ਚੰਡੀਗੜ੍ਹ : ਪੰਜਾਬ 'ਚ ਆਏ ਭਿਆਨਕ ਹੜ੍ਹਾਂ ਕਾਰਨ ਅਜੇ ਵੀ ਕਈ ਸਕੂਲ ਬੰਦ ਹਨ। ਸਕੂਲਾਂ ਦੀਆਂ ਇਨ੍ਹਾਂ ਛੁੱਟੀਆਂ ਵਿਚਾਲੇ ਇਕ ਹੋਰ ਸਰਕਾਰੀ ਛੁੱਟੀ ਆ ਗਈ ਹੈ। ਦਰਅਸਲ 12 ਸਤੰਬਰ ਨੂੰ ਪੰਜਾਬ 'ਚ ਸਾਰਾਗੜ੍ਹੀ ਦਿਵਸ ਦੇ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੀ ਰਾਹਤ ਭਰੀ ਖ਼ਬਰ! ਹਰ ਕੋਈ ਕਹੇਗਾ-ਸ਼ੁਕਰ ਆ ਰੱਬਾ
ਹਾਲਾਂਕਿ ਇਹ ਛੁੱਟੀ ਸਿਰਫ ਮੁਲਾਜ਼ਮਾਂ ਲਈ ਹੀ ਰਹਿਣ ਵਾਲੀ ਹੈ ਕਿਉਂਕਿ ਇਹ ਛੁੱਟੀ ਪੰਜਾਬ ਸਰਕਾਰ ਵਲੋਂ ਜਾਰੀ ਕੈਲੰਡਰ ਨੋਟੀਫਿਕੇਸ਼ਨ ਨੰਬਰ 06/01/2024-2 ਪੀ. ਪੀ. 3/677 ਤਹਿਤ ਰਾਖਵੀਂ ਰਹਿਣ ਵਾਲੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ! ਪੰਜਾਬੀਆਂ ਦਾ ਲੰਬੇ ਚਿਰਾਂ ਦਾ ਸੁਫ਼ਨਾ ਹੋਇਆ ਪੂਰਾ
ਇਸ ਛੁੱਟੀ ਦੇ ਨਾਲ ਹੀ ਸ਼ਨੀਵਾਰ ਨੂੰ ਵੀ ਤਕਰੀਬਨ ਸਰਕਾਰੀ ਮੁਲਾਜ਼ਮਾਂ ਦੀ ਛੁੱਟੀ ਰਹਿੰਦੀ ਹੈ ਅਤੇ ਅਗਲੇ ਦਿਨ ਐਤਵਾਰ ਦੀ ਵੀ ਛੁੱਟੀ ਹੈ। ਇਸ ਤਰ੍ਹਾਂ ਇਸ ਹਫ਼ਤੇ ਲੰਬਾ ਵੀਕੈਂਡ ਆਉਣ ਕਾਰਨ ਮੁਲਾਜ਼ਮਾਂ ਦੀਆਂ ਮੌਜਾਂ ਲੱਗ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਕਿਹੜੇ ਡੈਮ 'ਚ ਇਸ ਵੇਲੇ ਕਿੰਨਾ ਪਾਣੀ? ਜਾਣੋ ਤਾਜ਼ਾ ਹਾਲਾਤ
NEXT STORY