Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    3:06:03 PM

  • lawyers across punjab on 3 day strike

    ਪੰਜਾਬ ਭਰ ਦੇ ਵਕੀਲ 3 ਦਿਨਾਂ ਦੀ ਹੜਤਾਲ 'ਤੇ, ਕੰਮ...

  • akali dal protest in dgp office

    ਡੀ.ਜੀ.ਪੀ. ਦਫ਼ਤਰ ਅੰਦਰ ਸੁਖਬੀਰ ਬਾਦਲ ਦਾ...

  • supreme court orders payment of 25 da

    ਲੱਖਾਂ ਕਰਮਚਾਰੀਆਂ ਦੀਆਂ ਲੱਗੀਆਂ ਮੌਜਾਂ ! ਸੁਪਰੀਮ...

  • aap fake promise

    ਝੂਠਾ ਨਿਕਲਿਆ 'ਆਪ' ਦਾ ਠੇਕੇਦਾਰੀ ਸਿਸਟਮ ਖ਼ਤਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਰਕਾਰੀ ਡਿਸਪੈਂਸਰੀ 'ਚ ਦਵਾਈਆਂ ਤੇ ਡਾਕਟਰ ਨਾ ਮਿਲਣ ਕਾਰਣ ਲੋਕ ਪ੍ਰੇਸ਼ਾਨ

PUNJAB News Punjabi(ਪੰਜਾਬ)

ਸਰਕਾਰੀ ਡਿਸਪੈਂਸਰੀ 'ਚ ਦਵਾਈਆਂ ਤੇ ਡਾਕਟਰ ਨਾ ਮਿਲਣ ਕਾਰਣ ਲੋਕ ਪ੍ਰੇਸ਼ਾਨ

  • Updated: 31 Oct, 2019 01:56 AM
Ludhiana
government dispensary  public distress
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ,(ਅਨਿਲ): ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਦੇ ਇਲਾਜ ਲਈ ਪਿੰਡਾਂ ਵਿਚ ਸਰਕਾਰੀ ਡਿਸਪੈਂਸਰੀਆਂ ਤਾਂ ਬਣਾ ਰੱਖੀਆਂ ਹਨ ਪਰ ਇਨ੍ਹਾਂ ਵਿਚ ਲੋਕਾਂ ਦੇ ਇਲਾਜ ਲਈ ਕੋਈ ਐੱਮ. ਬੀ. ਬੀ. ਐੱਸ. ਡਾਕਟਰ ਮੌਜੂਦ ਨਹੀਂ ਹੈ ਅਤੇ ਜੋ ਡਾਕਟਰ ਇਸ ਸਮੇਂ ਡਿਸਪੈਂਸਰੀ ਚਲਾ ਰਹੇ ਹਨ, ਉਨ੍ਹਾਂ ਕੋਲ ਮਰੀਜ਼ਾਂ ਦੇ ਇਲਾਜ ਲਈ ਦਵਾਈਆਂ ਨਹੀਂ ਹਨ, ਜਿਸ ਦੀ ਮਿਸਾਲ ਕਸਬਾ ਲਾਡੋਵਾਲ ਦੀ ਸਰਕਾਰੀ ਡਿਸਪੈਂਸਰੀ 'ਚ ਆਮ ਹੀ ਦੇਖਣ ਨੂੰ ਮਿਲਦੀ ਹੈ। ਇਸ ਡਿਸਪੈਂਸਰੀ ਵਿਚ ਆਲੇ-ਦਆਲੇ ਦੇ ਕਰੀਬ 40 ਪਿੰਡਾਂ ਦੇ ਲੋਕ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ ਪਰ 3 ਮਹੀਨੇ ਤੋਂ ਇਸ ਡਿਸਪੈਂਸਰੀ ਵਿਚ ਐੱਮ. ਬੀ. ਬੀ. ਐੱਸ. ਡਾਕਟਰ ਦੀ ਬਦਲੀ ਹੋ ਜਾਣ ਕਾਰਣ ਬਾਅਦ ਵਿਚ ਕਿਸੇ ਡਾਕਟਰ ਦੀ ਨਿਯੁਕਤੀ ਨਹੀਂ ਕੀਤੀ ਗਈ। ਪੰਜਾਬ ਸਰਕਾਰ ਦੇ ਸਿਹਤ ਮੰਤਰੀ ਵੱਲੋਂ ਆਏ ਦਿਨ ਵੱਡੇ-ਵੱਡੇ ਬਿਆਨ ਦਾਗੇ ਜਾ ਰਹੇ ਹਨ ਕਿ ਸਰਕਾਰੀ ਡਿਸਪੈਂਸਰੀਆਂ ਵਿਚ ਪ੍ਰਾਈਵੇਟ ਹਸਪਤਾਲਾਂ ਤੋਂ ਵਧੀਆ ਇਲਾਜ ਦੀ ਸਹੂਲਤ ਹੋਵੇਗੀ ਪਰ ਲਾਡੋਵਾਲ ਦੀ ਸਰਕਾਰੀ ਡਿਸਪੈਂਸਰੀ ਵਿਚ ਨਾ ਤਾਂ ਡਾਕਟਰ ਦੀ ਕਮੀ ਪੂਰੀ ਕੀਤੀ ਜਾਂਦੀ ਹੈ ਅਤੇ ਨਾ ਹੀ ਦਵਾਈਆਂ ਦੀ ਕਮੀ, ਜਿਸ ਕਾਰਣ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸਿਹਤ ਵਿਭਾਗ ਇਸ ਵੱਲ ਆਪਣੀਆਂ ਅੱਖਾਂ ਬੰਦ ਕਰ ਕੇ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਲਾਡੋਵਾਲ ਪਿੰਡ ਦੀ ਪੰਚਾਇਤ ਮੈਂਬਰ ਸ਼ਿਵਾਨੀ ਗਾਦੜਾ, ਪੰਚ ਬਲਵੀਰ ਕੁਮਾਰ, ਪੰਚ ਜੋਤੀ ਮਹਿਰਾ, ਪ੍ਰਧਾਨ ਯਮਲਾ ਮਹਿਰਾ, ਸਾਬਕਾ ਪੰਚ ਈਸ਼ਰ ਦਾਸ ਅਤੇ ਮਦਨ ਲਾਲ ਨੇ ਦੱਸਿਆ ਕਿ ਜਦੋਂ ਕੋਈ ਵੀ ਵਿਅਕਤੀ ਇੱਥੇ ਦਵਾਈ ਲੈਣ ਜਾਂਦਾ ਹੈ ਤਾਂ ਅੰਦਰ ਮੌਜੂਦ ਡਾਕਟਰ ਦਵਾਈਆਂ ਦੀ ਲਿਸਟ ਬਣਾ ਕੇ ਦੇ ਦਿੰਦੇ ਹਨ, ਜਿਸ ਵਿਚੋਂ ਇਕ ਦਵਾਈ ਅੰਦਰੋਂ ਅਤੇ ਬਾਕੀ 5 ਬਾਹਰੋਂ ਪ੍ਰਾਈਵੇਟ ਮੈਡੀਕਲ ਸਟੋਰ ਤੋਂ ਲੈਣ ਲਈ ਭੇਜ ਦਿੰਦੇ ਹਨ। ਦਵਾਈਆਂ ਇੰਨੀਆਂ ਮਹਿੰਗੀਆਂ ਹੁੰਦੀਆਂ ਹਨ ਕਿ ਲੋਕ ਬਾਹਰੋਂ ਖਰੀਦ ਨਹੀਂ ਸਕਦੇ, ਜਿਸ ਕਾਰਣ ਲੋਕਾਂ ਦੇ ਇਲਾਜ ਅਧੂਰੇ ਰਹਿ ਜਾਂਦੇ ਹਨ। ਆਲੇ-ਦੁਆਲੇ ਦੇ ਪਿੰਡਾਂ ਦੀਆਂ ਦਰਜਨਾਂ ਪੰਚਾਇਤਾਂ ਵੱਲੋਂ ਕਈ ਵਾਰ ਸਬੰਧਤ ਵਿਭਾਗ ਨੂੰ ਡਾਕਟਰ ਦੀ ਕਮੀ ਸਬੰਧੀ ਲਿਖ ਕੇ ਦਿੱਤਾ ਜਾ ਚੁੱਕਾ ਹੈ ਪਰ ਲੋਕਾਂ ਦੀ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ।

ਇੰਚਾਰਜ ਦੀ ਬਦਲੀ ਤੋਂ ਬਾਅਦ ਦਵਾਈਆਂ ਦੀ ਕਮੀ ਹੋਣ ਲੱਗੀ
ਪਿੰਡ ਦੇ ਲੋਕਾਂ ਨੇ ਦੱਸਿਆ ਕਿ ਪਹਿਲਾਂ ਇਸ ਡਿਸਪੈਂਸਰੀ ਵਿਚ ਐੱਮ. ਬੀ. ਬੀ. ਐੱਸ. ਡਾਕਟਰ ਰੁਪਿੰਦਰ ਸਿੰਘ ਗਿੱਲ ਬਤੌਰ ਇੰਚਾਰਜ ਨਿਯੁਕਤ ਸਨ ਪਰ ਉਨ੍ਹਾਂ ਦੀ ਬਦਲੀ ਤਿੰਨ ਮਹੀਨੇ ਪਹਿਲਾਂ ਕਿਸੇ ਹੋਰ ਹਸਪਤਾਲ 'ਚ ਹੋ ਗਈ, ਜਿਸ ਤੋਂ ਬਾਅਦ ਡਿਸਪੈਂਸਰੀ ਵਿਚ ਕੋਈ ਵੀ ਹੋਰ ਡਾਕਟਰ ਦੀ ਨਿਯੁਕਤੀ ਨਹੀਂ ਕੀਤੀ ਅਤੇ ਉਸ ਤੋਂ ਬਾਅਦ ਦਿਨ-ਬ-ਦਿਨ ਡਿਸਪੈਂਸਰੀ ਵਿਚ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਸਹਿਣੀਆਂ ਪੈ ਰਹੀਆਂ ਹਨ ਅਤੇ ਦਵਾਈਆਂ ਦੀ ਕਮੀ ਦਿਨ-ਬ-ਦਿਨ ਵਧਣ ਲੱਗੀ ਹੈ। ਲੋਕਾਂ ਨੇ ਦੱਸਿਆ ਕਿ ਡਾ. ਆਰ. ਐੱਸ. ਗਿੱਲ ਦੇ ਰਹਿੰਦੇ ਕਦੇ ਕਿਸੇ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਨਹੀਂ ਸਹਿਣੀ ਪਈ ਸੀ। ਇੱਥੋਂ ਤੱਕ ਕਿ ਆਪਣੀ ਜੇਬ 'ਚੋਂ ਲੋਕਾਂ ਦੀ ਮਦਦ ਕਰ ਦਿੰਦੇ ਸਨ।

  • Government Dispensary
  • Public Distress
  • ਸਰਕਾਰੀ ਡਿਸਪੈਂਸਰੀ
  • ਲੋਕ ਪ੍ਰੇਸ਼ਾਨ

ਪੰਜਾਬ ਦਾ ਕਿਸਾਨ ਝੋਨਾ ਵੇਚਣ ਹਰਿਆਣਾ ਤੇ ਇਲਾਜ ਲਈ ਜਾ ਰਿਹੈ ਦਿੱਲੀ : ਭਗਵੰਤ ਮਾਨ

NEXT STORY

Stories You May Like

  • non availability of domestic gas cylinders for 15 days
    ਉਦੀਪੁਰ ’ਚ 15 ਦਿਨਾਂ ਤੋਂ ਘਰੇਲੂ ਗੈਸ ਸਿਲੰਡਰ ਨਾ ਮਿਲਣ ਕਾਰਨ ਖਪਤਕਾਰ ਪ੍ਰੇਸ਼ਾਨ
  • people are disturbed due to dense fog in gurdaspur and surrounding areas
    ਗੁਰਦਾਸਪੁਰ ਤੇ ਆਸਪਾਸ ਦੇ ਇਲਾਕਿਆਂ ’ਚ ਪਈ ਸੰਘਣੀ ਧੁੰਦ ਕਾਰਨ ਲੋਕ ਹੋਏ ਪ੍ਰੇਸ਼ਾਨ
  • government not taking care of broken roads in border areas due to floods
    ਹੜ੍ਹਾਂ ਕਾਰਨ ਸਰਹੱਦੀ ਖੇਤਰ ਦੀਆਂ ਟੁੱਟੀਆਂ ਸੜਕਾਂ ਦੀ ਸਰਕਾਰ ਨਹੀਂ ਲੈ ਰਹੀ ਸਾਰ, ਲੋਕ ਪ੍ਰੇਸ਼ਾਨ
  • city  slum  garbage
    ਸ਼ਹਿਰ ਦੇ ਲੋਕ 5-5 ਫੁੱਟ ਉਚੇ ਕੂੜੇ ਦੇ ਢੇਰਾਂ ਤੋਂ 39 ਦਿਨਾਂ ਤੋਂ ਪ੍ਰੇਸ਼ਾਨ
  • aam aadmi party boycotted the republic day official ceremony in khanna
    'ਆਪ' ਨੇ ਗਣਤੰਤਰ ਦਿਵਸ ਸਮਾਗਮ ਦਾ ਕੀਤਾ ਬਾਈਕਾਟ, ਮੰਤਰੀ ਦੇ ਪੀ. ਏ. ਨੂੰ ਕੁਰਸੀ ਨਾ ਮਿਲਣ 'ਤੇ ਪਿਆ ਰੌਲਾ
  • pensioners protest against government
    ਪੈਨਸ਼ਨ ਨਾ ਆਉਣ 'ਤੇ ਭੜਕੇ ਲੋਕ, ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • january 27th government holiday
    27 ਜਨਵਰੀ ਦੀ ਸਰਕਾਰੀ ਛੁੱਟੀ...! ਪੰਜਾਬ 'ਚ ਉੱਠੀ ਮੰਗ
  • do not forget to keep these things in the south direction of the house
    Vastu Tips : ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ਹੋ ਸਕਦੈ ਨੁਕਸਾਨ
  • heartbreaking incident in jalandhar
    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
  • sukhpal singh khaira statement
    ਖਹਿਰਾ ਨੇ ਘੇਰੀ ਕੇਂਦਰ ਸਰਕਾਰ, ਹਥਿਆਰਬੰਦ ਸੈਨਾਵਾਂ ਦੀ ਭਲਾਈ ਨੂੰ ਲੈ ਕੇ ਦਿੱਤਾ...
  • important news for those registering in punjab
    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • illegal liquor factory busted in jalandhar
    ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
  • family attacked for opposing drug trade
    ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ 'ਤੇ ਪਰਿਵਾਰ 'ਤੇ ਕੀਤਾ ਹਮਲਾ, ਭੰਨ ਦਿੱਤੀਆਂ...
  • ravneet bittu betrayed the entire punjab
    ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ ਸਗੋਂ ਹਰ ਪੰਜਾਬੀ ਨਾਲ ਕੀਤਾ ਧੋਖਾ...
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
Trending
Ek Nazar
mrinal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • ashu reply to ravneet bittu
      ਸੱਤਾ ਦੀ ਲਾਲਸਾ ’ਚ ਬਿੱਟੂ ਨੇ ਕਾਂਗਰਸ ਨਾਲ ਕੀਤਾ ਧੋਖਾ: ਆਸ਼ੂ
    • accused gets 2 years in jail in rs 3 crore cheque bounce case
      3 ਕਰੋੜ ਦੇ ਚੈੱਕ ਬਾਊਂਸ ਮਾਮਲੇ ’ਚ ਮੁਲਜ਼ਮ ਨੂੰ 2 ਸਾਲ ਦੀ ਕੈਦ
    • new orders in the sri harmandir sahib
      ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਲੈ ਕੇ ਲਿਆ ਗਿਆ ਵੱਡਾ ਫੈ਼ਸਲਾ, ਹੁਣ...
    • majithia said something big about punjab dgp
      'ਜੇ ਮੇਰਾ ENCOUNTER ਹੋਇਆ ਤਾਂ...' ਮਜੀਠੀਆ ਨੇ ਪੰਜਾਬ DGP ਨੂੰ ਲੈ ਕੇ ਆਖੀ...
    • dubai return boy in punjab
      ਵਿਆਹ ਕਰਵਾਉਣ ਲਈ ਵਿਦੇਸ਼ ਤੋਂ ਪੰਜਾਬ ਆਇਆ ਸੀ ਮੁੰਡਾ, ਫ਼ਿਰ ਜੋ ਹੋਇਆ...
    • fraud case
      ਕਾਗਜ਼ਾਂ ’ਚ ਟਰੱਕ, ਹਕੀਕਤ ’ਚ ਸਕੂਟਰ : 1.75 ਕਰੋੜ ਦੀ ਠੱਗੀ ਦਾ ਹੈਰਾਨੀਜਨਕ...
    • punjab police  father and son arrested  drug smugglers
      ਪੁਲਸ ਨੇ ਨਾਕੇ 'ਤੇ ਗ੍ਰਿਫ਼ਤਾਰ ਕੀਤੇ ਪਿਓ-ਪੁੱਤ, ਕਰਤੂਤ ਜਾਣ ਉਡਣਗੇ ਹੋਸ਼
    • important news for those registering in punjab
      ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
    • punjab and haryana highcourt big decision
      ਸਹਿਮਤੀ ਨਾਲ ਸਬੰਧ ਬਣਾਉਣ ਤੋਂ ਬਾਅਦ ਰਿਸ਼ਤਾ ਟੁੱਟਣਾ ਬਲਾਤਕਾਰ ਨਹੀਂ : ਹਾਈਕੋਰਟ
    • rahul gandhi alone is enough to destroy congress ashwani sharma
      ਕਾਂਗਰਸ ਨੂੰ ਖ਼ਤਮ ਕਰਨ ਲਈ ਇਕੱਲਾ ਰਾਹੁਲ ਗਾਂਧੀ ਹੀ ਕਾਫ਼ੀ : ਅਸ਼ਵਨੀ ਸ਼ਰਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +