ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਚ ਕਰਨਗੇ। ਇੱਥੋਂ ਹੈਲੀਕਾਪਟਰ ਦੇ ਜ਼ਰੀਏ ਰਾਜਪਾਲ ਵਾਪਸ ਚੰਡੀਗੜ੍ਹ ਲਈ ਰਵਾਨਾ ਹੋਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Pakistan Border
  • Villages
  • Sarpanches
  • Governor
  • Meeting
  • ਪਾਕਿਸਤਾਨ ਬਾਰਡਰ
  • ਪਿੰਡ
  • ਸਰਪੰਚ
  • ਰਾਜਪਾਲ
  • ਮੁਲਾਕਾਤ

ਮਲੋਟ ਵਿਖੇ ਕੰਮ 'ਤੇ ਜਾ ਰਹੇ 2 ਮਜ਼ਦੂਰਾਂ ਨਾਲ ਵਾਪਰਿਆ ਦਰਦਨਾਕ ਭਾਣਾ, ਤੜਫ਼-ਤੜਫ਼ ਕੇ ਹੋਈ ਮੌਤ

NEXT STORY

Stories You May Like

  • pakistan j35 jets
    ਪਾਕਿਸਤਾਨ ਨੂੰ ਚੀਨ ਤੋਂ ਮਿਲਣਗੇ J-35 ਸਟੈਲਥ ਲੜਾਕੂ ਜਹਾਜ਼ ! ਰਾਡਾਰ ਰਾਹੀਂ ਡਿਟੈਕਟ ਕਰਨਾ ਵੀ ਹੋਵੇਗਾ ਮੁਸ਼ਕਲ
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • iranian foreign minister s second visit to pakistan in 3 days
    ਈਰਾਨੀ ਵਿਦੇਸ਼ ਮੰਤਰੀ ਦਾ 3 ਦਿਨਾਂ 'ਚ ਦੂਜਾ ਪਾਕਿਸਤਾਨ ਦੌਰਾ, ਫ਼ੌਜ ਮੁਖੀ ਮੁਨੀਰ ਨਾਲ ਕੀਤੀ ਅਹਿਮ ਮੁਲਾਕਾਤ
  • t20 world cup 2026 ind vs pak match will be held on this day
    T20 World Cup 2026: ਇਸ ਦਿਨ ਹੋਵੇਗਾ IND vs PAK ਮੁਕਾਬਲਾ, ਜਾਣੋ ਪੂਰਾ ਸ਼ਡਿਊਲ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • pakistan left out of us iran mediation
    ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ ਪਾਕਿਸਤਾਨ! ਟਰੰਪ ਨੇ ਈਰਾਨ ਨਾਲ ਕੀਤੀ ਸਿੱਧੀ ਗੱਲਬਾਤ
  • honda city  s new facelift avatar to be launched on this day
    ਹੌਂਡਾ ਸਿਟੀ ਦਾ ਨਵਾਂ ਫੇਸਲਿਫਟ ਅਵਤਾਰ ਇਸ ਦਿਨ ਹੋਵੇਗਾ ਲਾਂਚ, ਜਾਣੋ ਡਿਜ਼ਾਈਨ ਤੇ ਫੀਚਰਸ 'ਚ ਬਦਲਾਅ
  • summer vacation starts on may 11th
    11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • deadbody of the girl returned from oman the family refused the last rites
      ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • punjab politics update
      ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
    • inlaws started demanding dowry only 3 months after marriage
      ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
    • punjab bjp assembly elections punjab elections
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • sunil jakhar s big statement regarding the victory in west bengal
      ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ...
    • ladowal toll plaza
      3 ਘੰਟਿਆਂ ਲਈ ਫ਼ਰੀ ਹੋਇਆ ਲਾਡੋਵਾਲ ਟੋਲ ਪਲਾਜ਼ਾ, ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +