Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 03, 2025

    2:12:42 AM

  • these 5 features of whatsapp are amazing

    ਕਮਾਲ ਹਨ WhatsApp ਦੇ ਇਹ 5 ਫੀਚਰਸ, ਮਿੰਟਾਂ 'ਚ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ : ਨੌਜਵਾਨ ਦਾ ਗੋਲੀਆਂ ਮਾਰ...

  • digital robbery worth crores busted

    ਕਰੋੜਾਂ ਦੀ ਡਿਜੀਟਲ ਡਕੈਤੀ ਦਾ ਪਰਦਾਫਾਸ਼, 6 ਡਰੈਗਨ...

  • encounter in kishtwar

    ਕਿਸ਼ਤਵਾੜ 'ਚ ਮੁਕਾਬਲਾ, ਸੁਰੱਖਿਆ ਬਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਕਾਰੋਬਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਨਹੀਂ ਆਵੇਗੀ ਕੋਈ ਦਿੱਕਤ (ਵੀਡੀਓ)

PUNJAB News Punjabi(ਪੰਜਾਬ)

ਪੰਜਾਬ ਦੇ ਕਾਰੋਬਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਨਹੀਂ ਆਵੇਗੀ ਕੋਈ ਦਿੱਕਤ (ਵੀਡੀਓ)

  • Edited By Babita,
  • Updated: 31 May, 2025 04:08 PM
Chandigarh
government s big announcement for punjab businessmen
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਕਾਰੋਬਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਦਰਅਸਲ ਪਹਿਲਾਂ ਕਾਰੋਬਾਰੀਆਂ ਨੂੰ ਦਿੱਕਤ ਆਉਂਦੀ ਸੀ ਅਤੇ ਪੀ. ਐੱਸ. ਆਈ. ਈ. ਸੀ. ਨਾਲ ਜੁੜੇ ਮਾਮਲਿਆਂ 'ਚ ਪਲਾਟ ਕੈਂਸਲ ਹੋ ਜਾਂਦੇ ਸੀ ਪਰ ਹੁਣ ਪੰਜਾਬ ਸਰਕਾਰ ਨੇ ਪੀ. ਐੱਸ. ਆਈ. ਈ. ਸੀ. 'ਚ ਇਕ ਅਥਾਰਟੀ ਬਣਾ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਹੁਣ ਜਿਨ੍ਹਾਂ ਦੇ ਵੀ ਪਲਾਟ ਕੈਂਸਲ ਹੋਏ ਹਨ, ਉਹ ਆਪਣੀ ਅਪੀਲ ਇਸ ਅਥਾਰਟੀ ਕੋਲ ਪਾ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਵੱਜਣਗੇ ਖ਼ਤਰੇ ਦੇ ਸਾਇਰਨ! ਜਾਣੋ ਕਿਹੜੇ ਜ਼ਿਲ੍ਹੇ 'ਚ ਕਿੰਨੇ ਵਜੇ ਹੋਵੇਗਾ BLACKOUT

ਇਹ ਅਥਾਰਟੀ ਵਿਅਕਤੀ ਵਲੋਂ ਦਿੱਤੇ ਡਾਟੇ ਨੂੰ ਵੈਰੀਫਾਈ ਕਰਕੇ ਕੈਂਸਲ ਹੋਏ ਪਲਾਟ ਨੂੰ ਰੀ ਸਟੋਰ ਕਰਕੇ ਦੇਵੇਗੀ। ਮੰਤਰੀ ਸੌਂਦ ਨੇ ਦੱਸਿਆ ਕਿ ਪੂਰੇ ਪੰਜਾਬ 'ਚ ਅਜਿਹੇ 700 ਦੇ ਕਰੀਬ ਪਲਾਟ ਹਨ, ਉਨ੍ਹਾਂ ਦੀ ਸੀਮਾਂ ਹੱਦ 30-09-2025 ਤੱਕ ਹੈ ਅਤੇ ਇਸ ਤਾਰੀਖ਼ ਤੱਕ ਇਸ ਸਬੰਧੀ ਅਪੀਲ ਕੀਤੀ ਜਾ ਸਕਦੀ ਹੈ। ਜਿਹੜੇ ਇਸ ਤੋਂ ਬਾਅਦ ਪਲਾਟ ਕੈਂਸਲ ਹੋਣਗੇ, ਉਨ੍ਹਾਂ ਲਈ 6 ਮਹੀਨਿਆਂ ਦੇ ਅੰਦਰ-ਅੰਦਰ ਅਥਾਰਟੀ ਕੋਲ ਅਪੀਲ ਪਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ : ਜਦੋਂ ਰਾਜਾ ਵੜਿੰਗ ਤੇ ਬਘੇਲ ਦੀ ਸਹਿਮਤੀ ਤੋਂ ਬਿਨਾਂ ਹੀ ਚੰਨੀ ਨੇ ਕਰ 'ਤਾ ਆਹ ਕੰਮ... (ਵੀਡੀਓ)

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੀ. ਐੱਸ. ਆਈ. ਈ. ਸੀ. ਦੇ ਪਲਾਟਾਂ ਨੂੰ ਜੋੜ ਕੇ ਇਕੱਠੇ ਨਹੀਂ ਕਰ ਸਕਦੇ ਸੀ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਇਨ੍ਹਾਂ ਪਲਾਟਾਂ ਦੀ ਕਲਬਿੰਗ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹੁਣ ਕਿਸੇ ਨੇ ਵੀ ਉਦਯੋਗ ਲਾਉਣਾ ਹੈ ਅਤੇ ਉਸ ਨੂੰ ਜਗ੍ਹਾ ਚਾਹੀਦੀ ਹੈ ਤਾਂ ਉਹ ਕਾਰੋਬਾਰੀ ਆਪਣੇ ਨਾਲ ਵਾਲਾ ਦੂਜਾ ਪਲਾਟ ਕਲੱਬ ਕਰਕੇ ਆਪਣਾ ਕਾਰੋਬਾਰ ਵਧਾ ਸਕਦਾ ਹੈ। ਜਿਸ ਤਰ੍ਹਾਂ ਪਲਾਟ ਕਲੱਬ ਹੋਵੇਗਾ, ਉਸੇ ਤਰ੍ਹਾਂ ਜੇਕਰ ਬਾਅਦ 'ਚ ਕਾਰੋਬਾਰੀ ਨੇ ਪਲਾਟ ਵੇਚਣਾ ਹੈ ਤਾਂ ਉਹ ਡੀ-ਕਲੱਬ ਵੀ ਹੋ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • Businessmen
  • Government
  • Big Announcement
  • ਪੰਜਾਬ
  • ਕਾਰੋਬਾਰੀ
  • ਸਰਕਾਰ
  • ਵੱਡਾ ਐਲਾਨ

ਹੁਸ਼ਿਆਰਪੁਰ 'ਚ ਵੀ ਹੋਵੇਗਾ ਬਲੈਕਆਊਟ, Mock Drill ਨੂੰ ਲੈ ਕੇ DC ਵੱਲੋਂ ਸਖ਼ਤ ਹਦਾਇਤਾਂ ਜਾਰੀ

NEXT STORY

Stories You May Like

  • good news for these families in punjab
    ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ
  • noorpurbedi market will be closed for 3 days on june 29  30 and july 1
    ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ
  • big good news for 65 lakh families of punjab
    ਪੰਜਾਬ ਦੇ 65 ਲੱਖ ਪਰਿਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ, ਸਿਹਤ ਮੰਤਰੀ ਨੇ ਕਰ 'ਤਾ ਵੱਡਾ ਐਲਾਨ (ਵੀਡੀਓ)
  • punjab government  s big decision regarding industrial plots
    ਪੰਜਾਬ ਸਰਕਾਰ ਦਾ ਉਦਯੋਗਿਕ ਪਲਾਟਾਂ ਨੂੰ ਲੈ ਕੇ ਵੱਡਾ ਫ਼ੈਸਲਾ, ਪੜ੍ਹੋ ਕੈਬਨਿਟ ਦੇ ਫ਼ੈਸਲੇ (ਵੀਡੀਓ)
  • there is no peace for those who commit sacrilege
    ਬੇਅਦਬੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ! ਮਾਨ ਸਰਕਾਰ ਨੇ ਕਰ'ਤਾ ਵੱਡਾ ਐਲਾਨ
  • punjab government s big relief to these families
    ਪੰਜਾਬ ਸਰਕਾਰ ਦਾ ਕਰਜ਼ਿਆਂ ਨੂੰ ਲੈ ਕੇ ਵੱਡਾ ਐਲਾਨ, ਇਨ੍ਹਾਂ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ
  • progress made by the punjab government
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਕੀਤੀਆਂ ਤਰੱਕੀਆਂ
  • employee  punjab government  salary
    ਮੁਲਾਜ਼ਮਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
  • today s top 10 news
    ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ ਤੇ 4 ਦਿਨ ਦੇ ਰਿਮਾਂਡ 'ਤੇ ਬਿਕਰਮ ਮਜੀਠੀਆ, ਅੱਜ...
  • heavy rain alert in punjab till july 6
    ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...
  • hi tech checkpoints set up in jalandhar district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਏ ਹਾਈਟੈੱਕ ਨਾਕੇ, ਵੱਡੀ ਗਿਣਤੀ 'ਚ ਪੁਲਸ ਤਾਇਨਾਤ
  • good news direct flight to mumbai from adampur airport started
    ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ
  • father son cheated nri woman by making fake receipt
    Punjab: ਪਿਓ-ਪੁੱਤ ਦਾ ਹੈਰਾਨੀਜਨਕ ਕਾਰਾ! ਦੋ ਕਰੋੜ ਦੀ ਇੰਝ ਜਾਅਲੀ ਰਸੀਦ ਬਣਾ NRI...
  • rain turns into disaster in jalandhar city
    ਜਲੰਧਰ ਸ਼ਹਿਰ ’ਚ ਆਫ਼ਤ ਬਣੀ ਬਰਸਾਤ, ਸੀਵਰੇਜ ਜਾਮ ਤੇ ਸੜਕਾਂ ਕੰਢੇ ਬਣੇ ਚੈਂਬਰ ਸਾਫ਼...
  • girl dies tragically in road accident
    ਜਲੰਧਰ ਵਿਖੇ ਸਕਾਰਪੀਓ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਕੁੜੀ ਦੀ ਦਰਦਨਾਕ ਮੌਤ
  • deadbody of unidentified person recovered from suchi village
    ਸੁੱਚੀ ਪਿੰਡ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ, ਫੈਲੀ ਸਨਸਨੀ
Trending
Ek Nazar
heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

good news direct flight to mumbai from adampur airport started

ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ

minibus accident in afghanistan

ਅਫਗਾਨਿਸਤਾਨ 'ਚ ਮਿੰਨੀ ਬੱਸ ਹਾਦਸੇ 'ਚ ਚਾਰ ਯਾਤਰੀਆਂ ਦੀ ਮੌਤ

paramount pay huge amount to us president

ਪੈਰਾਮਾਉਂਟ ਮੁਕੱਦਮੇ ਦੇ ਨਿਪਟਾਰੇ ਬਦਲੇ ਅਮਰੀਕੀ ਰਾਸ਼ਟਰਪਤੀ ਨੂੰ ਦੇੇਵੇਗਾ ਕਰੋੜਾਂ...

indonesia marriage compromise relationship few hours divorce puncak

850 ਡਾਲਰ 'ਚ ਵਿਆਹ, Honeymoon ਤੇ ਤਲਾਕ...! ਜਾਣੋਂ ਕਿੱਥੇ ਚੱਲ ਰਿਹਾ ਹੈ ਇਹ...

former pm hasina sentenced

ਬੰਗਲਾਦੇਸ਼ ਦੀ ਸਾਬਕਾ PM ਸ਼ੇਖ ਹਸੀਨਾ ਨੂੰ ਸੁਣਾਈ ਗਈ ਸਜ਼ਾ

iranian president iaea

ਈਰਾਨੀ ਰਾਸ਼ਟਰਪਤੀ ਨੇ IAEA ਨਾਲ ਸਹਿਯੋਗ ਕੀਤਾ ਮੁਅੱਤਲ

navy gets new indigenous stealth frigate udaygiri

ਭਾਰਤੀ ਜਲ ਸੈਨਾ ਦੀ ਵਧੀ ਤਾਕਤ, ਮਿਲਿਆ ਨਵਾਂ ਸਵਦੇਸ਼ੀ ਸਟੀਲਥ ਫ੍ਰੀਗੇਟ ਉਦੈਗਿਰੀ

orders to strip citizenship of   naturalized citizens

ਅਮਰੀਕਾ 'ਚ 'ਨੈਚੁਰਲਾਈਜ਼ਡ ਨਾਗਰਿਕਾਂ' ਦੀ ਸਿਟੀਜਨਸ਼ਿਪ ਖੋਹਣ ਦੇ ਆਦੇਸ਼, ਢਾਈ...

chinese citizens accused of spying

ਅਮਰੀਕਾ 'ਚ ਦੋ ਚੀਨੀ ਨਾਗਰਿਕਾਂ 'ਤੇ ਜਾਸੂਸੀ ਕਰਨ ਦਾ ਦੋਸ਼

a serious cri sis may arise in punjab

ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...

weather department issues warning for many areas in punjab

ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ

angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਪੰਜਾਬ ਦੀਆਂ ਖਬਰਾਂ
    • today s top 10 news
      ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ ਤੇ 4 ਦਿਨ ਦੇ ਰਿਮਾਂਡ 'ਤੇ ਬਿਕਰਮ ਮਜੀਠੀਆ, ਅੱਜ...
    • government s gift employee will get rs 15 thousand
      ਨੌਕਰੀ ਕਰਨ ਵਾਲਿਆਂ ਲਈ ਸਰਕਾਰ ਦਾ ਵੱਡਾ ਤੋਹਫ਼ਾ, ਮਿਲਣਗੇ 15 ਹਜ਼ਾਰ ਰੁਪਏ
    • punjab government registry
      ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, 4 ਜੁਲਾਈ ਤੋਂ ਸ਼ੁਰੂ ਹੋਵੇਗੀ...
    • fssai s alert these things in kitchen are poison
      FSSAI ਦਾ ਵੱਡਾ Alert, ਜ਼ਹਿਰ ਹਨ ਰਸੋਈ 'ਚ ਰੱਖੀਆਂ ਇਹ ਚੀਜ਼ਾਂ
    • punjab scam gst
      ਪੰਜਾਬ ਵਿਚ ਹੋ ਗਿਆ ਵੱਡਾ ਘਪਲਾ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
    • punjab danger alert bhakhra canal
      ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਭਾਖੜਾ ਨਹਿਰ 'ਚੋਂ ਪਾਣੀ ਲੀਕ
    • tangri river  ghaggar river  government of punjab
      ਟਾਂਗਰੀ ਨਦੀ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ, ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ...
    • in laws  married  fire  death
      ਸਹੁਰਿਆਂ ਤੋਂ ਦੁਖੀ ਹੋ ਕੇ ਅੱਗ ਲਾਉਣ ਵਾਲੀ ਸਿਮਰਨ ਦੀ ਮੌਤ, ਪਰਿਵਾਰ ਨੇ ਜਾਮ ਕੀਤਾ...
    • punjab cabinet expansion
      ਪੰਜਾਬ ਕੈਬਨਿਟ ਦਾ ਵਿਸਥਾਰ ਭਲਕੇ, ਵੱਡੇ ਫੇਰਬਦਲ ਦੀ ਤਿਆਰੀ
    • painful accident in punjab
      ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +