Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    2:43:01 PM

  • earthquake in venezuela

    ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700...

  • khamenei funeral procession

    2 ਦੇਸ਼ਾਂ ਦੇ 5 ਸ਼ਹਿਰਾਂ 'ਚੋਂ ਲੰਘੇਗਾ ਖਮੇਨੀ ਦਾ...

  • punjab will get a new dgp today

    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ...

  • punjab schools summer holidays

    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਮੀਡੀਆ ਨੂੰ ਡਰਾਉਣਾ ਲੋਕਤੰਤਰ ਦਾ ਘਾਣ:  ਅਰੁਣਾ ਚੌਧਰੀ

MAJHA News Punjabi(ਮਾਝਾ)

ਮੀਡੀਆ ਨੂੰ ਡਰਾਉਣਾ ਲੋਕਤੰਤਰ ਦਾ ਘਾਣ:  ਅਰੁਣਾ ਚੌਧਰੀ

  • Edited By Shivani Bassan,
  • Updated: 17 Jan, 2026 02:26 PM
Pathankot
government machinery highly condemnable aruna chaudhary
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਆਗੂ ਅਤੇ ਦੀਨਾਨਗਰ ਤੋਂ ਵਿਧਾਇਕ ਅਰੁਣਾ ਚੌਧਰੀ ਨੇ ਸੂਬੇ ਦੇ ਪ੍ਰਮੁੱਖ ਮੀਡੀਆ ਸੰਸਥਾਨ ਪੰਜਾਬ ਕੇਸਰੀ ਗਰੁੱਪ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਗਹਿਰੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਦੀਆਂ ਨਾਕਾਮੀਆਂ ਨੂੰ ਬੇਨਕਾਬ ਕਰਨ 'ਤੇ ਮੀਡੀਆ ਗਰੁੱਪ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਜੋ ਲੋਕਤੰਤਰ ਪ੍ਰਣਾਈ ਲਈ ਬਹੁਤ ਹੀ ਚਿੰਤਾਜਨਕ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ

ਅਰੁਣਾ ਚੌਧਰੀ ਨੇ ਕਿਹਾ ਕਿ ਸੱਤਾ ਦੇ ਬਲ ’ਤੇ ਪ੍ਰੈਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਸੰਵਿਧਾਨਕ ਮੁੱਲਾਂ ਦੀ ਸਿੱਧੀ ਉਲੰਘਣਾ ਹੈ। ਲੋਕਤੰਤਰ ਵਿੱਚ ਸੁਤੰਤਰ ਪ੍ਰੈਸ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੁੰਦੀ ਹੈ ਅਤੇ ਸਰਕਾਰ ਦਾ ਇਹ ਰਵੱਈਆ ਨਿੰਦਣਯੋਗ ਹੈ। ਉਨ੍ਹਾਂ ਸਰਕਾਰ ਦੀਆਂ ਇਨ੍ਹਾਂ ਕਾਰਵਾਈਆਂ ਦਾ ਪੁਰਜ਼ੋਰ ਵਿਰੋਧ ਕਰਦਿਆਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਅਭਿਵੈਕਤੀ ਦੀ ਆਜ਼ਾਦੀ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ- ਜਵਾਕ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ ਅਦਾਤਲ ਨੇ ਸੁਣਾਈ ਮਿਸਾਲੀ ਸਜ਼ਾ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਮੀਡੀਆ ’ਤੇ ਦਬਾਅ ਪਾਉਣ ਦੀਆਂ ਘਟਨਾਵਾਂ ਕੋਈ ਨਵੀਆਂ ਨਹੀਂ ਹਨ, ਪਰ ਪੰਜਾਬ ਕੇਸਰੀ ਗਰੁੱਪ ’ਤੇ ਹੋਈ ਤਾਜ਼ਾ ਕਾਰਵਾਈ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਸਰਕਾਰ ਮੀਡੀਆ ਨੂੰ ਆਪਣੀ ਕਠਪੁਤਲੀ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧ ਪੱਖ ਅਤੇ ਲੋਕਤੰਤਰ ’ਤੇ ਵਿਸ਼ਵਾਸ ਰੱਖਣ ਵਾਲੀਆਂ ਸਾਰੀਆਂ ਤਾਕਤਾਂ ਪ੍ਰੈਸ ਦੀ ਆਜ਼ਾਦੀ ਦੀ ਰੱਖਿਆ ਲਈ ਇਕੱਠੇ ਹੋ ਕੇ ਸੰਘਰਸ਼ ਕਰਨਗੀਆਂ।  

ਇਹ ਵੀ ਪੜ੍ਹੋ- Big Breaking: ਪੰਜਾਬ ਦੇ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

   

  • media
  • government machinery
  • Aruna Chaudhary
  • ਮੀਡੀਆ
  • ਸਰਕਾਰੀ ਮਸ਼ੀਨਰੀ
  • ਅਰੁਣਾ ਚੌਧਰੀ

ਹੈਰੋਇਨ, ਡਰੱਗ ਮਨੀ ਤੇ ਕੰਪਿਊਟਰ ਕੰਡਾ ਸਮੇਤ 2 ਜਣੇ ਕਾਬੂ, ਇਕ ਨਾਮਜ਼ਦ

NEXT STORY

Stories You May Like

  • indian democracy  jairam ramesh  amit shah  lok sabha
    ਭਾਰਤੀ ਲੋਕਤੰਤਰ ਨੂੰ ਕਮਜ਼ੋਰ ਕਰ ਰਹੇ ਹਨ ਸ਼ਾਹ : ਜੈਰਾਮ ਰਮੇਸ਼
  • emergency indian democracy  pm modi
    ਐਮਰਜੈਂਸੀ ਉਹ ਕਾਲਾ ਦੌਰ ਸੀ, ਜਿਸ 'ਚ ਭਾਰਤੀ ਲੋਕਤੰਤਰ ਨੂੰ ਬੇਰਹਿਮੀ ਨਾਲ ਕੁਚਲਿਆ: PM ਮੋਦੀ
  • shah is weakening indian democracy  jairam ramesh
    ਭਾਰਤੀ ਲੋਕਤੰਤਰ ਨੂੰ ਕਮਜ਼ੋਰ ਕਰ ਰਹੇ ਹਨ ਸ਼ਾਹ : ਜੈਰਾਮ ਰਮੇਸ਼
  • cm samrat chaudhary executive officer suspended
    CM ਸਮਰਾਟ ਚੌਧਰੀ ਦੇ ਬਕਸਰ ਦੌਰੇ ਦੌਰਾਨ ਸੁਰੱਖਿਆ 'ਚ ਕੁਤਾਹੀ, ਕਾਰਜਕਾਰੀ ਅਧਿਕਾਰੀ ਮੁਅੱਤਲ
  • toronto police link dozens of shootings to  multilayered  gun for hire network
    Toronto 'ਚ 'ਕਿਰਾਏ ਦੇ ਸ਼ੂਟਰਾਂ' ਦੇ ਨੈੱਟਵਰਕ ਦਾ ਪਰਦਾਫਾਸ਼! ਸੋਸ਼ਲ ਮੀਡੀਆ ਐਪਸ ਰਾਹੀਂ ਹੋ ਰਹੀ ਭਰਤੀ
  • kids social media
    ਬੱਚਿਆਂ ਨੂੰ ਸੋਸ਼ਲ ਮੀਡੀਆ ਦੇ ਖ਼ਤਰਿਆਂ ਤੋਂ ਬਚਾਓ
  • delhi high court s decision in media case welcomed
    ਮੀਡੀਆ ਮਾਮਲੇ ’ਚ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ
  • social media ban in uae
    ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • 15 shopkeepers were issued challans
      ਆਊਟਰ ਸਰਕੂਲਰ ਰੋਡ ’ਤੇ ਸਫਾਈ ਮੁਹਿੰਮ ਦੌਰਾਨ 15 ਦੁਕਾਨਦਾਰਾਂ ਦੇ ਕੀਤੇ ਚਲਾਨ,...
    • heroin  pistol and motorcycle arrested
      ਹੈਰੋਇਨ, ਪਿਸਤੌਲ ਅਤੇ ਮੋਟਰਸਾਈਕਲ ਸਮੇਤ ਇਕ ਕਾਬੂ
    • young man took a terrible step after being disturbed by his neighbors
      ਪਠਾਨਕੋਟ 'ਚ ਨੌਜਵਾਨ ਨੇ ਗੁਆਂਢੀਆਂ ਤੋਂ ਪ੍ਰੇਸ਼ਾਨ ਹੋ ਕੇ ਚੁੱਕਿਆ ਖੌਫਨਾਕ ਕਦਮ
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • good news for rewal passengers
      ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ...
    • major police operation in amritsar
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10...
    • a fight broke out over dirty water in the street
      ਗਲੀ 'ਚ ਗੰਦੇ ਪਾਣੀ  ਨੂੰ ਲੈ ਕੇ ਹੋਈ ਤਕਰਾਰ, ਪਿਓ-ਪੁੱਤ 'ਤੇ ਕੀਤਾ ਜਾਨਲੇਵਾ...
    • thieves stole goods from outdoor acs of three shops at night
      ਰਾਤ ਸਮੇਂ ਚੋਰਾਂ ਨੇ ਤਿੰਨ ਦੁਕਾਨਾਂ ਦੇ ਆਊਟ ਡੋਰ AC 'ਚੋਂ ਸਾਮਾਨ ਕੀਤਾ ਚੋਰੀ
    • police arrest those who stole inverters and batteries from a shop
      ਦੁਕਾਨ ’ਚੋਂ ਇਨਵਰਟਰ ਤੇ ਬੈਟਰੀ ਚੋਰੀ ਵਾਲੇ ਚੜ੍ਹੇ ਪੁਲਸ ਹੱਥੇ
    • guru nagari swelters with humidity and heat
      ਹੁੰਮਸ ਤੇ ਤਪਸ਼ ਨਾਲ ਤਪੀ ਗੁਰੂ ਨਗਰੀ, ਦੁਪਹਿਰ ਨੂੰ ਸੜਕਾਂ ’ਤੇ ਪਸਰਿਆ ਸੰਨਾਟਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +