Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    11:45:32 AM

  • nana patekar

    ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ...

  • khalistani slogans written in daljit dosanjh s native village dosanjh kalan

    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ...

  • new punjab congress president pargat singh paid obeisance at sri darbar sahib

    ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ...

  • diljit dosanjh punjabi singer

    ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਰਕਾਰ ਗੁਰਦਾਸਪੁਰ ਐਨਕਾਊਂਟਰ ਦੀ ਕਰਵਾਏ ਨਿਰਪੱਖ ਜਾਂਚ : ਸੁਨੀਲ ਜਾਖੜ

PUNJAB News Punjabi(ਪੰਜਾਬ)

ਸਰਕਾਰ ਗੁਰਦਾਸਪੁਰ ਐਨਕਾਊਂਟਰ ਦੀ ਕਰਵਾਏ ਨਿਰਪੱਖ ਜਾਂਚ : ਸੁਨੀਲ ਜਾਖੜ

  • Edited By Baljit Singh,
  • Updated: 27 Feb, 2026 07:19 PM
Punjab
government conducts investigation into gurdaspur encounter
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਗੁਰਦਾਸਪੁਰ ਜ਼ਿਲ੍ਹੇ ਵਿਚ ਪੁਲਸ ਮੁੱਠਭੇੜ ਵਿਚ ਮਾਰੇ ਗਏ ਨੌਜਵਾਨ ਦੇ ਮਾਮਲੇ ਵਿਚ ਲੋਕਾਂ ਦੇ ਮਨਾਂ ਵਿਚ ਉਠ ਰਹੇ ਸਵਾਲਾਂ ਦੇ ਮੱਦੇਨਜਰ ਸਰਕਾਰ ਨੂੰ ਕਿਹਾ ਹੈ ਕਿ ਉਹ ਆਪਣੀ ਭਰੋਸੇਯੋਗਤਾ ਸਾਬਤ ਕਰਨ ਲਈ ਇਸ ਦੀ ਨਿਰਪੱਖ ਜਾਂਚ ਕਰਵਾਉਣ ਦੀ ਪਹਿਲ ਕਰੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਪੁਲਸ ਵੱਲੋਂ ਦੱਸੀ ਜਾ ਰਹੀ ਕਹਾਣੀ ਜਨਤਾ ਦੇ ਮਨ ਵਿਚ ਸ਼ੰਕੇ ਪੈਦਾ ਕਰ ਰਹੀ ਹੈ ਅਤੇ ਲੋਕ ਮਨਾਂ ਵਿਚ ਸਰਕਾਰ ਤੇ ਪੁਲਸ ਦੀ ਭਰੋਸੇਯੋਗਤਾ 'ਤੇ ਸਵਾਲ ਖੜ੍ਹੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰ ਲੋਕਾਂ ਵਿਚ ਭਰੋਸੇਯੋਗਤਾ ਗੁਆ ਚੁੱਕੀ ਹੈ ਅਤੇ ਇਸ ਵੱਲੋਂ ਕਹੀ ਗੱਲ ਤੇ ਲੋਕ ਵਿਸ਼ਵਾਸ ਨਹੀਂ ਕਰ ਪਾ ਰਹੇ ਹਨ। ਇਸ ਲਈ ਜ਼ਰੂਰੀ ਹੈ ਕਿ ਆਪਣੀ ਗੁਆਚੀ ਭਰੋਸੇਯੋਗਤਾ ਨੂੰ ਬਹਾਲ ਕਰਨ ਲਈ ਸਰਕਾਰ ਨਿਰਪੱਖ ਜਾਂਚ ਕਰਵਾਉਣ ਲਈ ਅੱਗੇ ਆਵੇ।

ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਐਨਕਾਊਂਟਰ ਕਿਸੇ ਵੀ ਸਭਿਅਕ ਸਮਾਜ ਵਿਚ ਬਰਦਾਸਤਯੋਗ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤੇ ਪੰਜਾਬ ਦੇ ਸੰਦਰਭ ਵਿਚ ਇਹ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ ਕਿ ਅਜਿਹੇ ਮਾਮਲੇ ਦੀ ਗੰਭੀਰ ਜਾਂਚ ਹੋਵੇ ਕਿਉਂਕਿ ਪੰਜਾਬ ਨੇ ਆਪਣੇ ਕਾਲੇ ਦੌਰ ਵਿਚ ਫਰਜ਼ੀ ਐਨਕਾਊਂਟਰਾਂ ਦਾ ਵੱਡਾ ਸੇਕ ਹੰਡਾਇਆ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਉਹ ਇਹ ਨਹੀਂ ਕਹਿ ਰਹੇ ਕਿ ਕੋਣ ਦੋਸ਼ੀ ਹੈ ਅਤੇ ਕੋਣ ਨਿਰਦੋਸ਼ ਤੇ ਨਾ ਹੀ ਇਹ ਕਹਿ ਰਹੇ ਹਨ ਕਿ ਐਨਕਾਊਂਟਰ ਫਰਜ਼ੀ ਸੀ ਜਾਂ ਅਸਲੀ ਪਰ ਪੁਲਸ ਦੀ ਕਹਾਣੀ ਲੋਕਾਂ ਦੇ ਹਜਮ ਨਹੀਂ ਹੋ ਰਹੀ। ਮ੍ਰਿਤਕ ਦਾ ਪਰਿਵਾਰ ਅਤੇ ਸਮਾਜ ਸਵਾਲ ਕਰ ਰਿਹਾ ਹੈ। ਇਹ ਹੈਰਾਨੀਜਨਕ ਹੈ ਕਿ ਇਕ ਮੁੰਡਾ ਪੁਲਸ ਹਿਰਾਸਤ ਵਿਚੋਂ ਭੱਜਿਆ ਤੇ ਥੋੜੀ ਹੀ ਦੇਰ ਵਿਚ ਰਾਤ ਸਮੇਂ ਹੀ ਉਸਨੇ ਮੋਟਰਸਾਇਕਲ ਤੇ ਹਥਿਆਰ ਵੀ ਪ੍ਰਾਪਤ ਕਰ ਲਏ ਤੇ ਅਗਲੇ ਨਾਕੇ ਤੇ ਮੁਕਾਬਲੇ ਵਿਚ ਹਲਾਕ ਹੋ ਗਿਆ। ਇਨ੍ਹਾਂ ਸਵਾਲਾਂ ਦਾ ਜਵਾਬ ਨਿਰਪੱਖ ਜਾਂਚ ਵਿਚ ਹੀ ਮਿਲ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਬੇਸ਼ਕ ਕੋਈ ਦੋਸ਼ੀ ਵੀ ਹੋਵੇ ਤਾਂ ਵੀ ਉਸਨੂੰ ਸਜ਼ਾ ਦੇਣ ਦਾ ਕੰਮ ਅਦਾਲਤ ਦਾ ਹੈ ਤੇ ਪੁਲਸ ਖੁਦ ਹੀ ਜੱਜ ਬਣ ਕੇ ਸਜ਼ਾਵਾਂ ਦੇਵੇ ਇਹ ਲੋਕਤੰਤਰ ਲਈ ਸਭ ਤੋਂ ਵੱਡੀ ਚੁਣੌਤੀ ਹੁੰਦੀ ਹੈ। ਇਸ ਲਈ ਜ਼ਰੂਰੀ ਹੈ ਕਿ ਇਸ ਐਨਕਾਊਂਟਰ ਦੀ ਸਮਾਂਬੱਧ ਤੇ ਨਿਰਪੱਖ ਜਾਂਚ ਹੋਵੇ ਜਿਸ ਵਿਚ ਸਮਾਜਿਕ ਕਾਰਕੂਨ ਵੀ ਸ਼ਾਮਿਲ ਕੀਤੇ ਜਾਣ ਤਾਂ ਜੋ ਪੁਲਸ ਦੀ ਭਰੋਸੇਯੋਗਤਾ 'ਤੇ ਉਠ ਰਹੇ ਸਵਾਲਾਂ ਨੂੰ ਰੋਕਿਆ ਜਾ ਸਕੇ।

ਭਾਜਪਾ ਪ੍ਰਧਾਨ ਨੇ ਅਰਵਿੰਦਰ ਕੇਜਰੀਵਾਲ ਨੂੰ ਹੀ ਸਵਾਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਨਿਰਪੱਖ ਜਾਂਚ ਦੀ ਪਹਿਲ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨਿਆਂ ਮੰਗਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸੱਚਮੁੱਚ ਵੀ ਉਸ ਮੁੰਡੇ ਨੇ ਅਪਰਾਧ ਕੀਤਾ ਸੀ ਤਾਂ ਵੀ ਕਿਸੇ ਦਾ ਐਨਕਾਊਂਟਰ ਕਰ ਦੇਣਾ ਉਸਤੋਂ ਵੀ ਵੱਡਾ ਅਪਰਾਧ ਹੁੰਦਾ ਹੈ। 

ਭਾਜਪਾ ਪ੍ਰਧਾਨ ਨੇ ਕਿਹਾ ਕਿ ਹਰ ਐਨਕਾਊਂਟਰ ਤੋਂ ਬਾਅਦ ਪੁਲਸ ਜੋ ਕਹਾਣੀ ਦੱਸਦੀ ਹੈ ਉਸ ਵਿਚ ਸਮਾਨਤਾਵਾਂ ਹਨ ਤਾਂ ਕੀ ਪਿੱਛਲੇ ਐਨਕਾਊਂਟਰਾਂ ਤੋਂ ਬਾਅਦ ਪੁਲਸ ਨੇ ਸਬਕ ਨਹੀਂ ਲਿਆ ਕਿ ਅਜਿਹੇ ਲੋਕਾਂ ਨੂੰ ਐਧਰ ਓਧਰ ਲਿਜਾਣ ਸਮੇਂ ਵਧੇਰੇ ਫੋਰਸ ਤੇ ਚੌਕਸੀ ਵਰਤੀ ਜਾਵੇ। ਇਹ ਤਰੀਕਾ ਗਲਤ ਹੈ। ਉਨ੍ਹਾਂ ਨੇ ਕਿਹਾ ਹੋ ਸਕਦਾ ਹੈ ਕਿ ਇਹ ਸੱਚ ਹੋਵੇ ਪਰ ਫਿਰ ਵੀ ਨਿਰੱਪਖ ਜਾਂਚ ਕਰਵਾ ਕੇ ਸਰਕਾਰ ਨੂੰ ਆਪਣੀ ਭਰੋਸੇਯੋਗਤਾ ਸਾਬਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਨਹੀਂ ਤਾਂ ਪੁਲਸ ਅਫਸਰਾਂ ਦੇ ਬਿਆਨ ਪੰਜਾਬ ਦੇ ਲੋਕਾਂ ਨੂੰ ਸੰਤੁਸ਼ਟ ਨਹੀਂ ਕਰ ਪਾ ਰਹੇ ਹਨ। ਲੋਕ ਮਨਾਂ ਵਿਚ ਉਤਪੰਨ ਹੋ ਰਿਹਾ ਇਹ ਅਸੰਤੋਸ਼ ਇਕ ਵੱਡੇ ਖਤਰੇ ਵਿਚ ਇਸ ਸਰਹੱਦੀ ਰਾਜ ਨੂੰ ਪਾ ਸਕਦਾ ਹੈ।

ਇਕ ਵੱਖਰੇ ਵਿਸ਼ੇ 'ਤੇ ਗੱਲ ਕਰਦਿਆਂ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 117 ਨਸ਼ਾ ਰੋਕੂ ਐਗਜੁਕਿਉਟਿਵ ਦੀ ਠੇਕੇ ਤੇ ਭਰਤੀ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਕੀ ਲਾਅ ਐਂਡ ਆਰਡਰ ਵਗਰੇ ਮਸਲੇ ਵਿਚ ਸਰਕਾਰ ਨੂੰ ਇਸ ਤਰ੍ਹਾਂ ਆਪਣੇ ਚਹੇਤੇ ਫਿੱਟ ਕਰਨ ਦਾ ਅਧਿਕਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਦੇ ਰਾਜ ਵਿਚ ਭ੍ਰਿਸ਼ਟਾਚਾਰ ਸ਼ਿਖਰ ਤੇ ਹੈ ਅਤੇ ਅੱਜ ਹਰੇਕ ਦਫ਼ਤਰ ਵਿਚ ਰਿਸਵਤ ਦੀ ਦਰ ਵੱਧ ਚੁੱਕੀ ਹੈ। ਪੰਜਾਬ ਨੂੰ ਖੁਰਚ ਖੁਰਚ ਕੇ ਬਾਹਰੀ ਲੋਕ ਖਾਹ ਰਹੇ ਹਨ।  ਭਾਜਪਾ ਪ੍ਰਧਾਨ ਨੇ ਕਿਹਾ ਕਿ ਇੰਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਭਾਜਪਾ ਹੀ ਆ ਕੇ ਕਰੇਗੀ ਅਤੇ ਅਗਲੀਆਂ ਚੋਣਾਂ ਵਿਚ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਇਸ ਭ੍ਰਿਸ਼ਟ ਸਰਕਾਰ ਤੋਂ ਕਿਵੇਂ ਪਿੱਛਾ ਛੁੜਾਉਣਾ ਹੈ। 

ਕਈ ਆਗੂ ਭਾਜਪਾ 'ਚ ਸ਼ਾਮਿਲ
ਇਸ ਮੌਕੇ ਕਈ ਆਗੂ ਵੀ ਭਾਜਪਾ ਵਿਚ ਸ਼ਾਮਿਲ ਹੋਏ। ਉਨ੍ਹਾਂ ਨੂੰ ਪਾਰਟੀ ਵਿਚ ਜੀ ਆਇਆਂ ਨੂੰ ਆਖਦਿਆਂ ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਅੱਜ ਹਰੇਕ ਵਿਅਕਤੀ ਨੂੰ ਭਾਜਪਾ ਹੀ ਪੰਜਾਬ ਦਾ ਅਗਲਾ ਭਵਿੱਖ ਜਾਪ ਰਹੀ ਹੈ ਅਤੇ ਇਸੇ ਲਈ ਲੋਕ ਇਸ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਫਤਿਹਗੜ੍ਹ ਜ਼ਿਲ੍ਹੇ ਤੋਂ ਸਮਾਜਿਕ ਕਾਰਜਕਰਤਾ ਤ੍ਰਿਲੋਚਣ ਸਿੰਘ ਸਰਹਿੰਦ, ਫਾਜ਼ਿਲਕਾ ਜ਼ਿਲ੍ਹੇ ਤੋਂ ਸਾਬਕਾ ਬਲਾਕ ਕਾਂਗਰਸ ਪ੍ਰਧਾਨ ਤੇ ਸਕੱਤਰ ਪੀਪੀਸੀਸੀ ਦੇਸ ਸਿੰਘ, ਸਾਬਕਾ ਬਲਾਕ ਪ੍ਰਧਾਨ ਗੁਰਦਿਆਲ ਸਿੰਘ, ਬੂਟਾ ਸਿੰਘ (ਰਾਣਾ ਰਾਏ) ਸਮਾਜ ਸੇਵਕ, ਸਾਬਕਾ ਬਲਾਕ ਸੰਮਤੀ ਚੇਅਰਪਰਸਨ ਸ੍ਰੀਮਤੀ ਬਗੋ ਬਾਈ ਭਾਜਪਾ ਵਿਚ ਸ਼ਾਮਿਲ ਹੋਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Gurdaspur
  • Encounter
  • Sunil Jakhar
  • ਗੁਰਦਾਸਪੁਰ
  • ਐਨਕਾਊਂਟਰ
  • ਸੁਨੀਲ ਜਾਖੜ

ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3 ਮਾਰਚ ਤੱਕ ਵੱਡੀ ਭਵਿੱਖਬਾਣੀ

NEXT STORY

Stories You May Like

  • sunil jakhar statement
    ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • jakhar speaks on handing over probe into the   aap   government  s corruption
    'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ, ਖਜ਼ਾਨੇ ਨੂੰ ਲੱਗਿਆ ਘੁਣ ਆਪਣੀ ਕੀਤੀ ਪਾਊ
  • sunil jakhar cornered the mann government
    ਸੁਨੀਲ ਜਾਖੜ ਨੇ ਵਿਗੜਦੀ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਲਈ ਮਾਨ ਸਰਕਾਰ ਨੂੰ ਘੇਰਿਆ
  • there should be an impartial probe into the pm awas yojana scam
    ਪੰਜਾਬ ’ਚ ਪੀਐੱਮ ਆਵਾਸ ਯੋਜਨਾ ਘੁਟਾਲੇ ਦੀ ਨਿਰਪੱਖ ਜਾਂਚ ਹੋਵੇ : ਅਸ਼ਵਨੀ ਸ਼ਰਮਾ
  • sunil jakhar statement
    ਕੇਂਦਰੀ ਯੋਜਨਾ ਨੂੰ ਆਪਣੀ ਦੱਸ ਕੇ ਇਸ਼ਤਿਹਾਰ ਦੇ ਰਹੀ ਸਰਕਾਰ: ਸੁਨੀਲ ਜਾਖੜ
  • joint team conducts surprise inspection in gurdaspur ensure quality of jaggery
    ਗੁੜ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਗੁਰਦਾਸਪੁਰ 'ਚ ਸਾਂਝੀ ਟੀਮ ਵੱਲੋਂ ਅਚਨਚੇਤ ਜਾਂਚ
  • sunil jakhar visited the ministers residences and the circuit house
    ਸੁਨੀਲ ਜਾਖੜ ਨੇ ਮੰਤਰੀਆਂ ਦੀ ਕੋਠੀਆਂ ਤੇ ਸਰਕਟ ਹਾਊਸ ਕੀਤਾ ਦਾ ਦੌਰਾ
  • iit student  professor  leave  investigation  mumbai
    IIT ਵਿਦਿਆਰਥੀ ਦੀ ਮੌਤ ਦੇ ਮਾਮਲੇ 'ਚ ਪ੍ਰੋਫੈਸਰ ਦੁਲਾ ਨੂੰ ਦਿੱਤੀ ਗਈ 'ਛੁੱਟੀ' ! ਨਿਰਪੱਖ ਜਾਂਚ ਲਈ ਕੀਤੀ ਗਈ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
Trending
Ek Nazar
iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major accident in gurdaspur
      ਗੁਰਦਾਸਪੁਰ 'ਚ ਵੱਡਾ ਹਾਦਸਾ: ਪਰਾਲੀ ਨਾਲ ਲੱਦੇ ਟਰੈਕਟਰ ਨੇ ਅਚਾਨਕ ਮਾਰੀ ਬ੍ਰੇਕ,...
    • nana patekar passes away
      Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
    • horrific road accident in amritsar
      ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਇਨੋਵਾ ਨੇ ਕਈ ਲੋਕਾਂ ਨੂੰ ਮਾਰੀ...
    • tragic accident in majitha
      ਮਜੀਠਾ 'ਚ ਦਰਦਨਾਕ ਹਾਦਸਾ: ਸਕੂਲ ਵੈਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ,...
    • the punjab government should cooperate with the cbi investigation
      ਪੰਜਾਬ ਸਰਕਾਰ ਨੂੰ ਸੀ. ਬੀ. ਆਈ. ਜਾਂਚ ’ਚ ਸਹਿਯੋਗ ਕਰਨਾ ਚਾਹੀਦੈ : ਵਰਿੰਦਰ ਸਚਦੇਵਾ
    • the bjp burned effigies of cm bhagwant mann and the aap government
      ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ...
    • jathedar gargajj sewa
      ਜਥੇਦਾਰ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਨਿਭਾਈ ਛਬੀਲ...
    • punjab hotel news
      ਪੰਜਾਬ: ਹੋਟਲ ਦੇ ਕਮਰੇ 'ਚੋਂ ਮਿਲੀ ਬੰਦੇ ਦੀ ਲਾਸ਼! ਗੁਆਂਢਣ ਨਾਲ...
    • police and health department action 250 kg desi ghee recovered
      ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
    • akali dal wpd leaders detained
      ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +