Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:42:52 PM

  • punjab bjp to run samarasta sankalp abhiyan from tomorrow

    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ...

  • punjab flag hoisted on top of mount kun

    ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵੱਲੋਂ ਬੱਚਿਆਂ ਵਿਚ ਨਮੂਨੀਆ ਦੀ ਰੋਕਥਾਮ ਅਤੇ ਇਲਾਜ ਲਈ 'ਸਾਂਸ' ਮੁਹਿੰਮ ਸ਼ੁਰੂ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ ਬੱਚਿਆਂ ਵਿਚ ਨਮੂਨੀਆ ਦੀ ਰੋਕਥਾਮ ਅਤੇ ਇਲਾਜ ਲਈ 'ਸਾਂਸ' ਮੁਹਿੰਮ ਸ਼ੁਰੂ

  • Edited By Gurminder Singh,
  • Updated: 26 May, 2021 06:00 PM
Chandigarh
government of punjab  children  balbir singh sidhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੱਚਿਆਂ ਵਿਚ ਨਮੂਨੀਆ ਦੇ ਸਮੇਂ ਸਿਰ ਜਾਂਚ ਅਤੇ ਇਲਾਜ ਲਈ 'ਸਾਂਸ' ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸਿੱਧੂ ਨੇ ਕਿਹਾ ਕਿ ਘੱਟ, ਦਰਮਿਆਨੇ ਅਤੇ ਗੰਭੀਰ ਨਮੂਨੀਆ ਕਾਰਨ ਕੋਵਿਡ ਪੀੜਤ ਬੱਚੇ ਦੀ ਸਹਿ-ਰੋਗ ਵਾਲੀ ਸਥਿਤੀ ਬਣ ਸਕਦੀ ਹੈ ਜਿਸ ਨਾਲ ਉਹ ਦਮ ਤੋੜ ਸਕਦਾ ਹੈ। ਦੇਸ਼ ਵਿਚ ਬੱਚਿਆਂ ਦੀ ਮੌਤ ਦਰ ਦਾ ਸਭ ਤੋਂ ਵੱਡਾ ਕਾਰਨ ਨਮੂਨੀਆ ਹੈ ਅਤੇ ਬੱਚਿਆਂ ਦੀਆਂ ਲਗਭਗ 15 ਫ਼ੀਸਦੀ ਮੌਤਾਂ ਨਮੂਨੀਆ ਕਾਰਨ ਹੀ ਹੁੰਦੀਆਂ ਹਨ।

ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਸੁਖਾਨੰਦ ’ਚ ਵਾਪਰੀ ਬੇਅਦਬੀ ਦੀ ਘਟਨਾ, ਮੁਲਜ਼ਮ ਮੌਕੇ ’ਤੇ ਹੀ ਕਾਬੂ

ਸਿਹਤ ਮੰਤਰੀ ਨੇ ਕਿਹਾ ਕਿ ਨਮੂਨੀਆ ਕਾਰਨ ਹੋ ਰਹੀਆਂ ਮੌਤਾਂ ਰੋਕੀਆਂ ਜਾ ਸਕਦੀਆਂ ਹਨ ਜੇ ਅਸੀਂ ਸਮੇਂ ਸਿਰ ਨਮੂਨੀਆ ਦੀ "ਜਾਂਚ" ਅਤੇ "ਇਲਾਜ" ਕਰਵਾ ਲੈਂਦੇ ਹਾਂ। ਹਾਲਾਂਕਿ ਪੰਜਾਬ ਵਿਚ ਬੱਚਿਆਂ ਦੀ ਮੌਤ ਦਰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਘੱਟ ਹੈ ਪਰ ਪੰਜਾਬ ਸਰਕਾਰ ਨਮੂਨੀਆਂ ਨਾਲ ਹੋਣ ਵਾਲੇ ਬੱਚਿਆਂ ਦੀ ਮੌਤ ਨੂੰ ਕਾਬੂ ਕਰਨ ਅਤੇ ਇਸ ਤੋਂ ਵੀ ਵਧੀਆ ਸਿਹਤ ਨਤੀਜਿਆਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਦੁੱਧ, ਪੂਰਨ ਖੁਰਾਕ, ਵਿਟਾਮਿਨ ਏ ਸਪਲੀਮੈਂਟ, ਟੀਕੇ ਦੀ ਕਵਰੇਜ, ਹੱਥ ਧੋਣਾ ਅਤੇ ਘਰਾਂ ਵਿਚ ਹਵਾ ਪ੍ਰਦੂਸ਼ਣ ਘਟਾਉਣਾ ਰੋਕਥਾਮ ਅਤੇ ਸਮੇਂ ਸਿਰ ਇਲਾਜ ਦੀ ਜ਼ਰੂਰਤ ਹੁੰਦੀ ਹੈ। ਸਿੱਧੂ ਨੇ ਕਿਹਾ ਕਿ ਨਮੂਨੀਆ ਦਾ ਪਤਾ ਲਗਾਉਣ ਅਤੇ ਇਲਾਜ ਕਰਨ ਲਈ ਸਿਹਤ ਵਿਭਾਗ ਨੇ ਇਕ ਮਲਟੀ-ਸਟੇਟ ਪਾਇਲਟ ਅਧਿਐਨ, ਯੂ. ਐੱਸ. ਏ. ਆਈ. ਡੀ-ਵ੍ਰਿਧੀ ਪ੍ਰੋਜੈਕਟ ਵਿਚ ਹਿੱਸਾ ਲਿਆ। ਇਸ ਪਾਇਲਟ ਅਧਿਐਨ ਵਿਚ, ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿਖੇ ਕਮਿਊਨਿਟੀ ਸਿਹਤ ਅਫ਼ਸਰ (ਸੀ. ਐੱਚ. ਓ) ਨੂੰ ਮਲਟੀ-ਮਾਡਲ ਪਲਸ ਆਕਸੀਮੀਟਰ ਪ੍ਰਦਾਨ ਕਰਕੇ ਸਿਖਲਾਈ ਦਿੱਤੀ ਗਈ ਸੀ। ਪੰਜਾਬ ਵਿਚ ਇਹ ਅਭਿਆਨ ਅਪ੍ਰੈਲ 2019 ਨੂੰ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਕੀਤਾ ਗਿਆ ਸੀ।

ਜਿਲ੍ਹਾ ਫ਼ਿਰੋਜ਼ਪੁਰ ਵਿਚ ਕੁੱਲ 502ਤ ਬੱਚਿਆਂ (ਬੁਖਾਰ ਅਤੇ ਖੰਘ ਵਾਲੇ) ਨੂੰ ਮਲਟੀ-ਮਾਡਲ ਪਲਸ ਆਕਸੀਮੀਟਰ ਦੀ ਸਹਾਇਤਾ ਨਾਲ ਜਾਚਿਆ ਗਿਆ ਅਤੇ ਇਨ੍ਹਾਂ ਵਿਚੋਂ 27 ਫ਼ੀਸਦੀ ਬੱਚਿਆਂ ਨੂੰ ਨਮੂਨੀਆ ਲਈ ਪਾਜ਼ੇਟਿਵ ਪਾਇਆ ਗਿਆ, ਜਿਨ੍ਹਾਂ ਵਿਚੋਂ 6 ਗੰਭੀਰ ਨਮੂਨੀਆ ਦੇ ਮਰੀਜ਼ ਸਨ। ਆਈ. ਐੱਮ. ਐੱਨ. ਸੀ. ਆਈ. ਟ੍ਰੇਨਿੰਗ ਅਤੇ ਮਲਟੀਮਾਡਲ ਡਿਵਾਈਸ ਦੀ ਮਦਦ ਨਾਲ 96 ਫ਼ੀਸਦੀ ਸਕ੍ਰੀਨ ਕੀਤੇ ਬੱਚਿਆਂ ਦੀ ਸਹੀ ਜਾਂਚ ਕੀਤੀ ਗਈ ਅਤੇ 95 ਫ਼ੀਸਦੀ ਨੇ ਸਹੀ ਇਲਾਜ ਵੀ ਪ੍ਰਾਪਤ ਕੀਤਾ।

ਸਿਹਤ ਮੰਤਰੀ ਨੇ ਕਿਹਾ ਕਿ 'ਸਾਂਸ' ਪ੍ਰੋਗਰਾਮ ਦੀ ਸ਼ੁਰੂਆਤ ਨਾਲ ਸੂਬੇ ਨੂੰ ਨਮੂਨੀਆ ਜਾਂਚ, ਖੋਜ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਮਦਦਗਾਰ ਸਾਬਤ ਹੋਵੇਗਾ। ਇਹ ਪ੍ਰੋਗਰਾਮ ਪੰਜਾਬ ਨੂੰ ਨਮੂਨੀਆ ਕਾਰਨ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਵਿਚ ਸਹਾਇਤਾ ਕਰੇਗਾ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਹੁਸਨ ਲਾਲ, ਡਾਇਰੈਕਟਰ ਪਰਿਵਾਰ ਭਲਾਈ ਡਾ. ਅੰਦੇਸ਼ ਕੰਗ, ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਨੋਡਲ ਅਫ਼ਸਰ ਐੱਮ. ਸੀ. ਐੱਚ. ਡਾ. ਇੰਦਰਦੀਪ ਕੌਰ, ਖੇਤਰੀ ਸਲਾਹਕਾਰ ਆਈਪੀਈ ਗਲੋਬਲ ਡਾ. ਨਿਧੀ ਚੌਧਰੀ, ਰਾਜ ਤਕਨੀਕੀ ਸਲਾਹਕਾਰ ਯੂ.ਐੱਸ.ਏ.ਆਈ.ਡੀ.ਐੱਸ. , ਆਈਪੀਈ ਗਲੋਬਲ ਡਾ. ਸ਼ੈਲੇਂਦਰ ਸਿੰਘ ਤੋਮਰ, ਸਟੇਟ ਮਾਸ ਮੀਡੀਆ ਅਫ਼ਸਰ ਗੁਰਮੀਤ ਸਿੰਘ ਰਾਣਾ ਅਤੇ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਮਲੋਟ ’ਚ ਨਾਬਾਲਗ ਮੁੰਡੇ ਨਾਲ ਵਹਿਸ਼ੀ ਘਟਨਾ ਦੇ ਮਾਮਲੇ ’ਚ ਪੁਲਸ ਦੀ ਸਖ਼ਤ ਕਾਰਵਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

  • Government of Punjab
  • Children
  • Balbir Singh Sidhu
  • ਪੰਜਾਬ ਸਰਕਾਰ
  • ਬੱਚੇ
  • ਬਲਬੀਰ ਸਿੰਘ ਸਿੱਧੂ

ਜਲੰਧਰ ਜ਼ਿਲ੍ਹੇ ’ਚ ਕੋਰੋਨਾ ਤੋਂ ਹਾਰੇ 11 ਮਰੀਜ਼, 300 ਤੋਂ ਵਧੇਰੇ ਮਿਲੇ ਨਵੇਂ ਮਾਮਲੇ

NEXT STORY

Stories You May Like

  • india  malvi camel  extinction  scientific expedition
    ਅਲੋਪ ਹੋਣ ਦੀ ਕਗਾਰ 'ਤੇ ਮਾਲਵੀ ਊਠ, ਬਚਾਉਣ ਦੀ ਸ਼ੁਰੂ ਹੋਈ ਵਿਗਿਆਨਕ ਮੁਹਿੰਮ
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • some teachers physically abuse children
    ਬੱਚਿਆਂ ਦਾ ਸਰੀਰਕ ਸ਼ੋਸ਼ਣ ਕਰਦੇ’ ਕੁਝ ਅਧਿਆਪਕ ਅਤੇ ਅਧਿਆਪਕਾਵਾਂ!
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ : ਨਰਿੰਦਰ ਮੋਦੀ
  • strike begins  sanitation workers  municipal council haryana
    ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
  • first dengue vaccine approved people of this age will get the vaccine
    ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ ਮਨਜ਼ੂਰੀ, ਇਸ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ
  • double engine government  jagdeep singh nakai
    ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ
  • food safety wing conducts special checking and sampling campaign
    ਫੂਡ ਸੇਫਟੀ ਵਿੰਗ ਨੇ ਚਲਾਈ ਖ਼ਾਸ ਚੈਕਿੰਗ ਅਤੇ ਸੈਂਪਲਿੰਗ ਮੁਹਿੰਮ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • electricity department j e
      ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ, ਇਸ ਕਾਰਣ ਲਿਆ ਐਕਸ਼ਨ
    • lrgma exhibition day 2
      LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726...
    • kewal dhillon bhawanigarh
      ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ...
    • health department seizes 60 kg of suspicious cheese
      ਸਿਹਤ ਵਿਭਾਗ ਨੇ 60 ਕਿੱਲੋ ਸ਼ੱਕੀ ਪਨੀਰ ਕੀਤਾ ਬਰਾਮਦ, ਮੌਕੇ 'ਤੇ ਹੀ ਕੀਤਾ ਨਸ਼ਟ
    • lineman  punjab powercom  powercom employee
      ਆਖਿਰਕਾਰ 10 ਦਿਨਾਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਲਾਈਨਮੈਨ ‘ਬੰਟੀ’
    • uproar over death of student at panjab university
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ...
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • punjab bjp office news
      ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ...
    • nia takes major action against pakistani terrorist shahzad bhatti
      ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +