ਚੰਡੀਗੜ੍ਹ : ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਛੁੱਟੀਆਂ ਦੀ ਝੜੀ ਵੀ ਲੱਗ ਗਈ ਹੈ। ਅਕਤੂਬਰ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ 2 ਅਕਤੂਬਰ ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਦਰਅਸਲ 2 ਅਕਤੂਬਰ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਵਸ ਅਤੇ ਦੁਸਹਿਰਾ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਨੇ ਇਸ ਦਿਨ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ
ਇਸ ਦੇ ਚੱਲਦੇ ਵੀਰਵਾਰ 2 ਅਕਤੂਬਰ ਨੂੰ ਸਾਰੇ ਸਕੂਲ, ਕਾਲਜ, ਸਰਕਾਰੀ ਅਦਾਰੇ ਅਤੇ ਹੋਰ ਉਦਯੋਗਿਕ ਇਕਾਈਆਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਮੰਗਲਵਾਰ 7 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਹੈ, ਇਸ ਦਿਨ ਵੀ ਪੰਜਾਬ ਸਰਕਾਰ ਨੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਨੇ ਜਥੇਦਾਰ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਕੀਤੀ ਮੁਲਾਕਾਤ (ਦੇਖੋ ਤਸਵੀਰਾਂ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
1 ਅਕਤੂਬਰ ਤੋਂ ਸਪੀਡ ਪੋਸਟ 'ਚ ਹੋਣਗੇ ਵੱਡੇ ਬਦਲਾਅ: ਪੂਰੀ ਤਰ੍ਹਾਂ ਬਦਲ ਜਾਣਗੀਆਂ ਡਾਕਘਰ ਸੇਵਾਵਾਂ
NEXT STORY