Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    4:48:48 PM

  • uae warehouse helpers

    UAE ਦੇ Amazon, Zippy ਤੇ Carrefour ਦੇ...

  • major incident in punjab amritdhari sikh shot outside a restaurant

    ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ...

  • joy over the birth of a nephew turns into mourning

    ਭਤੀਜੇ ਦੇ ਜਨਮ ਦੀਆਂ ਖ਼ੁਸ਼ੀਆਂ ਮਾਤਮ ’ਚ ਬਦਲੀਆਂ,...

  • horrifying incident in punjab

    ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ’ਚ 307219  ਦਿਵਿਆਂਗਜਨਾਂ ਨੂੰ ਯੂ. ਡੀ. ਆਈ. ਡੀ. ਕਾਰਡ ਜਾਰੀ : ਡਾ. ਬਲਜੀਤ ਕੌਰ

PUNJAB News Punjabi(ਪੰਜਾਬ)

ਪੰਜਾਬ ’ਚ 307219  ਦਿਵਿਆਂਗਜਨਾਂ ਨੂੰ ਯੂ. ਡੀ. ਆਈ. ਡੀ. ਕਾਰਡ ਜਾਰੀ : ਡਾ. ਬਲਜੀਤ ਕੌਰ

  • Edited By Gurminder Singh,
  • Updated: 27 Mar, 2023 05:08 PM
Chandigarh
government of punjab  baljit kaur  disability
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂ. ਡੀ. ਆਈ. ਡੀ. ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂ. ਡੀ. ਆਈ. ਡੀ) ਜਨਰੇਟ ਕੀਤੇ ਜਾਂਦੇ ਹਨ ਅਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੋਗ ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ 3,07,219 ਯੂ. ਡੀ. ਆਈ. ਡੀ. ਕਾਰਡ ਜਾਰੀ ਕੀਤੇ ਗਏ ਹਨ ਅਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 10ਵਾਂ ਦਰਜਾ ਹਾਸਲ ਹੋਇਆ ਹੈ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇਕ ਸਿੰਗਲ ਵਿੰਡੋ ਪਲੇਟਫਾਰਮ ਹੋਵੇਗਾ। ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂ. ਡੀ. ਆਈ. ਡੀ. ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ।

  • Government of Punjab
  • Baljit Kaur
  • Disability
  • ਪੰਜਾਬ ਸਰਕਾਰ
  • ਬਲਜੀਤ ਕੌਰ
  • ਦਿਵਿਆਂਗ

ਗੁਰਦਾਸਪੁਰ 'ਚ 500 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਰਬੜ ਡੈਮ, ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਹੋਵੇਗਾ ਬੰਦ

NEXT STORY

Stories You May Like

  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ ਜਾਰੀ : ਡਾ. ਬਲਜੀਤ ਕੌਰ
  • rs 9 75 crore spent on free sanitary pad scheme  dr  baljit kaur
    ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
  • anti drug campaign
    ਨਸ਼ਿਆਂ ਦੇ ਖਾਤਮੇ ਲਈ ਸੁਹਿਰਦ ਯਤਨ ਜਾਰੀ ਰਹਿਣਗੇ : ਡੀ. ਸੀ.
  • major regarding ravinder jhota s cremation
    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ
  • in the legislative council elections of 4 states
    4 ਸੂਬਿਆਂ ਦੀਆਂ ਵਿਧਾਨ ਪ੍ਰੀਸ਼ਦ ਚੋਣਾਂ 'ਚ 16 ਸੀਟਾਂ ’ਤੇ ਐੱਨ. ਡੀ. ਏ. ਅੱਗੇ, ਯੂ. ਪੀ. ਦੀਆਂ 3 ਸੀਟਾਂ ’ਤੇ ਸਪਾ...
  • government provided financial assistance
    ਸਰਕਾਰ ਨੇ 1,353 ਅੰਤਰ-ਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਦੀ ਵਿੱਤੀ ਸਹਾਇਤਾ ਦਿੱਤੀ : ਬਲਜੀਤ ਕੌਰ
  • parvinder jhota  s father corners the punjab government
    ਪਰਵਿੰਦਰ ਝੋਟੇ ਦੇ ਪਿਤਾ ਨੇ ਘੇਰੀ ਪੰਜਾਬ ਸਰਕਾਰ, ਮੁਲਾਜ਼ਮਾਂ ਦੇ ਡੀ. ਏ. ਦਾ ਮਾਮਲਾ ਵੀ ਚੁੱਕਿਆ
  • ludhiana police commissioner swapna sharma appears before the ed
    ਲੁਧਿਆਣਾ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਈ. ਡੀ. ਸਾਹਮਣੇ ਪੇਸ਼
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਡਿਜੀਟਲ ਲਾਈਫ ਸਰਟੀਫਿਕੇਟ ਬਣਾਉਣ ਦਾ ਕਹਿ ਕੇ ਬਜ਼ੁਰਗ ਦੇ ਖ਼ਾਤੇ 'ਚੋਂ ਉਡਾਏ 1.82...
    • 4 suspects arrested with heroin in ferozepur
      ਫਿਰੋਜ਼ਪੁਰ 'ਚ ਹੈਰੋਇਨ ਸਮੇਤ 4 ਦੋਸ਼ੀ ਗ੍ਰਿਫ਼ਤਾਰ
    • karwa chauth night moon time punjab
      Karwa Chauth Moonrise: ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਣੋ ਕਿੰਨੇ...
    • sukhbir singh badal in barnala
      'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ...
    • sunil jakhar statement
      ਅਬੋਹਰ 'ਚ ਮੈਰਾਥਨ ਕਰਵਾਉਣ ਦੀ ਇਜਾਜ਼ਤ ਨਾ ਮਿਲਣ 'ਤੇ ਜਾਖੜ ਨੇ ਘੇਰੀ ਪੰਜਾਬ...
    • rain storms hail punjab
      ਪੰਜਾਬ 'ਚ ਗਰਜ-ਤੂਫਾਨ ਦੇ ਨਾਲ ਪੈਣਗੇ ਗੜੇ, ਮੌਸਮ ਵਿਭਾਗ ਨੇ ਇਨ੍ਹਾਂ ਤਾਰੀਖਾਂ ਲਈ...
    • boy dead on road accident
      ਪੰਜਾਬ: ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਿਆਨਕ ਹਾਦਸੇ 'ਚ ਮਾਪਿਆਂ ਦੇ...
    • theft case
      ਸੀਤਾ ਗਊਸ਼ਾਲਾ ਦੇ ਰਾਧਾ-ਕ੍ਰਿਸ਼ਨ ਮੰਦਰ ’ਚ ਲੱਖਾਂ ਦੀ ਚੋਰੀ
    • beware those who eat karare laddus
      ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਫੈਕਟਰੀਆਂ ’ਚ ਸਿਹਤ ਵਿਭਾਗ ਦਾ ਛਾਪਾ,...
    • school timings changed due to cold weather
      ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +