ਚੰਡੀਗੜ੍ਹ (ਅੰਕੁਰ) : ਪੰਜਾਬ 'ਚ 25 ਨਵੰਬਰ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਇਸ ਦਿਨ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰ ਰਹਿਣ ਸਾਵਧਾਨ! PSPCL ਨੇ ਲਿਆ ਵੱਡਾ ਫ਼ੈਸਲਾ, ਹੁਣ ਗਲਤੀ ਨਾਲ ਵੀ...
ਇਸ ਲਈ ਇਸ ਦਿਨ ਪੂਰੇ ਸੂਬੇ 'ਚ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਹਾਲਾਂਕਿ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਹੀ ਨਹੀਂ, ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਪ੍ਰੋਗਰਾਮ ਸ਼ੁਰੂ ਹੋ ਚੁੱਕੇ ਹਨ, ਜੋ ਸਾਲ ਦੇ ਅਖ਼ੀਰ ਤੱਕ ਚੱਲਣਗੇ।
ਇਹ ਵੀ ਪੜ੍ਹੋ : 18, 19 ਅਤੇ 20 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ, ਪੰਜਾਬ ਯੂਨੀਵਰਸਿਟੀ ਨੇ ਲਿਆ ਅਹਿਮ ਫ਼ੈਸਲਾ
ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ 'ਚ ਧਾਰਮਿਕ ਸਮਾਗਮ ਅਤੇ ਨਾਮ-ਸਿਮਰਨ ਦੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਣਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਬਿਜਲੀ ਖ਼ਪਤਕਾਰ ਰਹਿਣ ਸਾਵਧਾਨ! PSPCL ਨੇ ਲਿਆ ਵੱਡਾ ਫ਼ੈਸਲਾ, ਹੁਣ ਗਲਤੀ ਨਾਲ ਵੀ...
NEXT STORY