Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    10:34:46 AM

  • travel advisory

    ਮਿਡਲ ਈਸਟ ਸਬੰਧੀ ਨਾ ਕਰੋ ਯਾਤਰਾ ! ਅਮਰੀਕਾ ਨੇ ਮੁੜ...

  • delhi airport  flights  delayed  passengers  boarding gate

    ਦਿੱਲੀ ਏਅਰਪੋਰਟ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ...

  • sarpanch s brother

    ਵੱਡੀ ਖ਼ਬਰ ; ਗੁਰੂਘਰ ਤੋਂ ਮੱਥਾ ਟੇਕ ਕੇ ਘਰ ਆਉਂਦੇ...

  • massive fire breaks out in ganpati pandal in lalbagh

    ਮੁੰਬਈ : ਲਾਲਬਾਗ ਦੇ ਗਣਪਤੀ ਪੰਡਾਲ 'ਚ ਭਿਆਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਸਰਕਾਰੀ ਹਸਪਤਾਲਾਂ 'ਚ ਡਿਸਪੋਜ਼ੇਬਲ ਪਲੇਟਾਂ 'ਚ ਨਾ ਪਰੋਸਿਆ ਜਾਵੇ ਲੰਗਰ

PUNJAB News Punjabi(ਪੰਜਾਬ)

ਸਰਕਾਰੀ ਹਸਪਤਾਲਾਂ 'ਚ ਡਿਸਪੋਜ਼ੇਬਲ ਪਲੇਟਾਂ 'ਚ ਨਾ ਪਰੋਸਿਆ ਜਾਵੇ ਲੰਗਰ

  • Updated: 12 Oct, 2019 01:21 AM
Hoshiarpur
government hospital  disposable plate
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ,(ਘੁੰਮਣ): ਸਰਕਾਰ ਵੱਲੋਂ ਪਲਾਸਟਿਕ ਪਦਾਰਥਾਂ 'ਤੇ ਲਾਈ ਗਈ ਪਾਬੰਦੀ ਨੂੰ ਹੁਣ ਸਰਕਾਰੀ ਦਫਤਰਾਂ ਅਤੇ ਅਦਾਰਿਆਂ 'ਚ ਵੀ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸੇ ਸਬੰਧ 'ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੂਬੇ ਭਰ ਦੇ ਸਿਵਲ ਸਰਜਨਾਂ ਨੂੰ ਇਕ ਪੱਤਰ ਰਾਹੀਂ ਹੁਕਮ ਜਾਰੀ ਕੀਤੇ ਗਏ ਹਨ ਕਿ ਸਰਕਾਰੀ ਹਸਪਤਾਲਾਂ 'ਚ ਪਰੋਸੇ ਜਾਣ ਵਾਲੇ ਲੰਗਰਾਂ ਲਈ ਥਰਮੋਕੋਲ ਜਾਂ ਪਲਾਸਟਿਕ ਦੀਆਂ ਪਲੇਟਾਂ ਦੀ ਵਰਤੋਂ ਨਾ ਕੀਤੀ ਜਾਵੇ, ਕਿਉਂਕਿ ਇਹ ਸਿਰਫ ਪ੍ਰਦੂਸ਼ਣ ਹੀ ਨਹੀਂ ਫੈਲਾਉਂਦੀਆਂ ਸਗੋਂ ਮਨੁੱਖੀ ਸਿਹਤ ਲਈ ਵੀ ਬੇਹੱਦ ਹਾਨੀਕਾਰਕ ਹਨ। ਸਰਕਾਰ ਇਕ ਵਾਰ ਵਰਤੋਂ 'ਚ ਆਉਣ ਵਾਲੀਆਂ ਡਿਸਪੋਜ਼ੇਬਲ ਪਲੇਟਾਂ ਅਤੇ ਹੋਰ ਸਾਮਾਨ 'ਤੇ ਦੇਸ਼ ਭਰ 'ਚ ਜਲਦ ਪਾਬੰਦੀ ਲਾਉਣਾ ਚਾਹੁੰਦੀ ਹੈ। ਉਕਤ ਹੁਕਮ ਵਿਚ ਕਿਹਾ ਗਿਆ ਕਿ ਜੋ ਲੋਕ ਜਾਂ ਸੰਸਥਾਵਾਂ ਹਸਪਤਾਲਾਂ 'ਚ ਲੰਗਰ ਵੰਡਦੀਆਂ ਹਨ, ਉਨ੍ਹਾਂ ਨੂੰ ਸਟੇਨਲੈੱਸ ਸਟੀਲ ਦੇ ਬਰਤਨ ਜਾਂ ਹੋਰ ਕੰਪੋਸਟੇਬਲ ਕਟਲਰੀ ਦੀ ਵਰਤੋਂ ਕਰਨ ਲਈ ਕਿਹਾ ਜਾਵੇ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ਼ ਵਾਤਾਵਰਣ ਇੰਜੀਨੀਅਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।

  • Government Hospital
  • Disposable Plate
  • ਸਰਕਾਰੀ ਹਸਪਤਾਲ
  • ਡਿਸਪੋਜ਼ੇਬਲ ਪਲੇਟ

ਗੁਰਦਾਸਪੁਰ ਸਣੇ ਇਨ੍ਹਾਂ ਸੂਬਿਆਂ 'ਚ 3 ਦਿਨ ਚੱਲੇਗਾ ਵਿਸ਼ੇਸ਼ ਸਰਚ ਆਪ੍ਰੇਸ਼ਨ

NEXT STORY

Stories You May Like

  • lalbaugcha raja  prasad  garbage  government hospital  electricity
    ਲਾਲਬਾਗਚਾ ਰਾਜਾ ਦੇ 'ਪ੍ਰਸਾਦ' ਦੇ ਕੂੜੇ ਤੋਂ ਮੁੰਬਈ ਦੇ ਸਰਕਾਰੀ ਹਸਪਤਾਲਾਂ ਨੂੰ ਮਿਲੇਗੀ ਬਿਜਲੀ
  • paracetamol and bp fail quality test  government hospital bans it
    Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ ਲਗਾਈ ਰੋਕ
  • 1 gram gold ring to babies born in government
    ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲੇਗੀ 1 ਗ੍ਰਾਮ ਸੋਨੇ ਦੀ ਅੰਗੂਠੀ, CM ਵਿਜੇ ਦਾ ਵੱਡਾ ਐਲਾਨ
  • mecca pact
    ਪਾਕਿਸਤਾਨ ਦੇ ਗਲੇ ਦੀ ਹੱਡੀ ਨਾ ਬਣ ਜਾਵੇ 'ਮੱਕਾ ਪੈਕਟ' ! ਮਾਹਿਰਾਂ ਨੇ ਜਤਾਈ ਚਿੰਤਾ
  • public holiday in punjab tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ! ਜਾਰੀ ਕੀਤੀ ਗਈ ਨੋਟੀਫਿਕੇਸ਼ਨ
  • government employees in punjab will not work today
    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
  • iphone langar to be held in chandigarh on september 22
    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ ਫ੍ਰੀ ਮਿਲੇਗਾ ਫੋਨ
  • iv worth rs 11 is being sold for rs 325 in hospitals  tukaram munde
    ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ 'ਚ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • robbery assault girl child family
      ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ ਕਰ 'ਤਾ ਹਮਲਾ, ਵੱਢੀ ਗਈ ਬੱਚੀ...
    • pspcl officials chairman
      ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ...
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • suspicious bomb like object found in beas link canal in sujanpur
      ਸੁਜਾਨਪੁਰ 'ਚ ਬਿਆਸ ਲਿੰਕ ਨਹਿਰ 'ਚੋਂ ਮਿਲੀ ਬੰਬਨੁਮਾ ਸ਼ੱਕੀ ਵਸਤੂ, ਇਲਾਕੇ 'ਚ...
    • fir case
      ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ, 4 ਲੋਕਾਂ ਖ਼ਿਲਾਫ਼ ਪਰਚਾ
    • truck driver robbed at gunpoint on jalandhar ludhiana nh
      ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +