Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    12:07:35 PM

  • punjab weather update

    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ...

  • disclosure about mla raman arora black money made white

    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ...

  • ind vs eng shocks to the team before the test series

    IND vs ENG ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ!...

  • explosion at us air base

    ਵੱਡੀ ਖ਼ਬਰ: ਅਮਰੀਕੀ ਏਅਰਬੇਸ 'ਤੇ ਵੱਡਾ ਧਮਾਕਾ, ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ’ਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਸਰਕਾਰ ਵਚਨਬੱਧ : ਅਮਨ ਅਰੋੜਾ

PUNJAB News Punjabi(ਪੰਜਾਬ)

ਪੰਜਾਬ ’ਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਸਰਕਾਰ ਵਚਨਬੱਧ : ਅਮਨ ਅਰੋੜਾ

  • Updated: 18 Aug, 2022 03:38 PM
Chandigarh
government create environment for industrial development  punjab  aman arora
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਡੇਰਾਬੱਸੀ ਦੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ’ਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ’ਤੇ ਗ਼ੌਰ ਕਰੇਗੀ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਇੰਡਸਟਰੀਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁਡਾ ਭਵਨ, ਐੱਸ. ਏ. ਐੱਸ. ਨਗਰ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ’ਚ ਉਦਯੋਗਾਂ ਦੀ ਭੂਮਿਕਾ ਅਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਵਾਂ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਵਾਸਤੇ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ’ਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੋਜ਼ਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ’ਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ। ਇੰਡਸਟਰੀਜ਼ ਅਤੇ ਕਾਮਰਸ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਹੋਰ ਮੀਟਿੰਗ ’ਚ ਕੈਬਨਿਟ ਮੰਤਰੀ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਨਅਤ ਤੇ ਵਣਜ ਵਿਭਾਗ ਵੱਲੋਂ ਮਿਲ ਕੇ ਸੂਬੇ ’ਚ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦੀ ਤੋਂ ਜਲਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਮੀਟਿੰਗ ’ਚ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

  • Punjab
  • Industrial Development
  • AAP Government
  • Aman Arora
  • Chief Minister Bhagwant Mann
  • ਪੰਜਾਬ
  • ਉਦਯੋਗਿਕ ਵਿਕਾਸ
  • ਆਪ ਸਰਕਾਰ
  • ਅਮਨ ਅਰੋੜਾ
  • ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ’ਚ ਵਧ ਰਹੀ ‘ਲੰਪੀ ਸਕਿਨ’ ਦੀ ਬੀਮਾਰੀ ਨੂੰ ਲੈ ਕੇ ਹਾਈਕੋਰਟ ਦੀ ਸਖ਼ਤੀ, ਦਿੱਤੇ ਇਹ ਹੁਕਮ

NEXT STORY

Stories You May Like

  • haryana government
    ਸਮੁੱਚੇ ਵਿਕਾਸ ਲਈ ਵਚਨਬੱਧ ਹੈ ਹਰਿਆਣਾ ਸਰਕਾਰ
  • nda government committed to welfare of poor  pm modi
    ਰਾਜਗ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ : PM ਮੋਦੀ
  • punjab government issues orders for schools
    ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਸਕੂਲਾਂ ਲਈ ਜਾਰੀ ਕੀਤੇ ਹੁਕਮ
  • government to make big changes in pm internship scheme
    ਨੌਜਵਾਨਾਂ ਲਈ ਖ਼ੁਸ਼ਖ਼ਬਰੀ! ਸਰਕਾਰ PM ਇੰਟਰਨਸ਼ਿਪ ਯੋਜਨਾ 'ਚ ਕਰ ਰਹੀ ਵੱਡੇ ਬਦਲਾਅ
  • employee  punjab government  sub committee
    ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਹੁਕਮ
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  • punjab government ashirwad
    ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਜਾਰੀ : ਡਾ. ਬਲਜੀਤ ਕੌਰ
  • government  s big announcement for punjab businessmen
    ਪੰਜਾਬ ਦੇ ਕਾਰੋਬਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਨਹੀਂ ਆਵੇਗੀ ਕੋਈ ਦਿੱਕਤ (ਵੀਡੀਓ)
  • punjab weather update
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ...
  • disclosure about mla raman arora black money made white
    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
  • 4 major services of the revenue department will be online in punjab
    ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਹੋਵੇਗਾ ਫਾਇਦਾ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
  • driverless oil tanker runs on jalandhar amritsar highway
    ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਬਿਨਾਂ ਡਰਾਈਵਰ ਤੇਲ ਨਾਲ ਭਰਿਆ ਟੈਂਕਰ ਦੌੜਿਆ, ਮਚੀ...
  • punjab smuggler fled from police station in desire to see child
    ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
  • a young man who was collecting money was attacked
    ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20 ਹਜ਼ਾਰ ਦੀ ਨਕਦੀ ਲੁੱਟੀ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • id will be linked with aadhaar card for tatkal ticket
      ਤਤਕਾਲ ਟਿਕਟ ਲਈ ID ਆਧਾਰ ਕਾਰਡ ਨਾਲ ਹੋਵੇਗੀ ਲਿੰਕ, ਫਿਰ ਹੀ ਮਿਲੇਗੀ ਟਿਕਟ
    • there was an uproar in bathinda in the morning
      ਬਠਿੰਡਾ 'ਚ ਸਵੇਰੇ ਹੀ ਮਚੀ ਹਾਹਾਕਾਰ, ਖੜ੍ਹੀ ਕਾਰ ਨੂੰ ਅਚਾਨਕ ਲੱਗੀ ਅੱਗ, ਦੇਖੋ...
    • punjab congress groupism
      ਪੰਜਾਬ ਕਾਂਗਰਸ 'ਚ ਫ਼ਿਰ ਹੋਈ ਧੜੇਬੰਦੀ! ਪੋਸਟਰਾਂ 'ਚੋਂ ਝਲਕ ਰਿਹਾ ਅੰਦਰੂਨੀ ਕਲੇਸ਼
    • driverless oil tanker runs on jalandhar amritsar highway
      ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਬਿਨਾਂ ਡਰਾਈਵਰ ਤੇਲ ਨਾਲ ਭਰਿਆ ਟੈਂਕਰ ਦੌੜਿਆ, ਮਚੀ...
    • a shocking case in punjab
      ਪੰਜਾਬ 'ਚ ਰੌਂਗਟੇ ਖੜ੍ਹੇ ਕਰਨ ਵਾਲਾ ਮਾਮਲਾ, ਔਰਤ ਨਾਲ ਜੋ ਹੋਇਆ, ਸ਼ਾਇਦ ਕੋਈ ਪਸ਼ੂਆਂ...
    • punjab s ration card holders have become very difficult
      ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕ ਹੋ ਗਏ ਬਾਹਲੇ ਔਖੇ! ਮੁਫ਼ਤ ਕਣਕ ਲੈਣ ਮਗਰੋਂ...
    • delhi gurdwara committee organized 250 gurmat camps during
      ਦਿੱਲੀ ਗੁਰਦੁਆਰਾ ਕਮੇਟੀ ਨੇ ਗਰਮੀਆਂ ਦੀਆਂ ਛੁੱਟੀਆਂ ’ਚ 250 ਗੁਰਮਤਿ ਕੈਂਪ ਲਗਾਏ :...
    • governor gulab chand kataria visited the rehabilitation center
      ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਮੁੜ ਵਸੇਬਾ ਕੇਂਦਰ ਦਾ ਦੌਰਾ
    • pakistani drones in punjab
      ਪੰਜਾਬ ਵੱਲ ਫ਼ਿਰ ਭੇਜੇ ਗਏ ਪਾਕਿਸਤਾਨੀ ਡਰੋਨ! ਦਰਜਨਾਂ ਡਰੋਨ ਵੇਖ ਸਹਿਮੇ ਲੋਕ
    • husband changed his phone number after going to italy
      ਇਟਲੀ ਜਾ ਕੇ ਪਤੀ ਨੇ ਬਦਲਿਆ ਫੋਨ ਨੰਬਰ, ਸੱਸ ਨੇ ਕੁੱਟਮਾਰ ਕਰ ਨੂੰਹ ਨੂੰ ਘਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +