Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    1:27:00 PM

  • meteorological department predicts rain with thunderstorm in punjab

    ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ...

  • prtc bus punjab bus government bus

    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ...

  • gold prices may fall sharply prices may fall by 20 percent

    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪੰਜਾਬ ਸਰਕਾਰ ਨੇ ਬਦਲੀ 7842 ਸਰਕਾਰੀ ਸਕੂਲਾਂ ਦੀ ਨੁਹਾਰ, ਕੀਤੇ ਸਾਧਾਰਨ ਤੋਂ ਸਮਾਰਟ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਬਦਲੀ 7842 ਸਰਕਾਰੀ ਸਕੂਲਾਂ ਦੀ ਨੁਹਾਰ, ਕੀਤੇ ਸਾਧਾਰਨ ਤੋਂ ਸਮਾਰਟ

  • Edited By Gurminder Singh,
  • Updated: 15 Jan, 2021 04:47 PM
Ludhiana
government of punjab  government schools
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਦੇ ਹੋਏ ਹੁਣ ਤੱਕ 7842 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰ ਦਿੱਤਾ ਹੈ। ਇਸ ਦੇ ਨਾਲ ਸਰਕਾਰੀ ਸਕੂਲਾਂ ਵਿਚ ਇਸ ਸਾਲ ਨਵੇਂ ਦਾਖਲਿਆਂ ਵਿਚ ਨਾ ਸਿਰਫ਼ 14 ਫ਼ੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ ਸਗੋਂ ਇਸ ਦੇ ਨਾਲ ਸਰਕਾਰੀ ਸਕੂਲ ਪ੍ਰਤੀ ਸੂਬੇ ਦੇ ਲੋਕਾਂ ਦਾ ਤਵੱਜੀ ਵੀ ਵਧੀ ਹੈ। ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਅਨੁਸਾਰ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਬਦਲਣ ਲਈ ਸਾਲ 2019 ਵਿਚ ਸਮਾਰਟ ਸਕੂਲ ਨੀਤੀ ਤਿਆਰ ਕੀਤੀ ਸੀ। ਇਹ ਸਮਾਰਟ ਸਕੂਲ ਕਿਸੇ ਵੀ ਆਮ ਸਕੂਲ ਨਾਲੋਂ ਪੂਰੀ ਤਰ੍ਹਾਂ ਵੱਖਰੇ ਹਨ। ਇਹ ਤਕਨਾਲੋਜੀ ਆਧਾਰਤ ਅਧਿਆਪਨ ਸਿਖਲਾਈ ਸੰਸਥਾ ਹਨ ਜੋ ਬੱਚਿਆਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਂਦੇ ਹਨ। ਇਹ ਉਹ ਸਕੂਲ ਹਨ ਜਿਨ੍ਹਾਂ ਵਿਚ ਮਿਆਰੀ ਵਿਦਿਆ ਪ੍ਰਦਾਨ ਕਰਨ ਲਈ ਕਲਾ ਸਹੂਲਤਾਂ ਸਮਾਰਟ ਕਲਾਸ ਰੂਮ, ਡਿਜ਼ੀਟਲ ਸਮੱਗਰੀ, ਸੌਰ ਊਰਜਾ, ਖੇਡ ਸਹੂਲਤਾਂ, ਸਮਾਰਟ ਵਰਦੀ, ਆਕਰਸ਼ਕ ਵਾਤਾਵਰਣ ਸਮੇਤ ਵਿਦਿਅਕ ਪਾਰਕ, ਰੰਗ ਕੋਡਿੰਗ, ਲੈਂਡਸਕੇਪਿੰਗ, ਮੁਹੱਈਆ ਕਰਵਾਈ ਗਈ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ ਪਿੰਡ ਝਨੇੜੀ ਦੇ ਲੋਕਾਂ ਵਲੋਂ ਅਨੋਖਾ ਮਤਾ ਪਾਸ

PunjabKesari

ਬੁਲਾਰੇ ਅਨੁਸਾਰ ਸਮਾਰਟ ਸਕੂਲ ਨੀਤੀ ਤਿਆਰ ਹੋਣ ਤੋਂ ਬਾਅਦ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਹੇਠ ਸਮਾਰਟ ਸਕੂਲ ਬਨਾਉਣ ਦੀ ਆਰੰਭੀ ਮੁਹਿੰਮ ਦੇ ਹੇਠ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਲਿਆਂਦਾ ਗਿਆ ਹੈ। ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਿਚ ਤਬਦੀਲ ਕਰਨ ਲਈ ਇਸ ਵਿਚ ਭਾਈਚਾਰੇ ਦੀ ਸ਼ਮੂਲੀਅਤ ਯਕੀਨੀ ਬਨਾਉਣ, ਅਧਿਆਪਕਾਂ ਅਤੇ ਮਾਪਿਆਂ ਸਮੇਤ ਸਾਰੇ ਹਿੱਸੇਦਾਰਾਂ ਦੀ ਭਾਗੀਦਾਰੀ ਦੁਆਰਾ ਰਾਜ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ, ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਨਾਉਣ, ਸਰਕਾਰੀ ਸਕੂਲਾਂ ਨੂੰ ਡਿਜੀਟਲ ਸਿੱਖਿਆ ਦੇਣ ਲਈ ਡਿਜੀਟਲ ਸਾਧਨਾਂ ਨਾਲ ਲੈਸ ਕਰਨ, ਵਿਦਿਆਰਥੀਆਂ ਦੇ ਸਿੱਖਣ ਦੇ ਪੱਧਰ ਨੂੰ ਬਿਹਤਰ ਬਣਾਉਣ ਲਈ ਤਕਨਾਲੋਜੀ ਮੁਹੱਈਆ ਕਰਵਾਉਣ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਢੁਕਵਾਂ ਵਾਤਾਵਰਣ ਉਪਲਭਦ ਕਰਾਉਣਾ ਆਦਿ ਦਾ ਨਿਸ਼ਾਨਾ ਮਿੱਥਿਆ ਗਿਆ ਸੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਅੱਗੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਰੰਗ ਪਏ ਫਿੱਕੇ

PunjabKesari

ਬੁਲਾਰੇ ਅਨੁਸਾਰ ਸਮਾਰਟ ਸਕੂਲ ਨੀਤੀ ਦੇ ਹੇਠ ਸਮਾਰਟ ਕਲਾਸ ਰੂਮ ਸਥਾਪਿਤ ਕਰਨ ਦੇ ਨਾਲ ਨਾਲ ਸਕੂਲਾਂ ਵਿਚ ਸੀ.ਸੀ.ਟੀ.ਵੀ. ਕੈਮਰੇ, ਹਰੇ ਬੋਰਡ / ਚਿੱਟੇ ਬੋਰਡ, ਸਾਰੇ ਵਿਦਿਆਰਥੀਆਂ ਲਈ ਫਰਨੀਚਰ ਲਈ ਮੁਹੱਈਆ ਕਰਵਾਉਣਾ ਹੈ।  ਇਸ ਦੇ ਨਾਲ ਹੀ ਸਕੂਲਾਂ ਦੇ ਗੇਟਾਂ ਨੂੰ ਸੁੰਦਰ ਦਿੱਖ ਦੇਣਾ, ਪੀਣ ਵਾਲੇ ਸਾਫ਼ ਪਾਣੀ, ਕੁੜੀਆਂ ਅਤੇ ਮੁੰਡਿਆਂ ਲਈ ਵੱਖਰ ਪਖਾਨੇ, ਸਟਾਫ ਰੂਮ ਤੇ ਪਿ੍ਰੰਸੀਪਲਾਂ / ਹੈਡ ਮਾਸਟਰਾਂ ਲਈ ਕਮਰੇ,  ਚੰਗੀ ਤਰ੍ਹਾਂ ਲੈਸ ਸਾਇੰਸ ਲੈਬਜ਼, ਕਿੱਤਾਮੁਖੀ ਪ੍ਰਯੋਗਸ਼ਾਲਾਵਾਂ, ਆਈ. ਸੀ. ਟੀ. ਲੈਬਾਰਟਰੀਆਂ ਆਦਿ ਵੀ ਉਪਲਭਦ ਕਾਵਾਉਣਾ ਹੈ। ਬੁਲਾਰੇ ਅਨੁਸਾਰ ਖੇਡ ਸਹੂਲਤਾਂ (ਹਰੇਕ ਸਕੂਲ ਵਿਚ ਘੱਟੋ ਘੱਟ 2 ਗੇਮਜ) ਦੀ ਵਿਵਸਥਾ ਕਰਨੀ,  ਚੰਗੀ ਤਰ੍ਹਾਂ ਪ੍ਰਬੰਧਿਤ ਖੇਡ ਮੈਦਾਨ ਬਨਾਉਣੇ, ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਵਿੰਗ ਵਿਚ ਝੂਲਿਆਂ / ਖਿਡੌਣਿਆਂ,  ਐਜੂਕੇਸ਼ਨਲ ਪਾਰਕਾਂ, ਅਕਰਸ਼ਿਤ ਅਤੇ ਰੰਗਦਾਰ ਫਰਨੀਚਰ, ਸਾਊਂਡ ਸਿਸਟਮ, ਸਕੂਲ ਬੈਂਡ, ਸਕੂਲਾਂ ਦੇ ਬਾਹਰ ਸਾਈਨ ਬੋਰਡ, ਮਿਡ-ਡੇਅ-ਮੀਲ ਲਈ ਡਾਇਨਿੰਗ ਹਾਲ, ਰੰਗ ਕੋਡਿੰਗ, ਲਰਨਿੰਗ ਏਡ (ਬੀ.ਏ.ਐਲ.ਏ.) , ਲੈਂਡ ਸਕੇਪਿੰਗ ਆਦਿ ਦਾ ਪ੍ਰਬੰਧ ਕਰਨਾ ਵੀ ਇਸ ਸਮਾਰਟ ਸਕੂਲ ਨੀਤੀ ਦਾ ਹਿੱਸਾ ਹੈ।

ਇਹ ਵੀ ਪੜ੍ਹੋ : ...ਤੇ ਹੁਣ ਰੁੱਸਿਆਂ ਨੂੰ ਮਨਾਉਣ 'ਚ ਲੱਗਾ ਅਕਾਲੀ ਦਲ

  • Government of Punjab
  • Government Schools
  • ਪੰਜਾਬ ਸਰਕਾਰ
  • ਸਰਕਾਰੀ ਸਕੂਲ

ਜੰਤਰ-ਮੰਤਰ ’ਤੇ ਧਰਨਾ ਦੇ ਰਹੇ ਬਿੱਟੂ, ਔਜਲਾ ਸਣੇ ਕਈ ਨੇਤਾ ਪੁਲਸ ਨੇ ਲਏ ਹਿਰਾਸਤ ’ਚ

NEXT STORY

Stories You May Like

  • smart classrooms will be built in all government schools in the city
    ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਬਣਨਗੇ ਸਮਾਰਟ ਕਲਾਸਰੂਮ, ਹੁਨਰ ਆਧਾਰਿਤ ਕੋਰਸ ਹੋਣਗੇ ਸ਼ੁਰੂ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • prepaid meters create major crisis in punjab
    ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦੀ ਬਿਜਲੀ ਹੋਈ ਬੰਦ
  • monsoon in india
    ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ ਫਾਈਲਾਂ ’ਤੇ ਜਮਾਇਆ ਧੂੜ ਦਾ ਜਾਲ
  • central government  amrut yojana  punjab  picture  urban areas
    ਕੇਂਦਰ ਸਰਕਾਰ ਦੀ 'ਅੰਮ੍ਰਿਤ ਯੋਜਨਾ' ਨਾਲ ਬਦਲੀ ਪੰਜਾਬ ਦੇ ਸ਼ਹਿਰਾਂ ਦੀ ਤਸਵੀਰ, 5 ਸਾਲਾਂ 'ਚ 3,600 ਕਰੋੜ ਤੋਂ ਵੱਧ...
  • the picture of punjab s cities changed due to amrit yojana of the central govt
    ਕੇਂਦਰ ਸਰਕਾਰ ਦੀ ‘ਅਮਰੁਤ ਯੋਜਨਾ’ ਨਾਲ ਬਦਲੀ ਪੰਜਾਬ ਦੇ ਸ਼ਹਿਰਾਂ ਦੀ ਤਸਵੀਰ
  • new decree issued for government offices schools and colleges
    ਸਰਕਾਰੀ ਦਫ਼ਤਰਾਂ ਤੇ ਸਕੂਲਾਂ-ਕਾਲਜਾਂ ਲਈ ਨਵਾਂ ਫ਼ਰਮਾਨ, ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prepaid meters create major crisis in punjab
      ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ...
    • notice issued after dengue larvae found
      ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
    • a big warning for women
      ਬੀਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਡਾਕਟਰਾਂ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ...
    • bsf and police recover 2 drones during search
      BSF ਤੇ ਪੁਲਸ ਨੇ ਸਰਚ ਦੌਰਾਨ 2 ਡਰੋਨ ਕੀਤੇ ਬਰਾਮਦ, ਮਾਮਲਾ ਦਰਜ
    • zombie drug  delivery boy  drug smuggler
      ਚਿੱਟੇ ਤੋਂ ਵੀ ਖ਼ਤਰਨਾਕ ਹੈ ਜ਼ੌਂਬੀ ਡਰੱਗ, ਇਨਸਾਨ ਨੂੰ ਸੁੰਨ ਕਰ ਬਣਾ ਦਿੰਦਾ ਹੈ...
    • great news for soldiers receiving pension
      ਪੈਨਸ਼ਨ ਲੈਣ ਵਾਲੇ ਫ਼ੌਜੀਆਂ ਲਈ ਵੱਡੀ ਖ਼ਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ...
    • jalandhar bsf headquarters blast investigation
      3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
    • african woman arrested with heroin worth rs 15 crore in punjab
      ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
    • sanjeev arora house ed raid
      ਮੰਤਰੀ ਸੰਜੀਵ ਅਰੋੜਾ ਦੇ ਘਰ ਤੀਜੀ ਵਾਰ ED ਦੀ ਰੇਡ
    • gas cylinders are not being supplied by the company
      ਕੰਪਨੀ ਤੋਂ ਨਹੀਂ ਮਿਲ ਰਹੀ ਗੈਸ ਸਿਲੰਡਰਾਂ ਦੀ ਸਪਲਾਈ, ਡੀਲਰਾਂ ਨੂੰ ਲੋਕਾਂ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +