Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    6:15:48 PM

  • preparations are being made to mix 15  isobutanol in diesel  nitin gadkari

    E20 ਪੈਟਰੋਲ ਤੋਂ ਬਾਅਦ ਹੁਣ ਡੀਜ਼ਲ 'ਚ 15%...

  • heavy rains will occur in punjab

    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ...

  • charanjit channi phone call

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ...

  • municipal corporation elections to be held tomorrow in punjab

    ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਹੋਰ ਸੂਬਿਆਂ ਦੇ ਮੁਕਾਬਲੇ ਕੋਰੋਨਾ ਦਾ ਜਨਤਕ ਫੈਲਾਅ ਰੋਕਣ 'ਚ ਕਿਤੇ ਬਿਹਤਰ : ਬਲਬੀਰ ਸਿੱਧੂ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਹੋਰ ਸੂਬਿਆਂ ਦੇ ਮੁਕਾਬਲੇ ਕੋਰੋਨਾ ਦਾ ਜਨਤਕ ਫੈਲਾਅ ਰੋਕਣ 'ਚ ਕਿਤੇ ਬਿਹਤਰ : ਬਲਬੀਰ ਸਿੱਧੂ

  • Updated: 08 Aug, 2020 09:50 PM
Chandigarh
government of punjab  corona spread  balbir sidhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਹੋਰ ਸੂਬਿਆਂ ਦੇ ਮੁਕਾਬਲੇ ਕੋਰੋਨਾ ਦੇ ਫੈਲਾਅ ਨੂੰ ਇੱਕ ਹੱਦ ਤੱਕ ਰੋਕਣ ਵਿਚ ਕਾਮਯਾਬ ਰਹੀ ਹੈ, ਜਿਸ ਕਾਰਣ ਹੀ ਦੂਜੇ ਸੂਬਿਆਂ ਦੇ ਮੁਕਾਬਲੇ ਇਥੇ ਘੱਟ ਜਾਨੀ ਨੁਕਸਾਨ ਹੋਇਆ ਹੈ। ਸਿੱਧੂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਵਿਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਲੋਂ ਇੱਕਜੁਟ ਹੋ ਕੇ ਕੋਰੋਨਾ ਵਿਰੁੱਧ ਲੜੀ ਜਾ ਰਹੀ ਜੰਗ ਸਦਕਾ ਹੀ ਮੁਲਕ ਭਰ ਵਿਚੋਂ ਪੰਜਾਬ ਵਿਚ ਕੋਰੋਨਾ ਦੀ ਸੰਕਰਮਣ ਦਰ ਮਹਿਜ਼ 3.10 ਫੀਸਦੀ ਹੈ, ਜੋ ਮੁਲਕ ਵਿਚ ਸਭ ਤੋਂ ਘੱਟ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਵਲੋਂ ਕੋਰੋਨਾ ਦੇ ਫੈਲਾਅ ਨੂੰ ਮਾਪਣ ਲਈ ਮਿੱਥੇ ਗਏ ਮਾਪਦੰਡਾਂ ਵਿਚੋਂ ਸੰਕਰਮਣ ਦਰ ਸਭ ਤੋਂ ਅਹਿਮ ਹੈ।
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਸਰਕਾਰ ਨੂੰ ਦਿੱਲ਼ੀ ਦਾ ਮਾਡਲ ਅਪਣਾਉਣ ਦੀ ਮੱਤ ਦੇਣ ਨੂੰ ਬਚਕਾਨਾ ਤੇ ਹਲਕੀ ਬਿਆਨਬਾਜ਼ੀ ਦਸਦਿਆਂ ਸਿੱਧੂ ਨੇ ਕਿਹਾ ਕਿ ਵਿਰੋਧੀ ਧਿਰ ਦਾ ਨੇਤਾ ਆਪਣੀ ਸਲਾਹ ਆਪਣੇ ਕੋਲ ਹੀ ਰੱਖੇ ਕਿਉਂਕਿ ਪੰਜਾਬ ਦੀ ਸਥਿਤੀ ਦਿੱਲੀ ਨਾਲੋਂ ਕਿਤੇ ਬਿਹਤਰ ਹੈ। ਉਹਨਾਂ ਕਿਹਾ ਕਿ ਸ. ਚੀਮਾ ਨੂੰ ਇਹ ਬਿਆਨ ਦੇਣ ਤੋਂ ਪਹਿਲਾਂ ਇਹ ਪਤਾ ਕਰ ਲੈਣਾ ਚਾਹੀਦਾ ਸੀ ਕਿ ਕੇਜਰੀਵਾਲ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਣ ਹੀ ਦੇਸ਼ ਵਿਚ ਕੋਰੋਨਾ ਨਾਲ ਹੁਣ ਤੱਕ ਹੋਈਆਂ ਮੌਤਾਂ ਵਿੱਚੋਂ 10 ਫੀਸਦੀ ਭਾਵ 4082 ਮੌਤਾਂ ਕੇਵਲ ਦਿੱਲੀ ਵਿੱਚ ਹੋਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਮੌਤਾਂ ਦੀ ਗਿਣਤੀ 539 ਹੈ, ਜੋ ਦੇਸ਼ ਦੇ ਮੌਤਾਂ ਦੇ ਅੰਕੜਿਆਂ ਅਨੁਸਾਰ ਕੇਵਲ 1 ਫੀਸਦੀ ਹੀ ਹੈ। ਇਹਨਾਂ ਵਿਚੋਂ ਵੀ ਜਿਆਦਾਤਰ ਸਹਿਰੋਗ ਵਾਲੇ ਮਰੀਜ਼ ਹਨ।
ਸਿੱਧੂ ਨੇ ਕਿਹਾ ਕਿ ਸੂਬੇ ਵਿਚ ਕੋਰੋਨਾ ਨੂੰ ਛੇਤੀ ਤੋਂ ਛੇਤੀ ਹਰਾਉਣ ਲਈ ਵਿੱਢੀ ਗਈ ਜੰਗ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਹਜ਼ਾਰਾਂ ਦੀ ਗਿਣਤੀ ਵਿੱਚ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰਪਾਲ ਚੀਮਾ ਨੂੰ ਇਹ ਵੀ ਨਹੀਂ ਭੁੱਲਣਾ ਚਾਹੀਦਾ ਕਿ ਕੇਜਰੀਵਾਲ ਸਰਕਾਰ ਵਲੋਂ ਦਿੱਲੀ ਤੋਂ ਬਾਹਰ ਦੇ ਲੋਕਾਂ ਦਾ ਇਲਾਜ ਨਾ ਕਰਨ ਦਾ ਐਲਾਨ ਵੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜਣਾ ਸਾਬਿਤ ਹੋਇਆ ਜਦਕਿ ਪੰਜਾਬ ਸਰਕਾਰ ਵਲੋਂ ਦਿੱਲੀ ਤੋਂ ਆਏ ਸੈਂਕੜਿਆਂ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਦਿੱਲੀ ਦੀਆਂ ਅਜਿਹੀਆਂ ਘਟਨਾਵਾਂ ਦੀਆਂ ਸੈਂਕੜੇ ਵੀਡੀਓਜ਼ ਵਾਇਰਲ ਹੋਈਆਂ ਹਨ, ਜਿਹੜੀਆਂ ਸਪੱਸ਼ਟ ਤੌਰ 'ਤੇ ਕੋਵਿਡ-19 ਦੇ ਮਰੀਜ਼ਾਂ ਦੇ ਪ੍ਰਬੰਧਨ ਲਈ ਦਿੱਲੀ ਸਰਕਾਰ ਦੇ ਮਾੜੇ ਪ੍ਰਬੰਧਾਂ ਦੀ ਗਵਾਹੀ ਭਰਦੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ਮੌਜੂਦਾ ਗੰਭੀਰ ਸਥਿਤੀ ਦੀ ਕਲਪਨਾ ਕਰਨਾ ਵੀ ਹੈਰਾਨ ਕਰਨ ਵਾਲਾ ਹੈ, ਜਿਥੇ ਆਮ ਲੋਕ ਮਦਦ ਦੀ ਗੁਹਾਰ ਲਾ ਰਹੇ ਹਨ ਅਤੇ ਕੋਰੋਨਾ ਟੈਸਟ ਲਈ ਸਿਰਫ਼ ਨਮੂਨੇ ਲੈਣ ਲਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ ਜਾ ਰਹੇ ਹਨ ਪਰ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਸਰਕਾਰ ਤਰਫੋਂ ਕੋਈ ਨਹੀਂ ਹੈ।
ਸਿੱਧੂ ਨੇ ਵਿਰੋਧੀ ਧਿਰ ਦੇ ਨੇਤਾ ਵਲੋਂ ਉਠਾਏ ਗਏ ਦੋ ਘਟਨਾਵਾਂ ਦਾ ਜੁਆਬ ਦਿੰਦਿਆਂ ਕਿਹਾ ਕਿ ਇੱਕ ਹਿੰਦੀ ਅਖਬਾਰ ਵੱਲੋਂ ਦੋ ਤਸਵੀਰਾਂ ਛਾਪ ਕੇ ਇੱਕ ਦੀ ਲਾਸ਼ ਨੂੰ 12 ਘੰਟੇ ਤੋਂ ਫ਼ਰਸ਼ 'ਤੇ ਪਈ ਹੋਣ ਅਤੇ ਦੂਸਰੇ ਵਿਅਕਤੀ ਦੇ ਘੰਟਿਆਂ ਬੱਧੀ ਤੜਫ਼ਦੇ ਰਹਿਣ ਬਾਰੇ ਲਾਈ ਖ਼ਬਰ ਭਰਮ ਪੂਰਣ, ਨਿਰ-ਆਧਾਰ ਤੇ ਗ਼ੈਰਸੰਜੀਦਾ ਅਤੇ ਤੱਥਾਂ ਤੋਂ ਰਹਿਤ ਹੈ, ਜਿਸ ਦਾ ਗੰਭੀਰ ਨੋਟਿਸ ਲੈਣ ਉਪਰੰਤ ਅਖਬਾਰ ਵਲੋਂ ਆਪਣਾ ਸਪਸ਼ਟੀਕਰਣ ਵੀ ਜਾਰੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਦੂਜੇ ਮਾਮਲੇ ਵਿਚ ਹਸਪਤਾਲ ਨੂੰ ਕਾਰਣ ਦੱਸੋ ਨੋਟਿਸ ਕੱਢਿਆ ਗਿਆ ਹੈ ਅਤੇ ਦੋਸ਼ੀ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਵੀ ਦੇ ਦਿੱਤੇ ਗਏ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੇ ਇਸ ਸਮੇਂ ਵਿਚ ਲੋਕ ਪਹਿਲਾਂ ਹੀ ਬੇਚੈਨੀ ਅਤੇ ਦਬਾਅ ਤੋਂ ਪੀੜਤ ਹਨ ਅਤੇ ਘਟਨਾਵਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਨਾਲ ਸੂਬੇ ਦੇ ਮਾਹੋਲ ਖਰਾਬ ਹੋ ਰਿਹਾ ਹੈ ਜਿਸ ਲਈ ਸ. ਹਰਪਾਲ ਚੀਮਾ ਨੂੰ ਸੋਸ਼ਲ ਮੀਡੀਆ ਦੀ ਦੁਨਿਆ ਤੋਂ ਬਾਹਰ ਆ ਕੇ ਪਹਿਲਾਂ ਤੱਥਾਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ ਅਤੇ ਜਿੰਮੇਵਾਰ ਵਿਰੋਧੀ ਧਿਰ ਨੇਤਾ ਦਾ ਰੋਲ ਅਦਾ ਕਰਕੇ ਇਸ ਔਖੀ ਘੜੀ ਵਿਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।
 

  • Government of Punjab
  • Corona Spread
  • Balbir Sidhu
  • ਪੰਜਾਬ ਸਰਕਾਰ
  • ਕੋਰੋਨਾ ਫੈਲਾਅ
  • ਬਲਬੀਰ ਸਿੱਧੂ

ਪੰਜਾਬ ਸਰਕਾਰ ਨੇ ਬਾਜਵਾ ਦੀ ਪੁਲਸ ਸੁਰੱਖਿਆ ਲਈ ਵਾਪਸ

NEXT STORY

Stories You May Like

  • imd  punjab  rain alert  weather update  dark storm
    ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ! ਹਨੇਰੀ-ਤੂਫ਼ਾਨ ਦੀ ਵੀ ਹੋਈ ਭਵਿੱਖਬਾਣੀ
  • teacher recruitment scam ed 3 states raids
    ਅਧਿਆਪਕ ਭਰਤੀ ਘੁਟਾਲੇ ਤੇ ਨਿੱਜੀ ਯੂਨੀਵਰਸਿਟੀ ਮਾਮਲੇ ’ਚ ED ਦਾ ਸ਼ਿਕੰਜਾ, 3 ਸੂਬਿਆਂ ’ਚ ਛਾਪੇਮਾਰੀ
  • minor girl  five others arrested
    ਨਾਬਾਲਗ ਲੜਕੀ ਭਜਾਉਣ ਦੇ ਮਾਮਲੇ 'ਚ ਪੰਜ ਹੋਰ ਗ੍ਰਿਫ਼ਤਾਰ
  • operation sindhur 6 martyrs named  first time  public
    ਆਪ੍ਰੇਸ਼ਨ ਸਿੰਧੂਰ ਦੇ 6 ਸ਼ਹੀਦਾਂ ਦੇ ਨਾਂ ਪਹਿਲੀ ਵਾਰ ਜਨਤਕ, ਇਨ੍ਹਾਂ ’ਚ 5 ਜ਼ਮੀਨੀ ਤੇ ਇਕ ਹਵਾਈ ਫੌਜ ਦਾ ਜਵਾਨ ਸ਼ਾਮਲ
  • bride marriage lover mother father
    ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ ਪੂਰੇ ਪਰਿਵਾਰ ਨੇ...
  • cbi  raids  digital arrest  punjab  16 states
    ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80 ਟਿਕਾਣਿਆਂ 'ਤੇ ਪਹੁੰਚੀਆਂ ਟੀਮਾਂ
  • punjab  s son will create history in the match against england
    ਇੰਗਲੈਂਡ ਖ਼ਿਲਾਫ਼ ਮੁਕਾਬਲੇ 'ਚ ਪੰਜਾਬ ਦਾ ਪੁੱਤ ਰਚੇਗਾ ਇਤਿਹਾਸ ! ਅਜਿਹਾ ਕਰਨ ਵਾਲਾ ਬਣ ਜਾਵੇਗਾ ਪਹਿਲਾ ਭਾਰਤੀ
  • the series of ransoms is not stopping in punjab
    ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring s first statement on the meeting at charanjit channi s house
      ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ...
    • former chief minister charanjit singh channi big statement
      ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ ਚਰਨਜੀਤ ਚੰਨੀ (ਵੀਡੀਓ)
    • akali dal press conference
      ਬੇਅਦਬੀ ਮਾਮਲੇ 'ਚ ਰਾਮ ਰਹੀਮ ਖ਼ਿਲਾਫ਼ ਕਾਰਵਾਈ ਦੀ ਬਜਾਏ ਹੋ ਰਹੀ ਸਿਆਸਤ: ਅਕਾਲੀ...
    • harsimrat kaur badal
      ਬੀਬਾ ਬਾਦਲ ਨੇ ਪਿੰਡ ਕਰਮਗੜ੍ਹ ਛਤਰਾਂ ਵਿਖੇ 5 ਕਰੋੜ ਦੀ ਲਾਗਤ ਨਾਲ ਨਵੀਂ ਸੜਕ ਦਾ...
    • labour dies under suspicious circumstances in sultanpur lodhi
      ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...
    • fir case
      ਘਰ ’ਚੋਂ ਸੋਨਾ, ਨਕਦੀ ਤੇ ਮੋਬਾਇਲ ਚੋਰੀ ਕਰਕੇ ਘਰ ਨੂੰ ਲਗਾਈ ਅੱਗ
    • strict action against single use plastic
      ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਸਖ਼ਤ ਕਾਰਵਾਈ, 15 ਹਜ਼ਾਰ ਦੇ ਕੱਟੇ ਚਲਾਨ
    • bhupesh baghel s chandigarh visit suddenly cancelled
      ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼ ਬਘੇਲ ਦਾ ਚੰਡੀਗੜ੍ਹ ਦੌਰਾ ਅਚਾਨਕ...
    • national highway mata vaishno devi punjab
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ, ਤਿੰਨ ਲੋਕਾਂ ਦੀ ਥਾਈਂ ਮੌਤ
    • equations changed in jalandhar politics congress split
      ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +