ਅੰਮ੍ਰਿਤਸਰ : ਪੰਜਾਬ ਵਿਚ ਬੁੱਧਵਾਰ 8 ਅਕਤੂਬਰ ਨੂੰ ਅੰਮ੍ਰਿਤਸਰ ਵਿਚ ਛੁੱਟੀ ਐਲਾਨੀ ਗਈ ਹੈ। ਦਰਅਸਲ 8 ਅਕਤੂਬਰ ਨੂੰ 'ਸ੍ਰੀ ਗੁਰੂ ਰਾਮਦਾਸ ਜੀ' ਦਾ ਪ੍ਰਕਾਸ਼ ਦਿਹਾੜਾ ਹੈ, ਜਿਸ ਦੇ ਚੱਲਦੇ ਅੰਮ੍ਰਿਤਸਰ 'ਚ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਇਸ ਦਿਨ ਸਿਰਫ਼ ਇੱਕ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਹੀ ਸਕੂਲ ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਅਕਤੂਬਰ ਮਹੀਨੇ 'ਚ ਸ਼ੁਰੂ...
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਦਫ਼ਤਰਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ'ਤਾ ਬਿਜਲੀ ਬੋਰਡ 'ਚ ਨੌਕਰੀ ਕਰਦਾ ਨੌਜਵਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦੀ ਪਿੰਡ ’ਚ ਵਿਅਕਤੀ ਦੀ ਲਾਸ਼ ਮਿਲੀ
NEXT STORY