Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    7:46:22 AM

  • west bengal 15 booths today voting

    ਪੱਛਮੀ ਬੰਗਾਲ ਦੇ 3 ਜ਼ਿਲ੍ਹਿਆਂ ’ਚ ਹਿੰਸਾ, 15...

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • plane crashes in texas

    ਅਮਰੀਕਾ ਦੇ ਟੈਕਸਾਸ 'ਚ ਜਹਾਜ਼ ਕ੍ਰੈਸ਼, 5 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਰਕਾਰੀ ਡਾਕਟਰ ਤੇ ਸੰਸਦ ਮੈਂਬਰ ਆਹਮੋ-ਸਾਹਮਣੇ

PUNJAB News Punjabi(ਪੰਜਾਬਂ)

ਸਰਕਾਰੀ ਡਾਕਟਰ ਤੇ ਸੰਸਦ ਮੈਂਬਰ ਆਹਮੋ-ਸਾਹਮਣੇ

  • Updated: 08 Feb, 2018 07:51 AM
Punjab
government doctor and mp appeal before
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ, (ਦਲਜੀਤ)- ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਆਹਮੋ-ਸਾਹਮਣੇ ਹੋ ਗਏ ਹਨ। ਡਾਕਟਰਾਂ ਵੱਲੋਂ ਹਸਪਤਾਲ ਦੇ ਕੰਮਾਂ 'ਚ ਔਜਲਾ ਵੱਲੋਂ ਬੇਲੋੜੀ ਦਖਲਅੰਦਾਜ਼ੀ ਕਰਦਿਆਂ ਲੋਕਾਂ ਸਾਹਮਣੇ ਬੇਇੱਜ਼ਤ ਕਰਨ ਦੇ ਦੋਸ਼ ਲਾਏ ਹਨ। ਡਾਕਟਰ ਵੱਲੋਂ ਇਸ ਸਬੰਧੀ 8 ਫਰਵਰੀ ਨੂੰ ਹਸਪਤਾਲ ਦੀਆਂ ਮੁਕੰਮਲ ਸਿਹਤ ਸੇਵਾਵਾਂ ਠੱਪ ਕਰ ਕੇ ਰੋਸ ਮੁਜ਼ਾਹਰਾ ਕਰਨ ਦਾ ਜਿਥੇ ਐਲਾਨ ਕੀਤਾ ਗਿਆ ਹੈ, ਉਥੇ ਹੀ ਔਜਲਾ ਨੇ ਕਿਹਾ ਕਿ ਜਦੋਂ ਤੱਕ ਸਿਹਤ ਸਹੂਲਤਾਂ ਵਿਚ ਢਿੱਲਮੱਠ ਕਰਨ ਵਾਲੇ ਡਾਕਟਰ ਸੁਧਰਨਗੇ ਨਹੀਂ, ਉਹ ਲੋਕਾਂ ਦੀ ਸੁਵਿਧਾ ਲਈ ਅਚਨਚੇਤ ਛਾਪੇਮਾਰੀ ਜਾਰੀ ਰੱਖਣਗੇ।
ਜਾਣਕਾਰੀ ਅਨੁਸਾਰ ਔਜਲਾ ਦੀ ਅਗਵਾਈ ਵਿਚ ਵਿਜੀਲੈਂਸ ਦੀ ਉੱਚ ਪੱਧਰੀ ਟੀਮ ਵੱਲੋਂ ਬੀਤੇ ਦਿਨ ਹਸਪਤਾਲ ਦੀ ਕੀਤੀ ਗਈ ਚੈਕਿੰਗ ਤੋਂ ਡਾਕਟਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਡਾਕਟਰਾਂ ਨੇ ਅੱਜ ਇਸੇ ਸਬੰਧ 'ਚ ਪੰਜਾਬ ਮੈਡੀਕਲ ਤੇ ਡੈਂਟਲ ਟੀਚਰਜ਼ ਐਸੋਸੀਏਸ਼ਨ ਦੀ ਅਗਵਾਈ ਵਿਚ ਹਸਪਤਾਲ ਦੇ ਸੈਮੀਨਾਰ ਹਾਲ 'ਚ ਐਮਰਜੈਂਸੀ ਮੀਟਿੰਗ ਬੁਲਾਈ, ਜਿਸ ਵਿਚ ਮੌਜੂਦ ਡਾਕਟਰਾਂ ਨੇ ਕਿਹਾ ਕਿ ਔਜਲਾ ਵਿਜੀਲੈਂਸ ਟੀਮ ਨੂੰ ਹਸਪਤਾਲ ਵਿਚ ਲਿਆ ਕੇ ਡਾਕਟਰਾਂ ਨੂੰ ਚੋਰ ਸਾਬਿਤ ਕਰਨ 'ਤੇ ਤੁਲੇ ਹੋਏ ਹਨ, ਜਦਕਿ ਅਸਲੀਅਤ ਇਹ ਹੈ ਹਸਪਤਾਲ 'ਚ ਸੁਵਿਧਾਵਾਂ ਦੀ ਘਾਟ ਹੋਣ ਦੇ ਬਾਵਜੂਦ ਡਾਕਟਰ ਵਰਗ ਆਪਣੀਆਂ ਜੇਬਾਂ 'ਚੋਂ ਪੈਸੇ ਖਰਚ ਕਰ ਕੇ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ। ਹਸਪਤਾਲ 'ਚ ਡਾਕਟਰਾਂ ਦੀ ਚੰਗੀ ਕਾਰਗੁਜ਼ਾਰੀ ਕਰ ਕੇ ਹੀ ਅੱਜ ਗੁਰੂ ਨਾਨਕ ਦੇਵ ਹਸਪਤਾਲ ਇੰਟਰਨੈਸ਼ਨਲ ਪੱਧਰ 'ਤੇ ਵਧੀਆ ਕੰਮਾਂ ਲਈ ਪ੍ਰਸਿੱਧ ਹੈ। ਪੰਜਾਬ ਸਰਕਾਰ ਖੁਦ ਤਾਂ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਹਸਪਤਾਲ ਦੀਆਂ ਖਾਮੀਆਂ ਨੂੰ ਵਾਰ-ਵਾਰ ਅਧਿਕਾਰੀਆਂ ਵੱਲੋਂ ਲਿਖਤੀ ਪੱਤਰ ਭੇਜਣ ਦੇ ਬਾਵਜੂਦ ਠੀਕ ਕਰਵਾਉਂਦੀ ਨਹੀਂ ਬਲਕਿ ਉਸ ਦੇ ਲੀਡਰ ਉਲਟਾ ਡਾਕਟਰਾਂ ਨੂੰ ਹੀ ਅੱਖਾਂ ਦਿਖਾਉਂਦੇ ਹਨ। ਔਜਲਾ ਲੋਕਾਂ ਸਾਹਮਣੇ ਭਗਵਾਨ ਦਾ ਦੂਸਰਾ ਰੂਪ ਸਮਝੇ ਜਾਂਦੇ ਡਾਕਟਰਾਂ ਨੂੰ ਬੇਇੱਜ਼ਤ ਕਰ ਰਹੇ ਹਨ, ਜੋ ਜਥੇਬੰਦੀ ਕਦੇ ਬਰਦਾਸ਼ਤ ਨਹੀਂ ਕਰੇਗੀ। ਡਾਕਟਰਾਂ ਨੇ ਕਿਹਾ ਕਿ 8 ਫਰਵਰੀ ਨੂੰ ਓ. ਪੀ. ਡੀ., ਆਪ੍ਰੇਸ਼ਨ ਥੀਏਟਰ ਆਦਿ ਦਾ ਕੰਮਕਾਜ ਠੱਪ ਕਰ ਕੇ 1 ਰੋਜ਼ਾ ਹੜਤਾਲ ਕੀਤੀ ਜਾਵੇਗੀ, ਜਿਸ ਵਿਚ ਹਸਪਤਾਲ ਦੇ ਸਮੂਹ ਡਾਕਟਰ ਵੱਡੀ ਗਿਣਤੀ 'ਚ ਹਿੱਸਾ ਲੈਣਗੇ।
ਲਾਪ੍ਰਵਾਹ ਡਾਕਟਰਾਂ ਵਿਰੁੱਧ ਛਾਪੇਮਾਰੀ ਜਾਰੀ ਰਹੇਗੀ : ਔਜਲਾ
ਦੂਸਰੇ ਪਾਸੇ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਲੋਕਾਂ ਦੀ ਸੁਵਿਧਾ ਲਈ ਹਸਪਤਾਲ 'ਚ ਸਿਹਤ ਸਹੂਲਤਾਂ ਪ੍ਰਤੀ ਲਾਪ੍ਰਵਾਹੀ ਵਰਤਣ ਵਾਲੇ ਡਾਕਟਰਾਂ ਖਿਲਾਫ ਉਹ ਹਮੇਸ਼ਾ ਛਾਪੇਮਾਰੀ ਕਰਦੇ ਰਹਿਣਗੇ। ਹਸਪਤਾਲ 'ਚ ਕੁਝ ਡਾਕਟਰ ਆਪਣੀ ਨੈਤਿਕ ਜ਼ਿੰਮੇਵਾਰੀ ਤਹਿਤ ਕੰਮ ਨਾ ਕਰ ਕੇ ਮਰੀਜ਼ਾਂ ਦਾ ਸ਼ੋਸ਼ਣ ਕਰਦੇ ਹਨ। ਮੀਡੀਆ 'ਚ ਆਏ ਦਿਨ ਉਕਤ ਹਸਪਤਾਲ ਦੇ ਡਾਕਟਰਾਂ ਦੀ ਕਾਰਗੁਜ਼ਾਰੀ ਸਭ ਦੇ ਸਾਹਮਣੇ ਆਉਂਦੀ ਹੈ ਤੇ ਅਖੀਰ ਸਰਕਾਰ ਦਾ ਮਜ਼ਾਕ ਉਡਦਾ ਹੈ। ਔਜਲਾ ਨੇ ਕਿਹਾ ਕਿ ਉਹ ਲੋਕਾਂ ਦੇ ਚੁਣੇ ਨੁਮਾਇੰਦੇ ਹਨ ਤੇ ਲੋਕਾਂ ਨੂੰ ਜਵਾਬਦੇਹ ਹਨ। ਪੰਜਾਬ ਸਰਕਾਰ ਦਾ ਉਹ ਵੀ ਹਿੱਸਾ ਹਨ ਤੇ ਇਸੇ ਸਬੰਧ ਵਿਚ ਛਾਪੇਮਾਰੀ ਕਰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਕੁਝ ਚਹੇਤੇ ਡਾਕਟਰ ਉਕਤ ਮਾਮਲੇ ਨੂੰ ਹਵਾ ਦੇ ਕੇ ਸਿਹਤ ਸਹੂਲਤਾਂ ਪ੍ਰਭਾਵਿਤ ਕਰਨਾ ਚਾਹੁੰਦੇ ਹਨ। ਉਨ੍ਹਾਂ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ, ਈਮਾਨਦਾਰ ਵਿਅਕਤੀ ਨਾਲ ਕਦੇ ਧੱਕਾ ਨਹੀਂ ਹੋਵੇਗਾ। ਉਨ੍ਹਾਂ ਮਰੀਜ਼ਾਂ ਦੀ ਸੁਵਿਧਾ ਲਈ ਡਾਕਟਰਾਂ ਨੂੰ ਹੜਤਾਲ ਨਾ ਕਰਨ ਦੀ ਅਪੀਲ ਵੀ ਕੀਤੀ।

  • ਸਰਕਾਰੀ ਡਾਕਟਰ
  • ਆਹਮੋ-ਸਾਹਮਣੇ
  • doctor
  • MP

ਬੇਜ਼ੁਬਾਨ ਜਾਨਵਰਾਂ 'ਤੇ ਜ਼ੁਲਮ ਬਰਦਾਸ਼ਤ ਨਹੀਂ : ਸਿੰਗਲਾ

NEXT STORY

Stories You May Like

  • kolkata and lucknow teams will face each other today
    ਕੋਲਕਾਤਾ ਤੇ ਲਖਨਊ ਦੀਆਂ ਟੀਮਾਂ ਅੱਜ ਹੋਣਗੀਆਂ ਆਹਮੋ-ਸਾਹਮਣੇ
  • jail  closed  mp  rashid  bail
    ਜੇਲ੍ਹ 'ਚ ਬੰਦ ਸੰਸਦ ਮੈਂਬਰ ਰਾਸ਼ਿਦ ਨੂੰ ਮਿਲੀ ਜ਼ਮਾਨਤ, ਦਿੱਲੀ ਹਾਈ ਕੋਰਟ ਨੇ ਸੁਣਾਇਆ ਫੈਸਲਾ
  • khandwa mp  younger brother
    ਖੰਡਵਾ ਸੰਸਦ ਮੈਂਬਰ ਦੇ ਛੋਟੇ ਭਰਾ ਦੀ ਸ਼ੱਕੀ ਹਾਲਾਤ 'ਚ ਖੂਹ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
  • bjp mp  hemant swara  car accident
    ਭਾਜਪਾ ਸੰਸਦ ਮੈਂਬਰ ਹੇਮੰਤ ਦੀ ਕਾਰ ਠਾਣੇ 'ਚ ਹਾਦਸਾਗ੍ਰਸਤ, ਖੁੱਲ੍ਹੇ ਏਅਰਬੈਗ, ਵਾਲ-ਵਾਲ ਬਚੀ ਜਾਨ
  • bengaluru and gujarat teams will face each other
    ਅੱਜ ਬੈਂਗਲੁਰੂ ਤੇ ਗੁਜਰਾਤ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਇਸ ਖਿਡਾਰੀ ਉੱਤੇ ਹੋਵੇਗੀ ਖਾਸ ਨਜ਼ਰ
  • occupation of red sea
    ਲਾਲ ਸਾਗਰ 'ਤੇ ਕਬਜ਼ੇ ਦੀ ਤਿਆਰੀ! ਨੇਤਨਯਾਹੂ-ਏਰਦੋਗਨ ਹੋਏ ਆਹਮੋ ਸਾਹਮਣੇ
  • bengaluru and gujarat teams will face each other
    ਅੱਜ ਬੈਂਗਲੁਰੂ ਅਤੇ ਗੁਜਰਾਤ ਦੀ ਟੀਮ ਹੋਵੇਗੀ ਆਹਮੋ- ਸਾਹਮਣੇ, ਇਸ ਗੇਂਦਬਾਜ਼ 'ਤੇ ਰਹੇਗੀ ਸਭ ਦੀ ਨਜ਼ਰ
  • rajasthan and delhi teams will face each other today
    ਅੱਜ ਰਾਜਸਥਾਨ ਅਤੇ ਦਿੱਲੀ ਦੀ ਟੀਮ ਹੋਣਗੀਆਂ ਆਹਮੋ-ਸਾਹਮਣੇ, ਇਸ ਖਿਡਾਰੀ 'ਤੇ ਰਹੇਗੀ ਸਭ ਦੀ ਨਜ਼ਰ
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • cia 1 assistant sub inspector demanded bribe
      ਝੂਠੇ ਕੇਸ ’ਚ ਫਸਾਉਣ ਦੀ ਧਮਕੀ ਦੇ ਕੇ CIA-1 ਦੇ ਸਹਾਇਕ ਉਪ ਨਿਰੀਖਕ ਨੇ ਮੰਗੀ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • the mann government has been criticized in the people  s assembly
      “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ 'ਤੇ ਵਰ੍ਹੇ ਚੁੱਘ
    • noconfidence motion passed against mann government
      ਭਾਜਪਾ ਦੀ “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ
    • lost moral right to remain chief minister sunil jakhar
      ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ...
    • gopi nijjar murder shot dead mother makes big revelations
      Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ...
    • big announcement made in punjab for may 2 against himachal entry tax
      ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ...
    • alert of storm in punjab
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +