Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    3:58:54 PM

  • stock market closes in green  sensex gains 109 points to close at 77 100

    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ :...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

  • visa applications for canada

    ਕੈਨੇਡਾ ਜਾਣ ਲਈ ਤਿਆਰ ਬੈਠੇ ਪੰਜਾਬੀਆਂ ਨੂੰ ਵੱਡਾ...

  • 300 new buses cm vijay tickets travel

    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ, ਸਰਕਾਰ ਨੇ ਜਾਰੀ ਕੀਤੇ ਹੁਕਮ

PUNJAB News Punjabi(ਪੰਜਾਬ)

ਪੰਜਾਬ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ, ਸਰਕਾਰ ਨੇ ਜਾਰੀ ਕੀਤੇ ਹੁਕਮ

  • Edited By Gurminder Singh,
  • Updated: 30 Jul, 2025 11:17 AM
Chandigarh
government holiday declared in punjab tomorrow
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭਲਕੇ 31 ਜੁਲਾਈ ਵੀਰਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਦੀ ਅਮੀਰ ਵਿਰਾਸਤ ਦੇ ਸਨਮਾਨ ਅਤੇ ਕੰਬੋਜ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਇਸ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਰਾਜ ਬਿਜਲੀ ਵਿਭਾਗ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ ਕੁਨੈਕਸ਼ਨ 'ਚ ਹੋ ਗਿਆ ਵੱਡਾ...

ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਸੜਕ ਦਾ ਨਾਮ "ਸ਼ਹੀਦ ਊਧਮ ਸਿੰਘ ਮਾਰਗ" ਰੱਖਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਇਨਕਲਾਬੀ ਆਜ਼ਾਦੀ ਘੁਲਾਟੀਏ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਉਨ੍ਹਾਂ ਦੀ ਜਨਮ ਭੂਮੀ ਸੁਨਾਮ ਵਿਖੇ ਇਕ ਰਾਜ ਪੱਧਰੀ ਸਮਾਗਮ ਕਰਵਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 31 ਜੁਲਾਈ ਨੂੰ ਇਸ ਰਾਜ ਸਮਾਗਮ ਦੌਰਾਨ ਅਧਿਕਾਰਤ ਤੌਰ 'ਤੇ ਸ਼ਹੀਦ ਊਧਮ ਸਿੰਘ ਦੇ ਨਾਮ 'ਤੇ ਸੜਕ ਦਾ ਨਾਮ ਰੱਖਣਗੇ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਦਾ ਐਲਾਨ, ਡੇਟ ਸ਼ੀਟ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Holidays in Punjab
  • holidays in schools
  • government holidays
  • ਪੰਜਾਬ ਵਿਚ ਛੁੱਟੀ
  • ਸਕੂਲਾਂ ਵਿਚ ਛੁੱਟੀ
  • ਸਰਕਾਰੀ ਛੁੱਟੀ

Bathinda : ਨਸ਼ੇ ਲਈ ਹੱਦਾਂ ਟੱਪਿਆ ਨਸ਼ੇੜੀ! ਪਤਨੀ ਨਾਲ ਜੋ ਕੀਤਾ, ਸੁਣ ਨਹੀਂ ਹੋਵੇਗਾ ਯਕੀਨ

NEXT STORY

Stories You May Like

  • holiday declared holiday in chandigarh
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ਵਿਚ ਛੁੱਟੀ ਦਾ ਐਲਾਨ
  • education department punjab schools orders for schools
    ਸਿੱਖਿਆ ਵਿਭਾਗ ਦਾ ਵੱਡਾ ਕਦਮ, ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • there is a major reshuffle in the administration in chandigarh
    ਹੋਮ ਸੈਕਟਰੀ ਦੀ ਛੁੱਟੀ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਚੀਫ ਸੈਕਟਰੀ ਨੇ ਜਾਰੀ ਕੀਤੇ ਨਵੇਂ ਹੁਕਮ
  • summer vacations orders for schools
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, 20 ਜੂਨ ਤੱਕ ਦਾ ਦਿੱਤਾ ਸਮਾਂ
  • transfers in punjab notification issued
    ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਈ ਬਦਲੀਆਂ ਦੀ ਸੂਚੀ
  • new orders issued for all play way schools in punjab  registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
  • another government holiday declared in punjab
    ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਭਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbi  raids  digital arrest  punjab  16 states
      ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80 ਟਿਕਾਣਿਆਂ 'ਤੇ ਪਹੁੰਚੀਆਂ...
    • hooliganism in samrala
      ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ...
    • 7 accused arrested with dangerous weapons and lakhs of cash
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ...
    • major in bathinda petrol bomb attack case
      ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, ਫੜ੍ਹੇ ਗਏ 2 ਮੁਲਜ਼ਮਾਂ ਨੇ...
    • passport is not proof of citizenship ministry of external affairs
      'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼ ਮੰਤਰਾਲੇ ਦੇ ਬਿਆਨ ਨੇ...
    • accused escapes from police custody in ludhiana
      ਲੁਧਿਆਣਾ 'ਚ ਪੁਲਸ ਕਸਟਡੀ 'ਚੋਂ ਮੁਲਜ਼ਮ ਫ਼ਰਾਰ, ਪੁਲਸ ਵਿਭਾਗ 'ਚ ਮਚਿਆ ਹੜਕੰਪ
    • boy beaten to death with a rod dies 17 days later
      ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ...
    • young boy dies while working out in gym
      ਮੋਹਾਲੀ ਤੋਂ ਵੱਡੀ ਖ਼ਬਰ : ਜਿੰਮ 'ਚ ਵਰਕਆਊਟ ਦੌਰਾਨ ਜਵਾਨ ਮੁੰਡੇ ਦੀ ਮੌਤ, ਕੁੱਝ...
    • accident in punjab deep well laborer
      ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
    • massive fire breaks out at factory in ludhiana
      ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +