ਚੰਡੀਗੜ੍ਹ (ਰਮਨਜੀਤ)- ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਗੰਨ ਪੁਆਇੰਟ 'ਤੇ ਕਿਡਨੈਪ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
18-19 ਸਾਲ ਦੇ ਵਿਦਿਆਰਥੀਆਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਵਾਈਆਂ ਜਾਣ : ਕੋਮਲ ਮਿੱਤਲ
NEXT STORY