ਜਲੰਧਰ- ਪੰਜਾਬ ਵਿਚ ਸੋਮਵਾਰ 28 ਸਤੰਬਰ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ 28 ਸਤੰਬਰ ਨੂੰ 'ਸ਼ਹੀਦ ਭਗਤ ਸਿੰਘ' ਦੇ ਜਨਮ ਦਿਹਾੜੇ ਦੀ ਯਾਦ 'ਚ ਇਸ ਦਿਨ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ 27 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਸ ਵਿਚੋਂ ਮੁਲਾਜ਼ਮ ਕੋਈ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਹਾਲਾਂਕਿ ਇੱਥੇ ਸਾਫ਼ ਕਰ ਦੇਈਏ ਕਿ ਇਸ ਦਿਨ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ਼! ਕਮਿਸ਼ਨਰ ਨੇ ਕੀਤਾ ਲਾਈਨ ਹਾਜ਼ਰ; ਜਾਣੋ ਵਜ੍ਹਾ
NEXT STORY