ਲੁਧਿਆਣਾ (ਸਿਆਲ): ਡਿਊਟੀ ਕਰਨ ਜਾ ਰਹੇ ਜੇਲ੍ਹ ਮੁਲਾਜ਼ਮ ਦੀ ਚੈਕਿੰਗ ਕਰਨ 'ਤੇ ਪੈਰਾਂ ਦੇ ਥੱਲੇ ਲੁਕਾਇਆ ਪਾਬੰਦੀਸ਼ੁਦਾ ਸਾਮਾਨ ਬਰਾਮਦ ਕੀਤਾ ਗਿਆ। ਸਹਾਇਕ ਸੁਪਰੀਡੰਟ ਵੱਲੋਂ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੇ ਜਾਣ 'ਤੇ ਉਕਤ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਜਾਂਚ ਵਿਚ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਾਜ਼ਮ ਤੋਂ 60 ਗ੍ਰਾਮ ਜਰਦਾ ਬਰਾਮਦ ਕੀਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - 10 ਰੁਪਏ ਨਾਲ ਜਿੱਤ ਲਏ 11 ਲੱਖ ਰੁਪਏ! ਰਾਤੋ-ਰਾਤ ਬਦਲ ਗਈ ਪੰਜਾਬ ਦੇ ਵਿਅਕਤੀ ਦੀ ਕਿਸਮਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ ਤਾਜ਼ਾ ਅਪਡੇਟ
NEXT STORY