Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    5:49:10 PM

  • indiscriminate firing during religious function in punjab

    ਪੰਜਾਬ 'ਚ ਧਾਰਮਿਕ ਸਮਾਗਮ ਦੌਰਾਨ ਚੱਲੀਆਂ...

  • devotees forgot their bags containing jewellery and cash in sri harmandir sahib

    ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ...

  • punjab sir data

    ਵੱਡੀ ਖ਼ਬਰ: ਪੰਜਾਬ ਦੇ 4 ਲੱਖ ਤੋਂ ਵੱਧ ਵੋਟਰ...

  • immigrants left america

    30 ਲੱਖ ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡ'ਤਾ ਅਮਰੀਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਤਾਜ਼ਾ ਅਪਡੇਟ

PUNJAB News Punjabi(ਪੰਜਾਬ)

ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਤਾਜ਼ਾ ਅਪਡੇਟ

  • Edited By Babita,
  • Updated: 04 Aug, 2026 10:45 AM
Chandigarh
government buses remain closed in punjab today
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਹੋਈ ਇਕ ਹੋਰ ਅਹਿਮ ਮੀਟਿੰਗ ਵੀ ਕਿਸੇ ਨਤੀਜੇ ’ਤੇ ਨਹੀਂ ਪਹੁੰਚ ਸਕੀ। ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਰੋਡਵੇਜ਼ ਮੁਲਾਜ਼ਮਾਂ ਨੇ ਆਪਣੀ ਹੜਤਾਲ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ। ਨਾਲ ਹੀ ਯੂਨੀਅਨ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ। ਯੂਨੀਅਨ ਦੇ ਸੱਦੇ ਅਨੁਸਾਰ ਪੰਜਾਬ ਭਰ ਦੀਆਂ ਸਾਰੀਆਂ ਡਿਪੂ ਕਮੇਟੀਆਂ ਦੇ ਮੁਲਾਜ਼ਮ ਮੰਗਲਵਾਰ ਨੂੰ ਮੋਹਾਲੀ ਦੇ ਫੇਜ਼-6 ਬੱਸ ਅੱਡੇ ’ਤੇ ਇਕੱਠੇ ਹੋਣਗੇ।

ਇਹ ਵੀ ਪੜ੍ਹੋ : ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਰਾਹਤ ਭਰਿਆ ਫ਼ੈਸਲਾ

ਇੱਥੋਂ ਝੰਡੇ ਤੇ ਬੈਨਰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ ਜਾਵੇਗਾ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਨਾਲ ਪਹਿਲਾਂ ਜਿਹੜੀ ਸਹਿਮਤੀ ਬਣੀ ਸੀ, ਉਸ ਨੂੰ ਉਸੇ ਸ਼ਬਦਾਂ ’ਚ ਲਿਖਤੀ ਰੂਪ ਦੇਣ ਦੀ ਮੰਗ ਕੀਤੀ ਗਈ ਸੀ ਪਰ ਸਹਿਮਤੀ ਨਹੀਂ ਬਣੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵੱਲੋਂ ਲਿਖਤੀ ਸਮਝੌਤਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਹੜਤਾਲ ਦਾ ਸਭ ਤੋਂ ਵੱਧ ਅਸਰ ਆਮ ਲੋਕਾਂ ’ਤੇ ਪਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ ਬਾਥਰੂਮ 'ਚ ਜਾ ਕੇ ਜੋ ਕੀਤਾ, ਹਰ ਕਿਸੇ ਦੇ ਉੱਡ ਗਏ ਹੋਸ਼

ਹਰ ਰੋਜ਼ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਅਗਲੇ ਦੋ ਦਿਨ ਵੀ ਅਜਿਹੀਆਂ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਰਕਾਰ ਅਤੇ ਯੂਨੀਅਨ ਵਿਚਾਲੇ ਜਲਦੀ ਕੋਈ ਸਹਿਮਤੀ ਨਹੀਂ ਬਣਦੀ ਤਾਂ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਯਾਤਰੀਆਂ ਨੇ ਮੰਗ ਕੀਤੀ ਕਿ ਦੋਵੇਂ ਧਿਰਾਂ ਜਲਦੀ ਗੱਲਬਾਤ ਕਰਕੇ ਹੱਲ ਕੱਢਣ ਤਾਂ ਜੋ ਆਮ ਲੋਕਾਂ ਨੂੰ ਹੋਰ ਪਰੇਸ਼ਾਨ ਨਾ ਹੋਣਾ ਪਵੇ। ਲੋਕਾਂ ਨੂੰ ਚਾਹੀਦਾ ਹੈ ਕਿ ਸਫ਼ਰ ਕਰਨ ਤੋਂ ਪਹਿਲਾਂ ਉਹ ਤਾਜ਼ਾ ਅਪਡੇਟ ਪੜ੍ਹ ਲੈਣ ਤਾਂ ਜੋ ਉਨ੍ਹਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਕਰਨਾ ਪਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • government buses
  • strike
  • passengers
  • ਪੰਜਾਬ
  • ਸਰਕਾਰੀ ਬੱਸਾਂ
  • ਹੜਤਾਲ
  • ਯਾਤਰੀ

ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ ਬਾਥਰੂਮ 'ਚ ਜਾ ਕੇ ਜੋ ਕੀਤਾ, ਹਰ ਕਿਸੇ ਦੇ ਉੱਡ ਗਏ ਹੋਸ਼

NEXT STORY

Stories You May Like

  • 16 metro stations closed
    ਅੱਜ ਵੀ ਬੰਦ ਰਹਿਣਗੇ 16 ਮੈਟਰੋ ਸਟੇਸ਼ਨ, ਦਿੱਲੀ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • good news for bus travelers in punjab
    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ! ਵਿਧਾਨ ਸਭਾ 'ਚ ਹੋ ਗਿਆ ਵੱਡਾ ਐਲਾਨ
  • government buses will not run in punjab for 3 days
    ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਸੂਬਾ ਵਾਸੀ ਹੋ ਜਾਣ ALERT, ਘਰੋਂ ਨਿਕਲਣ ਤੋਂ ਪਹਿਲਾਂ...
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • punjab bandh news
    30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ (ਵੀਡੀਓ)
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • 17 metro station  closed
    ਲਗਾਤਾਰ ਤੀਜੇ ਦਿਨ 17 ਮੈਟਰੋ ਸਟੇਸ਼ਨ ਬੰਦ, ਸਫ਼ਰ ਕਰਨ ਤੋਂ ਪਹਿਲਾ ਲੋਕ ਜ਼ਰੂਰ ਪੜ੍ਹਨ ਇਹ ਖ਼ਬਰ
  • punjab toll plaza  free
    ਪੰਜਾਬ ਭਰ ’ਚ ਅੱਜ ਟੋਲ ਪਲਾਜ਼ੇ ਹੋਣਗੇ ਮੁਫ਼ਤ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • several restrictions imposed in gurdaspur district
      ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • additional district magistrate cancels licenses of various firms
      ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ
    • ed raid in punjab
      BIG BREAKING: ਪੰਜਾਬ 'ਚ ED ਦੀ RAID
    • police officer beats up 2 sisters who run a hotel
      ਪੁਲਸ ਮੁਲਾਜ਼ਮ ਨੇ ਹੋਟਲ ਚਲਾਉਣ ਵਾਲੀਆਂ 2 ਭੈਣਾਂ ਨਾਲ ਕੀਤੀ ਕੁੱਟਮਾਰ, ਵਾਇਰਲ ਹੋਈ...
    • sanitation workers  strike ends
      ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ...
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • entry of heavy vehicles banned on sutlej bridge
      ਸਤਲੁਜ ਪੁਲ 'ਤੇ ਭਾਰੀ ਵਾਹਨਾਂ ਦੀ ਐਂਟਰੀ ਬੰਦ! ਦਿੱਤਾ 10 ਦਿਨਾਂ ਦਾ ਅਲਟੀਮੇਟਮ,...
    • bhupesh baghel on punjab congress
      ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +