Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    10:43:56 PM

  • heavy rain warning in punjab

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ: ਮੰਗਲਵਾਰ ਨੂੰ...

  • heavy rains for 4 consecutive days in punjab thunderstorm alert

    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • senior leader akali dal youth president

    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਪੰਜਾਬ ਸਰਕਾਰ ਵੱਲੋਂ ਸੂਬੇ 'ਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ'

PUNJAB News Punjabi(ਪੰਜਾਬ)

'ਪੰਜਾਬ ਸਰਕਾਰ ਵੱਲੋਂ ਸੂਬੇ 'ਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ'

  • Updated: 27 May, 2020 12:36 AM
Chandigarh
government of punjab  guidelines
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ 'ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਸਿਹਤ ਪ੍ਰੋਟੋਕੋਲ ਅਤੇ ਪ੍ਰਕਿਰਿਆ ਸਬੰਧੀ ਇੱਕ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19  ਤੋਂ ਪੈਦਾ ਹੋਈ ਸਥਿਤੀ ਕਰਕੇ ਭਾਰਤ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਸੋਧੇ ਹੋਏੇ ਪ੍ਰੋਟੋਕੋਲ ਅਤੇ ਐਡਵਾਇਜ਼ਰੀਜ਼ ਜਾਰੀ ਕੀਤੀਆਂ ਜਾ ਰਹੀਆਂ ਹਨ, ਜੋ ਦੇਸ਼ 'ਚ ਆਉ ਵਾਲੇ ਯਾਤਰੀਆਂ ਦੇ ਮਨਾਂ ਵਿੱਚ, ਖਾਸ ਕਰਕੇ ਭਾਰਤ ਸਰਕਾਰ ਵੱਲੋਂ 24 ਮਈ ਨੂੰ ਜਾਰੀ ਤਾਜ਼ਾ ਐਡਵਾਇਜ਼ਰੀ ਤੋਂ ਬਾਅਦ ਕਈ ਉਲਝਣਾਂ ਪੈਦਾ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਐਂਟਰੀ ਪੋਰਟ 'ਤੇ ਸਿਹਤ ਪ੍ਰੋਟੋਕਲ ਅਨੁਸਾਰ ਆਪਣੀ ਸਕਰੀਨਿੰਗ ਲਈ ਰਾਜ ਦੇ ਅਧਿਕਾਰੀਆਂ ਨੂੰ ਨਿੱਜੀ ਅਤੇ ਸਿਹਤ ਸਬੰਧੀ ਵੇਰਵਿਆਂ ਸਮੇਤ ਸਵੈ ਘੋਸ਼ਣਾ ਪੱਧਰ ਦੇਣਾ ਹੋਵੇਗਾ। ਸਿਹਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਰਗਰਮ ਟੈਸਟਿੰਗ, ਟਰੇਸਿੰਗ ਅਤੇ ਇਕਾਂਤਵਾਸ ਹੀ ਇੱਕੋ-ਇੱਕ ਢੰਗ ਹੈ ਅਤੇ ਕਿਹਾ ਕਿ ਉਹ ਸਾਡੇ ਲੋਕਾਂ ਦੀ ਜ਼ਿੰਦਗੀ ਪ੍ਰਤੀ ਕਿਸੇ ਵੀ ਤਰਾਂ ਦਾ ਜੋਖ਼ਮ ਨਹੀਂ ਲੈਣਗੇ।
ਸਕਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਅੰਤਰਾਸ਼ਟਰੀ ਯਾਤਰੀਆਂ ਨੂੰ ਟੈਸਟਿੰਗ ਲਈ ਸਿਹਤ ਸੰਸਥਾ ਵਿੱਚ ਲਿਜਾਇਆ ਜਾਵੇਗਾ ਅਤੇ ਕੋਵਿਡ ਟੈਸਟਿੰਗ ਲਈ ਆਈਸੀਐਮਆਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਨਾਂ ਦੇ ਆਰਟੀ ਪੀਸੀਆਰ ਸੈਂਪਲ ਲਏ ਜਾਣਗੇ। ਉਨਾਂ ਅੱਗੇ ਦੱਸਿਆ ਕਿ ਜੋ ਵਿਅਕਤੀ ਪਾਜ਼ੇਟਿਵ ਪਾਏ ਗਏ ਹੋਣ ਅਤੇ ਲੱਛਣ ਨਾ ਹੋਣ, 60 ਸਾਲ ਤੋਂ ਘੱਟ ਉਮਰ ਦੇ ਹੋਣ ਅਤੇ ਕਿਸੇ ਹੋਰ ਬਿਮਾਰੀ ਤੋਂ ਪੀੜਤ ਨਾ ਹੋਣ, ਨੂੰ ਕੋਵਿਡ ਕੇਅਰ ਸੈਂਟਰਾਂ ਵਿਚ ਰੱਖਿਆ ਜਾਵੇਗਾ। ਜੋ ਵਿਅਕਤੀ ਪਾਜ਼ੀਟਿਵ ਹਨ ਅਤੇ ਮੈਡੀਕਲ ਨਿਗਰਾਨੀ ਲੋੜੀਂਦੀ ਹੈ ( ਭਾਵੇਂ ਗੰਭੀਰ ਲੱਛਣ ਹੋਣ ਕਰਕੇ ਜਾਂ 60 ਸਾਲ ਤੋਂ ਵੱਧ ਉਮਰ ਹੋਣ ਕਰਕੇ  ਜਾਂ ਹੋਰ ਬਿਮਾਰੀ ਤੋਂ ਪੀੜਤ ਹੋਣ ਕਰਕੇ), ਉਨਾਂ ਨੂੰ ਡਾਕਟਰੀ ਸਥਿਤੀ ਦੇ ਆਧਾਰ 'ਤੇ  ਦਰਜ 2 ਜਾਂ ਦਰਜਾ 3 ਦੀਆਂ ਸਿਹਤ ਸਹੂਲਤਾਂ  ਵਿਚ ਰੱਖਿਆ ਜਾਵੇਗਾ, ਜਿਨਾਂ ਯਾਤਰੀਆਂ ਵਿੱਚ ਲੱਛਣ ਨਹੀਂ ਪਾਏ ਜਾਂਦੇ ਅਤੇ ਜੋ ਨੈਗੇਟਿਵ ਪਾਏ ਜਾਂਦੇ ਹਨ, ਉਨਾਂ ਨੂੰ ਭੁਗਤਾਨ ਦੇ ਆਧਾਰ 'ਤੇ ਸੰਸਥਾਗਤ ਇਕਾਂਤਵਾਸ (ਸਰਕਾਰੀ/ਹੋਟਲ ਕੁਆਰੰਟੀਨ) ਵਿੱਚ ਰੱਖਿਆ ਜਾਵੇਗਾ ਅਤੇ 5ਵੇਂ ਦਿਨ  ਉਨਾਂ ਦਾ ਟੈਸਟ ਕੀਤਾ ਜਾਵੇਗਾ। ਜੇ ਉਨਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਨਾਂ ਨੂੰ ਸੰਸਥਾਗਤ ਇਕਾਂਤਵਾਸ ਦੇ 7 ਦਿਨ ਪੂਰੇ ਹੋਣ 'ਤੇ ਘਰ ਜਾਣ ਦੀ ਆਗਿਆ ਦੇ ਦਿੱਤੀ ਜਾਵੇਗੀ ਅਤੇ ਉਨਾਂ ਨੂੰ ਅਗਲੇ 7 ਦਿਨ ਤੱਕ ਘਰੇਲੂ ਇਕਾਂਤਵਾਸ ਵਿੱਚ ਰਹਿਣ ਅਤੇ ਆਪਣੀ ਸਿਹਤ ਦੀ ਸਵੈ ਨਿਗਰਾਨੀ ਦੀ ਸਲਾਹ ਦਿੱਤੀ ਜਾਵੇਗੀ। ਇਸ ਸਬੰਧੀ ਲਿਖ਼ਤੀ ਘੋਸ਼ਣਾ ਸਿਹਤ ਅਧਿਕਾਰੀਆਂ/ਜ਼ਿਲਾ ਪ੍ਰਸ਼ਾਸਨ ਨੂੰ ਜਮਾਂ ਕਰਵਾਉਣੀ ਹੋਵੇਗੀ।
ਬੁਲਾਰੇ ਨੇ ਦੱਸਿਆ ਕਿ ਅਸਧਾਰਨ ਹਾਲਤਾਂ ਜਿਵੇਂ ਗਰਭ ਅਵਸਥਾ / ਪਰਿਵਾਰਕ ਮੈਂਬਰ ਦੀ ਮੌਤ / ਗੰਭੀਰ ਮਾਨਸਿਕ ਬਿਮਾਰੀ ਸਬੰਧੀ ਮਾਮਲਿਆਂ ਵਿੱਚ, ਡਿਪਟੀ ਕਮਿਸ਼ਨਰ ਸੰਸਥਾਗਤ ਕੁਆਰੰਟੀਨ ਦੀ ਬਜਾਏ 14 ਦਿਨਾਂ ਲਈ ਹੋਮ ਕੁਆਰੰਟੀਨ ਦੀ ਆਗਿਆ ਦੇ ਸਕਦੇ ਹਨ ਅਤੇ ਇਸ ਸਬੰਧੀ ਸਿਹਤ ਵਿਭਾਗ ਨੂੰ ਸੂਚਿਤ ਕਰਨਾ ਹੋਵੇਗਾ। ਇਸ ਤੋਂ ਇਲਾਵਾ, ਅਜਿਹੇ ਸਾਰੇ ਯਾਤਰੀਆਂ ਨੂੰ   ਕੋਵਾ ਐਪ ਡਾਊਨਲੋਡ ਕਰਨ ਦੀ ਜ਼ਰੂਰਤ ਹੋਵੇਗੀ ਜੋ ਕਿਰਿਆਸ਼ੀਲ ਰਹੇਗੀ। ਉਨਾਂ ਕਿਹਾ ਕਿ ਘਰੇਲੂ ਯਾਤਰੀਆਂ ਲਈ ਹਵਾਈ ਜਹਾਜ਼ / ਰੇਲ / ਅੰਤਰ-ਰਾਜ ਯਾਤਰਾ ਦੁਆਰਾ ਸੜਕ ਰਾਹੀਂ ਪੰਜਾਬ ਵਿਚ ਦਾਖਲ ਹੋਣ ਵਾਲੇ ਸਾਰੇ  ਵਿਅਕਤੀਆਂ ਦੀ ਐਂਟਰੀ ਪੁਆਇਂਟਸ ਤੇ ਹੀ ਕੋਵਿਡ -19 ਦੇ ਲੱਛਣਾਂ ਸਬੰਧੀ ਸਕ੍ਰੀਨਿੰਗ ਵੀ ਕੀਤੀ ਜਾਵੇਗੀ।
ਸਕ੍ਰੀਨਿੰਗ ਦੌਰਾਨ ਪਾਜ਼ੀਟਿਵ ਪਾਏ ਗਏ ਯਾਤਰੇਆਂ ਨੂੰ ਜਾਂਚ ਲਈ  ਸਿਹਤ ਕੇਂਦਰ ਲਿਜਾਇਆ ਜਾਏਗਾ।ਉੱਪਰ ਦੱਸ ਮਤਾਬਕ ਜੇਕਰ ਵਿਅਕਤੀ ਪਾਜ਼ੀਟਿਵ ਹਨ ਉਨਾਂ ਨੂੰ ਡਾਕਟਰੀ ਲੋੜਾਂ ਮੁਤਾਬਕ ਦਰਜ 2 ਜਾਂ ਦਰਜਾ 3 ਦੀਆਂ ਸਿਹਤ ਸਹੂਲਤਾਂ  ਵਿਚ ਰੱਖਿਆ ਜਾਵੇਗਾ। ਜੇ ਕਿਸੇ ਵਿਅਕਤੀ ਵਿਚ ਕੋਵਿਡ ਸਬੰਧੀ ਲੱਛਣ ਨਾ ਹੋਣ ਜਾਂ ਟੈਸਟਿੰਗ ਨੈਗੇਟਿਵ  ਹੈ, ਤਾਂ ਉਸਨੂੰ ਇੱਕ ਅੰਡਰਟੇਕਿੰਗ ਜਮਾਂ ਕਰਨ ਤੋਂ ਬਾਅਦ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਅੰਡਰਟੇਕਿੰਗ ਵਿਚ 14 ਦਿਨਾਂ ਲਈ ਘਰ 'ਚ ਇਕਾਂਤਵਾਸ ,ਆਪਣੀ ਸਿਹਤ ਸਥਿਤੀ ਦੀ ਸਵੈ ਨਿਗਰਾਨੀ ਅਤੇ ਕੋਵਿਡ -19 ਸਬੰਧੀ ਕੋਈ ਵੀ ਲੱਛਣ ਨਜ਼ਰ ਆਉਣ ਤੇ ਨੇੜਲੀ ਸਿਹਤ ਸਹੂਲਤ ਨੂੰ ਸੂਚਿਤ ਕਰਨਾ ਲਾਜ਼ਮੀ ਹੋਵੇਗਾ। ਸਾਰੇ ਯਾਤਰੀਆਂ ਨੂੰ  ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ ਹੈ ਹਮੇਸ਼ਾਂ ਜੋ ਕਿਰਿਆਸ਼ੀਲ ਰਹੇਗੀ।
ਪੰਜਾਬ ਤੋਂ ਅਕਸਰ ਬਾਹਰ ਜਾਣ ਜਾਂ ਅੰਤਰ-ਰਾਜ ਯਾਤਰਾ ਕਰਨ ਵਾਲੇ ਯਾਤਰੀ ਜਿਵੇਂ ਕਿ ਐਮ ਪੀ / ਐਮ ਐਲ ਏ, ਡਾਕਟਰਾਂ, ਪੱਤਰਕਾਰਾਂ, ਇੰਜੀਨੀਅਰਾਂ, ਕਾਰਜਕਾਰੀ, ਵਪਾਰੀ, ਟਰਾਂਸਪੋਰਟਰਾਂ, ਸਲਾਹਕਾਰਾਂ ਆਦਿ ਨੂੰ ਹੋਮ ਕੁਅਰੰਟਾਈਨ ਰੱਖਣ ਦੀ ਜ਼ਰੂਰਤ ਨਹੀਂ ਹੈ। ਡਿਪਟੀ ਕਮਿਸ਼ਨਰ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟ ਅਜਿਹੇ ਵਿਅਕਤੀਆਂ ਨੂੰ ਪਾਸ ਜਾਰੀ ਕਰਨ ਲਈ ਅਧਿਕਾਰਤ ਹਨ ਜੋ ਆਪਣੀ ਸਿਹਤ ਸਥਿਤੀ ਦੀ ਸਵੈ-ਨਿਗਰਾਨੀ ਲਈ ਇਕ ਅੰਡਰਟੇਕਿੰਗ ਪੇਸ਼ ਕਰਨਗੇ ਅਤੇ ਜੇ ਉਨਾਂ ਨੂੰ ਕੋਈ ਲੱਛਣ ਹੋਣ ਤਾਂ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ। ਬੁਲਾਰੇ ਨੇ ਅੱਗੇ ਕਿਹਾ ਕਿ ਉਨਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਵੀ ਲੋੜ ਹੈ ਜੋ ਕਿਰਿਆਸ਼ੀਲ ਰਹੇਗੀ। ਬੁਲਾਰੇ ਨੇ ਅਖੀਰ ਵਿਚ ਕਿਹਾ ਕਿ ਆਮ ਨਿਗਰਾਨੀ ਦੇ ਮਕਸਦ ਲਈ, ਇਹਨਾਂ ਦਿਸ਼ਾ ਨਿਰਦੇਸ਼ਾਂ ਤੋਂ ਇਲਾਵਾ ਵੀ ਸਰਕਰ ਵਲੋਂ ਹੋਰ ਵਧੇਰੇ ਵਿਅਕਤੀਆਂ ਦੀ ਜਾਂਚ ਕਦੇ ਵੀ ਕੀਤੀ ਜਾ ਸਕਦੀ ਹੈ।ਜਿਸ ਤਰਾਂ ਮੁਹਾਲੀ ਅਤੇ ਅੰਮ੍ਰਿਤਸਰ ਹਵਾਈਅੱਡਿਆਂ ਤੇ ਕਈ ਘਰੇਲੂ ਯਾਤਰੀਆਂ ਦੀ ਜਾਂਚ ਕੀਤੀ ਗਈ।  

  • Government of Punjab
  • Guidelines
  • ਪੰਜਾਬ ਸਰਕਾਰ
  • ਦਿਸ਼ਾ-ਨਿਰਦੇਸ਼

32 ਫੌਜ਼ੀਆਂ ਸਮੇਤ 35 ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ

NEXT STORY

Stories You May Like

  • punjab new decree for cyber cafe owners
    ਪੰਜਾਬ : ਸਾਈਬਰ ਕੈਫ਼ੇ ਮਾਲਕਾਂ ਲਈ ਨਵਾਂ ਫ਼ਰਮਾਨ, ਧਿਆਨ ਨਾਲ ਪੜ੍ਹ ਲੈਣ ਇਹ ਦਿਸ਼ਾ-ਨਿਰਦੇਸ਼
  • congress launches massive campaign against aap government
    ਸੰਗਰੂਰ 'ਚ ਕਾਂਗਰਸ ਵੱਲੋਂ 'ਆਪ' ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ ਖ਼ਿਲਾਫ਼ ਵਿਆਪਕ ਮੁਹਿੰਮ
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • viral fever rages in punjab
    ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ : ਨਰਿੰਦਰ ਮੋਦੀ
  • tvs are going to be shut down cable and dth charges will increase
    Shocking! ਬੰਦ ਹੋਣ ਵਾਲੇ ਹਨ 11 ਕਰੋੜ TV, ਕਈ ਗੁਣਾ ਵਧ ਜਾਣਗੇ ਕੇਬਲ ਅਤੇ DTH ਚਾਰਜ?
  • punjab schools administrative orders school holiday
    ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
  • big announcement for july 14 in punjab
    ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ ਦੇ ਟੋਲ ਪਲਾਜ਼ੇ ਹੋਣਗੇ ਮੁਫ਼ਤ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar the body of a person found in thar has created a sensation in the area
      ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ,...
    • firing between the sheller owner and the attackers
      ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ ਮੁਕਾਬਲਾ, ਚੱਲੀਆਂ ਅੰਨ੍ਹੇਵਾਹ...
    • husband and wife punjab canal haryana police station
      ਨਵੇਂ ਵਿਆਹੇ ਜੋੜੇ ਨੇ ਗੁੱਸੇ 'ਚ ਨਹਿਰ 'ਚ ਮਾਰੀਆਂ ਛਾਲਾਂ, ਕਲੇਸ਼ ਨੇ ਉਜਾੜਿਆ...
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • akali dal resigned from the party
      ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
    • punjab youth congress president
      ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਪੁਲਸ ਨੇ ਕੀਤਾ ਡਿਟੇਨ! ਜਾਣੋ ਪੂਰਾ ਮਾਮਲਾ
    • power crisis in punjab amid summer heat
      ਗਰਮੀ ਵਿਚਾਲੇ ਪੰਜਾਬ 'ਚ ਬਣਿਆ ਬਿਜਲੀ ਸੰਕਟ! 17,452 ਮੈਗਾਵਾਟ 'ਤੇ ਪੁੱਜੀ ਖ਼ਪਤ
    • checking in jail
      ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਜਨਾਨਾ ਅਤੇ ਬੋਰਸਟਲ ਜੇਲ੍ਹ ਦੀ ਅਚਨਚੇਤ...
    • dangerous gangster virendra joban hiding abroad arrested
      ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +