Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    9:35:33 AM

  • fbi  s wanted list

    ਖਤਰਨਾਕ ਗੈਂਗ ਦਾ ਇਕ ਹੋਰ ਭਾਰਤੀ ਨਾਗਰਿਕ FBI ਦੀ...

  • punjab bandh  holiday in mohali schools  kharar mohali flyover closed

    ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ...

  • plane crashes in alaska

    ਅਲਾਸਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਵਿਚ ਸਵਾਰ...

  • peru shaken by powerful earthquake

    ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ: 6.7...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸ਼ਰਾਬ ਮਾਫੀਆ ’ਤੇ ਸ਼ਿਕੰਜਾ ਕੱਸਣ ਲਈ ਸਰਕਾਰ ਦਾ ਵੱਡਾ ਕਦਮ, ਮੰਤਰੀ ਚੀਮਾ ਨੇ ਲਾਂਚ ਕੀਤੀ ‘ਸਿਟੀਜ਼ਨ ਐਪ’

PUNJAB News Punjabi(ਪੰਜਾਬ)

ਸ਼ਰਾਬ ਮਾਫੀਆ ’ਤੇ ਸ਼ਿਕੰਜਾ ਕੱਸਣ ਲਈ ਸਰਕਾਰ ਦਾ ਵੱਡਾ ਕਦਮ, ਮੰਤਰੀ ਚੀਮਾ ਨੇ ਲਾਂਚ ਕੀਤੀ ‘ਸਿਟੀਜ਼ਨ ਐਪ’

  • Updated: 23 Dec, 2022 09:54 PM
Chandigarh
government crackdown on liquor mafia minister cheema launches citizen app
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸੂਬੇ ’ਚ ਸ਼ਰਾਬ ਮਾਫ਼ੀਆ ਨੂੰ ਨੱਥ ਪਾਉਣ ਲਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਵਿਭਾਗ ਵੱਲੋਂ ਚਲਾਏ ਜਾ ਰਹੇ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਦੇ ਹਿੱਸੇ ਵਜੋਂ ਅੱਜ ਮੋਬਾਈਲ ਆਧਾਰਿਤ ‘ਐਕਸਾਈਜ਼ ਕਿਊਆਰ ਕੋਡ ਲੇਬਲ ਵੈਰੀਫਿਕੇਸ਼ਨ ਸਿਟੀਜ਼ਨ ਐਪ’ ਨੂੰ ਲਾਂਚ ਕੀਤਾ। ਆਬਕਾਰੀ ਤੇ ਕਰ ਭਵਨ ਵਿਖੇ ਇਸ ਨਾਗਰਿਕ ਕੇਂਦ੍ਰਿਤ ਐਪ ਨੂੰ ਲਾਂਚ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਿਊ. ਆਰ. ਕੋਡ ਆਧਾਰਿਤ ਮੋਬਾਈਲ ਐਪ ਸੂਬੇ ’ਚ ਨਕਲੀ ਜਾਂ ਬਿਨਾਂ ਆਬਕਾਰੀ ਕਰ ਦਿੱਤਿਆਂ ਵਿਕਣ ਵਾਲੀ ਸ਼ਰਾਬ ਦੀ ਵਿਕਰੀ ’ਤੇ ਮੁਕੰਮਲ ਰੋਕ ਲਾਉਣ ਦੀ ਦਿਸ਼ਾ ’ਚ ਇਕ ਵੱਡਾ ਕਦਮ ਹੈ।

ਇਹ ਖ਼ਬਰ ਵੀ ਪੜ੍ਹੋ : ਐੱਨ. ਆਰ. ਆਈਜ਼ ਲਈ ਵੱਡੀ ਖ਼ਬਰ, ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਬਣਾਈਆਂ ਜਾਣਗੀਆਂ ਫਾਸਟ ਟ੍ਰੈਕ ਅਦਾਲਤਾਂ

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਖਪਤਕਾਰਾਂ ਦੀ ਸਿਹਤ ਨੂੰ ਬਚਾਉਣ ਦੇ ਨਾਲ-ਨਾਲ ਆਬਕਾਰੀ ਡਿਊਟੀ ਦੀ ਚੋਰੀ 'ਤੇ ਰੋਕ ਲਗਾਉਣ ਵਿੱਚ ਮਦਦ ਮਿਲੇਗੀ। ਵਿੱਤ ਮੰਤਰੀ ਨੇ ਇਸ ਮੌਕੇ ਇਕ 24X7 ਹੈਲਪਲਾਈਨ ਨੰਬਰ 9875961126 ਵੀ ਜਾਰੀ ਕੀਤਾ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਹੈਲਪਲਾਈਨ ’ਤੇ ਨਕਲੀ ਸ਼ਰਾਬ ਜਾਂ ਲਾਹਣ ਤੋਂ ਕੱਢੀ ਸ਼ਰਾਬ ਜਾਂ ਸ਼ਰਾਬ ਦੀ ਤਸਕਰੀ ਆਦਿ ਦੀ ਜਾਣਕਾਰੀ ਦੇ ਕੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਸੂਬਾ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਸਾਥ ਦੇਣ।

ਇਹ ਖ਼ਬਰ ਵੀ ਪੜ੍ਹੋ : ਸੈਂਟਰਲ ਪੈਰਿਸ ’ਚ ਤਾਬੜਤੋੜ ਚੱਲੀਆਂ ਗੋਲ਼ੀਆਂ, 2 ਦੀ ਮੌਤ

ਇਸੇ ਦੌਰਾਨ ਮੋਬਾਈਲ ਐਪ ’ਤੇ ਉਪਲੱਬਧ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਚੀਮਾ ਨੇ ਕਿਹਾ ਕਿ ਖਪਤਕਾਰ ਹੁਣ ਬੋਤਲ ’ਤੇ ਮੌਜੂਦ ਕਿਊ. ਆਰ. ਕੋਡ ਨੂੰ ਸਕੈਨ ਕਰਕੇ ਉਨ੍ਹਾਂ ਵੱਲੋਂ ਖਰੀਦੀ ਗਈ ਸ਼ਰਾਬ ਦੀ ਬੋਤਲ ਦੀ ਅਸਲੀਅਤ ਦੀ ਜਾਂਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖਪਤਕਾਰ ਹਰ ਬੋਤਲ ’ਤੇ ਚਿਪਕਾਏ ਗਏ ਕਿਊ. ਆਰ. ਕੋਡ ਨੂੰ ਸਕੈਨ ਕਰਕੇ ਬੋਤਲ ਦੇ ਲੇਬਲ ਕੋਡ, ਡਿਸਟਿਲਰ/ਬੋਟਲਰ ਦਾ ਨਾਂ, ਬ੍ਰਾਂਡ ਦਾ ਨਾਂ, ਸ਼ਰਾਬ ਦੀ ਮਾਤਰਾ, ਅਲਕੋਹਲ ਦੀ ਡਿਗਰੀ ਅਤੇ ਉਤਪਾਦਨ ਦੀ ਮਿਤੀ ਬਾਰੇ ਜਾਣਕਾਰੀ ਹਾਸਿਲ ਕਰ ਸਕੇਗਾ। ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨੂੰ ਕਿਸੇ ਵੀ ਐਂਡ੍ਰਾਇਡ ਜਾਂ ਐਪਲ਼ ਫੋਨ ’ਤੇ ਡਾਊਨਲੋਡ ਕਰਕੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨੂੰ ‘ਗੂਗਲ ਪਲੇ ਸਟੋਰ’ ਅਤੇ ‘ਐਪਲ ਸਟੋਰ’ ਤੋਂ ਮੁਫ਼ਤ ਡਾਊਨਲੋਡ ਕੀਤਾ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ਕੋਵਿਡ ਦੇ ਮੱਦੇਨਜ਼ਰ ਹਰ ਸਾਵਧਾਨੀ ਵਰਤਾਂਗੇ ਪਰ ਨਹੀਂ ਰੁਕੇਗੀ ‘ਭਾਰਤ ਜੋੜੋ ਯਾਤਰਾ’ : ਖੁਰਸ਼ੀਦ

ਐਡਵੋਕੇਟ ਚੀਮਾ ਨੇ ਅੱਗੇ ਦੱਸਿਆ ਕਿ ਇਸ ਐਪ ਨੂੰ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਨਾਲ ਜੋੜਿਆ ਗਿਆ ਹੈ ਅਤੇ ਇਸ ਤਰ੍ਹਾਂ ਖਪਤਕਾਰ ਇਸ ਸਹੂਲਤ ਦੀ ਵਰਤੋਂ ਕਰਕੇ ਕਿਸੇ ਵੀ ਬੇਨਿਯਮੀ ਦੀ ਰਿਪੋਰਟ ਸਿੱਧੀ ਆਬਕਾਰੀ ਵਿਭਾਗ ਨੂੰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ‘ਟਰੈਕ ਐਂਡ ਟਰੇਸ’ ਪ੍ਰੋਜੈਕਟ ਰਾਹੀਂ ਵਿਭਾਗ ਸੂਬੇ ’ਚ ਸ਼ਰਾਬ ਦੀ ਸਮੁੱਚੀ ਸਪਲਾਈ ਚੇਨ ਹੇਠ ਸ਼ਰਾਬ ਦੀ ਮੌਜੂਦਗੀ ਅਤੇ ਢੋਆ-ਢੁਆਈ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਨਾ ਸਿਰਫ ਆਬਕਾਰੀ ਵਿਭਾਗ ਬਲਕਿ ਸ਼ਰਾਬ ਕਾਰੋਬਾਰ ਨਾਲ ਜੁੜੇ ਹੋਰ ਭਾਈਵਾਲਾਂ ਨੂੰ ਵੀ ਸਮੁੱਚੀ ਸਪਲਾਈ ਲੜੀ ਦੀ ਨਿਗਰਾਨੀ ਕਰਨ ਦੇ ਯੋਗ ਬਣਾਉਂਦੀ ਹੈ। ਇਸ ਦੌਰਾਨ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਆਬਕਾਰੀ ਵਿਭਾਗ ਦੇ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਤਹਿਤ ਸੂਬੇ ’ਚ ਵਿਕਣ ਵਾਲੀ ਹਰੇਕ ਬੋਤਲ ’ਤੇ ਕਿਊ. ਆਰ. ਕੋਡ ਦਾ ਸਟਿੱਕਰ ਹੋਣਾ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕਿਸੇ ਵੀ ਗਾਹਕ ਨੂੰ ਖਰੀਦੀ ਗਈ ਸ਼ਰਾਬ ਦੀ ਬੋਤਲ ਬਾਰੇ ਤੁਰੰਤ ਸਾਰੀ ਜਾਣਕਾਰੀ ਮਿਲ ਸਕੇ।

  • Liquor Mafia
  • Excise Minister
  • Harpal Cheema
  • Citizen App
  • ਸ਼ਰਾਬ ਮਾਫ਼ੀਆ
  • ਆਬਕਾਰੀ ਮੰਤਰੀ
  • ਹਰਪਾਲ ਚੀਮਾ
  • ਸਿਟੀਜ਼ਨ ਐਪ

ਕੈਬਨਿਟ ਸਬ-ਕਮੇਟੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੁਲਾਕਾਤ, ਮੰਗਾਂ ਦੇ ਹੱਲ ਲਈ ਕਮੇਟੀ ਗਠਤ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • central governments big step for women entrepreneurs
    ਕੇਂਦਰ ਸਰਕਾਰ ਦਾ ਮਹਿਲਾ ਉੱਦਮੀਆਂ ਲਈ ਵੱਡਾ ਕਦਮ, ਪੇਂਡੂ ਖੇਤਰਾਂ ਵਿੱਚ ਕਾਰੋਬਾਰਾਂ ਨੂੰ ਮਿਲੇਗਾ ਹੁਲਾਰਾ
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ ਮਾਰਿਆ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • 1 60 lakh govindas 10 lakh insurance scheme dahi handi
    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • india china new delhi meeting lac
    ਭਾਰਤ-ਚੀਨ ਸਰਹੱਦ 'ਤੇ ਸ਼ਾਂਤੀ ਲਈ ਵੱਡਾ ਕਦਮ! ਨਵੀਂ ਦਿੱਲੀ 'ਚ ਹੋਈ ਅਹਿਮ ਬੈਠਕ
  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bodies found in rented house in sri muktsar sahib
      ਸ੍ਰੀ ਮੁਕਤਸਰ ਸਾਹਿਬ ’ਚ ਸਨਸਨੀ: ਕਿਰਾਏ ਦੇ ਮਕਾਨ ’ਚੋਂ ਮਿਲਆਂ 2 ਲਾਸ਼ਾਂ, ਪੁਲਸ...
    • biba badal speech hints at alliance with bjp
      ਬੀਬਾ ਬਾਦਲ ਦੀ ਰੁਕਦੀ ਜੁਬਾਨ ਨੇ ਦਿੱਤੇ ਗੱਠਜੋੜ ਦੇ ਸੰਕੇਤ, ਜਲਦੀ ਹੀ ਬਣ ਸਕਦੇ ਹਨ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • ludhiana police station news
      ਨਸ਼ਾ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮ ਨੇ ਚੁੱਕ  ਲਿਆ ਖ਼ੌਫ਼ਨਾਕ ਕਦਮ
    • raid in ludhiana
      ਲੁਧਿਆਣਾ ਦੇ ਮਸ਼ਹੂਰ ਹੋਟਲ 'ਚ RAID!
    • accident in hoshiarpur
      ਐਕਟਿਵਾ ਸਵਾਰ ਕੁੜੀ ਦੀ ਸੜਕ ਹਾਦਸੇ 'ਚ ਹੋਈ ਮੌਤ
    • punjab bandh update
      'ਪੰਜਾਬ ਬੰਦ' ਦੇ ਸੱਦੇ ਨੂੰ ਲੈ ਕੇ ਵਪਾਰ ਮੰਡਲ ਨੇ ਕਰ'ਤਾ ਵੱਡਾ ਐਲਾਨ
    • punjab bandh update
      'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
    • punjab bandh meeting
      21 ਅਗਸਤ ਨੂੰ ਪੰਜਾਬ ਬੰਦ ਦੇ ਐਲਾਨ ਸਬੰਧੀ ਕਿਸਾਨ ਯੂਨੀਅਨ ਦੀ ਮੀਟਿੰਗ
    • harjinder dhami statement
      ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +