Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    9:59:26 PM

  • kolkata  dhaka earthquake myanmar

    ਮਿਆਂਮਾਰ 'ਚ ਆਏ ਭੂਚਾਲ ਦੀ ਭਾਰਤ-ਬੰਗਲਾਦੇਸ਼ ਤੱਕ...

  • shiromani akali dal appointment

    ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ...

  • long power cut to be experienced in these areas of punjab tomorrow

    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ...

  • big weather forecast from the meteorological department in punjab

    ਪੰਜਾਬ 'ਚ 7 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨਾਲ ਮਚੀ ਹਾਹਾਕਾਰ! 3600 ਕਾਊਂਟਰਾਂ ਦੇ ਟਾਈਮ ਮਿਸ

PUNJAB News Punjabi(ਪੰਜਾਬ)

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨਾਲ ਮਚੀ ਹਾਹਾਕਾਰ! 3600 ਕਾਊਂਟਰਾਂ ਦੇ ਟਾਈਮ ਮਿਸ

  • Edited By Shivani Attri,
  • Updated: 29 Nov, 2025 01:25 PM
Jalandhar
government buses strike in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)–ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਉਣ ਅਤੇ ਹੋਰਨਾਂ ਮੰਗਾਂ ਸਬੰਧੀ ਵਿਰੋਧ ਜਤਾਉਂਦੇ ਹੋਏ ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਨੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਹੜਤਾਲ ਦੇ ਪਹਿਲੇ ਦਿਨ ਕਰਮਚਾਰੀ ਯੂਨੀਅਨ ਨੂੰ ਮਨਾਉਣ ਪ੍ਰਤੀ ਸਰਕਾਰ ਵੱਲੋਂ ਕੋਈ ਗੰਭੀਰਤਾ ਨਹੀਂ ਵਿਖਾਈ ਗਈ, ਜਿਸ ਕਾਰਨ 8300 ਕਰਮਚਾਰੀ ਹੜਤਾਲ ’ਤੇ ਚੱਲ ਰਹੇ ਹਨ ਅਤੇ 2700 ਦੇ ਲਗਭਗ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਿਹਾ। ਇਸ ਕਾਰਨ ਯਾਤਰੀਆਂ ਨੂੰ ਦਿੱਕਤਾਂ ਪੇਸ਼ ਆਉਣਗੀਆਂ। ਯੂਨੀਅਨ ਦੇ ਪ੍ਰਦਰਸ਼ਨ ਕਾਰਨ ਭਾਰੀ ਗਿਣਤੀ ਵਿਚ ਪੁਲਸ ਫੋਰਸ ਬੱਸ ਅੱਡੇ ਨੇੜੇ ਤਾਇਨਾਤ ਰਹੀ। ਉਥੇ ਹੀ ਯੂਨੀਅਨ ਵੱਲੋਂ ਸਵੇਰੇ ਚੱਕਾ ਜਾਮ ਕਰਦੇ ਹੋਏ ਬੱਸ ਅੱਡੇ ਦੇ ਐਂਟਰੀ ਗੇਟ ਨੂੰ ਬੰਦ ਕਰ ਦਿੱਤਾ ਗਿਆ। ਇਸ ਕਾਰਨ ਬੱਸਾਂ ਅੰਦਰ ਦਾਖ਼ਲ ਨਹੀਂ ਹੋ ਸਕੀਆਂ ਅਤੇ ਯਾਤਰੀਆਂ ਨੂੰ ਭਾਰੀ ਦਿੱਕਤਾਂ ਉਠਾਉਣੀਆਂ ਪਈਆਂ। ਬੱਸ ਅੱਡੇ ਦੇ ਬਾਹਰ ਯਾਤਰੀਆਂ ਦੀ ਭੀੜ ਵੇਖਣ ਨੂੰ ਮਿਲੀ। ਕਈ ਬੱਸਾਂ ਵੱਲੋਂ ਯਾਤਰੀਆਂ ਨੂੰ ਫਲਾਈਓਵਰ ’ਤੇ ਹੀ ਉਤਾਰ ਦਿੱਤਾ ਗਿਆ। ਕਾਫੀ ਸਮੇਂ ਬਾਅਦ ਬੱਸਾਂ ਅੰਦਰ ਦਾਖਲ ਹੋ ਸਕੀਆਂ।

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ ਨਵੀਂ ਅਪਡੇਟ! 2 ਦਸੰਬਰ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਮੀਂਹ ਸਬੰਧੀ...

PunjabKesari

ਯੂਨੀਅਨ ਦੀ ਇਸ ਹੜਤਾਲ ਕਾਰਨ ਕਾਊਂਟਰਾਂ ਤੋਂ ਚੱਲਣ ਵਾਲੀਆਂ ਬੱਸਾਂ ਦੇ 3600 ਤੋਂ ਵੱਧ ਟਾਈਮ ਮਿਸ ਹੋਏ ਅਤੇ ਯਾਤਰੀ ਆਪਣੇ ਰੂਟ ਦੀਆਂ ਬੱਸਾਂ ਲਈ ਇੱਧਰ-ਉਧਰ ਭਟਕਦੇ ਰਹੇ। ਹੜਤਾਲ ਦੇ ਪਹਿਲੇ ਦਿਨ ਸਰਕਾਰੀ ਬੱਸਾਂ ਨਾ ਚੱਲ ਸਕਣ ਕਾਰਨ ਵਿਭਾਗ ਨੂੰ 3 ਕਰੋੜ ਤੋਂ ਵੱਧ ਦਾ ਟਰਾਂਜੈਕਸ਼ਨ ਲਾਸ ਉਠਾਉਣਾ ਪਿਆ। ਠੇਕਾ ਕਰਮਚਾਰੀਆਂ ਦੀ ਹੜਤਾਲ ਦੌਰਾਨ ਪੰਜਾਬ ਰੋਡਵੇਜ਼ ਦੇ ਪੱਕੇ ਕਰਮਚਾਰੀਆਂ ਵੱਲੋਂ ਸੂਬੇ ਭਰ ਵਿਚ 60-70 ਲਗਭਗ ਬੱਸਾਂ ਦੀ ਆਵਾਜਾਈ ਸ਼ੁਰੂ ਕੀਤੀ ਗਈ, ਜੋਕਿ ਕੁੱਲ੍ਹ ਬੱਸਾਂ ਦਾ 3 ਫ਼ੀਸਦੀ ਤੋਂ ਵੀ ਘੱਟ ਹਨ। ਜਲੰਧਰ ਦੇ ਦੋਵਾਂ ਡਿਪੂਆਂ ਤੋਂ ਸਿਰਫ਼ 2 ਬੱਸਾਂ ਚੱਲ ਸਕੀਆਂ। ਪੰਜਾਬ ਵਿਚ ਪਹਿਲਾਂ ਹੀ ਸਰਕਾਰੀ ਬੱਸਾਂ ਦੀ ਗਿਣਤੀ ਘੱਟ ਹੈ ਅਤੇ ਹੜਤਾਲ ਦੌਰਾਨ ਚੱਲੀਆਂ ਸਿਰਫ 60-70 ਦੇ ਲੱਗਭਗ ਬੱਸਾਂ ਨਾਲ ਯਾਤਰੀਆਂ ਦੀ ਮੰਗ ਪੂਰੀ ਨਹੀਂ ਹੋ ਸਕੀ। ਹੜਤਾਲ ਕਾਰਨ ਕਈ ਕਾਊਂਟਰ ਲੰਮੇ ਸਮੇਂ ਤਕ ਖਾਲੀ ਵੇਖੇ ਗਏ। ਇਸ ਦੌਰਾਨ ਆਉਣ ਵਾਲੀਆਂ ਪ੍ਰਾਈਵੇਟ ਬੱਸਾਂ ਵਿਚ ਯਾਤਰੀਆਂ ਦੀ ਗਿਣਤੀ ਬੇਹੱਦ ਜ਼ਿਆਦਾ ਰਹੀ। ਦੇਖਣ ਵਿਚ ਆਇਆ ਕਿ ਵਧੇਰੇ ਬੱਸਾਂ ਵਿਚ ਯਾਤਰੀਆਂ ਨੂੰ ਖੜ੍ਹੇ ਹੋ ਕੇ ਸਫਰ ਕਰਨ ’ਤੇ ਮਜਬੂਰ ਹੋਣਾ ਪਿਆ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ ਇੰਚਾਰਜ ਤੇ ਵਿਧਾਨ ਸਭਾ ਇੰਚਾਰਜ ਲਾਏ

PunjabKesari

ਪਨਬੱਸ ਅਤੇ ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਦਾ ਦੋ-ਟੁੱਕ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਪ੍ਰਦਰਸ਼ਨ ਤੇਜ਼ ਹੋਵੇਗਾ। ਇਸੇ ਸਿਲਸਿਲੇ ਵਿਚ ਸ਼ਨੀਵਾਰ ਨੂੰ ਮੀਟਿੰਗ ਹੋਣ ਸਬੰਧੀ ਦੱਸਿਆ ਜਾ ਰਿਹਾ ਹੈ, ਹੁਣ ਵੇਖਣਾ ਹੋਵੇਗਾ ਕਿ ਮੀਟਿੰਗ ਵਿਚ ਕੀ ਨਤੀਜਾ ਨਿਕਲਦਾ ਹੈ।
ਯੂਨੀਅਨ ਆਗੂਆਂ ਵੱਲੋਂ ਡਿਪੂ-2 ਅਤੇ ਡਿਪੂ-1 ਦੇ ਸਾਹਮਣੇ ਧਰਨਾ-ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ ਗਈ। ਇਸ ਮੌਕੇ ਡਿਪੂ ਪ੍ਰਧਾਨ ਸਤਪਾਲ ਸਿੰਘ ਸੱਤਾ, ਚਾਨਣ ਸਿੰਘ, ਦਲਜੀਤ ਸਿੰਘ ਜੱਲੇਵਾਲ ਨੇ ਕਿਹਾ ਕਿ ਸਰਕਾਰ ਦੀ ਮਨਮਾਨੀ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹੁਣ ਦੇਖਣਾ ਹੋਵੇਗਾ ਕਿ ਹੜਤਾਲ ਦੇ ਦੂਜੇ ਦਿਨ ਯੂਨੀਅਨ ਅਤੇ ਵਿਭਾਗ ਵੱਲੋਂ ਕੀ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ।

PunjabKesari

ਰੋਡਵੇਜ਼ ਦੇ ਪੱਕੇ ਕਰਮਚਾਰੀ ਚਲਾ ਰਹੇ ਬੱਸਾਂ
ਇਹ ਹੜਤਾਲ ਠੇਕਾ ਕਰਮਚਾਰੀਆਂ ਨਾਲ ਸਬੰਧਤ, ਜਿਸ ਕਾਰਨ ਪੰਜਾਬ ਰੋਡਵੇਜ਼ ਦੇ ਪੱਕੇ ਕਰਮਚਾਰੀਆਂ ਵੱਲੋਂ ਬੱਸਾਂ ਚਲਾਈਆਂ ਜਾ ਰਹੀਆਂ ਹਨ। ਯੂਨੀਅਨ ਦਾ ਦਾਅਵਾ ਹੈ ਕਿ ਪੱਕੇ ਕਰਮਚਾਰੀਆਂ ਵੱਲੋਂ ਹਰੇਕ ਡਿਪੂ ਸਿਰਫ ਕੁਝ ਬੱਸਾਂ ਚਲਾਈਆਂ ਜਾ ਰਹੀਆਂ ਹਨ ਪਰ ਵਧੇਰੇ ਬੱਸਾਂ ਬੰਦ ਹਨ। ਯਾਤਰੀਆਂ ਦੀ ਪ੍ਰੇਸ਼ਾਨੀ ਲਈ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਇਆ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਫਿਰ ਤੋਂ ਜਲੰਧਰ ਵਿਖੇ ਰੂਹ ਕੰਬਾਊ ਘਟਨਾ, 4 ਵਿਅਕਤੀਆਂ ਵੱਲੋਂ ਮਾਂ-ਧੀ ਨਾਲ ਗੈਂਗਰੇਪ 

ਸਰਕਾਰ ਖ਼ਿਲਾਫ਼ ਯੂਨੀਅਨ ’ਚ ਵਧ ਰਿਹਾ ਰੋਸ
ਉਥੇ ਹੀ ਯੂਨੀਅਨ ਆਗੂਆਂ ਨੇ ਸਰਕਾਰ ਖ਼ਿਲਾਫ਼ ਰੋਸ ਜਤਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਅਜਿਹਾ ਪ੍ਰਤੀਤ ਹੋ ਰਿਹਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਈ ਵਾਰ ਮੀਟਿੰਗ ਬੁਲਾਈ ਗਈ, ਜਿਸ ਵਿਚ ਮੰਗਾਂ ਨੂੰ ਲੈ ਕੇ ਚਰਚਾ ਹੋਈ ਪਰ ਉਨ੍ਹਾਂ ਦੀ ਕਿਸੇ ਵੀ ਮੰਗ ’ਤੇ ਕੋਈ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਟੈਂਡਰ ਵਾਰ-ਵਾਰ ਖੋਲ੍ਹਿਆ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਸ਼ਰਮਨਾਕ! ਇਕ ਹਫ਼ਤੇ ਦੌਰਾਨ ਜਲੰਧਰ 'ਚ ਵਾਪਰੀਆਂ ਕਰੀਬ 4 ਜਬਰ-ਜ਼ਿਨਾਹ ਦੀਆਂ ਘਟਨਾਵਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Government buses
  • strike
  • Punjab
  • ਸਰਕਾਰੀ ਬੱਸਾਂ
  • ਹੜਤਾਲ
  • ਕਾਊਂਟਰ ਟਾਈਮ ਮਿਸ
  • ਯਾਤਰੀ ਪ੍ਰੇਸ਼ਾਨ

ਖੰਨਾ 'ਚ ਟਰਾਂਸਫਾਰਮਰ 'ਤੇ ਚੜ੍ਹੇ ਪਾਵਰਕਾਮ ਦੇ ਅਧਿਕਾਰੀ ਨੂੰ ਪਿਆ ਕਰੰਟ, ਫਾਲਟ ਠੀਕ ਕਰਦਿਆਂ...

NEXT STORY

Stories You May Like

  • buses missed their scheduled times due to cars parked on the way to the bus stop
    ਬੱਸ ਅੱਡੇ ਦੇ ਰਸਤੇ ’ਚ ਖੜ੍ਹੀਆਂ ਕਾਰਾਂ ਨੂੰ ਲੈ ਕੇ ਅੱਧਾ ਦਰਜ਼ਨ ਬੱਸਾਂ ਦੇ ਟਾਇਮ ਹੋਏ ਮਿਸ
  • hostel food poisoning 25 girls sick
    ਤੇਲੰਗਾਨਾ ਦੇ ਸਰਕਾਰੀ ਹੋਸਟਲ 'ਚ ਮਚੀ ਤਰਥੱਲੀ, Food Poisoning ਨਾਲ 25 ਵਿਦਿਆਰਥਣਾਂ ਬੀਮਾਰ
  • momo factory  godown  fire
    ਕੋਲਕਾਤਾ: ਮੋਮੋ ਫੈਕਟਰੀ ਦੇ ਗੋਦਾਮ 'ਚ ਭਿਆਨਕ ਅੱਗ, 6 ਮਜ਼ਦੂਰ ਲਾਪਤਾ, ਮਚੀ ਹਾਹਾਕਾਰ
  • earthquake
    ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕੇ, 15 ਦਿਨਾਂ 'ਚ ਦੂਜੀ ਵਾਰ ਕੰਬੀ ਤਜ਼ਾਕਿਸਤਾਨ ਦੀ ਧਰਤੀ, ਲੋਕਾਂ 'ਚ ਮਚੀ ਹਾਹਾਕਾਰ
  • fear of toxic ingredients found in nestle products 25 countries recall
    Nestle ਦੇ ਪ੍ਰੋਡਕਟਸ 'ਚ ਜ਼ਹਿਰੀਲਾ ਤੱਤ ਮਿਲਣ ਦਾ ਖ਼ਦਸ਼ਾ, ਦੁਨੀਆ ਭਰ ਦੇ 25 ਦੇਸ਼ਾਂ 'ਚ ਮਚੀ ਹਾਹਾਕਾਰ
  • january 27th government holiday
    27 ਜਨਵਰੀ ਦੀ ਸਰਕਾਰੀ ਛੁੱਟੀ...! ਪੰਜਾਬ 'ਚ ਉੱਠੀ ਮੰਗ
  • bank employees strike across the country
    ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ ਹੜਤਾਲ, ਬੈਂਕਿੰਗ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ
  • government school  principal  teacher
    ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਸਸਪੈਂਡ, ਪੁਲਸ ਕਾਰਵਾਈ ਦੀ ਤਿਆਰੀ
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
  • long power cut to be experienced in these areas of punjab tomorrow
    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • bjp leader manoranjan kalia condemned the statements
    ਡੇਰਾ ਬਿਆਸ ਮੁਖੀ ਬਾਰੇ CM ਮਾਨ ਤੇ ਚੀਮਾ ਦੇ ਬਿਆਨ ਦੀ ਭਾਜਪਾ ਆਗੂ ਮਨੋਰੰਜਨ ਕਾਲੀਆ...
  • man attack case
    ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਹਮਲਾਵਰ ਮੌਕੇ ਤੋਂ ਫ਼ਰਾਰ
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ"...
Trending
Ek Nazar
boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big weather forecast from the meteorological department in punjab
      ਪੰਜਾਬ 'ਚ 7 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੜ੍ਹੋ ਤਾਜ਼ਾ ਅਪਡੇਟ
    • bhagwant mann  alcohol  majithia
      ਬਿਆਸ ਵਾਲੇ ਬਾਬਾ ਜੀ ਨੂੰ ਬੇਨਤੀ ਭਗਵੰਤ ਮਾਨ ਦੇ ਛੇ ਮਹੀਨੇ ਡੇਰੇ 'ਚ ਲਵਾ ਕੇ...
    • dera beas  gurinder singh dhillon  bikram majithia
      ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੂੰ ਲੈ ਕੇ ਕੀ ਬੋਲੇ ਬਿਕਰਮ ਸਿੰਘ ਮਜੀਠੀਆ
    • sukhpal khaira on gurinder dhillon
      'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
    • bikram majithia  bhagwant mann  punjab government
      ਜੇਲ੍ਹ 'ਚੋਂ ਬਾਹਰ ਆ ਬੋਲੇ ਬਿਕਰਮ, ਭਗਵੰਤ ਮਾਨ ਨੂੰ ਆਖ ਦਿਓ 'ਨਾ ਮਜੀਠੀਆ...
    • bikram majithia  bhagwant mann  fake fir
      ਜੇਲ੍ਹ ਤੋਂ ਬਾਹਰ ਆਉਂਦਿਆਂ ਬੋਲੇ ਬਿਕਰਮ ਮਜੀਠੀਆ, ਪੰਜਾਬ ਕੇਸਰੀ ਗਰੁੱਪ ਉਪਰ ਝੂਠਾ...
    • bikram singh majithia  nabha jail  akali dal
      Big Breaking : ਨਾਭਾ ਜੇਲ੍ਹ 'ਚੋਂ ਬਾਹਰ ਆਏ ਬਿਕਰਮ ਮਜੀਠੀਆ
    • sukhbir badal on majithia
      'ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਖੁੱਲ੍ਹੀ ਪੋਲ', ਮਜੀਠੀਆ ਨੂੰ ਜ਼ਮਾਨਤ ਮਿਲਣ...
    • sunil jakhar s big attack on cm mann
      'ਸਾਧੂ ਬੋਲੇ ਸਹਿਜ ਸੁਭਾਅ, ਸਾਧ ਕਾ ਕਿਹਾ...', ਹੁਣ ਸੁਨੀਲ ਜਾਖੜ ਦਾ CM ਮਾਨ...
    • nabha jail  ganiv kaur  bikram majithia
      ਨਾਭਾ ਜੇਲ੍ਹ ਬਾਹਰ ਪਹੁੰਚੀ ਗਨੀਵ ਕੌਰ, ਕਿਹਾ 'ਦੇਖੋ ਜਦੋਂ ਸ਼ੇਰ ਬਾਹਰ ਆਉਂਦਾ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +