ਚੰਡੀਗੜ੍ਹ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਅੱਜ ਮਤਲਬ ਕਿ 12 ਫਰਵਰੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਰਮਿਆਨ ਅੱਜ ਸਾਰੇ ਉਦਯੋਗਿਕ ਅਦਾਰੇ, ਸਰਕਾਰੀ ਦਫ਼ਤਰਾਂ, ਬੋਰਡਾਂ, ਸਕੂਲਾਂ ਅਤੇ ਪ੍ਰਸ਼ਾਸਨ ਅਧੀਨ ਨਿਗਮਾਂ 'ਚ ਸਰਕਾਰੀ ਛੁੱਟੀ ਰਹੇਗੀ।
ਇਹ ਵੀ ਪੜ੍ਹੋ : 6 ਰੁਪਏ ਦੀ ਲਾਟਰੀ 'ਚ ਚਮਕੀ ਕਿਸਾਨ ਦੀ ਕਿਸਮਤ, ਹੋ ਗਿਆ ਬਾਗੋ-ਬਾਗ
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਵੀ 12 ਫਰਵਰੀ ਮਤਲਬ ਕਿ ਅੱਜ ਪੰਜਾਬ ਭਰ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਹਾਈਵੇਅ ਦਾ ਕੰਮ ਫਿਰ ਸ਼ੁਰੂ, Double ਹੋਣਗੇ ਜ਼ਮੀਨਾਂ ਦੇ ਰੇਟ!, ਜਾਣੋ ਕਿੱਥੋਂ-ਕਿੱਥੋਂ ਲੰਘੇਗਾ
ਇਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
![PunjabKesari](https://static.jagbani.com/multimedia/10_10_500728360noti-ll.jpg)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਸੁੱਤੇ ਉੱਠਦਿਆਂ ਦਿਖੀ ਪੁਲਸ ਹੀ ਪੁਲਸ, ਹੱਕੇ-ਬੱਕੇ ਰਹਿ ਗਏ ਇਸ ਇਲਾਕੇ ਦੇ ਲੋਕ
NEXT STORY