Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    9:39:42 AM

  • firing incident in chandigarh

    ਇੰਸਟਾਗ੍ਰਾਮ ’ਤੇ ਕੁੱਟਮਾਰ ਦੀ ਵੀਡੀਓ ਪਾਉਣ ਦੀ...

  • earthquake hits china s tibet

    ਭਿਆਨਕ ਭੂਚਾਲ ਦਾ ਕਹਿਰ: 16 ਲੋਕਾਂ ਦੀ ਮੌਤ ਤੇ 32...

  • nepali servant drugges family  flees with jewelry and cash

    ਪੰਜਾਬ 'ਚ ਵੱਡੀ ਵਾਰਦਾਤ: ਪਰਿਵਾਰ ਨੂੰ ਬੇਹੋਸ਼ ਕਰ...

  • field parvinder jhota s wife in the assembly elections

    ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ

PUNJAB News Punjabi(ਪੰਜਾਬ)

ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ

  • Edited By Babita,
  • Updated: 08 Sep, 2026 10:32 AM
Chandigarh
government employees in punjab will not work today
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਪ੍ਰੀਤ) : ਆਪਣੀਆਂ ਮੰਗਾਂ ਅਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਸਰਕਾਰੀ ਮੁਲਾਜ਼ਮਾਂ ਵੱਲੋਂ 8 ਸਤੰਬਰ ਨੂੰ ਮੁਕੰਮਲ ਕੰਮ ਠੱਪ ਕਰ ਕੇ ਇੱਕ ਦਿਨ ਦੀ ਭੁੱਖ-ਹੜਤਾਲ ਕੀਤੀ ਜਾ ਰਹੀ ਹੈ। ਇਸ ਲਈ ਜੇਕਰ ਤੁਸੀਂ ਵੀ ਅੱਜ ਸਰਕਾਰੀ ਕੰਮ ਕਰਵਾਉਣ ਲਈ ਜਾ ਰਹੇ ਹੋ ਤਾਂ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਬੰਦ ਨੂੰ ਸਫ਼ਲ ਬਣਾਉਣ ਲਈ ਮੋਹਾਲੀ ਵਿਖੇ ਸਥਿਤ ਵਾਈ. ਪੀ. ਐੱਸ. ਚੌਂਕ ਨੇੜਲੇ ਪਾਰਕ ’ਚ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਪੰਜਾਬ ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਦੀ ਅਗਵਾਈ ਹੇਠ ਹੋਈ ਅਹਿਮ ਸਾਂਝੀ ਮੀਟਿੰਗ ਕੀਤੀ ਗਈ। ਇਸ ਮੌਕੇ ਚੰਡੀਗੜ੍ਹ ਦੇ ਸਮੂਹ ਡਾਇਰੈਕਟੋਰੇਟਾਂ, ਮੋਹਾਲੀ ਦੇ ਸਮੂਹ ਸਰਕਾਰੀ ਦਫ਼ਤਰਾਂ, ਪੰਜਾਬ ਸਿਵਲ ਸਕੱਤਰੇਤ ਤੇ ਐੱਫ. ਸੀ. ਆਰ. ਐਸੋਸੀਏਸ਼ਨ ਦੀਆਂ ਜੱਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਤੇ ਇਸ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ।

ਇਹ ਵੀ ਪੜ੍ਹੋ : ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ ਰਿਹਾ ਸ਼ਡਿਊਲ

ਇਹ ਐਕਸ਼ਨ ਲੁਧਿਆਣਾ ਵਿਖੇ ਭਰਾਤਰੀ ਜੱਥੇਬੰਦੀਆਂ ਨਾਲ ਹੋਈ ਮੀਟਿੰਗ ’ਚ ਲਏ ਗਏ ਫ਼ੈਸਲਿਆਂ ਦੀ ਲੜੀ ਤਹਿਤ ਵਿੱਢਿਆ ਜਾ ਰਿਹਾ ਹੈ। ਮੀਟਿੰਗ ਦੌਰਾਨ ਸਰਵ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ 8 ਸਤੰਬਰ ਨੂੰ ਚੰਡੀਗੜ੍ਹ ਅਤੇ ਮੋਹਾਲੀ ਦੇ ਸਮੂਹ ਸਰਕਾਰੀ ਦਫ਼ਤਰਾਂ ਸਮੇਤ ਸਿਵਲ ਸਕੱਤਰੇਤ ਤੇ ਐੱਫ.ਸੀ.ਆਰ. ਦਫ਼ਤਰਾਂ ’ਚ ਮੁਲਾਜ਼ਮ ਆਪਣੇ ਦਫ਼ਤਰਾਂ ’ਚ ਹਾਜ਼ਰ ਤਾਂ ਹੋਣਗੇ ਪਰ ਮੁਕੰਮਲ ਤੌਰ 'ਤੇ ਕੰਮ ਠੱਪ ਰੱਖਣਗੇ। ਇਸ ਦੇ ਨਾਲ ਹੀ ਹਰੇਕ ਦਫ਼ਤਰ ’ਚ ਜੱਥੇਬੰਦੀਆਂ ਦੇ ਨੁਮਾਇੰਦੇ ਪ੍ਰਤੀਕਾਤਮਕ ਤੌਰ 'ਤੇ ਇੱਕ ਦਿਨ ਦੀ ਭੁੱਖ-ਹੜਤਾਲ 'ਤੇ ਬੈਠਣਗੇ। ਸਮੂਹ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਨ ਲਈ ਕਾਲੇ ਕੱਪੜੇ ਪਹਿਨ ਕੇ ਜਾਂ ਕਾਲੇ ਬਿੱਲੇ ਲਾ ਕੇ ਸ਼ਾਂਤਮਈ ਅਤੇ ਅਨੁਸ਼ਾਸਿਤ ਢੰਗ ਨਾਲ ਪ੍ਰਦਰਸ਼ਨ ਕਰਨ। ਇਸ ਐਕਸ਼ਨ ਨੂੰ ਸਫ਼ਲ ਬਣਾਉਣ ਅਤੇ ਮੁਲਾਜ਼ਮਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਜੱਥੇਬੰਦੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ

ਇਸ ਸੰਘਰਸ਼ ਨੂੰ ਜ਼ਮੀਨੀ ਪੱਧਰ 'ਤੇ ਕਾਮਯਾਬ ਬਣਾਉਣ ਲਈ ਰਿਟਾਇਰਡ ਮੁਲਾਜ਼ਮਾਂ ਦੀ ਇਕ ਵਿਸ਼ੇਸ਼ ਟੀਮ ਦਾ ਗਠਨ ਵੀ ਕੀਤਾ ਗਿਆ ਹੈ। ਇਹ ਟੀਮ ਹੜਤਾਲ ਵਾਲੇ ਦਿਨ ਵੱਖ-ਵੱਖ ਦਫ਼ਤਰਾਂ ਦਾ ਦੌਰਾ ਕਰ ਕੇ ਐਕਸ਼ਨ ਦੀ ਸਮੀਖਿਆ ਕਰੇਗੀ ਅਤੇ ਮੁਲਾਜ਼ਮਾਂ ਦਾ ਹੌਂਸਲਾ ਵਧਾਵੇਗੀ। ਜੱਥੇਬੰਦੀਆਂ ਨੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਟਕਰਾਅ, ਉਕਸਾਵੇ ਜਾਂ ਅਨੁਸ਼ਾਸਨਹੀਣਤਾ ਤੋਂ ਬਚਦਿਆਂ ਏਕਤਾ ਦਾ ਸਬੂਤ ਦੇਣ ਅਤੇ ਸੋਸ਼ਲ ਮੀਡੀਆ ਰਾਹੀਂ ਇਸ ਸੰਘਰਸ਼ ਦੀ ਆਵਾਜ਼ ਨੂੰ ਬੁਲੰਦ ਕਰਨ। ਸਾਂਝੇ ਮੰਚ ਵੱਲੋਂ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਇਹ ਲੜਾਈ ਸਮੂਹ ਮੁਲਾਜ਼ਮ ਵਰਗ ਦੀ ਇੱਜ਼ਤ, ਸਵੈਮਾਣ ਅਤੇ ਸੰਵਿਧਾਨਕ ਹੱਕਾਂ ਦੀ ਹੈ, ਇਸ ਲਈ ਹਰ ਮੁਲਾਜ਼ਮ ਪੂਰੀ ਏਕਤਾ ਅਤੇ ਦ੍ਰਿੜ ਇਰਾਦੇ ਨਾਲ ਇਸ ਮੁਕੰਮਲ ਬੰਦ ਦਾ ਹਿੱਸਾ ਬਣੇ।
ਮੰਤਰੀ ਅਮਨ ਅਰੋੜਾ ਦੀ ਚਿਤਾਵਨੀ
ਦੂਜੇ ਪਾਸੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੜਤਾਲ 'ਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਹੜਤਾਲ ਕਾਰਨ ਆਮ ਜਨਤਾ ਪਰੇਸ਼ਾਨ ਹੋਈ ਤਾਂ ਸਰਕਾਰ ਕਾਨੂੰਨ ਦੇ ਮੁਤਾਬਕ ਕਾਰਵਾਈ ਕਰੇਗੀ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਹੜਤਾਲ ਦਾ ਰਸਤਾ ਛੱਡ ਕੇ ਗੱਲਬਾਤ ਰਾਹੀਂ ਮਸਲੇ ਸੁਲਝਾਉਣ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 

  • Punjab
  • government employees
  • work
  • strike
  • ਪੰਜਾਬ
  • ਸਰਕਾਰੀ ਮੁਲਾਜ਼ਮ
  • ਕੰਮ
  • ਬੰਦ

ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ ਰਿਹਾ ਸ਼ਡਿਊਲ

NEXT STORY

Stories You May Like

  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
  • punjab  setback for applicants arriving for driving tests
    ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ
  • punjab bandh parvinder jhota today
    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • latest regarding the strike by government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਬਾਰੇ ਨਵੀਂ ਅਪਡੇਟ, ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਅਲਰਟ
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • government buses will not operate in punjab starting tomorrow
    ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
Trending
Ek Nazar
new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vigilance bureau action
      30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਰੰਗੇ ਹੱਥੀਂ ਕਾਬੂ
    • punjabi boy usa
      ਅਮਰੀਕਾ 'ਚ ਪੰਜਾਬੀ ਮੁੰਡੇ ਨਾਲ ਵਾਪਰ ਗਈ ਅਣਹੋਣੀ
    • kewal dhillon on amit shah statement
      ਪੰਜਾਬ 'ਚ 'ਗੱਠਜੋੜ' ਸਰਕਾਰ ਬਾਰੇ ਅਮਿਤ ਸ਼ਾਹ ਦੇ ਬਿਆਨ ਮਗਰੋਂ ਕੇਵਲ ਢਿੱਲੋਂ ਨੇ...
    • new twist young man suicide at girlfriend  s house  sister major revelations
      ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
    • paddy procurement in hoshiarpur district
      ਹੁਸ਼ਿਆਰਪੁਰ ਜ਼ਿਲ੍ਹੇ ’ਚ ਹੁਣ ਤੱਕ 2.29 ਲੱਖ ਮੀਟ੍ਰਿਕ ਟਨ ਤੋਂ ਵਧ ਝੋਨੇ ਦੀ ਖ਼ਰੀਦ
    • rajbir ghumman cbi
      CBI ਅੱਗੇ ਪੇਸ਼ ਨਹੀਂ ਹੋਏ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ
    • charanjit singh channi news
      "ਉਹ ਮੇਰਾ ਛੋਟਾ ਭਰਾ ਹੈ..." ਸੀਨੀਅਰ ਲੀਡਰ ਦੇ ਘਰ ਪਹੁੰਚੇ ਚੰਨੀ ਨੇ ਆਖ਼'ਤੀਆਂ...
    • anti sacrilege law  pargat singh  congress
      ਬੇਅਦਬੀ ਵਿਰੋਧੀ ਕਾਨੂੰਨ ’ਚ ਸੋਧ ਤੋਂ ਪਿੱਛੇ ਹਟ ਰਹੀ ‘ਆਪ’ ਸਰਕਾਰ : ਪਰਗਟ ਸਿੰਘ
    • parwinder singh jhota committee meeting
      ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਝੋਟੇ ਦੇ ਪਰਿਵਾਰ ਨੇ ਕੀਤਾ ਵੱਡਾ ਐਲਾਨ
    • important news for train passengers special trains are also full
      ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਟਰੇਨਾਂ ਦੀ ਵੇਟਿੰਗ ਪਹੁੰਚੀ 100 ਤੋਂ ਪਾਰ, ਸਪੈਸ਼ਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +