Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:41:21 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਨੂੰ ਅਗਸਤ ਮਹੀਨੇ ਦੌਰਾਨ 1188.70 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ

PUNJAB News Punjabi(ਪੰਜਾਬ)

ਪੰਜਾਬ ਨੂੰ ਅਗਸਤ ਮਹੀਨੇ ਦੌਰਾਨ 1188.70 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ

  • Edited By Gurminder Singh,
  • Updated: 05 Sep, 2021 05:35 PM
Chandigarh
government of punjab  gst  tax
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਇਸ ਸਾਲ ਅਗਸਤ ਮਹੀਨੇ ਦੌਰਾਨ ਵੱਖ-ਵੱਖ ਵਸੂਲੀਆਂ ਦੇ ਆਧਾਰ ’ਤੇ 1188.70 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ ਜਦੋਂ ਕਿ ਪਿਛਲੇ ਸਾਲ 2020 ਦੌਰਾਨ ਅਗਸਤ ਮਹੀਨੇ ਦੌਰਾਨ 987.20 ਕਰੋੜ ਰੁਪਏ ਇਕੱਠੇ ਹੋਏ ਸਨ। ਇਸ ਹਿਸਾਬ ਨਾਲ ਜੀ.ਐਸ.ਟੀ. ਮਾਲੀਏ ਵਿਚ ਪਿਛਲੇ ਸਾਲ ਨਾਲੋਂ 20.41 ਫੀਸਦੀ ਵਾਧਾ ਹੋਇਆ ਹੈ। ਇਹ ਵਾਧਾ ਕੋਵਿਡ ਦੀ ਦੂਜੀ ਲਹਿਰ ਤੋਂ ਬਾਅਦ ਅਰਥ ਵਿਵਸਥਾ ਵਿਚ ਹੋ ਰਹੇ ਤੇਜ਼ੀ ਨਾਲ ਸੁਧਾਰ ਦਾ ਪ੍ਰਤੱਖ ਸੂਚਕ ਹੈ। ਕਰ ਕਮਿਸ਼ਨਰ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੂਬੇ ਨੂੰ ਇਕੱਤਰ ਹੁੰਦੇ ਮਾਲੀਏ ਦਾ ਵੱਖ-ਵੱਖ ਖੇਤਰਾਂ ਦੇ ਹਿਸਾਬ ਨਾਲ ਜੇ ਅਧਿਐਨ ਕੀਤਾ ਜਾਵੇ ਤਾਂ ਲੋਹਾ ਤੇ ਸਟੀਲ, ਇਲੈਕਟ੍ਰਾਨਿਕਸ ਵਸਤਾਂ, ਖਾਦਾਂ, ਟੈਲੀਕਾਮ ਤੇ ਬੈਂਕਿੰਗ ਜਿਹੇ ਖੇਤਰਾਂ ਵਿਚ ਆਰਥਿਕ ਸੁਧਾਰ ਦੀ ਗਤੀ ਵਿਚ ਤੇਜ਼ੀ ਦੇਖਣ ਨੂੰ ਮਿਲੀ ਹੈ।

ਪਿਛਲੇ ਸਾਲ ਦੇ ਅਣਕਿਆਸੇ ਸੰਕਟ ਦੇ ਮਾੜੇ ਪ੍ਰਭਾਵਾਂ ਤੋਂ ਇਲਾਵਾ ਮਾਲੀਆ ਵਿਚ ਵਾਧਾ ਸੂਬੇ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਜਾਅਲੀ ਬਿਲਿੰਗ ਅਤੇ ਗਲਤ ਵਪਾਰ ਦੀ ਸਖਤੀ ਨਾਲ ਕੀਤੀ ਜਾ ਰਹੀ ਨਿਗਰਾਨੀ ਦਾ ਵੀ ਸਿੱਟਾ ਹੈ। ਕਰ ਵਿਭਾਗ ਪੰਜਾਬ ਵੱਲੋਂ ਕਈ ਸਰੋਤਾਂ ਤੋਂ ਆਧੁਨਿਕ ਡਾਟਾ ਵਿਸ਼ਲੇਸ਼ਣ ਦੀ ਵਰਤੋਂ ਅਤੇ ਖਾਸ ਖੇਤਰਾਂ ਵਿਚ ਟੈਕਸ ਚੋਰੀ ਦਾ ਅਧਿਐਨ ਕੀਤਾ ਜਾਂਦਾ ਹੈ। ਪ੍ਰਭਾਵਸ਼ਾਲੀ ਟੈਕਸ ਪ੍ਰਸ਼ਾਸਨ ਨੇ ਟੈਕਸ ਮਾਲੀਏ ਵਿਚ ਵਾਧੇ ਲਈ ਯੋਗਦਾਨ ਪਾਇਆ ਹੈ। ਜੀ.ਐਸ.ਟੀ. ਵਿਚ ਇਹ ਵਾਧਾ ਆਉਣ ਵਾਲੇ ਮਹੀਨਿਆਂ ਵਿਚ ਜਾਰੀ ਰਹਿਣ ਦੀ ਸੰਭਾਵਨਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੱਕੇ ਆਈ.ਜੀ.ਐਸ.ਟੀ. ਬੰਦੋਬਸਤ ਤੋਂ ਇਲਾਵਾ ਪੰਜਾਬ ਨੂੰ ਵਿੱਤੀ ਸਾਲ 2021-22 ਦੀ ਪਹਿਲੀ ਤਿਮਾਹੀ ਲਈ ਅਗਸਤ-2021 ਵਿਚ 448.35 ਕਰੋੜ ਰੁਪਏ ਆਰਜ਼ੀ ਬੰਦੋਬਸਤ ਵਜੋਂ ਮਿਲੇ ਹਨ। ਇਸੇ ਦੇ ਨਤੀਜੇ ਵਜੋਂ ਅਗਸਤ ਮਹੀਨੇ ਦੇ ਜੀ.ਐਸ.ਟੀ. ਮਾਲੀਆ ਵਿਚ ਵਾਧੇ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ 80 ਫੀਸਦੀ ਦੇ ਕਰੀਬ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਅਗਸਤ 2021 ਦੌਰਾਨ ਵੈਟ ਅਤੇ ਸੀ.ਐਸ.ਟੀ. ਮਾਲੀਆ ਕ੍ਰਮਵਾਰ 648.44 ਕਰੋੜ ਰੁਪਏ ਅਤੇ 26.97 ਕਰੋੜ ਰੁਪਏ ਹੋਇਆ। ਪਿਛਲੇ ਸਾਲ ਦੇ ਮੁਕਾਬਲੇ ਇਹ ਕ੍ਰਮਵਾਰ 24 ਫੀਸਦੀ ਅਤੇ 40 ਫੀਸਦੀ ਵੱਧ ਹੈ ਜੋ ਅਰਥਵਿਵਸਥਾ ਦੀ ਬਹਾਲੀ ਦਾ ਪ੍ਰਗਟਾਵਾ ਕਰਦਾ ਹੈ। ਇਸੇ ਤਰ੍ਹਾਂ ਅਗਸਤ 2021 ਵਿਚ ਇਕੱਤਰ ਹੋਇਆ ਪੰਜਾਬ ਰਾਜ ਵਿਕਾਸ ਟੈਕਸ 11.38 ਕਰੋੜ ਰੁਪਏ ਸੀ ਜੋ ਕਿ ਪਿਛਲੇ ਸਾਲ ਦੇ ਅਗਸਤ ਮਹੀਨੇ ਨਾਲੋਂ 9.63 ਫੀਸਦੀ ਵੱਧ ਹੈ।

 

  • Government of Punjab
  • GST
  • Tax
  • ਪੰਜਾਬ ਸਰਕਾਰ
  • ਜੀਐਸਟੀ
  • ਟੈਕਸ

ਸਰਕਾਰ ਦੀ ਅਣਦੇਖੀ ਕਾਰਨ ਅਲੋਪ ਹੋ ਰਹੀ 'ਸ਼ੇਰ-ਏ-ਪੰਜਾਬ' ਮਹਾਰਾਜਾ ਰਣਜੀਤ ਸਿੰਘ ਦੀ ਅਹਿਮ ਯਾਦਗਾਰ

NEXT STORY

Stories You May Like

  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • china  industrial profits
    ਚੀਨ ਦੇ ਉਦਯੋਗਿਕ ਮੁਨਾਫ਼ੇ 'ਚ ਆਈ ਗਿਰਾਵਟ, ਅਗਸਤ ਮਹੀਨੇ 'ਚ ਹੋਇਆ ਸਿਰਫ਼ 4.2% ਦਾ ਵਾਧਾ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • rbi withdraws rs 75 026 crore from banks
    RBI ਨੇ ਰਿਵਰਸ ਰੈਪੋ ਨੀਲਾਮੀ ਰਾਹੀਂ ਬੈਂਕਾਂ ’ਚੋਂ ਕੱਢੇ 75,026 ਕਰੋੜ ਰੁਪਏ
  • in 25 years indian market fell for 8 consecutive weeks loss of rs 20 lakh crore
    25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +