Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    2:23:52 AM

  • heavy rain alert

    ਮੌਸਮ ਵਿਭਾਗ ਵੱਲੋਂ 21 ਤੋਂ 26 ਅਗਸਤ ਤੱਕ ਭਾਰੀ...

  • major change in the rules of vande mataram

    'ਵੰਦੇ ਮਾਤਰਮ' ਦੇ ਨਿਯਮਾਂ 'ਚ ਵੱਡਾ ਬਦਲਾਅ,...

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਨ ਸਰਕਾਰ ਦੀ ਵੱਡੀ ਪਹਿਲਕਦਮੀ, ਇਕ ਸਮਝੌਤੇ ਨਾਲ ਬਚਾਏ 431 ਕਰੋੜ ਰੁਪਏ, 25 ਸਾਲਾਂ ਤਕ ਮਿਲੇਗਾ ਫ਼ਾਇਦਾ

PUNJAB News Punjabi(ਪੰਜਾਬ)

ਮਾਨ ਸਰਕਾਰ ਦੀ ਵੱਡੀ ਪਹਿਲਕਦਮੀ, ਇਕ ਸਮਝੌਤੇ ਨਾਲ ਬਚਾਏ 431 ਕਰੋੜ ਰੁਪਏ, 25 ਸਾਲਾਂ ਤਕ ਮਿਲੇਗਾ ਫ਼ਾਇਦਾ

  • Edited By Anmol Tagra,
  • Updated: 18 Aug, 2023 05:20 AM
Chandigarh
government inks ppa for 1200 mw for green power
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੀ ਬਿਜਲੀ ਸਪਲਾਈ ਦੀ ਭਵਿੱਖੀ ਲੋੜ ਦੀ ਪੂਰਤੀ ਕਰਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਨਵਿਆਉਣਯੋਗ ਊਰਜਾ ਦੇ ਖੇਤਰ ਦੀ ਮੋਹਰੀ ਕੰਪਨੀ ਸਤਲੁਜ ਜਲ ਵਿਧੁਤ ਨਿਗਮ (ਐੱਸ.ਜੇ.ਵੀ.ਐੱਨ) ਨਾਲ 1200 ਮੈਗਾਵਾਟ ਸਪਲਾਈ ਲਈ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ.ਏ.) ਉੱਤੇ ਦਸਤਖ਼ਤ ਕੀਤੇ।

ਇਸ ਸਮਝੌਤੇ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪੰਜਾਬ ਤੇ ਦੇਸ਼ ਭਰ ਵਿੱਚ ਸਥਿਤ ਸੂਰਜੀ ਊਰਜਾ ਪ੍ਰਾਜੈਕਟਾਂ ਤੋਂ ਬਿਜਲੀ ਦੀ ਖ਼ਰੀਦ ਲਈ ਟੈਂਡਰ ਜਾਰੀ ਕੀਤੇ ਸਨ। ਉਨ੍ਹਾਂ ਕਿਹਾ ਕਿ ਸਤਲੁਜ ਜਲ ਵਿਧੁਤ ਨਿਗਮ ਗਰੀਨ ਐਨਰਜੀ ਲਿਮਟਿਡ ਨੇ ਬੀਕਾਨੇਰ (ਰਾਜਸਥਾਨ) ਤੇ ਭੁਜ (ਗੁਜਰਾਤ) ਤੋਂ 2.53 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਇਕ ਹਜ਼ਾਰ ਮੈਗਾਵਾਟ ਅਤੇ ਹੁਸ਼ਿਆਰਪੁਰ (ਪੰਜਾਬ) ਤੋਂ 2.75 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 200 ਮੈਗਾਵਾਟ ਬਿਜਲੀ ਸਪਲਾਈ ਕਰਨ ਦੀ ਤਜਵੀਜ਼ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਦਫ਼ਾ ਮੁਕਾਬਲੇ ਦੀ ਬੋਲੀ ਲਈ ਸਵਿੱਸ ਚੈਲੇਂਜ ਵਿਧੀ (ਐਸ.ਸੀ.ਐਮ.) ਲਾਗੂ ਕੀਤੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ - ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਚੰਡੀਗੜ੍ਹ 'ਚ ਹੋਈ ਪੇਸ਼ੀ, ਵਾਪਸ ਭੇਜਿਆ ਬਠਿੰਡਾ ਜੇਲ੍ਹ

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ 2.59 ਰੁਪਏ ਪ੍ਰਤੀ ਯੂਨਿਟ ਦੀ ਬੋਲੀ ਲੱਗੀ ਸੀ ਪਰ ਗੱਲਬਾਤ ਕਰਨ ਤੋਂ ਬਾਅਦ ਇਹ ਭਾਅ 2.53 ਰੁਪਏ ਉਤੇ ਆ ਗਿਆ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ 200 ਮੈਗਾਵਾਟ ਬਿਜਲੀ ਸਪਲਾਈ ਲਈ 2.79 ਰੁਪਏ ਪ੍ਰਤੀ ਯੂਨਿਟ ਦੀ ਬੋਲੀ ਲਗਾਈ ਗਈ ਸੀ ਪਰ ਅੰਤ ਵਿੱਚ 2.75 ਰੁਪਏ ਪ੍ਰਤੀ ਯੂਨਿਟ ਉਤੇ ਸਹਿਮਤੀ ਬਣੀ। ਬਿਜਲੀ ਖ਼ਰੀਦ ਸਮਝੌਤੇ ਦੀਆਂ ਦਰਾਂ ਵਿਚ ਅਗਲੇ 25 ਸਾਲਾਂ ਤੱਕ ਕੋਈ ਵਾਧਾ ਨਹੀਂ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੰਪਨੀ ਨਾਲ ਵਿਚਾਰ-ਵਟਾਂਦਰਾ ਕਰ ਕੇ 431 ਕਰੋੜ ਰੁਪਏ ਦੀ ਬਚਤ ਕੀਤੀ। ਉਨ੍ਹਾਂ ਕਿਹਾ ਕਿ ਟਰਾਂਸਮਿਸ਼ਨ ਖ਼ਰਚੇ ਟਾਲਣ ਲਈ ਇਹ ਪ੍ਰਾਜੈਕਟ ਜਲਦੀ ਸ਼ੁਰੂ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਪ੍ਰਾਈਵੇਟ ਕੰਪਨੀਆਂ ਨੂੰ ਲਾਹਾ ਦੇਣ ਲਈ ਇਨ੍ਹਾਂ ਸਮਝੌਤਿਆਂ ਜ਼ਰੀਏ ਲੋਕਾਂ ਦੇ ਪੈਸੇ ਦੀ ਅੰਨ੍ਹੇਵਾਹ ਲੁੱਟ ਹੁੰਦੀ ਸੀ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਬਿਜਲੀ ਖ਼ਰੀਦ ਲਈ ਕੋਈ ਵੀ ਸਮਝੌਤਾ ਸੱਤ ਰੁਪਏ ਪ੍ਰਤੀ ਯੂਨਿਟ ਤੋਂ ਘੱਟ ਨਹੀਂ ਕੀਤਾ ਗਿਆ, ਜਦੋਂ ਕਿ ਹੁਣ ਬਹੁਤ ਘੱਟ ਕੀਮਤ ਉਤੇ ਬਿਜਲੀ ਖ਼ਰੀਦ ਲਈ ਸਮਝੌਤਾ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਸੂਬੇ ਨੂੰ ਵੱਡਾ ਫਾਇਦਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਦੀ ਬੈਂਕਿੰਗ ਲਈ ਨੀਤੀ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਇਹ ਮਿਸਾਲੀ ਕਦਮ ਹੋਵੇਗਾ, ਜਿਸ ਦਾ ਮੰਤਵ ਪੰਜਾਬ ਨੂੰ ਬਿਜਲੀ ਸਰਪਲੱਸ ਵਾਲਾ ਸੂਬਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਸਤੀ, ਬਾਕਾਇਦਾ ਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਨ ਦੀ ਦਿਸ਼ਾ ਵਿਚ ਇਹ ਵੱਡਾ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਖ਼ਰੀਦ ਸਮਝੌਤੇ ਦੀਆਂ ਦਰਾਂ ਵਿਚ ਅਗਲੇ 25 ਸਾਲਾਂ ਤੱਕ ਕੋਈ ਵਾਧਾ ਨਹੀਂ ਹੋਵੇਗਾ ਅਤੇ ਪੀ.ਐਸ.ਪੀ.ਸੀ.ਐਲ. ਵੱਲੋਂ ਕੋਈ ਟਰਾਂਸਮਿਸ਼ਨ ਚਾਰਜ ਤੇ ਟਰਾਂਸਮਿਸ਼ਨ ਲਾਸਿਜ਼ ਦਾ ਭੁਗਤਾਨ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਸੌਰ ਊਰਜਾ ਪ੍ਰਾਜੈਕਟ 18 ਮਹੀਨਿਆਂ ਦੇ ਵਿੱਚ-ਵਿੱਚ ਕਾਰਜਸ਼ੀਲ ਹੋਣਗੇ।

ਇਹ ਖ਼ਬਰ ਵੀ ਪੜ੍ਹੋ - Indigo Airlines 'ਤੇ ਭੜਕੇ ਰਾਜਾ ਵੜਿੰਗ, ਫਲਾਈਟ ਦੀ ਵੀਡੀਓ ਸਾਂਝੀ ਕਰ DGCA ਤੋਂ ਕੀਤੀ ਕਾਰਵਾਈ ਦੀ ਮੰਗ

ਮੁੱਖ ਮੰਤਰੀ ਨੇ ਕਿਹਾ ਕਿ ਰੋਜ਼ਾਨਾ 83 ਲੱਖ ਯੂਨਿਟ ਦਾ ਅਨੁਮਾਨਿਤ ਉਤਪਾਦਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਦਿਨ ਵੇਲੇ ਖੇਤੀਬਾੜੀ ਟਿਊਬਵੈਲਾਂ ਨੂੰ ਬਿਜਲੀ ਸਪਲਾਈ ਕਰਨ ਵਿਚ ਮਦਦ ਮਿਲੇਗੀ ਕਿਉਂ ਜੋ ਦਿਨ ਵੇਲੇ ਸੌਰ ਊਰਜਾ ਮੌਜੂਦ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੌਰ ਊਰਜਾ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਖੇਤੀਬਾੜੀ ਟਿਊਬਵੈਲਾਂ ਨੂੰ ਦਿਨ ਵੇਲੇ ਵੱਧ ਤੋਂ ਵੱਧ ਬਿਜਲੀ ਸਪਲਾਈ ਕਰਨ ਲਈ ਪੀ.ਐਸ.ਪੀ.ਸੀ.ਐਲ. ਨੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਸਥਿਤ ਪ੍ਰਾਜੈਕਟਾਂ ਤੋਂ 2500 ਮੈਗਾਵਟ ਸੌਰ ਊਰਜਾ ਖਰੀਦਣ ਲਈ ਨਵੇਂ ਟੈਂਡਰ ਜਾਰੀ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੰਪਨੀਆਂ ਨਾਲ ਕੀਤੇ ਗਏ ਸਮਝੌਤੇ ਜਨਤਕ ਕੀਤੇ ਹਨ ਜਦਕਿ ਇਸ ਤੋਂ ਪਹਿਲੀਆਂ ਸਰਕਾਰਾਂ ਪਰਦੇ ਹੇਠ ਸਮਝੌਤੇ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਯੁੱਗ ਸੌਰ ਊਰਜਾ ਦਾ ਹੈ, ਜਿਸ ਕਰਕੇ ਅਸੀਂ ਇਹ ਸਮਝੌਤਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੌਰ ਊਰਜਾ ਦੀ ਖਰੀਦ ਦਾ ਇਹ ਸਮਝੌਤਾ ਦੇਸ਼ ਵਿਚ ਸਭ ਤੋਂ ਵੱਡਾ ਸਮਝੌਤਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਗੋਇੰਦਵਾਲ ਬਿਜਲੀ ਪਲਾਂਟ ਦੀ ਖਰੀਦ ਕਰਨ ਲਈ ਵੀ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੋਰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਸਮਝੌਤਿਆਂ ਵਿਚ ਲੋੜੀਦੀਆਂ ਸੋਧਾਂ ਲਈ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਤਨ ਸਿਰਫ ਤੇ ਸਿਰਫ ਲੋਕਾਂ ਨੂੰ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ।

ਕਿਸਾਨਾਂ ਨੂੰ ਮਿਲਦੀ ਰਹੇਗੀ ਮੁਫ਼ਤ ਬਿਜਲੀ

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਭਵਿੱਖ ਵਿਚ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅੰਨਦਾਤਿਆਂ ਪਾਸੋਂ ਮੁਫ਼ਤ ਬਿਜਲੀ ਦੇ ਬਦਲੇ ਕੋਈ ਕੀਮਤ ਲਾਗੂ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਲਈ ਸੂਬੇ ਕੋਲ ਵਾਧੂ ਬਿਜਲੀ ਹੈ ਅਤੇ ਕਿਸਾਨਾਂ ਨੂੰ ਸਬਸਿਡੀ ਦੇਣ ਲਈ ਫੰਡਾਂ ਦੀ ਕੋਈ ਤੋਟ ਨਹੀਂ।  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਮਦਦ ਮਿਲੇਗੀ ਅਤੇ ਨਹਿਰੀ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਸੂਬਾ ਸਰਕਾਰ ਇਸ ਉਦੇਸ਼ ਦੀ ਪੂਰਤੀ ਲਈ ਛੇਤੀ ਹੀ ਸਿੰਚਾਈ, ਜਲ ਸਰੋਤ ਅਤੇ ਸਬੰਧਤ ਵਿਭਾਗਾਂ ਦਾ ਰਲੇਵਾਂ ਕਰੇਗੀ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਕੁਮਾਰ ਅਮਿਤ ਤੇ ਹੋਰ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab Government
  • Bhagwant Mann
  • Green Energy
  • Green Power
  • PPA
  • SJVN
  • ਪੰਜਾਬ ਸਰਕਾਰ
  • ਭਗਵੰਤ ਮਾਨ
  • ਬਿਜਲੀ
  • ਸਮਝੌਤਾ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਚੰਡੀਗੜ੍ਹ 'ਚ ਹੋਈ ਪੇਸ਼ੀ, ਵਾਪਸ ਭੇਜਿਆ ਬਠਿੰਡਾ ਜੇਲ੍ਹ

NEXT STORY

Stories You May Like

  • government silently earned rs 31 522 crore
    ਸਰਕਾਰ ਨੇ ਚੁੱਪ-ਚੁਪੀਤੇ ਕਮਾਏ 31,522 ਕਰੋੜ ਰੁਪਏ, ਬਾਜ਼ਾਰ ਨੂੰ ਨਹੀਂ ਲੱਗੀ ਖ਼ਬਰ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • why ravichandran ashwin didn  t speak to sanjay manjrekar for years
    ਕਿਉਂ ਸਾਲਾਂ ਤਕ ਸੰਜੇ ਮਾਂਜਰੇਕਰ ਨਾਲ ਗੱਲ ਨਹੀਂ ਕੀਤੀ, ਰਵੀਚੰਦਰਨ ਅਸ਼ਵਿਨ ਨੇ ਖੋਲਿਆ ਰਾਜ਼
  • overbridge to be built at pathankot sujanpur crossing
    ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ 52.36 ਕਰੋੜ ਰੁਪਏ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • excel entertainment marks 25 years  launches  excel origins
    ਐਕਸਲ ਐਂਟਰਟੇਨਮੈਂਟ ਦੇ 25 ਸਾਲ ਪੂਰੇ ਹੋਣ 'ਤੇ 'ਐਕਸਲ ਓਰਿਜਿਨਸ' ਦੀ ਸ਼ੁਰੂਆਤ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • iminish us role in west asia
    ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in hoshiarpur
      ਐਕਟਿਵਾ ਸਵਾਰ ਕੁੜੀ ਦੀ ਸੜਕ ਹਾਦਸੇ 'ਚ ਹੋਈ ਮੌਤ
    • punjab bandh update
      'ਪੰਜਾਬ ਬੰਦ' ਦੇ ਸੱਦੇ ਨੂੰ ਲੈ ਕੇ ਵਪਾਰ ਮੰਡਲ ਨੇ ਕਰ'ਤਾ ਵੱਡਾ ਐਲਾਨ
    • punjab bandh update
      'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
    • punjab bandh meeting
      21 ਅਗਸਤ ਨੂੰ ਪੰਜਾਬ ਬੰਦ ਦੇ ਐਲਾਨ ਸਬੰਧੀ ਕਿਸਾਨ ਯੂਨੀਅਨ ਦੀ ਮੀਟਿੰਗ
    • harjinder dhami statement
      ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ...
    • sajjan kumar passes away
      1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
    • holiday in schools holiday on friday
      ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ?...
    • sant harchand singh longowal
      ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ...
    • farmers union brother state president
      ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ ਵਾਲੇ ਦੀ ਮਿਲੀ ਲਾਸ਼, ਬਦਲਾ ਲੈਣ...
    • rahul gandhi will come to punjab
      ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +