Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    10:15:04 PM

  • earthquake tremors felt in punjab  chandigarh and himachal

    ਪੰਜਾਬ, ਚੰਡੀਗੜ੍ਹ ਤੇ ਹਿਮਾਚਲ 'ਚ ਲੱਗੇ ਭੂਚਾਲ ਦੇ...

  • heavy rains in punjab for 2 days thunderstorm alert in these districts

    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ...

  • special bhandara to be held at dera beas on june 6 and 7

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ...

  • dispute arises between jyoti nooran s husband abhishek usman

    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵਲੋਂ ਬੱਸ ਆਪਰੇਟਰਾਂ ਨੂੰ ਦਿੱਤੀ ਗਈ ਵੱਡੀ ਰਾਹਤ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵਲੋਂ ਬੱਸ ਆਪਰੇਟਰਾਂ ਨੂੰ ਦਿੱਤੀ ਗਈ ਵੱਡੀ ਰਾਹਤ

  • Updated: 30 Oct, 2020 07:22 PM
Chandigarh
government of punjab  bus operator  relief
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਅੱਜ ਬੱਸ ਆਪਰੇਟਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਬੱਸ ਆਪਰੇਟਰਾਂ ਨੂੰ ਸ਼ੁੱਕਰਵਾਰ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਸਾਰੀਆਂ ਸਟੇਜ ਕੈਰਿਜ, ਮਿਨੀ ਅਤੇ ਸਕੂਲ ਬੱਸਾਂ ਲਈ ਮੋਟਰ ਵਹੀਕਲ ਕਰ 'ਤੇ 100 ਫੀਸਦੀ ਕਰ (ਟੈਕਸ) ਮੁਆਫੀ 31 ਦਸੰਬਰ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਕਰਾਂ ਦੇ ਬਕਾਏ, ਵਿਆਜ ਅਤੇ ਜੁਰਮਾਨੇ ਤੋਂ ਬਿਨਾਂ, ਦੀ ਅਦਾਇਗੀ 31 ਮਾਰਚ, 2021 ਤੱਕ ਅੱਗੇ ਪਾ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕਦਮ ਨਾਲ ਟਰਾਂਸਪੋਰਟ ਖੇਤਰ ਨੂੰ 100 ਕਰੋੜ ਰੁਪਏ ਦਾ ਕੁੱਲ ਵਿੱਤੀ ਲਾਭ ਹੋਵੇਗਾ। ਮੁੱਖ ਮੰਤਰੀ ਨੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਮਿਨੀ ਪ੍ਰਾਈਵੇਟ ਬੱਸ ਮਾਲਕਾਂ ਨੂੰ ਦਰਪੇਸ਼ ਮੁੱਦੇ ਅਗਲੇ ਹਫਤੇ ਤੱਕ ਨਿਪਟਾ ਦਿੱਤੇ ਜਾਣ।

ਇਹ ਵੀ ਪੜ੍ਹੋ ; ਮਜੀਠਾ ਵਿਖੇ ਗੁੱਜਰਾਂ ਦੇ ਡੇਰੇ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਮੁੱਖ ਮੰਤਰੀ ਵੱਲੋਂ ਇਨ੍ਹਾਂ ਫੈਸਲਿਆਂ ਅਤੇ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਸੂਬੇ ਦੀਆਂ ਵੱਖੋਂ-ਵੱਖ ਪ੍ਰਾਈਵੇਟ ਟਰਾਂਸਪੋਰਟ ਐਸੋਸੀਏਸ਼ਨਾਂ ਨਾਲ ਇਕ ਵਰਚੁਅਲ ਕਾਨਫਰੈਂਸ ਦੌਰਾਨ ਕੀਤਾ ਗਿਆ। ਇਸ ਮੌਕੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਕੇ. ਸਿਵਾ ਪ੍ਰਸਾਦ ਵੀ ਹਾਜ਼ਿਰ ਸਨ। ਹਾਲਾਂਕਿ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ 31 ਦਸੰਬਰ ਤੱਕ 50 ਫੀਸਦੀ ਤੱਕ ਹੀ ਕਰ ਮੁਆਫੀ ਦਾ ਸੁਝਾਅ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਟਰਾਂਸਪੋਰਟਰਾਂ ਦੇ ਖਦਸ਼ਿਆਂ ਮੁੱਖ ਰੱਖਦੇ ਹੋਏ ਵਿਭਾਗ ਦੇ ਸੁਝਾਅ ਤੋਂ ਅੱਗੇ ਵੱਧਦੇ ਹੋਏ 100 ਫੀਸਦੀ ਰਾਹਤ ਦਾ ਐਲਾਨ ਕਰ ਦਿੱਤਾ। ਧਿਆਨ ਦੇਣ ਯੋਗ ਹੈ ਕਿ ਪਹਿਲਾਂ ਸੂਬਾ ਸਰਕਾਰ ਦੁਆਰਾ ਟਰਾਂਸਪੋਟਰਾਂ ਨੂੰ ਦੋ ਮਹੀਨਿਆਂ ਲਈ 30 ਸਤੰਬਰ ਤੱਕ 100 ਫੀਸਦੀ ਰਾਹਤ ਦਿੱਤੀ ਗਈ ਸੀ।

ਇਹ ਵੀ ਪੜ੍ਹੋ ; ਪੰਜਾਬ ਦੇ ਸਰਕਾਰੀ ਦਫਤਰਾਂ 'ਚ ਹੁਣ ਹਾਜ਼ਰ ਹੋਵੇਗਾ 100 ਫ਼ੀਸਦੀ ਸਟਾਫ਼

ਮੁੱਖ ਮੰਤਰੀ ਨੇ ਟਰਾਂਸਪੋਟਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨੋਟਿਸ ਲਿਆ ਜਿਨ੍ਹਾਂ ਨੇ ਆਪਣਾ ਪੱਖ ਸਾਹਮਣੇ ਰੱਖਦੇ ਹੋਏ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਜਦੋਂ ਕਿ 10 ਫੀਸਦੀ ਤੋਂ ਵੀ ਘੱਟ ਲੋਕ ਬੱਸ ਸੇਵਾਵਾਂ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਸੂਰਤ ਵਿੱਚ ਉਨ੍ਹਾਂ ਵਾਸਤੇ ਆਪਣੇ ਵਾਹਨ ਚਲਾਉਣ ਲਈ ਡੀਜ਼ਲ ਦੀ ਲਾਗਤ ਪੂਰੀ ਕਰਨੀ ਵੀ ਔਖੀ ਹੋ ਰਹੀ ਹੈ। ਟਰਾਂਸਪੋਰਟ ਐਸੋਸਿਏਸ਼ਨਾਂ ਦੇ ਪ੍ਰਤੀਨਿਧਿਆਂ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਉਂਦੇ ਹੋਏ ਕਿਹਾ ਕਿ ਹਾਲਾਂਕਿ ਸੂਬੇ ਦੇ ਟਰਾਂਸਪੋਰਟ ਅਤੇ ਪੀ.ਆਰ.ਟੀ.ਸੀ ਦੀ ਮੁੱਖ ਰੂਟ ਹੋਣ ਕਾਰਨ ਕਾਫੀ ਮੰਗ ਹੈ, ਪਰ ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਕੋਵਿਡ ਮਹਾਂਮਾਰੀ ਕਾਰਨ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਟਰਾਂ ਦੀ ਇਸ ਗੱਲ ਨਾਲ ਸਹਮਤਿ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਸਨਅਤ, ਜਿਸਦਾ ਸੰਚਾਲਨ ਪੂਰਨ ਤੌਰ 'ਤੇ ਪੰਜਾਬੀ ਹੀ ਕਰਦੇ ਹਨ, ਨੂੰ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਸੂਬਾ ਸਰਕਾਰ ਦੀ ਹੋਰ ਮਦਦ ਦੀ ਲੋੜ ਹੈ ਅਤੇ ਇਸੇ ਕਰਕੇ ਉਨ੍ਹਾਂ ਇਸ ਵਰ੍ਹੇ ਦੇ ਅੰਤ ਤੱਕ ਕੁੱਲ ਕਰ 'ਚ ਛੋਟ ਦਿੱਤੇ ਜਾਣ ਦੀ ਮੰਗ ਮੰਨ ਲਈ।

  • Government of Punjab
  • Bus Operator
  • Relief
  • ਪੰਜਾਬ ਸਰਕਾਰ
  • ਬੱਸ ਆਪਰੇਟਰ
  • ਰਾਹਤ

ਮਜੀਠਾ ਵਿਖੇ ਗੁੱਜਰਾਂ ਦੇ ਡੇਰੇ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

NEXT STORY

Stories You May Like

  • relief news for punjab employees
    ਡੀ. ਏ. ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਫ਼ੈਸਲਾ ਰੱਖਿਆ ਬਰਕਰਾਰ, ਇਸ ਤਾਰੀਖ਼ ਤੱਕ...
  • buying solar panels   electric vehicles will be cheaper  buses and trucks
    ਇਲੈਕਟ੍ਰਿਕ ਗੱਡੀ ਤੇ ਸੋਲਰ ਪੈਨਲ ਖ਼ਰੀਦਣਾ ਹੋਵੇਗਾ ਸਸਤਾ, ਬੱਸਾਂ ਅਤੇ ਟਰੱਕਾਂ 'ਤੇ ਮਿਲੇਗੀ ਵੱਡੀ ਰਾਹਤ
  • big relief for aadhaar card holders
    ਆਧਾਰ ਕਾਰਡ ਧਾਰਕਾਂ ਲਈ ਵੱਡੀ ਰਾਹਤ! ਇਸ ਤਰੀਕ ਤੱਕ ਵਧੀ ਮੁਫ਼ਤ ਦਸਤਾਵੇਜ਼ ਅਪਡੇਟ ਕਰਨ ਦੀ ਸਹੂਲਤ
  • punjab weather raining
    ਪੰਜਾਬ 'ਚ ਬਦਲਿਆ ਮੌਸਮ! ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
  • punjab colonies  galada action
    ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਸ਼ੁਰੂ ਹੋਈ ਕਾਰਵਾਈ, ਲੋਕਾਂ ਦਿੱਤੀ ਗਈ ਚੇਤਾਵਨੀ
  • rise in diesel prices odisha government has hiked bus fares
    ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ
  • punjab national bank  bank branch  cctv video
    ਪੰਜਾਬ ਨੈਸ਼ਨਲ ਬੈਂਕ 'ਚ ਹੋ ਗਈ ਵੱਡੀ ਵਾਰਦਾਤ, ਸੀ. ਸੀ. ਟੀ. ਵੀ. ਦੇਖ ਉਡੇ ਹੋਸ਼
  • it is the major responsibility of the preachers
    ਸਰਕਾਰ ਵਲੋਂ ਪਾਸ ਕਾਨੂੰਨਾਂ ਦੀਆਂ ਊਣਤਾਈਆਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਜ਼ਿੰਮੇਵਾਰੀ: ਐਡਵੋਕੇਟ ਧਾਮੀ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
  • captain amarinder singh to remain in the bjp former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
  • accused escapes from police custody in jalandhar
    ਜਲੰਧਰ 'ਚ ਪੁਲਸ ਹਿਰਾਸਤ 'ਚੋਂ ਭੱਜਿਆ ਮੁਲਜ਼ਮ, ਫਿਰ 300 ਮੀਟਰ ਪਿੱਛਾ ਕਰਕੇ...
  • 70 percent of hotels in jalandhar are operating in narrow streets
    ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ...
Trending
Ek Nazar
ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • speculations of changes in punjab bjp district presidents intensify
      ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਹੋ ਸਕਦੈ ਵੱਡਾ ਬਦਲਾਅ, ਅਟਕਲਾਂ ਤੇਜ਼
    • dc gulpreet singh aulakh ias bans overloaded vehicles in sbs nagar
      ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ! ਜਾਰੀ ਹੋਏ ਸਖ਼ਤ ਹੁਕਮ
    • terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ ! 5 ਮਹੀਨਿਆਂ 'ਚ 1,936 ਤੋਂ ਵੱਧ ਲੋਕਾਂ...
    • girl raped in hoshiarpur
      ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...
    • robbers arrested in ludhiana
      ਲੋਕਾਂ ਨੂੰ ਹਥਿਆਰ ਦੀ ਨੋਕ 'ਤੇ ਲੁੱਟਣ ਵਾਲਾ ਇਕ ਮੁਲਜ਼ਮ ਗ੍ਰਿਫ਼ਤਾਰ, ਦੂਜਾ ਸਾਥੀ...
    • theft in ludhiana
      ਕੈਨੇਡਾ ਗਏ ਬੰਦੇ ਘਰ ਚੋਰੀ! 2 ਘੰਟੇ ਤੱਕ ਮਕਾਨ ਵਿਚ ਰਿਹਾ ਚੋਰ, CCTV ਵਿਚ ਕੈਦ...
    • captain amarinder singh to remain in the bjp former minister kalia statement
      ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
    • boy missing in ludhiana
      ਦੋਸਤਾਂ ਨਾਲ ਨਹਾਉਣ ਗਿਆ ਨੌਜਵਾਨ ਨਹਿਰ 'ਚ ਡੁੱਬਿਆ, ਪਰਿਵਾਰ ਨੇ ਦੋਸਤਾਂ 'ਤੇ...
    • there will be a long power cut in these areas of punjab tomorrow
      ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
    • now plastic notes will be valid in india too rbi governor gave a big statement
      ਇਕ ਵਾਰ ਫਿਰ ਬਦਲਣੇ ਪੈਣਗੇ ਨੋਟ! RBI ਗਵਰਨਰ ਨੇ ਦਿੱਤਾ ਵੱਡਾ ਬਿਆਨ, ਜਾਣੋ ਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +