Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    8:11:02 PM

  • sit formed is interfering in sgpc s administrative powers advocate dhami

    328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT...

  • uproar during elections in majitha

    ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ...

  • isi s hi tech spy network exposed in pathankot

    ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ...

  • punjab municipal corporation and municipal council elections

    ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪੰਜਾਬ 'ਚ ਮੌਜੂਦਾ ਮਾਹੌਲ ਦੌਰਾਨ 'ਸਰਕਾਰੀ ਬੱਸਾਂ' ਚੱਲਣ ਬਾਰੇ ਆਈ ਇਹ ਖ਼ਬਰ, ਧਿਆਨ ਦੇਣ ਲੋਕ

PUNJAB News Punjabi(ਪੰਜਾਬ)

ਪੰਜਾਬ 'ਚ ਮੌਜੂਦਾ ਮਾਹੌਲ ਦੌਰਾਨ 'ਸਰਕਾਰੀ ਬੱਸਾਂ' ਚੱਲਣ ਬਾਰੇ ਆਈ ਇਹ ਖ਼ਬਰ, ਧਿਆਨ ਦੇਣ ਲੋਕ

  • Edited By Babita,
  • Updated: 20 Mar, 2023 04:22 PM
Ludhiana
government buses in punjab
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮੋਹਿਨੀ) : ਪੰਜਾਬ 'ਚ' 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ। ਪੰਜਾਬ ਪੁਲਸ ਵੱਲੋਂ ਜਾਰੀ ਰੈੱਡ ਅਲਰਟ ਦੇ ਬਾਵਜੂਦ ਟਰਾਂਸਪੋਰਟ ਵਿਭਾਗ ਵੱਲੋਂ ਪੰਜਾਬ ਰੋਡਵੇਜ਼/ਪਨਬੱਸ ਪੀ. ਆਰ. ਟੀ. ਸੀ. ਦੀਆਂ ਬੱਸਾਂ ਪੰਜਾਬ ਭਰ 'ਚ ਚਲ ਰਹੀਆਂ ਹਨ। ਹਾਲਾਂਕਿ ਪੰਜਾਬ ਦੇ ਮਾਹੌਲ ਨੂੰ ਦੇਖਦੇ ਹੋਏ ਬੱਸਾਂ ਬੰਦ ਦੀਆ ਅਫ਼ਵਾਹਾਂ ਦਾ ਬਾਜ਼ਾਰ ਗਰਮ ਹੈ ਪਰ ਡਾਇਰੈਕਟਰ ਟਰਾਂਸਪੋਰਟ ਵੱਲੋਂ ਕਿਸੇ ਵੀ ਬੱਸ ਨੂੰ ਰੋਕਣ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਪੁਲਸ ਅੱਗੇ ਕੀਤਾ ਆਤਮ-ਸਮਰਪਣ

ਬੱਸਾਂ ਆਪਣੀ ਮੰਜ਼ਿਲ ਵੱਲ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ। ਦੱਸ ਦੇਈਏ ਕਿ ਪੰਜਾਬ ਦੇ ਮੌਜੂਦਾ ਮਾਹੌਲ ਕਾਰਨ ਆਮ ਲੋਕਾਂ 'ਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਕਾਰਨ ਰੋਡਵੇਜ਼ ਦੇ ਦਫ਼ਤਰਾਂ 'ਚ ਬੱਸਾਂ ਦੇ ਚੱਲਣ ਬਾਰੇ ਪੁੱਛ-ਪੜਤਾਲ ਕਰਨ ਵਾਲੇ ਫੋਨਾਂ ਦੀ ਘੰਟੀ ਵੱਧਦੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਸ ਦੇ ਵੱਡੇ ਖ਼ੁਲਾਸੇ, 'ਇੰਟਰਨੈੱਟ' ਨੂੰ ਲੈ ਕੇ ਵੀ ਆਖ਼ੀ ਇਹ ਗੱਲ

ਜਦੋਂ ਫੋਨ 'ਤੇ ਸਵਾਰੀ ਬੱਸਾਂ ਚਲਾਉਣ ਬਾਰੇ ਪੁੱਛਿਆ ਜਾਂਦਾ ਹੈ ਤਾਂ ਮੁਲਾਜ਼ਮਾਂ ਦਾ ਜਵਾਬ ਹੁੰਦਾ ਹੈ ਕਿ ਬੱਸ ਅੱਡੇ ਅਤੇ ਹੋਰ ਸ਼ਹਿਰਾਂ ਤੋਂ ਪਹਿਲਾਂ ਵਾਂਗ ਹੀ ਬੱਸਾਂ ਚੱਲ ਰਹੀਆਂ ਹਨ। ਉੱਥੇ ਹੀ ਅਫ਼ਵਾਹਾਂ ਕਾਰਨ ਬੱਸ ਅੱਡੇ 'ਤੇ ਸਵਾਰੀਆਂ ਘੱਟ ਹੀ ਦਿਖਾਈ ਦੇ ਰਹੀਆਂ ਹਨ, ਜਿਸ ਕਾਰਨ ਵਿਭਾਗ ਦਾ ਮਾਲੀਆ ਵੀ ਪ੍ਰਭਾਵਿਤ ਹੋ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

  • Punjab
  • Government Buses
  • Transport Department
  • ਪੰਜਾਬ
  • ਸਰਕਾਰੀ ਬੱਸਾਂ
  • ਟਰਾਂਸਪੋਰਟ ਵਿਭਾਗ

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਸ ਦੇ ਵੱਡੇ ਖ਼ੁਲਾਸੇ, 'ਇੰਟਰਨੈੱਟ' ਨੂੰ ਲੈ ਕੇ ਵੀ ਆਖ਼ੀ ਇਹ ਗੱਲ

NEXT STORY

Stories You May Like

  • punjab roadways bus employees workers union
    ਪੰਜਾਬ ਵਾਸੀ ਦੇਣ ਧਿਆਨ, ਸਰਕਾਰੀ ਬੱਸ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • important news for registries transfers of five patwaris in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ
  • important news for those travelling in buses with aadhaar card
    ਆਧਾਰ ਕਾਰਡ ਵਾਲੀਆਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੁਣ ਇਨ੍ਹਾਂ ਤਾਰੀਖ਼ਾਂ ਨੂੰ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • government bus free travel women
    1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ ਨੇ ਕਰ 'ਤਾ ਐਲਾਨ
  • kandhawala road jammed
    Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ! ਕੀਤਾ ਗਿਆ ਬਲਾਕ
  • punjab elections news
    ਪੰਜਾਬ 'ਚ ਚੋਣਾਂ ਦੌਰਾਨ ਤਣਾਅਪੂਰਨ ਹੋਇਆ ਮਾਹੌਲ, ਪੁਲਸ ਵਾਲੇ ਨੇ ਚੱਕ ਲਈ ਬੰਦੂਕ (ਵੀਡੀਓ)
  • big news about summer vacations in punjab schools
    ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਖ਼ਬਰ, ਇਸ ਤਾਰੀਖ਼ ਤੋਂ ਬਾਅਦ...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
Trending
Ek Nazar
rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rain and thunderstorms will occur in punjab on 28 29 30
      ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
    • punjab sc commission takes strict notice of raja warring s alleged viral audio
      ਪੰਜਾਬ ਐੱਸਸੀ ਕਮਿਸ਼ਨ ਨੇ ਰਾਜਾ ਵੜਿੰਗ ਦੀ ਕਥਿਤ ਵਾਇਰਲ ਆਡੀਓ 'ਤੇ ਲਿਆ ਸਖ਼ਤ...
    • huge uproar during elections in samana
      ਸਮਾਣਾ 'ਚ ਚੋਣਾਂ ਦੌਰਾਨ ਭਾਰੀ ਹੰਗਾਮਾ, ਪੁਲਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
    • voting process for municipal and council elections in punjab ends
      ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
    • voting for 6 municipal councils in hoshiarpur district
      ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਮੁਕੰਮਲ, ਜਾਣੋ ਹੁਣ ਤੱਕ...
    • punjab power cut
      ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • theft in temple
      ਸ਼੍ਰੀ ਵਾਲਮੀਕ ਮੰਦਰ 'ਚ ਹੋਈ ਚੋਰੀ, ਲੋਕਾਂ 'ਚ ਭਾਰੀ ਰੋਸ; ਸਖ਼ਤ ਕਾਰਵਾਈ ਦੀ ਮੰਗ
    • pregabalin capsule  faridkot police
      ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇਕ ਕਾਬੂ, 1000 ਕੈਪਸੂਲ ਬਰਾਮਦ
    • video of women  theft incident
      ਦਿਨ ਦਿਹਾੜੇ ਬੰਦ ਪਏ ਹੋਟਲ 'ਚੋ ਨਾਕਾਮ ਚੋਰੀ ਕਰਦੀਆਂ ਔਰਤਾਂ ਦੀ ਵੀਡੀਓ ਵਾਇਰਲ
    • faridkot police  arrested with revolver
      ਚੋਣਾਂ ਦੌਰਾਨ ਰਿਵਾਲਵਰ ਤੇ ਕਾਰਤੂਸਾਂ ਸਮੇਤ ਇਕ ਕਾਬੂ, ਮੁਕੱਦਮਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +