Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    2:25:45 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਹਿੱਤ ਯੂਨੀਵਰਸਿਟੀਆਂ ਲਈ ਉਸਾਰੇ ਖੇਤਰ ਸਬੰਧੀ ਲਿਆ ਅਹਿਮ ਫ਼ੈਸਲਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਹਿੱਤ ਯੂਨੀਵਰਸਿਟੀਆਂ ਲਈ ਉਸਾਰੇ ਖੇਤਰ ਸਬੰਧੀ ਲਿਆ ਅਹਿਮ ਫ਼ੈਸਲਾ

  • Updated: 17 Sep, 2020 06:08 PM
Chandigarh
government of punjab  higher education  faisla  chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਵਧ ਚੜ੍ਹ ਕੇ ਪ੍ਰਚਾਰਿਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਬਹੁ-ਕਾਰਜ ਖੇਤਰ ਵਾਲੀਆਂ ਯੂਨੀਵਰਸਿਟੀਆਂ ਲਈ ਉਸਾਰੇ ਗਏ ਖੇਤਰ ਦੀ ਸ਼ਰਤ 50000 ਵਰਗ ਮੀਟਰ ਤੋਂ ਘਟਾ ਕੇ 30000 ਵਰਗ ਮੀਟਰ ਅਤੇ ਇਕੋ ਕਾਰਜ ਖੇਤਰ ਵਾਲੀਆਂ ਯੂਨੀਵਰਸਿਟੀਆਂ ਲਈ ਇਹ ਸ਼ਰਤ 20000 ਵਰਗ ਮੀਟਰ ਤੋਂ ਘਟਾ ਕੇ 10000 ਵਰਗ ਮੀਟਰ ਕੀਤੇ ਜਾਣ ਦਾ ਫੈਸਲਾ ਕਰ ਲਿਆ ਹੈ।ਸਰਕਾਰੀ ਬੁਲਾਰੇ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ਤੋਂ ਬਾਅਦ ਦੱਸਿਆ ਕਿ ਇਸੇ ਲਈ 'ਦਾ ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਪਾਲਿਸੀ- 2010' ਵਿੱਚ ਸੋਧ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਰਾਧਾ ਸੁਆਮੀ ਡੇਰਾ ਬਿਆਸ ਲਈ ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ

ਇਹ ਫੈਸਲਾ ਮੁੱਖ ਮੰਤਰੀ ਦੀ ਮਨਜ਼ੂਰੀ ਨਾਲ ਉਚੇਰੀ ਸਿੱਖਿਆ ਵਿਭਾਗ ਵੱਲੋਂ ਮੁੱਖ ਸਕੱਤਰ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਕਮੇਟੀ ਦੀਆਂ ਸਿਫਾਰਸ਼ਾਂ ਦੇ ਅਨੁਸਾਰ ਹੀ ਲਿਆ ਗਿਆ ਹੈ ਤਾਂ ਜੋ ਸੂਬੇ ਵਿੱਚ ਨਵੀਆਂ ਨਿੱਜੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ ਵੱਖੋ-ਵੱਖ ਸਪਾਂਸਰ ਧਿਰਾਂ ਪਾਸੋਂ 2010 ਦੀ ਨੀਤੀ ਦੇ ਅਲੱਗ-ਅਲੱਗ ਪ੍ਰਾਵਧਾਨਾਂ 'ਚ ਛੋਟ/ਸੋਧ ਹਿੱਤ ਪ੍ਰਾਪਤ ਹੋਈਆਂ ਪ੍ਰਤੀਬੇਨਤੀਆਂ 'ਤੇ ਵਿਚਾਰ ਕੀਤਾ ਜਾ ਸਕੇ।ਬੁਲਾਰੇ ਨੇ ਅੱਗੇ ਦੱਸਿਆ ਕਿ ਉਪਰੋਕਤ ਨੀਤੀ ਦੇ ਪ੍ਰਾਵਧਾਨ 4.5 (4) ਦੇ ਅਨੁਸਾਰ ਪੰਜਾਬ ਵਿੱਚ ਬਹੁ-ਕਾਰਜ ਖੇਤਰ ਵਾਲੀਆਂ ਯੂਨੀਵਰਸਿਟੀਆਂ ਦੀ ਸਥਾਪਨਾ ਲਈ ਉਸਾਰੇ ਗਏ ਖੇਤਰ ਸਬੰਧੀ ਸ਼ਰਤ 50000 ਵਰਗ ਮੀਟਰ ਹੈ ਜੋ ਕਿ ਭਾਰਤ ਭਰ ਵਿੱਚ ਸਭ ਤੋਂ ਜ਼ਿਆਦਾ ਹੈ। ਇਸੇ ਲਈ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਨੀਤੀ ਦੇ ਮੌਜੂਦਾ ਪ੍ਰਾਵਧਾਨ 4.5 (ਏ) (4) ਵਿੱਚ ਸੋਧ ਕੀਤੀ ਜਾਵੇ ਤਾਂ ਜੋ ਉਸਾਰੇ ਦੇ ਖੇਤਰ ਦੀ ਸ਼ਰਤ ਨੂੰ ਘਟਾ ਕੇ ਬਹੁ-ਕਾਰਜ ਖੇਤਰ ਵਾਲੀਆਂ ਯੂਨੀਵਰਸਿਟੀਆਂ ਪੱਖੋਂ 30000 ਵਰਗ ਮੀਟਰ ਅਤੇ ਇਕੋ ਕਾਰਜ ਖੇਤਰ ਵਾਲੀਆਂ ਯੂਨੀਵਰਸਿਟੀਆਂ ਲਈ 15000 ਵਰਗ ਮੀਟਰ ਕੀਤਾ ਜਾ ਸਕੇ।ਸੋਧੀ ਗਈ ਨੀਤੀ ਨਾਲ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਵਧੇਰੇ ਪੂੰਜੀ ਨਿਵੇਸ਼ ਨੂੰ ਹੁਲਾਰਾ ਮਿਲੇਗਾ ਅਤੇ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਦੋ ਹੋਰ ਯੂਨੀਵਰਸਿਟੀਆਂ, ਜੋ ਕਿ ਆਲਮੀ ਪੱਧਰ ਦੀਆਂ ਯੂਨੀਵਰਸਿਟੀਆਂ ਨਾਲ ਜੁੜੀਆਂ ਹੋਣਗੀਆਂ, ਵੱਲੋਂ ਪੰਜਾਬ ਵਿੱਚ ਆਪਣੇ ਕੈਂਪਸ ਸਥਾਪਿਤ ਕੀਤੇ ਜਾਣਗੇ।

ਇਹ ਵੀ ਪੜ੍ਹੋ: ਬਰਨਾਲਾ: ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼, ਗਾਹਕਾਂ ਸਣੇ ਫੜ੍ਹੀਆਂ ਧੰਦਾ ਚਲਾ ਰਹੀਆਂ ਜਨਾਨੀਆਂ

ਕੈਬਨਿਟ ਵੱਲੋਂ 2010 ਦੀ ਨੀਤੀ ਦੇ ਮੌਜੂਦਾ ਪ੍ਰਾਵਧਾਨ 4.3 (ਜੀ) ਨੂੰ ਵੀ ਸੋਧਣ ਦਾ ਫੈਸਲਾ ਕੀਤਾ ਗਿਆ ਜਿਸ ਨਾਲ ਪ੍ਰਾਯੋਜਿਤ ਕਰਨ ਵਾਲੀ ਸੰਸਥਾ ਪੱਟੇ ਉੱਤੇ ਲਈ ਗਈ ਜ਼ਮੀਨ, ਕਿਸੇ ਸਰਕਾਰੀ ਅਥਾਰਿਟੀ ਜਾਂ ਗ੍ਰਾਮ ਪੰਚਾਇਤ ਪਾਸੋਂ ਲਈ ਗਈ ਹੋਵੇ, ਉੱਪਰ ਨਿੱਜੀ ਯੂਨੀਵਰਸਿਟੀ ਸਥਾਪਤ ਕਰਨ ਦੀ ਪਾਤਰ ਬਣ ਜਾਵੇਗੀ। ਬਸ਼ਰਤੇ ਕਿ ਇਹ ਪੱਟਾ ਜਾਂ ਲੀਜ਼ ਘੱਟੋ-ਘੱਟ 33 ਵਰ੍ਹਿਆਂ ਤੱਕ ਦੇ ਲੰਮੇ ਸਮੇਂ ਲਈ ਹੋਵੇ।ਇਹ ਵੀ ਧਿਆਨ ਦੇਣ ਯੋਗ ਹੈ ਕਿ ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਪਾਲਿਸੀ – 2010 ਵਿੱਚ ਅਜਿਹਾ ਕੋਈ ਪ੍ਰਾਵਧਾਨ ਨਹੀਂ ਸੀ ਜਿਸ ਤਹਿਤ ਪੱਟੇ ਉੱਤੇ ਜ਼ਮੀਨ ਲੈ ਕੇ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇ ਜਦੋਂਕਿ ਭਾਰਤ ਦੇ ਕਾਫੀ ਸੂਬਿਆਂ ਵਿੱਚ ਜ਼ਮੀਨ ਦੀ ਲੋੜ ਸਬੰਧੀ ਅਜਿਹਾ ਪ੍ਰਾਵਧਾਨ ਹੈ।

ਇਹ ਵੀ ਪੜ੍ਹੋ:  ਵੱਡੀ ਖ਼ਬਰ: ਸਿਵਲ ਹਸਪਤਾਲ ਫਿਰੋਜ਼ਪੁਰ ਦੇ ਆਈਸੋਲੇਸ਼ਨ ਵਾਰਡ 'ਚੋਂ ਭੱਜਿਆ ਕੋਰੋਨਾ ਪੀੜਤ

ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਪਾਲਿਸੀ-2010, ਜਿਸ ਦਾ ਮਕਸਦ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਖੇਤਰ 'ਚ ਗੁਣਵੱਤਾ ਭਰਪੂਰ ਨਿੱਜੀ ਸਿੱਖਿਆ ਨੂੰ ਉਤਸ਼ਾਹਤ ਕਰਨਾ ਹੈ, ਤੇ ਤਹਿਤ ਸੂਬਾ ਸਰਕਾਰ ਨੇ ਅਜੇ ਤੱਕ 14 ਯੂਨੀਵਰਸਿਟੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਤੋਂ ਇਲਾਵਾ ਚਾਰ ਹੋਰ ਨਿੱਜੀ ਯੂਨੀਵਰਸਿਟੀਆਂ ਸਥਾਪਤ ਕਰਨ ਬਾਬਤ ਤਜਵੀਜ਼ਾਂ ਵਿਚਾਰ ਅਧੀਨ ਹਨ।ਪੰਜਾਬ ਕੋਆਪਰੇਟਿਵ ਆਡਿਟ (ਗਰੁੱਪ-ਬੀ) ਸਰਵਿਸ ਰੂਲਜ਼ ਵਿੱਚ ਹੋਵੇਗੀ ਸੋਧ ਕੈਬਨਿਟ ਵੱਲੋਂ 'ਦਾ ਪੰਜਾਬ ਕੋਆਪਰੇਟਿਵ ਆਡਿਟ (ਗਰੁੱਪ-ਬੀ) ਸਰਵਿਸ ਰੂਲਜ਼, 2016' ਨੂੰ ਸੋਧੇ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਇਸ ਤਹਿਤ ਸੀਨੀਅਰ ਸਹਾਇਕ (ਲੇਖਾ) ਦੀ ਅਸਾਮੀ ਨੂੰ ਸੀਨੀਅਰ ਸਹਾਇਕਾਂ ਵਿੱਚ ਰਲੇਵਾਂ ਕੀਤਾ ਜਾਵੇਗਾ ਤਾਂ ਜੋ ਸਹਿਕਾਰਤਾ ਵਿਭਾਗ ਦੇ ਆਡਿਟ ਵਿੰਗ ਵਿੱਚ ਕੰਮ ਕਰਦੇ ਸੀਨੀਅਰ ਸਹਾਇਕ (ਲੇਖਾ) ਦੀਆਂ ਤਰੱਕੀਆਂ ਦਾ ਰਾਹ ਪੱਧਰਾ ਹੋ ਸਕੇ। ਇਹ ਨਿਯਮ ਪੰਜਾਬ ਗਜ਼ਟ ਵਿੱਚ ਅਧਿਸੂਚਨਾ ਦੀ ਮਿਤੀ ਤੋਂ ਪ੍ਰਭਾਵੀ ਹੋਣਗੇ।

ਇਹ ਵੀ ਪੜ੍ਹੋ: ਮਾਂ ਦੀ ਮੌਤ ਦਾ ਗ਼ਮ ਨਾ ਸਹਾਰ ਸਕੇ ਪੁੱਤਰਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ, ਘਰ 'ਚ ਵਿਛੇ ਸੱਥਰ

ਇਹ ਵੀ ਪੜ੍ਹੋ:  ਵਿਆਹ ਤੋਂ ਪਹਿਲਾਂ ਰੰਗ 'ਚ ਪਿਆ ਭੰਗ, ਡੀ.ਜੇ.ਬੰਦ ਕਰਨ ਨੂੰ ਲੈ ਕੇ ਹੋਏ ਵਿਵਾਦ 'ਚ ਸੰਚਾਲਕ ਦਾ ਕਤਲ

  • Government of Punjab
  • Higher Education
  • Faisla
  • Chandigarh
  • ਪੰਜਾਬ ਸਰਕਾਰ
  • ਉਚੇਰੀ ਸਿੱਖਿਆ
  • ਫ਼ੈਸਲਾ
  • ਚੰਡੀਗੜ੍ਹ

ਹੈਵਾਨੀਅਤ ਦੀਆਂ ਹੱਦਾਂ ਪਾਰ: ਪਤੀ ਨੇ ਜੀਜੇ ਤੇ ਭਰਾਵਾਂ ਅੱਗੇ ਪਰੋਸੀ ਨਾਬਾਲਗ ਪਤਨੀ, ਖ਼ੁਦ ਵੀ ਕੀਤੀ ਦਰਿੰਦਗੀ

NEXT STORY

Stories You May Like

  • pensioners punjab family
    ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • sunil jakhar statement
    ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • government employees will now face fines
    ਸਰਕਾਰੀ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • relief for mp amritpal singh  permission granted grandmother video call
    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ
  • pseb new portal
    ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
  • threat to blow up three schools in amritsar with a bomb
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +